Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    2:46:49 PM

  • shampoo causes a major commotion at home family domestic dispute

    'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ...

  • woman husband hotel cctv footage

    ਹੋਟਲ ਦੇ ਕਮਰੇ 'ਚ ਵੜਦੇ ਸਾਰ ਹੀ ਚੂੜੇ ਵਾਲੀ ਕੁੜੀ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • parvinder jhota murder case

    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ 'ਚ ਤੀਜੀ ਜਮਾਤ ਦੀ ਵਿਦਿਆਰਥਣ ਨਾਲ ਸਕੂਲ ਟੀਚਰ ਨੇ ਕੀਤਾ ਜਬਰ ਜ਼ਿਨਾਹ

NATIONAL News Punjabi(ਦੇਸ਼)

ਦਿੱਲੀ 'ਚ ਤੀਜੀ ਜਮਾਤ ਦੀ ਵਿਦਿਆਰਥਣ ਨਾਲ ਸਕੂਲ ਟੀਚਰ ਨੇ ਕੀਤਾ ਜਬਰ ਜ਼ਿਨਾਹ

  • Edited By Disha,
  • Updated: 08 Feb, 2023 05:07 PM
New Delhi
delhi  teacher detained for sexually assaulting class iii student
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਪੂਰਬੀ ਦਿੱਲੀ 'ਚ ਤੀਜੀ ਜਮਾਤ ਦੀ 8 ਸਾਲਾ ਇਕ ਵਿਦਿਆਰਥਣ ਨਾਲ ਯੌਨ ਸ਼ੋਸ਼ਣ ਕਰਨ ਨੂੰ ਲੈ ਕੇ 40 ਸਾਲਾ ਇਕ ਅਧਿਆਪਕ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਪੂਰਬੀ ਦਿੱਲੀ ਦੇ ਨਿਊ ਅਸ਼ੋਕ ਨਗਰ ਦੇ ਸਕੂਲ 'ਚ 2016 ਤੋਂ ਤਾਇਨਾਤ ਖੇਡ ਅਧਿਆਪਕ (ਦੋਸ਼ੀ) ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਹਫ਼ਤੇ ਇਹ ਅਧਿਆਪਕ ਬੱਚੀ ਨੂੰ ਲਾਲਚ ਦੇ ਕੇ ਇਕ ਸੁੰਨਸਾਨ ਜਗ੍ਹਾ ਲੈ ਗਿਆ ਅਤੇ ਉਸ ਦਾ ਯੌਨ ਸ਼ੋਸ਼ਣ ਕੀਤਾ।

ਉਨ੍ਹਾਂ ਦੱਸਿਆ ਕਿ ਜਦੋਂ ਬੱਚੀ ਦੀ ਮਾਂ ਨੂੰ ਉਸ ਦਾ ਰਵੱਈਆ ਕੁਝ ਸ਼ੱਕੀ ਲੱਗਾ, ਉਦੋਂ ਇਹ ਮਾਮਲਾ ਸਾਹਮਣੇ ਆਇਆ। ਉਨ੍ਹਾਂ ਅਨੁਸਾਰ ਬੱਚੀ ਨੇ ਮਾਂ ਨੂੰ ਆਪਬੀਤੀ ਦੱਸੀ ਅਤੇ ਉਦੋਂ ਉਸ ਦੇ ਮਾਤਾ-ਪਿਤਾ ਨੇ ਬੁੱਧਵਾਰ ਨੂੰ ਪੁਲਸ ਨਾਲ ਸੰਪਰਕ ਕੀਤਾ। ਪੁਲਸ ਡਿਪਟੀ ਕਮਿਸ਼ਨਰ ਅੰਮ੍ਰਿਤਾ ਗੁਗਲੋਥ ਨੇ ਦੱਸਿਆ ਕਿ 4-5 ਦਿਨ ਪਹਿਲਾਂ ਹੋਈ ਇਸ ਵਾਰਦਾਤ ਦੀ ਸੂਚਨਾ ਮਿਲਣ 'ਤੇ ਪੁਲਸ ਦੀ ਇਕ ਟੀਮ ਮੌਕੇ 'ਤੇ ਭੇਜੀ ਗਈ। ਉਨ੍ਹਾਂ ਦੱਸਿਆ ਕਿ ਪੀੜਤਾ ਦੀ ਮੈਡੀਕਲ ਜਾਂਚ ਕਰਵਾਈ ਗਈ। ਪੁਲਸ ਡਿਪਟੀ ਕਮਿਸ਼ਨਰ ਨੇ ਦੱਸਿਆ  ਕਿ ਦੋਸ਼ੀ ਅਧਿਆਪਕ ਵਿਰੁੱਧ ਭਾਰਤੀ ਦੰਡਾਵਲੀ ਅਤੇ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

  • School
  • Delhi
  • girl
  • repe
  • ਸਕੂਲ
  • ਦਿੱਲੀ
  • ਬੱਚੀ
  • ਰੇਪ

ਲੋਕ ਸਭਾ 'ਚ PM ਮੋਦੀ ਬੋਲੇ- ਅੱਜ ਪੂਰੀ ਦੁਨੀਆ 'ਚ ਭਾਰਤ ਨੂੰ ਲੈ ਕੇ ਆਸ ਅਤੇ ਭਰੋਸਾ ਹੈ

NEXT STORY

Stories You May Like

  • school  complex  student  police  krishna nagar
    ਸਕੂਲ 'ਚ ਮਿਲੀ 12ਵੀਂ ਦੀ ਵਿਦਿਆਰਥਣ ਦੀ ਲਾਸ਼, ਕ੍ਰਿਸ਼ਨਾ ਨਗਰ 'ਚ ਵਾਪਰੀ ਵਾਰਦਾਤ
  • school holiday  female student  email
    ਸਕੂਲ ਦੀ ਇਮਾਰਤ 'ਚ ਰੱਖੇ ਬੰਬ! ਛੁੱਟੀ ਲਈ ਵਿਦਿਆਰਥਣ ਨੇ ਰੱਚੀ ਸਾਜ਼ਿਸ਼, ਪੁਲਸ ਨੂੰ ਪਈਆਂ ਭਾਜੜਾਂ
  • school  female student  boy  knife  injured  police
    ਜੰਗ ਦਾ ਮੈਦਾਨ ਬਣਿਆ ਸਕੂਲ ! ਮੁੰਡੇ ਨੇ ਆਪਣੀ ਹੀ ਸਾਥੀ ਵਿਦਿਆਰਥਣ ਦੇ ਮਾਰ'ਤਾ ਚਾਕੂ
  • district magistrate  female student  chair  ias
    DM ਦੀ ਕੁਰਸੀ 'ਤੇ ਬੈਠੀ 7ਵੀਂ ਜਮਾਤ ਦੀ ਵਿਦਿਆਰਥਣ, ਬੋਲੀ- IAS ਬਣ ਕੇ ਕਰਾਂਗੀ ਦੇਸ਼ ਦੀ ਸੇਵਾ
  • teacher arrested for allegedly raping student in jharkhand simdega
    ਝਾਰਖੰਡ ਦੇ ਸਿਮਡੇਗਾ 'ਚ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਅਧਿਆਪਕ ਗ੍ਰਿਫ਼ਤਾਰ
  • school  delhi  rohini area
    ਬੰਬ ਨਾਲ ਉਡਾ ਦੇਵਾਂਗੇ ਸਕੂਲ! ਦਿੱਲੀ ਦੇ ਰੋਹਿਣੀ ਇਲਾਕੇ 'ਚ ਫੈਲੀ ਸਨਸਨੀ, ਤਲਾਸ਼ੀ ਮੁਹਿੰਮ ਜਾਰੀ
  • delhi  high court  girl  abortion
    ਨਾਬਾਲਗ ਜਬਰ-ਜ਼ਿਨਾਹ ਪੀੜਤਾ ਨੂੰ 31 ਹਫ਼ਤਿਆਂ ਦਾ ਗਰਭਪਾਤ ਕਰਵਾਉਣ ਦੀ ਇਜਾਜ਼ਤ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
Trending
Ek Nazar
us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • house  under construction  collapsed  father  son
      ਦਿੱਲੀ 'ਚ ਢਹਿ-ਢੇਰੀ ਹੋਇਆ ਉਸਾਰੀ ਅਧੀਨ ਘਰ, ਪਿਤਾ-ਪੁੱਤਰ ਦੀ ਮੌਤ
    • truck  passenger bus  3 people
      ਛੱਤੀਸਗੜ੍ਹ 'ਚ ਵੱਡਾ ਹਾਦਸਾ: ਟਰੱਕ 'ਚ ਜਾ ਵਜੀ ਯਾਤਰੀਆਂ ਨਾਲ ਭਰੀ ਬੱਸ; 3 ਦੀ...
    • pm modi  maharishi valmiki jayanti  tribute
      PM ਮੋਦੀ ਨੇ ਮਹਾਰਿਸ਼ੀ ਵਾਲਮੀਕਿ ਦੀ ਜਯੰਤੀ 'ਤੇ ਉਨ੍ਹਾਂ ਦੀ ਅਨਮੋਲ ਵਿਰਾਸਤ ਨੂੰ...
    • karva chauth fasting women clothes
      ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...
    • india un pakistan
      'ਪਾਕਿ ਫ਼ੌਜ ਹੀ..!', UN 'ਚ ਭਾਰਤ ਨੇ ਪਾਕਿਸਤਾਨ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ
    • complaint filed against kharge in patna over father will also go remark
      'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP...
    • karva chauth fasting woman special attention
      Karva Chauth 2026: ਕਰਵਾਚੌਥ ਦਾ ਵਰਤ ਰੱਖਣ ਤੋਂ ਪਹਿਲਾਂ ਔਰਤਾਂ ਇਨ੍ਹਾਂ ਗੱਲਾਂ...
    • weather  changed  snowfall
      ਬਦਲ ਗਿਆ ਮੌਸਮ! ਉੱਤਰਾਖੰਡ, ਹਿਮਾਚਲ ਤੇ ਕਸ਼ਮੀਰ ’ਚ ਬਰਫ਼ਬਾਰੀ, ਵਧਿਆ ਠੰਡ ਦਾ ਕਹਿਰ
    • rahul gandhi to visit punjab on november 4
      4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
    • major incident in jammu late at night
      ਜੰਮੂ 'ਚ ਦੇਰ ਰਾਤ ਵਾਪਰਿਆ ਵੱਡਾ ਹਾਦਸਾ: ਮਾਰਕੀਟ 'ਚ ਅੱਗ ਲੱਗਣ ਕਾਰਨ 40 ਦੁਕਾਨਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +