Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    9:02:34 AM

  • cjp protest delhi police  diverted routes  traffic advisory

    ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ,...

  • fazilka  bsf  jawan  wife

    ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ...

  • gurdwara sri hemkunt sahib closed today

    ਅੱਜ ਤੋਂ ਬੰਦ ਹੋਣਗੇ ਗੁਰਦੁਆਰਾ ਸ੍ਰੀ ਹੇਮਕੁੰਟ...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਰੀਰ ਦਾ ਤਾਪਮਾਨ 98.7 ਫੀਸਦੀ ਵੀ ਹੋਇਆ ਤਾਂ ਨਹੀਂ ਕਰ ਸਕੋਗੇ ਹਵਾਈ ਯਾਤਰਾ

NATIONAL News Punjabi(ਦੇਸ਼)

ਸਰੀਰ ਦਾ ਤਾਪਮਾਨ 98.7 ਫੀਸਦੀ ਵੀ ਹੋਇਆ ਤਾਂ ਨਹੀਂ ਕਰ ਸਕੋਗੇ ਹਵਾਈ ਯਾਤਰਾ

  • Edited By Cherry,
  • Updated: 23 May, 2020 03:47 PM
New Delhi
delhi airport terminal check body temperature
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਵਾਰਤਾ) : ਮਨੁੱਖੀ ਸਰੀਰ ਦਾ ਸਾਧਾਰਨ ਤਾਪਮਾਨ 98.6 ਡਿਗਰੀ ਫਾਰੇਨਹਾਈਟ ਮੰਨਿਆ ਜਾਂਦਾ ਹੈ ਅਤੇ 98.7 ਡਿਗਰੀ ਫਾਰੇਨਹਾਈਟ ਹੋਣ 'ਤੇ ਸ਼ਾਇਦ ਹੀ ਦੁਨੀਆ ਦਾ ਕੋਈ ਡਾਕਟਰ ਕਹੇਗਾ ਕਿ ਤੁਹਾਨੂੰ ਬੁਖਾਰ ਹੈ। ਇਸ ਦੇ ਬਾਵਜੂਦ ਦਿੱਲੀ ਹਵਾਈ ਅੱਡੇ 'ਤੇ ਦਾਖਲੇ ਤੋਂ ਪਹਿਲਾਂ ਜੇਕਰ ਸਰੀਰ ਦਾ ਤਾਪਮਾਨ 98.7 ਡਿਗਰੀ ਪਾਇਆ ਗਿਆ ਤਾਂ ਯਾਤਰੀ ਨੂੰ ਟਰਮੀਨਲ ਦੇ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ। 2 ਮਹੀਨੇ ਦੇ ਅੰਤਰਾਲ ਦੇ ਬਾਅਦ ਸੋਮਵਾਰ ਤੋਂ ਸ਼ੁਰੂ ਹੋ ਰਹੀਆਂ ਘਰੇਲੂ ਉਡਾਣਾਂ ਦੀਆਂ ਤਿਆਰੀਆਂ ਦੇ ਬਾਰੇ ਦਿੱਲੀ ਹਵਾਈ ਅੱਡੇ ਦਾ ਸੰਚਾਲਨ ਕਰਨ ਵਾਲੀ ਕੰਪਨੀ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡਾ ਲਿਮੀਟਡ (ਡਾਇਲ) ਨੇ ਅੱਜ ਮੀਡੀਆ ਨੂੰ ਦੱਸਿਆ ਕਿ ਸਰੀਰ ਦੇ ਤਾਪਮਾਨ ਦੀ ਜਾਂਚ, ਹੱਥਾਂ ਅਤੇ ਜੁੱਤੀਆਂ ਦੇ ਤਲਿਆਂ ਦੇ ਸੈਨੀਟਾਈਜੇਸ਼ਨ, ਆਰੋਗਿਆ ਸੇਤੂ ਐਪ ਵਿਚ ਹਰੇ ਸਿਗਨਲ ਅਤੇ ਬੋਰਡਿੰਗ ਪਾਸ ਦਾ ਪ੍ਰਿੰਟਆਊਟ ਲੈਣ ਦੇ ਬਾਅਦ ਹੀ ਯਾਤਰੀਆਂ ਨੂੰ ਟਰਮੀਨਲ ਬਿਲਡਿੰਗ ਵਿਚ ਦਾਖਲਾ ਦਿੱਤਾ ਜਾਵੇਗਾ।

ਦਾਖਲੇ ਤੋਂ ਪਹਿਲਾਂ ਥਰਮਲ ਸਕੈਨਰ ਨਾਲ ਤਾਪਮਾਨ ਦੀ ਜਾਂਚ ਕਰ ਰਹੇ ਕੇਂਦਰੀ ਉਦਯੋਗਿਕ ਸੁਰੱਖਿਆ ਫੋਰਜ ਦੇ ਜਵਾਨਾਂ ਨੇ ਮੀਡੀਆ ਦੇ ਕੁੱਝ ਲੋਕਾਂ ਨੂੰ 99 ਡਿਗਰੀ ਫਾਰੇਨਹਾਈਟ ਤਾਪਮਾਨ ਹੋਣ ਦੇ ਕਾਰਨ ਦਾਖਲਾ ਕਰਨ ਤੋਂ ਰੋਕ ਦਿੱਤਾ। ਪੁੱਛੇ ਜਾਣ 'ਤੇ ਉਨ੍ਹਾਂ ਦੱਸਿਆ ਕਿ 94.6 ਡਿਗਰੀ ਤੋਂ 98.6 ਡਿਗਰੀ ਫਾਰੇਨਹਾਈਟ ਦੇ ਵਿਚਾਲੇ ਤਾਪਮਾਨ ਹੋਣ 'ਤੇ ਹੀ ਕਿਸੇ ਵਿਅਕਤੀ ਨੂੰ ਟਰਮੀਨਲ ਭਵਨ ਵਿਚ ਜਾਣ ਦੇਣ ਦਾ ਹੁਕਮ ਹੈ। ਡਾਇਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਵਿਦੇਹ ਕੁਮਾਰ ਜੈਪੁਰਿਆਰ ਨੇ ਦੱਸਿਆ ਕਿ ਘਰੇਲੂ ਉਡਾਣਾਂ 'ਤੇ ਰੋਕ ਖ਼ਤਮ ਹੋਣ ਤੋਂ ਬਾਅਦ 25 ਮਈ ਤੋਂ ਪਹਿਲੀ ਉਡਾਣ ਸਵੇਰੇ 4.30 ਵਜੇ ਰਵਾਨਾ ਹੋਵੇਗੀ। ਸਰਕਾਰ ਨੇ ਇਕ-ਤਿਹਾਈ ਉਡਾਣਾਂ ਦੇ ਸੰਚਾਲਣ ਦੀ ਹੀ ਆਗਿਆ ਦਿੱਤੀ ਹੈ। ਇਸ ਲਈ ਅਜੇ ਦਿੱਲੀ ਹਵਾਈ ਅੱਡੇ ਤੋਂ ਰੋਜ਼ਾਨਾ 190 ਉਡਾਣਾਂ ਰਵਾਨਾ ਹੋਣਗੀਆਂ ਅਤੇ ਇੰਨੀਆਂ ਹੀ ਇੱਥੇ ਉਤਰਨਗੀਆਂ। ਰੋਜ਼ਾਨਾ ਤਕਰੀਬਨ 20-20 ਹਜ਼ਾਰ ਯਾਤਰੀਆਂ ਦੇ ਆਉਣ-ਜਾਣ ਦੀ ਉਮੀਦ ਹੈ। ਸਾਰੀਆਂ ਉਡਾਣਾਂ ਦਾ ਸੰਚਾਲਣ ਕੌਮਾਂਤਰੀ ਟਰਮੀਨਲ ਟੀ-3 ਤੋਂ ਹੀ ਹੋਵੇਗਾ। ਇੰਨੇ ਯਾਤਰੀਆਂ ਲਈ ਇਸ ਟਰਮੀਨਲ 'ਤੇ ਸਮਰੱਥ ਸਹੂਲਤ ਮੌਜੂਦ ਹੈ ਅਤੇ ਸਾਮਾਜਕ ਦੂਰੀ ਦਾ ਚੰਗੀ ਤਰ੍ਹਾਂ ਪਾਲਣ ਕੀਤਾ ਜਾ ਸਕੇਗਾ। ਕੋਰੋਨਾ ਵਾਇਰਸ ਕੋਵਿਡ-19 ਦੇ ਮੱਦੇਨਜ਼ਰ ਦੇਸ਼ ਵਿਚ ਰੈਗੂਲਰ ਯਾਤਰੀ ਉਡਾਣਾਂ ਦਾ ਸੰਚਾਲਣ 25 ਮਾਰਚ ਤੋਂ ਪੂਰੀ ਤਰ੍ਹਾਂ ਬੰਦ ਹੈ। 2 ਮਹੀਨੇ ਬਾਅਦ 25 ਮਈ ਤੋਂ ਕਈ ਸ਼ਰਤਾਂ  ਦੇ ਨਾਲ ਇਕ-ਤਿਹਾਈ ਉਡਾਣਾਂ ਦੇ ਸੰਚਾਲਣ ਦੀ ਆਗਿਆ ਦਿੱਤੀ ਗਈ ਹੈ।

  • Delhi Airport
  • Terminal
  • Check
  • body temperature temperature
  • ਦਿੱਲੀ ਹਵਾਈ ਅੱਡਾ
  • ਟਰਮੀਨਲ
  • ਤਾਪਮਾਨ
  • ਜਾਂਚ

ਏਸ਼ੀਆ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ 'ਚ ਟਮਾਟਰ ਵਿਕ ਰਿਹੈ 1 ਰਪਏ ਕਿਲੋ, ਪਿਆਜ਼ ਦੇ ਭਾਅ ਵੀ ਡਿੱਗੇ

NEXT STORY

Stories You May Like

  • air travel becomes expensive   fares jump by 20 to 68 percent
    ਤਿਉਹਾਰੀ ਸੀਜ਼ਨ ’ਚ ਹਵਾਈ ਸਫ਼ਰ ਹੋਇਆ ਮਹਿੰਗਾ, ਕਿਰਾਏ ’ਚ 20 ਤੋਂ 68 ਫੀਸਦੀ ਤੱਕ ਦਾ ਉਛਾਲ
  • air travel will be expensive   indigo increases fuel charges
    ਤਿਉਹਾਰਾਂ ਦੇ ਸੀਜ਼ਨ 'ਚ ਹਵਾਈ ਯਾਤਰਾ ਹੋਵੇਗੀ ਮਹਿੰਗੀ, Indigo ਨੇ ਵਧਾਇਆ Fuel charges
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • heart attack  acidity  pain  health
    ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ ਨਾ ਕਰੋ ਇਗਨੋਰ
  • shares of vermora granito limited listed
    ਵਰਮੋਰਾ ਗ੍ਰੇਨਿਟੋ ਲਿਮਟਿਡ ਦਾ ਸ਼ੇਅਰ ਕਰੀਬ 5 ਫੀਸਦੀ ਦੇ ਵਾਧੇ ਨਾਲ ਸੂਚੀਬੱਧ
  • german green steel shares listed
    ਜਰਮਨ ਗ੍ਰੀਨ ਸਟੀਲ ਦਾ ਸ਼ੇਅਰ 3 ਫੀਸਦੀ ਤੋਂ ਵੱਧ ਵਾਧੇ ਨਾਲ ਸੂਚੀਬੱਧ
  • your whatsapp could be shut down
    ਬੰਦ ਹੋ ਸਕਦੈ ਤੁਹਾਡਾ WhatsApp ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major for pf withdrawals
      PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ: TDS ਛੋਟ ਲਈ ਹੁਣ ਭਰਨਾ ਪਵੇਗਾ...
    • air india s fantastic gift to students
      ਵਿਦਿਆਰਥੀਆਂ ਦੀ ਬੱਲੇ-ਬੱਲੇ: Air India ਦੀਆਂ ਟਿਕਟਾਂ ਹੋਈਆਂ ਸਸਤੀਆਂ, ਘਰੇਲੂ...
    • rahul is misrepresenting the president  s words
      'ਰਾਸ਼ਟਰਪਤੀ ਦੀ ਗੱਲ ਨੂੰ ਗਲਤ ਢੰਗ ਨਾਲ ਪੇਸ਼ ਕਰ ਰਹੇ ਹਨ ਰਾਹੁਲ': ਭਾਜਪਾ ਨੇ...
    • external affairs ministry objection referendum by khalistani group
      ਕੈਨੇਡਾ ’ਚ ਖਾਲਿਸਤਾਨੀ ਗਰੁੱਪ ਦੀ ਪ੍ਰਸਤਾਵਿਤ ‘ਰਾਏਸ਼ੁਮਾਰੀ’ ’ਤੇ ਵਿਦੇਸ਼ ਮੰਤਰਾਲੇ...
    • northern railway cancels over 250 trains
      ਦਿੱਲੀ 'ਚ CJP ਪ੍ਰਦਰਸ਼ਨ ਕਾਰਨ ਉੱਤਰ ਰੇਲਵੇ ਨੇ 250 ਤੋਂ ਵੱਧ ਟ੍ਰੇਨਾਂ ਕੀਤੀਆਂ...
    • rahul gandhi  s submit a memorandum supreme court
      'ਰਾਸ਼ਟਰਪਤੀ ਨੇ ਸਾਡੀ ਗੱਲ ਮੰਨੀ, ਹੁਣ ਸੁਪਰੀਮ ਕੋਰਟ ਜਾਵਾਂਗੇ': ਰਾਹੁਲ ਗਾਂਧੀ...
    • wife finds husband with another woman in hotel
      ਹੋਟਲ 'ਚ ਦੂਜੀ ਔਰਤ ਨਾਲ ਮਿਲਿਆ ਪਤੀ, ਪਤਨੀ ਨੇ ਦੋਵਾਂ 'ਤੇ ਵਰ੍ਹਾਏ ਥੱਪੜ
    • west indies defeating india by 6 wickets
      ਦੂਜੇ ਟੀ-20 'ਚ ਵੈਸਟਇੰਡੀਜ਼ ਦੀ ਧਮਾਕੇਦਾਰ ਜਿੱਤ, ਭਾਰਤ ਨੂੰ 6 ਵਿਕਟਾਂ ਨਾਲ...
    • two free lpg cylinders for holi and diwali
      ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ! ਚੋਣਾਂ ਤੋਂ ਪਹਿਲਾਂ ਸੂਬਾ...
    • rahul gandhi submitting memorandum against cec
      'ਰਾਸ਼ਟਰਪਤੀ ਨੇ ਸਾਡੇ ਤੋਂ ਸਬੂਤ ਮੰਗੇ', CEC ਖ਼ਿਲਾਫ਼ ਮੰਗ ਪੱਤਰ ਸੌਂਪਣ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +