Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 15, 2025

    10:52:29 AM

  • alert for many districts from today till june 18

    ਪੰਜਾਬ ‘ਚ ਮੌਸਮ ਨੇ ਬਦਲਿਆ ਰੂਖ, ਅੱਜ ਤੋਂ 18 ਜੂਨ...

  • big scene in police station

    ਵੱਡੀ ਖ਼ਬਰ ; ਥਾਣੇ 'ਚੋਂ ਅਚਾਨਕ ਗਾਇਬ ਹੋ ਗਈ...

  • 8th pay commission

    8ਵੇਂ Pay Commission ਨੂੰ ਲੈ ਕੇ ਆਈ ਵੱਡੀ ਖਬਰ

  • 11 rtos and 24 artos transferred  see the list

    ਆਵਾਜਾਈ ਵਿਭਾਗ 'ਚ ਵੱਡਾ ਫੇਰਬਦਲ ! 11 RTO ਤੇ 24...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ ਦੇ 15 ਹਸਪਤਾਲਾਂ 'ਚ ਚੱਲ ਰਿਹਾ ਹੈ ਬਲੈਕ ਫੰਗਸ ਦੇ ਮਰੀਜ਼ਾਂ ਦਾ ਇਲਾਜ : ਸਤੇਂਦਰ ਜੈਨ

NATIONAL News Punjabi(ਦੇਸ਼)

ਦਿੱਲੀ ਦੇ 15 ਹਸਪਤਾਲਾਂ 'ਚ ਚੱਲ ਰਿਹਾ ਹੈ ਬਲੈਕ ਫੰਗਸ ਦੇ ਮਰੀਜ਼ਾਂ ਦਾ ਇਲਾਜ : ਸਤੇਂਦਰ ਜੈਨ

  • Edited By Disha,
  • Updated: 22 May, 2021 06:15 PM
New Delhi
delhi 15 hospital black fungus patient treatment satyendar jain
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ 'ਚ ਬਲੈਕ ਫੰਗਸ (ਮਿਊਕੋਰਮਾਈਕੋਸਿਸ) ਦੇ ਵੱਧਦੇ ਮਾਮਲਿਆਂ ਦਰਮਿਆਨ ਸਿਹਤ ਮੰਤਰੀ ਸਤੇਂਦਰ ਜੈਨ ਨੇ ਸ਼ਨੀਵਾਰ ਨੂੰ ਕਿਹਾ ਕਿ ਦਿੱਲੀ ਦੇ ਕਰੀਬ 15 ਹਸਪਾਤਲਾਂ 'ਚ ਬਲੈਕ ਫੰਗਸ ਦੇ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਜੈਨ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਡਾਕਟਰ ਦੀ ਸਲਾਹ ਦੇ ਬਿਨਾਂ  ਕੋਈ ਦਵਾਈ ਨਾ ਲਵੋ, ਵਿਸ਼ੇਸ਼ ਰੂਪ ਨਾਲ ਸਟੇਰਾਇਡ ਲੈਣ ਤੋਂ ਬਚੋ। ਜੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦਿੱਲੀ ਸਮੇਤ ਕਈ ਦੇ ਕਈ ਹਿੱਸਿਆਂ 'ਚ ਬਲੈਕ ਫੰਗਸ ਦੇ ਇਲਾਜ 'ਚ ਇਸਤੇਮਾਲ ਹੋਣ ਵਾਲੀਆਂ ਦਵਾਈਆਂ ਦੀ ਘਾਟ ਹੈ। ਉਨ੍ਹਾਂ ਦੱਸਿਆ ਕਿ ਬੁੱਧਵਾਰ ਰਾਤ ਤੱਕ ਰਾਜਧਾਨੀ ਦੇ ਵੱਖ-ਵੱਖ ਹਸਪਤਾਲਾਂ 'ਚ ਬਲੈਕ ਫੰਗਸ ਦੇ 197 ਮਾਮਲੇ ਸਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ 'ਚ ਅਜਿਹੇ ਲੋਕ ਵੀ ਹਨ, ਜੋ ਇਲਾਜ ਕਰਵਾਉਣ ਲਈ ਦਿੱਲੀ ਦੇ ਬਾਹਰ ਤੋਂ ਆਏ ਹਨ। ਦਰਅਸਲ ਬਲੈਕ ਫੰਗਸ ਇਕ ਅਜਿਹੀ ਬੀਮਾਰੀ ਹੈ, ਜੋ ਕੋਰੋਨਾ ਤੋਂ ਠੀਕ ਹੋ ਚੁਕੇ ਲੋਕਾਂ 'ਚ ਸਾਹਮਣੇ ਆ ਰਹੀ ਹੈ। 

ਇਸ ਨਾਲ ਸੰਕ੍ਰਮਿਤ ਵਿਅਕਤੀ ਦੀ ਨੱਕ, ਅੱਖ ਅਤੇ ਸਾਈਨਸ ਪ੍ਰਭਾਵਿਤ ਹੋ ਰਹੀ ਹੈ। ਇਸ ਨਾਲ ਅਜਿਹੇ ਲੋਕਾਂ ਨੂੰ ਵੱਧ ਖ਼ਤਰਾ ਹੈ, ਜਿਨ੍ਹਾਂ ਦਾ ਇਮਿਊਨਿਟੀ ਤੰਤਰ ਕਮਜ਼ੋਰ ਹੈ ਅਤੇ ਉਹ ਕਿਸੇ ਹੋਰ ਗੰਭੀਰ ਬੀਮਾਰੀ ਨਾਲ ਪੀੜਤ ਹਨ। ਜੈਨ ਨੇ ਕਿਹਾ,''ਇਸ ਤੋਂ ਪਹਿਲਾਂ ਆਮ ਤੌਰ 'ਤੇ ਇਕ ਸਾਲ 'ਚ ਬਲੈਕ ਫੰਗਸ ਦੇ 30 ਤੋਂ 50 ਮਾਮਲੇ ਸਾਹਮਣੇ ਆਉਂਦੇ ਸਨ ਪਰ ਇਸ ਵਾਰ ਇਹ ਗਿਣਤੀ ਕਾਫ਼ੀ ਵੱਧ ਹੈ। ਇਸ ਵਾਰ ਇਹ  ਸੰਕਰਮਣ ਕੋਰੋਨਾ ਤੋਂ ਠੀਕ ਹੋ ਚੁਕੇ ਲੋਕਾਂ 'ਚ ਸਾਹਮਣੇ ਆ ਰਿਹਾ ਹੈ, ਇਸ ਲਈ ਸਾਨੂੰ ਵੱਧ ਸਾਵਧਾਨ ਹੋਣ ਦੀ ਜ਼ਰੂਰਤ ਹੈ ਅਤੇ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਹੋਵੇਗਾ, ਜੋ ਕੋਰੋਨਾ ਨਾਲ ਸੰਕ੍ਰਮਿਤ ਪਾਏ ਗਏ ਸਨ, ਵਿਸ਼ੇਸ਼ ਰੂਪ ਨਾਲ ਜਿਨ੍ਹਾਂ ਨੂੰ ਇਲਾਜ ਲਈ ਸਟੇਰਾਇਡ ਦਿੱਤੇ ਗਏ। ਬਲੈਕ ਫੰਗਸ ਨਾਲ ਪੀੜਤ ਹੋਣ ਵਾਲਿਆਂ 'ਚ ਅਜਿਹੇ ਲੋਕ ਵੱਧ ਹਨ, ਜਿਨ੍ਹਾਂ ਦਾ ਸ਼ੂਗਰ ਪੱਧਰ ਸਥਿਰ ਨਹੀਂ ਰਹਿੰਦਾ ਹੈ।''

ਦਿੱਲੀ 'ਚ ਕਰੀਬ 8 ਤੋਂ 10 ਨਿੱਜੀ ਹਸਪਤਾਲ ਬਲੈਕ ਫੰਗਸ ਦੇ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ। ਇਸ ਤੋਂ ਇਲਾਵਾ ਦਿੱਲੀ ਸਰਕਾਰ ਦੇ ਤਿੰਨ ਹਸਪਤਾਲ ਅਤੇ ਕੇਂਦਰ ਸਰਕਾਰ ਵਲੋਂ ਸੰਚਾਲਿਤ ਏਮਜ਼ ਅਤੇ ਸਫ਼ਦਰਜੰਗ ਹਸਪਤਾਲ 'ਚ ਵੀ ਬਲੈਕ ਫੰਗਸ ਦੇ ਮਰੀਜ਼ਾਂ ਦਾ ਇਲਾਜ ਹੋ ਰਿਹਾ ਹੈ। ਇਸ ਤਰ੍ਹਾਂ ਦਿੱਲੀ 'ਚ ਕਰੀਬ 15-16 ਹਸਪਤਾਲਾਂ 'ਚ ਬਲੈਕ ਫੰਗਸ ਦੇ ਮਰੀਜ਼ਾਂ ਦਾ ਇਲਾਜ ਹੋ ਰਿਹਾ ਹੈ।'' ਭਵਿੱਖ 'ਚ ਬਲੈਕ ਫੰਗਸ ਦੇ ਮਾਮਲੇ ਵੱਧਣ ਦੇ ਸਵਾਲ 'ਤੇ ਸਿਹਤ ਮੰਤਰੀ ਨੇ ਕਿਹਾ ਕਿ ਦਿੱਲੀ 'ਚ ਇਸ ਵਾਰ ਵੱਡੀ ਗਿਣਤੀ 'ਚ ਲੋਕ ਕੋਰੋਾ ਨਾਲ ਪੀੜਤ ਪਾਏ, ਜਿਨ੍ਹਾਂ 'ਚੋਂ ਕਈ ਲੋਕਾਂ ਨੂੰ ਇਲਾਜ ਦੌਰਾਨ ਸਟੇਰਾਇਡ ਦਿੱਤੇ ਗਏ, ਇਸ ਲਈ ਸਾਨੂੰ ਵੱਧ ਚੌਕਸ ਰਹਿਣ ਦੀ ਜ਼ਰੂਰਤ ਹੈ। 

  • Delhi
  • 15 Hospital
  • Black Fungus
  • Patient
  • Treatment
  • Satyendar Jain
  • ਦਿੱਲੀ
  • 15 ਹਸਪਤਾਲ
  • ਬਲੈਕ ਫੰਗਸ
  • ਮਰੀਜ਼
  • ਇਲਾਜ
  • ਸਤੇਂਦਰ ਜੈਨ

ਬਿ੍ਰਟਿਸ਼ ਏਅਰਵੇਜ਼ ਦਾ ਜਹਾਜ਼ 18 ਟਨ ਮੈਡੀਕਲ ਸਮੱਗਰੀ ਲੈ ਕੇ ਪੁੱਜਾ ਦਿੱਲੀ

NEXT STORY

Stories You May Like

  • delhi city ncr satyendar jain questioned
    ਭ੍ਰਿਸ਼ਟਾਚਾਰ ਦਾ ਮਾਮਲਾ : ਸਤੇਂਦਰ ਜੈਨ ਤੋਂ ACB ਨੇ ਕੀਤੀ ਪੁੱਛਗਿੱਛ
  • shock to ayushman card holders
    ਆਯੁਸ਼ਮਾਨ ਕਾਰਡ ਧਾਰਕਾਂ ਨੂੰ ਝਟਕਾ ! ਨਿੱਜੀ ਹਸਪਤਾਲਾਂ 'ਚ ਨਹੀਂ ਹੋਵੇਗਾ ਇਨ੍ਹਾਂ ਬਿਮਾਰੀਆਂ ਦਾ ਇਲਾਜ
  • pawan jyoti sangh honours 15 members with positions
    ਪਾਵਨ ਜੋਤੀ ਸੰਘ ਵੱਲੋਂ 15 ਮੈਂਬਰਾਂ ਨੂੰ ਅਹੁਦੇ ਦੇ ਕੇ ਕੀਤਾ ਗਿਆ ਸਨਮਾਨਿਤ
  • grand nagar kirtan on june 15 italy
    ਇਟਲੀ : ਸਬੋਧੀਆਂ 'ਚ ਮਹਾਨ ਨਗਰ ਕੀਰਤਨ 15 ਜੂਨ ਨੂੰ
  • all students from class 1 to 12 will get 15 000 annually
    ਖੁਸ਼ਖਬਰੀ: ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਬੱਚਿਆਂ ਨੂੰ ਮਿਲਣਗੇ 15 ਹਜ਼ਾਰ ਰੁਪਏ
  • heatwave rages in bathinda
    ਬਠਿੰਡਾ ’ਚ ਗਰਮੀ ਦਾ ਕਹਿਰ, ਹਸਪਤਾਲਾਂ ’ਚ ਹੀਟ ਸਟਰੋਕ ਦੇ ਮਰੀਜ਼ ਵਧੇ
  • blackout orders not followed
    ਬਲੈਕ ਆਊਟ ਦੇ ਹੁਕਮਾਂ ਦੀ ਨਹੀਂ ਹੋਈ ਪਾਲਣਾ! ਲੋਕ ਸੜਕਾਂ 'ਤੇ ਆਈਸਕ੍ਰੀਮ ਖਾਂਦੇ ਤੇ ਜੂਸ ਪੀਂਦੇ ਆਏ ਨਜ਼ਰ
  • classroom 2000 crores scam sisodia
    ਕਲਾਸਰੂਮ ਬਣਾਉਣ ਨੂੰ ਲੈ ਕੇ 2000 ਕਰੋੜ ਤੋਂ ਵੱਧ ਦੇ ‘ਘਪਲੇ’ 'ਚ ਸਿਸੋਦੀਆ ਤੇ ਜੈਨ ਨੂੰ ਸੰਮਨ
  • alert for many districts from today till june 18
    ਪੰਜਾਬ ‘ਚ ਮੌਸਮ ਨੇ ਬਦਲਿਆ ਰੂਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
  • prostitution exposed in punjab
    ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
  • jalandhar  electrical wires  fire
    ਜਲੰਧਰ : ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ, ਇਲਾਕਾ ਵਾਸੀਆਂ 'ਚ ਮਚੀ...
  • another famous influencer amritpal singh targeted threatened
    ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...
  • driving license holders in punjab should pay attention new orders issued
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ
  • ruckus at a dhaba near the bus stand in jalandhar
    ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...
  • holidays from monday to friday in this district jalandhar of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...
  • amritpal singh mehron s instagram account banned
    ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ
Trending
Ek Nazar
ruckus at a dhaba near the bus stand in jalandhar

ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...

holidays from monday to friday in this district jalandhar of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...

amritpal singh mehron s instagram account banned

ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

challan will be issued to those who throw garbage in jalandhar

ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ...

major operation against war on drugs in jalandhar

ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ...

ahmedabad plane crash king charles iii observed silence

ਕਿੰਗ ਚਾਰਲਸ ਤੀਜੇ ਨੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਲਈ ਰੱਖਿਆ 'ਮੌਨ'

man survives after bitten by 200 snakes

200 ਤੋਂ ਵੱਧ ਜ਼ਹਿਰੀਲੇ ਸੱਪਾਂ ਦੁਆਰਾ ਡੰਗੇ ਜਾਣ ਦੇ ਬਾਵਜੂਦ ਸ਼ਖਸ ਬਚਿਆ ਜ਼ਿੰਦਾ

iran confirms death of two generals

ਈਰਾਨ ਨੇ ਇਜ਼ਰਾਈਲੀ ਹਮਲਿਆਂ 'ਚ ਦੋ ਹੋਰ ਜਨਰਲਾਂ ਦੀ ਮੌਤ ਦੀ ਕੀਤੀ ਪੁਸ਼ਟੀ

sukhmander singh johal becomes vice president of world kabaddi association

ਸੁਖਮੰਦਰ ਸਿੰਘ ਜੌਹਲ ਬਣੇ ਵਰਲਡ ਕਬੱਡੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ

iran calls nuclear talks with us futile

ਹੁਣ ਅਮਰੀਕਾ ਨਾਲ ਪ੍ਰਮਾਣੂ ਗੱਲਬਾਤ ਵਿਅਰਥ : ਈਰਾਨ

iran israel tensions  grossi appeals for restraint

ਈਰਾਨ-ਇਜ਼ਰਾਈਲ ਤਣਾਅ : ਗ੍ਰੋਸੀ ਨੇ ਸੰਜਮ ਵਰਤਣ ਦੀ ਕੀਤੀ ਅਪੀਲ

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ ਧਮਕੀ

major explosion in fordow  iran

ਈਰਾਨ ਵਿਖੇ ਫੋਰਡੋ 'ਚ ਵੱਡੇ ਧਮਾਕੇ ਦੀ ਖ਼ਬਰ

electricity supply will remain off

ਪੰਜਾਬੀਓ ਪਹਿਲਾਂ ਕਰ ਲਓ ਤਿਆਰੀ,  ਬਿਜਲੀ ਸਪਲਾਈ ਰਹੇਗੀ ਬੰਦ

two gujaratis arrested in us

ਅਮਰੀਕਾ 'ਚ ਦੋ ਗੁਜਰਾਤੀ ਗ੍ਰਿਫ਼ਤਾਰ, ਕੀਤੇ ਜਾ ਸਕਦੇ ਹਨ ਡਿਪੋਰਟ

russia condemns israeli attack  suspends flights

ਰੂਸ ਨੇ ਈਰਾਨ 'ਤੇ ਇਜ਼ਰਾਇਲੀ ਹਮਲੇ ਦੀ ਕੀਤੀ ਨਿੰਦਾ, ਉਡਾਣਾਂ ਕੀਤੀਆਂ ਮੁਅੱਤਲ

red alert in 9 districts of punjab big weather forecast

ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ,...

chandigarh s nights are the hottest in punjab and haryana red alert issued

ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਦੇਸ਼ ਦੀਆਂ ਖਬਰਾਂ
    • ahmedabad plane crash laddu bal gopal video
      ਜਹਾਜ਼ ਹਾਦਸੇ ਦੇ ਮਲਵੇ 'ਚੋਂ ਸੁਰੱਖਿਅਤ ਮਿਲੇ 'ਲੱਡੂ ਗੋਪਾਲ', ਵੀਡੀਓ ਕਰ ਦੇਵੇਗੀ...
    • 17 accused in attack on crpf camp
      ਪਿਛਲੇ ਸਾਲ ਛੱਤੀਸਗੜ੍ਹ ’ਚ CRPF ਕੈਂਪ ’ਤੇ ਹੋਏ ਹਮਲੇ 'ਚ 17 ਮੁਲਜ਼ਮਾਂ ਵਿਰੁੱਧ...
    • ambulance free to transport dead body these documents will be
      Plane Crash: ਮ੍ਰਿਤਕ ਦੇਹ ਲਿਜਾਣ ਲਈ ਐਂਬੂਲੈਂਸ ਫ੍ਰੀ, ਪਰਿਵਾਰਕ ਮੈਂਬਰਾਂ ਨੂੰ...
    • last painful messages of the pilot of air india plane
      Air India ਜਹਾਜ਼ ਦੇ ਪਾਇਲਟ ਦੇ ਇਹ ਸਨ ਆਖਰੀ ਦਰਦਨਾਕ ਮੈਸੇਜ
    • ola  uber  rapido will not run from june 16
      16 ਜੂਨ ਤੋਂ ਨਹੀਂ ਚੱਲਣਗੀਆਂ ਓਲਾ, ਉਬੇਰ, ਰੈਪਿਡੋ! ਹਾਈ ਕੋਰਟ ਦਾ ਹੁਕਮ
    • corona raises concern
      ਕੋਰੋਨਾ ਨੇ ਵਧਾਈ ਚਿੰਤਾ! ਇਸ ਸੂਬੇ 'ਚ ਮਿਲੇ 53 ਨਵੇਂ ਮਾਮਲੇ, ਹੁਣ ਤੱਕ ਕੁੱਲ 27...
    • who holds the key to bihar elections
      ਬਿਹਾਰ ਚੋਣਾਂ ਦੀ ਚਾਬੀ ਕਿਸ ਕੋਲ!
    • massive fire breaks out in jai kamal complex
      ਜੈ ਕਮਲ ਕੰਪਲੈਕਸ 'ਚ ਭਿਆਨਕ ਅੱਗ, ਦੋ ਲੋਕਾਂ ਦੀ ਮੌਤ
    • please talk to my father  the 8 year old son plane crash is expressed
      'ਮੇਰੀ ਪਾਪਾ ਨਾਲ ਗੱਲ ਕਰਵਾਓ..' ਜਹਾਜ਼ ਹਾਦਸੇ 'ਚ ਮ੍ਰਿਤਕ ਦੇ 8 ਸਾਲਾ ਪੁੱਤ ਦਾ...
    • terrorist hideout busted in thannamandi
      ਰਾਜੌਰੀ ਦੇ ਥੰਨਾਮੰਡੀ ’ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਧਮਾਕਾਖੇਜ਼ ਸਮੱਗਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +