Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    10:58:30 AM

  • usa tariff

    ਭਾਰਤ ਸਣੇ 60 ਦੇਸ਼ਾਂ 'ਤੇ ਇਕ ਹੋਰ 'ਟੈਰਿਫ਼ ਬੰਬ'...

  • cancer patients will get relief

    ਕੈਂਸਰ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ, ਦੂਰ-ਦੁਰਾਡੇ...

  • american visas

    ਅਮਰੀਕਾ ਜਾਣ ਦਾ ਕ੍ਰੇਜ਼ ! 95,00,000 ਦੇ ਕੇ ਵੀ...

  • important news for motorists passing through these toll plazas in punjab

    ਪੰਜਾਬ ਦੇ ਇਨ੍ਹਾਂ ਟੋਲ ਪਲਾਜ਼ਿਆਂ ਤੋਂ ਲੰਘਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦੀਪ ਸਿੱਧੂ ਨੂੰ ਨਹੀਂ ਮਿਲੀ ਰਾਹਤ, ਕੋਰਟ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

NATIONAL News Punjabi(ਦੇਸ਼)

ਦੀਪ ਸਿੱਧੂ ਨੂੰ ਨਹੀਂ ਮਿਲੀ ਰਾਹਤ, ਕੋਰਟ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

  • Edited By Disha,
  • Updated: 19 Apr, 2021 05:22 PM
New Delhi
deep sidhu court 14 days judicial custody
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਦੀਪ ਸਿੱਧੂ ਖ਼ਿਲਾਫ਼ ਦੂਜੀ ਐੱਫ.ਆਈ.ਆਰ. ਨੂੰ ਲੈ ਕੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਅੱਜ ਯਾਨੀ ਸੋਮਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਦਿੱਲੀ ਪੁਲਸ ਵਲੋਂ 4 ਦਿਨਾਂ ਦੀ ਪੁਲਸ ਰਿਮਾਂਡ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਕੋਰਟ ਨੇ ਦੀਪ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਹੁਣ ਦੀਪ ਸਿੱਧੂ ਦੀ ਜ਼ਮਾਨਤ 'ਤੇ 23 ਅਪ੍ਰੈਲ ਨੂੰ ਫੈਸਲਾ ਹੋਵੇਗਾ। ਦੱਸਣਯੋਗ ਹੈ ਕਿ ਐਤਵਾਰ ਨੂੰ ਸੁਣਵਾਈ ਦੌਰਾਨ ਕੋਈ ਫ਼ੈਸਲਾ ਨਹੀਂ ਸੁਣਾਇਆ ਗਿਆ ਜਿਸ ਤੋਂ ਬਾਅਦ ਅਦਾਲਤ ਨੇ ਅੱਜ ਯਾਨੀ 19 ਅਪ੍ਰੈਲ ਨੂੰ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਸੀ। ਦਿੱਲੀ ਪੁਲਸ ਨੇ ਕੋਰਟ ’ਚ ਦੀਪ ਸਿੱਧੂ ਦੀ ਚਾਰ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ। 

ਇਹ ਵੀ ਪੜ੍ਹੋ : ਦੀਪ ਸਿੱਧੂ ਅਦਾਲਤ 'ਚ ਪੇਸ਼, ਪੁਲਸ ਨੇ ਮੰਗਿਆ 4 ਦਿਨ ਦਾ ਰਿਮਾਂਡ (ਵੀਡੀਓ)

17 ਅਪ੍ਰੈਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਮੁੜ ਹੋਈ ਸੀ ਗ੍ਰਿਫ਼ਤਾਰੀ
ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ 26 ਜਨਵਰੀ ਦੇ ਦਿਨ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ 'ਚ ਮੁੱਖ ਦੋਸ਼ੀ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਲੋਂ 17 ਅਪ੍ਰੈਲ ਸਵੇਰੇ ਜ਼ਮਾਨਤ ਮਿਲੀ ਸੀ। ਉਸ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ 'ਤੇ ਜ਼ਮਾਨਤ ਦਿੱਤੀ ਗਈ ਸੀ। ਤੀਸ ਹਜ਼ਾਰੀ ਅਦਾਲਤ ਨੇ ਆਪਣੇ ਹੁਕਮ 'ਚ ਕਿਹਾ ਹੈ ਕਿ ਦੀਪ ਸਿੱਧੂ ਜਾਂਚ 'ਚ ਪੁਲਸ ਦੀ ਮਦਦ ਕਰੇਗਾ ਅਤੇ ਗਵਾਹਾਂ ਨੂੰ ਪ੍ਰਭਾਵਿਤ ਨਹੀਂ ਕਰੇਗਾ। ਆਪਣੇ ਫੋਨ ਨੂੰ 24 ਘੰਟੇ ਆਨ ਰੱਖੇਗਾ ਅਤੇ ਆਪਣੀ ਲੋਕੇਸ਼ਨ ਦੀ ਜਾਣਕਾਰੀ ਜਾਂਚ ਅਧਿਕਾਰੀ ਨੂੰ ਦਵੇਗਾ। ਦੀਪ ਸਿੱਧੂ ਨੂੰ ਜ਼ਮਾਨਤ ਮਿਲਦੇ ਹੀ ਇਕ ਹੋਰ ਮਾਮਲੇ ’ਚ ਗਿ੍ਰਫ਼ਤਾਰ ਲਿਆ ਗਿਆ ਸੀ। ਏ. ਐੱਸ. ਆਈ. ਵਿਭਾਗ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਮਾਮਲੇ ’ਚ ਦੀਪ ਸਿੱਧੂ ਨੂੰ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਕੋਲ ਪਹਿਲਾਂ ਤੋਂ ਹੀ ਦਰਜ ਮਾਮਲੇ ਦੇ ਆਧਾਰ ’ਤੇ 17 ਅਪ੍ਰੈਲ ਨੂੰ ਹੀ ਗਿ੍ਰਫ਼ਤਾਰ ਕਰ ਲਿਆ ਸੀ। ਦੱਸ ਦਈਏ ਕਿ ਦਿੱਲੀ ਸਥਿਤ ਸਥਾਨਕ ਕੋਰਟ ਤੋਂ ਲਾਲ ਕਿਲ੍ਹਾ ਹਿੰਸਾ ਨਾਲ ਜੁੜੇ ਇਕ ਪੁਰਾਣੇ ਮਾਮਲੇ ’ਚ ਦੀਪ ਸਿੱਧੂ ਨੂੰ ਜ਼ਮਾਨਤ ਦਿੱਤੀ ਗਈ ਸੀ ਪਰ ਦੂਜੇ ਮਾਮਲੇ ’ਚ ਉਸ ਨੂੰ ਨਾਲ ਹੀ ਗਿ੍ਰਫ਼ਤਾਰ ਕਰ ਲਿਆ ਗਿਆ। ਇਹ ਲਾਲ ਕਿਲੇ ਘਟਨਾ ਤੋਂ ਬਾਅਦ ਪੁਰਾਤੱਤਵ ਵਿਭਾਗ ਵਲੋਂ ਦਰਜ ਕਰਵਾਈ ਇੱਕ ਐਫ਼ਆਈਆਰ ਦੇ ਤਹਿਤ ਗ੍ਰਿਫ਼ਤਾਰੀ ਕੀਤੀ ਗਈ। ਇਸ ਵਿਚ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ, ਕੌਮੀ ਸਮਾਰਕ ਬੇਅਦਬੀ ਰੋਕੂ ਕਾਨੂੰਨ, ਪੁਰਾਤਨ ਇਮਾਰਤਾਂ ਤੇ ਸਮਾਰਕਾਂ ਦੀ ਰਾਖੀ ਲਈ ਬਣੇ ਕਾਨੂੰਨ ਸਣੇ ਆਰਮਜ਼ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ।

ਇਹ ਵੀ ਪੜ੍ਹੋ : ਜ਼ਮਾਨਤ ਤੋਂ ਬਾਅਦ ਮੁੜ ਹੋਈ ਦੀਪ ਸਿੱਧੂ ਦੀ ਗ੍ਰਿਫ਼ਤਾਰੀ, ਜਾਣੋ ਕੀ ਹੈ ਪੂਰਾ ਮਾਮਲਾ

8 ਫਰਵਰੀ ਦੀ ਰਾਤ ਦੀਪ ਸਿੱਧੂ ਨੂੰ ਕਰਨਾਲ ਬਾਈਪਾਸ ਤੋਂ ਕੀਤਾ ਸੀ ਗ੍ਰਿਫ਼ਤਾਰ 
ਦਿੱਲੀ ਪੁਲਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਵਾਪਰੀ ਘਟਨਾ 'ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੀਪ ਸਿੱਧੂ 'ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Deep Sidhu
  • Court
  • 14 days
  • judicial custody
  • ਦੀਪ ਸਿੱਧੂ
  • ਤੀਸ ਹਜ਼ਾਰੀ ਕੋਰਟ
  • 14 ਦਿਨ
  • ਨਿਆਇਕ ਹਿਰਾਸਤ

ਕੋਰੋਨਾ ਦੇ ਲੱਛਣ ਹਨ ਪਰ ਰਿਪੋਰਟ 'ਚ ਇਨਫੈਕਸ਼ਨ ਦੀ ਪੁਸ਼ਟੀ ਨਾ ਹੋਵੇ ਤਾਂ ਜਾਣੋ ਮਾਹਿਰਾਂ ਦੀ ਰਾਏ

NEXT STORY

Stories You May Like

  • twisha sharma  husband  mother in law  judicial custody
    ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ ਗਿਆ
  • neet ug paper leak case
    NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ
  • delhi high court umar khalid 3 day interim bail
    ਦਿੱਲੀ ਦੰਗਿਆਂ ਦੇ ਦੋਸ਼ੀ ਉਮਰ ਖਾਲਿਦ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, 3 ਦਿਨਾਂ ਦੀ ਮਿਲੀ ਅੰਤਰਿਮ ਜ਼ਮਾਨਤ
  • lord jagannath 14 day sick leave
    200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ ਦੇ ਕਿਵਾੜ ਬੰਦ
  • big relief for vinesh phogat from supreme court
    ਵਿਨੇਸ਼ ਫੋਗਾਟ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, 2026 ਏਸ਼ੀਆਈ ਖੇਡਾਂ ਦੇ ਟਰਾਇਲਾਂ 'ਚ ਹਿੱਸਾ ਲੈਣ ਦੀ ਮਿਲੀ...
  • dead body of person missing for 3 days found in   vacant plot
    3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • tcs canada s bank snatched away contract this company got responsibility
    TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • doctor commits suicide in a major hospital in chandigarh
    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ...
  • raman arora ed
    ED ਦਫ਼ਤਰ ਪਹੁੰਚੇ MLA ਰਮਨ ਅਰੋੜਾ, ਹੋਵੇਗੀ ਪੁੱਛਗਿੱਛ
  • jalandhar artist news
    ਪੰਜਾਬ: ਕਲਾਕਾਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ! ਦੁਨੀਆ ਛੱਡਣ ਤੋਂ ਪਹਿਲਾਂ...
Trending
Ek Nazar
famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

heavy rain alert monsoon

ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

memorial day parade

ਸਪਰਿੰਗਫੀਲਡ ਓਹਾਇੳ ਦੀ ‘ਮੈਮੋਰੀਅਲ ਡੇਅ ਪਰੇਡ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • riot in delhi s lado sarai
      ਦਿੱਲੀ ਦੇ ਲਾਡੋ ਸਰਾਏ 'ਚ ਮਚਿਆ ਹੜਕੰਪ, ਬਿਲਡਰ ਦੇ ਘਰ ਦੇ ਬਾਹਰ ਚੱਲੀਆਂ...
    • 6 june sonam wangchuk cockroach janta party
      6 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਣਗੇ ਸੋਨਮ ਵਾਂਗਚੁੱਕ,...
    • big action by ed in maharashtra and gujarat
      ਮਹਾਰਾਸ਼ਟਰ ਅਤੇ ਗੁਜਰਾਤ 'ਚ ED ਦਾ ਵੱਡਾ ਐਕਸ਼ਨ!  20 ਥਾਵਾਂ ’ਤੇ ਮਾਰੇ ਛਾਪੇ
    • drug dealers youth life wasted supreme court
      ਡਰੱਗਜ਼ ਕਾਰੋਬਾਰੀਆਂ ਨੂੰ ਲੈ ਕੇ ਸਖ਼ਤ ਸੁਪਰੀਮ ਕੋਰਟ, ਕਿਹਾ-ਦੇਸ਼ ਦੇ ਨੌਜਵਾਨਾਂ...
    • gunfire outside khan sir  s coaching center
      ਪਟਨਾ: ਖਾਨ ਸਰ ਦੇ ਕੋਚਿੰਗ ਸੈਂਟਰ ਦੇ ਬਾਹਰ ਚੱਲੀਆਂ ਗੋਲੀਆਂ, ਭਾਰੀ ਪੁਲਸ ਫੋਰਸ...
    • terrorist huzaifa arrested
      ਮੁੰਬਈ ਤੋਂ ਫਰਾਰ ਅੱਤਵਾਦੀ ਹੁਜ਼ੈਫਾ ਗ੍ਰਿਫ਼ਤਾਰ, ਦਾਊਦ ਦੇ ਕਰੀਬੀ ਮੁੰਨਾ ਝਿੰਗਾੜਾ...
    • 200 villages face blackout
      200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...
    • petrol diesel price may surge
      ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ
    • tax to be started on himachal vehicles
      ਹਿਮਾਚਲ ਦੀਆਂ ਗੱਡੀਆਂ ’ਤੇ ਸ਼ੁਰੂ ਹੋਵੇਗਾ ‘ਟੈਕਸ’
    • bjp rigged vote counting in 177 seats  mamata banerjee
      ਭਾਜਪਾ ਨੇ 177 ਸੀਟਾਂ ’ਤੇ ਵੋਟਾਂ ਦੀ ਗਿਣਤੀ ਵਿਚ ਕੀਤੀ ਹੇਰਾਫੇਰੀ : ਮਮਤਾ ਬੈਨਰਜੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +