Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:53:47 PM

  • ludhiana police big revelations

    ਲੁਧਿਆਣਾ 'ਚ ਇਨੋਵਾ ਸਵਾਰ ਬੰਦੇ ਦੇ ਗੋਲ਼ੀਆਂ ਮਾਰ...

  • parvinder singh jhota  father  prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

  • police trainees

    ਛੁੱਟੀ ਕੱਟਣ ਘਰ ਜਾਂਦੇ 20 ਪੁਲਸ ਟ੍ਰੇਨੀਆਂ ਨੂੰ...

  • liquor  honey and kiwi will become cheaper from october 20

    20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪੂਰੇ ਸਾਲ 'ਬ੍ਰਿਕਸ ਸੰਮੇਲਨ' ਵਾਂਗ ਉੱਚ ਪੱਧਰ ਦੀ ਸਫ਼ਾਈ ਬਣਾਏ ਰੱਖੇ NDMC : ਤਰਨਜੀਤ ਸੰਧੂ

NATIONAL News Punjabi(ਦੇਸ਼)

ਪੂਰੇ ਸਾਲ 'ਬ੍ਰਿਕਸ ਸੰਮੇਲਨ' ਵਾਂਗ ਉੱਚ ਪੱਧਰ ਦੀ ਸਫ਼ਾਈ ਬਣਾਏ ਰੱਖੇ NDMC : ਤਰਨਜੀਤ ਸੰਧੂ

  • Edited By Disha,
  • Updated: 25 Sep, 2026 03:32 PM
New Delhi
delhi  ndmc  taranjit singh sandhu  brics summit  cleanliness
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਨਗਰ ਕੌਂਸਲ (ਐੱਨ.ਡੀ.ਐੱਮ.ਸੀ.) ਦੇ ਕਰਮਚਾਰੀਆਂ ਨੂੰ ਬ੍ਰਿਕਸ ਸੰਮੇਲਨ ਦੌਰਾਨ ਰਾਸ਼ਟਰੀ ਰਾਜਧਾਨੀ 'ਚ ਜਿਸ ਤਰ੍ਹਾਂ ਦੀ ਸਾਫ਼-ਸਫ਼ਾਈ ਸੀ, ਉਸੇ ਪੱਧਰ ਦੀ ਸਫ਼ਾਈ ਪੂਰੇ ਸਾਲ ਨਿਯਮਿਤ ਰੂਪ ਨਾਲ ਬਣਾਈ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਸਫਾਈ ਸਿਰਫ਼ ਵੱਡੇ ਸਮਾਗਮਾਂ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ। ਸੰਧੂ ਨੇ ਐੱਨ.ਡੀ.ਐੱਮ.ਸੀ. ਕਨਵੈਨਸ਼ਨ ਸੈਂਟਰ ਵਿਖੇ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਬ੍ਰਿਕਸ ਸੰਮੇਲਨ ਦੌਰਾਨ ਉਨ੍ਹਾਂ ਦੇ ਕੰਮ ਦੀ ਪ੍ਰਸ਼ੰਸਾ ਕੀਤੀ।

ਸੰਧੂ ਨੇ ਕਿਹਾ ਕਿ ਵੱਡੇ ਸਮਾਗਮਾਂ ਦੇ ਖਤਮ ਹੋਣ ਤੋਂ ਬਾਅਦ ਵੀ ਸਫਾਈ ਦਾ ਉਹੀ ਪੱਧਰ ਬਣਾਈ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ,"ਅਸੀਂ ਹਾਲ ਹੀ 'ਚ ਬ੍ਰਿਕਸ ਸੰਮੇਲਨ ਦੇਖਿਆ ਅਤੇ ਸਾਰਿਆਂ ਨੇ ਇਸ ਦੀ ਸ਼ਲਾਘਾ ਕੀਤੀ। ਮੈਂ ਇਸਦਾ ਸਿਹਰਾ ਕਰਮਚਾਰੀਆਂ ਨੂੰ ਦਿੰਦਾ ਹਾਂ। ਮੈਂ ਕਹਿੰਦਾ ਹਾਂ ਕਿ ਬ੍ਰਿਕਸ ਦੌਰਾਨ ਦਿੱਲੀ 'ਚ ਤੁਸੀਂ ਜੋ ਕੰਮ ਕਰ ਸਕਦੇ ਹੋ, ਉਸੇ ਤਰ੍ਹਾਂ ਦਾ ਕੰਮ ਦੂਜੇ ਦਿਨਾਂ 'ਚ ਵੀ ਹੋਣਾ ਚਾਹੀਦਾ।'' 

ਸੰਧੂ ਨੇ ਕਿਹਾ ਕਿ ਸੜਕਾਂ ਅਤੇ ਪਾਰਕਾਂ ਨੂੰ ਸਾਫ਼ ਰੱਖਣਾ ਹਮੇਸ਼ਾ ਇਕ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਐੱਨ.ਡੀ.ਐਮ.ਸੀ. ਖੇਤਰ 'ਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ​​ਕਰਨ ਲਈ ਕਰਮਚਾਰੀਆਂ ਤੋਂ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਲੈਫਟੀਨੈਂਟ ਗਵਰਨਰ ਨੇ ਕਿਹਾ,"ਦਿੱਲੀ ਪੁਲਸ ਇਸ ਦਿਸ਼ਾ 'ਚ ਕੰਮ ਕਰ ਰਹੀ ਹੈ ਅਤੇ ਹੁਣ ਇਕ 'ਪਿੰਕ ਸਕੁਐਡ' ਵੀ ਬਣਾਇਆ ਗਿਆ ਹੈ। ਇਸ 'ਚ ਕਰਮਚਾਰੀਆਂ ਦੀ ਭਾਗੀਦਾਰੀ ਵੀ ਮਹੱਤਵਪੂਰਨ ਹੈ।" ਉਨ੍ਹਾਂ ਕਰਮਚਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਆਪਣੇ ਅਧਿਕਾਰੀਆਂ ਅਤੇ ਸਬੰਧਤ ਪ੍ਰਸ਼ਾਸਨ ਕੋਲ ਉਠਾਉਣ ਲਈ ਕਿਹਾ।

ਸੰਧੂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ। ਉਨ੍ਹਾਂ ਨੇ ਸਫਾਈ ਮੁਹਿੰਮਾਂ 'ਚ ਸਕੂਲੀ ਬੱਚਿਆਂ ਨੂੰ ਸ਼ਾਮਲ ਕਰਨ 'ਤੇ ਵੀ ਜ਼ੋਰ ਦਿੱਤਾ। ਸੰਧੂ ਨੇ ਕਿਹਾ ਕਿ ਬੱਚਿਆਂ ਦੀ ਭਾਗੀਦਾਰੀ ਉਨ੍ਹਾਂ ਦੇ ਪਰਿਵਾਰਾਂ 'ਤੇ ਵੀ ਸਕਾਰਾਤਮਕ ਪ੍ਰਭਾਵ ਪਾ ਸਕਦੀ ਹੈ। ਲੈਫਟੀਨੈਂਟ ਗਵਰਨਰ ਨੇ ਕਿਹਾ,"ਬੱਚਿਆਂ ਦੀ ਭਾਗੀਦਾਰੀ ਸਾਡੇ ਲਈ ਬਹੁਤ ਮਹੱਤਵਪੂਰਨ ਹੈ। ਜਦੋਂ ਬੱਚੇ ਆਪਣੇ ਮਾਪਿਆਂ ਨੂੰ ਕਿਸੇ ਚੀਜ਼ ਬਾਰੇ ਦੱਸਦੇ ਹਨ, ਤਾਂ ਮਾਪੇ ਜ਼ਰੂਰ ਇਸ ਨੂੰ ਯਾਦ ਰੱਖਦੇ ਹਨ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Delhi
  • NDMC
  • Taranjit Singh Sandhu
  • BRICS Summit
  • Cleanliness
  • ਦਿੱਲੀ
  • ਐੱਨਡੀਐੱਮਸੀ
  • ਤਰਨਜੀਤ ਸਿੰਘ ਸੰਧੂ
  • ਬ੍ਰਿਕਸ ਸੰਮੇਲਨ
  • ਸਫ਼ਾਈ

ਸੂਰਤ 'ਚ ਭਿਆਨਕ ਹਾਦਸਾ: ਖੜ੍ਹੇ ਡੰਪਰ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 4 ਲੋਕਾਂ ਦੀ ਮੌਤ

NEXT STORY

Stories You May Like

  • indian currency at one month high  strengthened against usd
    ਇੱਕ ਮਹੀਨੇ ਦੇ ਉੱਚ ਪੱਧਰ 'ਤੇ ਭਾਰਤੀ ਕਰੰਸੀ, ਅਮਰੀਕੀ ਡਾਲਰ ਮੁਕਾਬਲੇ ਇੰਨੀ ਹੋਈ ਮਜ਼ਬੂਤ
  • mandaviya will inaugurate brics games
    ਮਾਂਡਵੀਆ ਬ੍ਰਿਕਸ ਖੇਡਾਂ ਦਾ ਕਰਨਗੇ ਉਦਘਾਟਨ
  • narendra modi  25 years  public life  ganga aarti
    PM ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ 'ਤੇ ਕੀਤੀ ਗਈ ਗੰਗਾ ਆਰਤੀ ਤੇ ਚੰਗੀ ਸਿਹਤ ਦੀ ਕਾਮਨਾ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • prime minister modi will inaugurate the brics parliamentary forum
    ਬ੍ਰਿਕਸ ਸੰਸਦੀ ਮੰਚ ਦਾ ਉਦਘਾਟਨ ਕਰਨਗੇ ਮੋਦੀ
  • mad sandhu social media influencer
    ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
  • sutlej bridge  bjp  satnam sandhu
    ਸਤਲੁਜ ਪੁਲ ਦੀ ਮੁਰੰਮਤ ਲਈ ਜੇ ਫੰਡ ਨਹੀਂ ਤਾਂ ਕੇਂਦਰ ਦੇਣ ਨੂੰ ਤਿਆਰ: ਸਤਨਾਮ ਸੰਧੂ
  • national chest physicians conference  doxter  book
    ਕੌਮੀ ਚੈਸਟ ਫਿਜ਼ੀਸ਼ੀਅਨ ਸੰਮੇਲਨ ’ਚ ਡਾ. ਨਰੇਸ਼ ਚਾਵਲਾ ਦੀ ਪੁਸਤਕ ‘ਦਿਲ ਦੀਆਂ ਗੱਲਾਂ’ ਦੀ ਘੁੰਡ ਚੁਕਾਈ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • crude oil crosses 110 petrol and diesel will become expensive in india
      ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ ਮਹਿੰਗਾ ਹੋ ਜਾਵੇਗਾ...
    • 3 medical stores  licenses  suspended
      ਹਮੀਰਪੁਰ: 3 ਮੈਡੀਕਲ ਸਟੋਰ ਸੰਚਾਲਕਾਂ ਦੇ ਲਾਇਸੈਂਸ ਮੁਅੱਤਲ, ਸਿਹਤ ਵਿਭਾਗ ਦੀ ਵੱਡੀ...
    • cji surya kant  nlsiu convocation
      'ਹਰ ਹਾਲ 'ਚ ਕਰੋ ਸੰਵਿਧਾਨਕ ਮੁੱਲਾਂ ਦੀ ਰੱਖਿਆ', ਚੀਫ਼ ਜਸਟਿਸ (CJI) ਸੂਰਿਆ...
    • rss in punjab
      ਆਫ਼ ਦਿ ਰਿਕਾਰਡ : ਆਰ. ਐੱਸ. ਐੱਸ. ਨੇ ਪੰਜਾਬ ’ਚ ਗੇਮ ਬਦਲੀ
    • ladakh talks
      ਲੱਦਾਖ ਨੂੰ ਲੈ ਕੇ ਬੇਸਿੱਟਾ ਰਹੀ ਗੱਲਬਾਤ ! ਹੁਣ 22 ਨੂੰ ਦਿੱਲੀ 'ਚ ਹੋਵੇਗੀ ਅਗਲੀ...
    • madhya pradesh earthquake
      ਮੱਧ ਪ੍ਰਦੇਸ਼ ਦੇ ਸਿੰਗਰੌਲੀ 'ਚ ਭੂਚਾਲ ਨਾਲ ਕੰਬੀ ਧਰਤੀ, ਰਿਕਟਰ ਪੈਮਾਨੇ 'ਤੇ...
    • diwali schools closed 6 day holidays
      6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਛੱਤੀਸਗੜ੍ਹ 'ਚ ਦੀਵਾਲੀ ਦੀਆਂ ਛੁੱਟੀਆਂ ਨੂੰ ਲੈ...
    • animal fodder in biscuits detergent in milk fssai 3 companies
      ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼ ! FSSAI ਨੇ 3 ਕੰਪਨੀਆਂ...
    • balloon filling cylinder  3 police employee
      ਜੰਮੂ 'ਚ ਧਮਾਕਾ! ਗੁਬਾਰੇ ਭਰਨ ਵਾਲਾ ਸਿਲੰਡਰ ਫਟਣ ਨਾਲ 3 ਪੁਲਸ ਮੁਲਾਜ਼ਮ ਜ਼ਖਮੀ
    • heavy rain alert
      18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +