ਨਵੀਂ ਦਿੱਲੀ- ਦਿੱਲੀ ਦੇ ਜੰਤਰ-ਮੰਤਰ 'ਤੇ LIC ਇਮਾਰਤ ਦੇ ਨੇੜੇ ਸ਼ਨੀਵਾਰ ਦੁਪਹਿਰ 1:30 ਵਜੇ ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਪਥਰਾਅ ਕੀਤਾ, ਵਾਹਨਾਂ ਦੀ ਭੰਨ-ਤੋੜ ਕੀਤੀ। ਇਸ ਤੋਂ ਬਾਅਦ, ਪੁਲਸ ਨੇ ਲਾਠੀਚਾਰਜ ਕੀਤਾ ਅਤੇ ਹੰਝੂ ਗੈਸ ਦੇ ਗੋਲੇ ਵੀ ਸੁੱਟੇ। ਇਸ ਝੜਪ 'ਚ ਕਈ ਪੁਲਸ ਕਰਮਚਾਰੀਆਂ ਅਤੇ ਪ੍ਰਦਰਸ਼ਨਕਾਰੀਆਂ ਜ਼ਖਮੀ ਹੋਣ ਦੀ ਖ਼ਬਰ ਹੈ।
ਇਸ ਤੋਂ ਪਹਿਲਾਂ, 21 ਜੁਲਾਈ ਦੀ ਰਾਤ ਨੂੰ ਸੰਸਦ ਮਾਰਗ 'ਤੇ ਅਤੇ 20 ਜੁਲਾਈ ਨੂੰ ਸੀਜੇਪੀ ਦੇ ਸੰਸਦ ਮਾਰਚ ਦੌਰਾਨ ਲਾਠੀਚਾਰਜ ਹੋਇਆ ਸੀ। ਇਨ੍ਹਾਂ ਘਟਨਾਵਾਂ 'ਚ 100 ਤੋਂ ਵੱਧ ਪ੍ਰਦਰਸ਼ਨਕਾਰੀ ਅਤੇ ਪੁਲਸ ਕਰਮਚਾਰੀ ਜ਼ਖਮੀ ਹੋਏ ਸਨ। ਇਸ ਦੌਰਾਨ, ਕਾਕਰੋਚ ਜਨਤਾ ਪਾਰਟੀ ਨੇ ਕਿਹਾ ਕਿ ਜੇਕਰ ਧਰਮਿੰਦਰ ਪ੍ਰਧਾਨ ਅਸਤੀਫਾ ਨਹੀਂ ਦਿੰਦੇ ਹਨ, ਤਾਂ ਸਰਕਾਰ ਨਾਲ ਗੱਲਬਾਤ ਕਰਨ ਦਾ ਕੋਈ ਮਤਲਬ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ ਤੇ ਤਨਜ਼ਾਨੀਆ ਨੇ ਤੀਜੀ FOC ਬੈਠਕ 'ਚ ਵਪਾਰ, ਰੱਖਿਆ ਤੇ ਡਿਜੀਟਲ ਸਬੰਧਾਂ ਦੀ ਕੀਤੀ ਸਮੀਖਿਆ
NEXT STORY