Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    5:11:14 PM

  • strong protest in bhogpur against cng plant city remained completely closed

    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ...

  • bike riders fired shots at an nri s home in jalandhar

    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਦੇ ਘਰ ਨੂੰ...

  • the stock market suddenly crashed  there was a huge decline

    ਅਚਾਨਕ ਕਰੈਸ਼ ਹੋ ਗਿਆ ਸ਼ੇਅਰ ਬਾਜ਼ਾਰ, ਇਨ੍ਹਾਂ...

  • cm mann busy in propaganda instead of resolving the issue of punjabis

    CM ਮਾਨ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ 'ਚ 4 ਨਵੰਬਰ ਤੋਂ ਫਿਰ ਲਾਗੂ ਹੋਵੇਗਾ ਓਡ-ਈਵਨ: ਕੇਜਰੀਵਾਲ

NATIONAL News Punjabi(ਦੇਸ਼)

ਦਿੱਲੀ 'ਚ 4 ਨਵੰਬਰ ਤੋਂ ਫਿਰ ਲਾਗੂ ਹੋਵੇਗਾ ਓਡ-ਈਵਨ: ਕੇਜਰੀਵਾਲ

  • Updated: 13 Sep, 2019 12:37 PM
New Delhi
delhi arvind kejriwal aud even
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਭਾਵ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਓਡ ਈਵਨ ਰਿਟਰਨ ਸਕੀਮ ਫਿਰ ਤੋਂ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਨਿਯਮ 4 ਨਵੰਬਰ ਤੋਂ 15 ਨਵੰਬਰ ਦੇ ਵਿਚਾਲੇ ਲਾਗੂ ਹੋਵੇਗਾ। ਇਸ ਤੋਂ ਇਲਾਵਾ ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਪ੍ਰਦੂਸ਼ਣ ਘੱਟ ਕਰਨ ਲਈ ਕਈ ਹੋਰ ਵੱਡੇ ਕਦਮ ਚੁੱਕੇ ਹਨ। ਮਿਲੀ ਜਾਣਕਾਰੀ ਮੁਤਾਬਕ ਸੀ. ਐੱਮ. ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰ ਕੇ ਰਾਜਧਾਨੀ ਨੂੰ ਪ੍ਰਦੂਸ਼ਣ ਫਰੀ ਕਰਨ ਲਈ 7 ਯੋਜਨਾਵਾਂ ਦਾ ਐਲਾਨ ਕੀਤਾ। ਇਸ ਦੇ ਤਹਿਤ ਕੇਜਰੀਵਾਲ ਨੇ ਪ੍ਰਦੂਸ਼ਣ ਮੁਕਤ ਦੀਵਾਲੀ, ਓਡ-ਈਵਨ ਪਾਲਿਸੀ, ਪ੍ਰਦੂਸ਼ਣ ਮਾਸਕ ਦੀ ਵੰਡ, ਪਰਾਲੀ ਅਤੇ ਕੂੜਾ ਸਾੜਨ 'ਤੇ ਰੋਕ, ਹਾਟਸਪਾਟ ਐਕਸ਼ਨ ਪਲਾਂਟ, ਡਸਟ ਪ੍ਰਦੂਸ਼ਣ ਕੰਟਰੋਲ ਅਤੇ ਦਿੱਲੀ ਟ੍ਰੀ ਚੈਂਲੰਜ ਪ੍ਰੋਗਰਾਮ ਦਾ ਐਲਾਨ ਕੀਤਾ।

PunjabKesari

ਸੀ. ਐੱਮ. ਕੇਜਰੀਵਾਲ ਨੇ ਕਿਹਾ ਹੈ ਕਿ ਨਵੰਬਰ ਮਹੀਨੇ 'ਚ ਦਿੱਲੀ ਦੇ ਨੇੜਲੇ ਸੂਬਿਆਂ 'ਚ ਪਰਾਲੀ ਸਾੜੀ ਜਾਂਦੀ ਹੈ, ਜਿਸ ਕਾਰਨ ਦਿੱਲੀ ਗੈਸ ਚੈਂਬਰ ਬਣ ਜਾਂਦਾ ਹੈ। ਇਸ ਲਈ ਇਕ ਵਾਰ ਫਿਰ ਤੋਂ ਓਡ-ਈਵਨ ਸਕੀਮ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਅਸੀਂ ਪ੍ਰਦੂਸ਼ਣ ਨੂੰ ਰੋਕਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਲ ਆਪਣੇ ਪੱਧਰ 'ਤੇ ਕੰਮ ਕਰ ਰਹੇ ਹਾਂ ਪਰ ਦਿੱਲੀ ਸਰਕਾਰ ਹੱਥ 'ਤੇ ਹੱਥ ਧਰ ਕੇ ਨਹੀਂ ਬੈਠ ਸਕਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਿਛਲੇ ਸਾਲਾਂ 'ਚ ਨਵੰਬਰ ਮਹੀਨੇ ਦੌਰਾਨ ਓਡ-ਈਵਨ ਨੂੰ ਲਾਗੂ ਕਰਨ ਨਾਲ ਸੂਬੇ 'ਚ ਪ੍ਰਦੂਸ਼ਣ ਕਾਫੀ ਘੱਟ ਹੋਇਆ ਹੈ। ਦਿੱਲੀ ਇੱਕ ਅਜਿਹਾ ਸੂਬਾ ਹੈ, ਜਿੱਥੇ 25 ਫੀਸਦੀ ਪ੍ਰਦੂਸ਼ਣ ਘੱਟ ਹੋਇਆ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਇਸ ਨੂੰ ਹੋਰ ਵੀ ਘੱਟ ਕੀਤਾ ਜਾਵੇ।

ਦੀਵਾਲੀ 'ਤੇ ਪਟਾਕੇ ਨਾ ਚਲਾਉਣ ਅਤੇ ਰੁੱਖ ਲਗਾਉਣ ਦੀ ਅਪੀਲ-
ਸੀ. ਐੱਮ. ਨੇ ਲੋਕਾਂ ਨੂੰ ਪਟਾਕੇ ਮੁਕਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਸਰਕਾਰ ਛੋਟੀ ਦੀਵਾਲੀ 'ਤੇ ਇੱਕ ਲੇਜ਼ਰ ਸ਼ੋਅ ਦਾ ਆਯੋਜਨ ਕਰੇਗੀ। ਇਸ ਪ੍ਰੋਗਰਾਮ 'ਚ ਪੂਰੀ ਦਿੱਲੀ ਇਕੱਠੀ ਦੀਵਾਲੀ ਮਨਾਏਗੀ। ਸੀ. ਐੱਮ. ਨੇ ਕਿਹਾ, ''ਪਰਾਲੀ ਪ੍ਰਦੂਸ਼ਣ ਘੱਟ ਕਰਨ ਦੇ ਕਈ ਫੈਸਲੇ ਲਏ ਗਏ ਹਨ। ਪ੍ਰਦੂਸ਼ਣ 'ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਕੂਲਾਂ 'ਚ ਮੁਹਿੰਮ ਚੱਲਣਗੀਆਂ। ਰੁੱਖ ਲਗਾਉਣ ਲਈ ਲੰਬੀ ਮੁਹਿੰਮ ਚੱਲੇਗੀ, ਜਿਸ 'ਚ ਰੁੱਖਾਂ ਦੀ ਹੋਮ ਡਿਲੀਵਰੀ ਕੀਤੀ ਜਾਵੇਗੀ।''

ਇਲੈਕਟ੍ਰਿਕ ਵਾਹਨ ਪਾਲਸੀ ਹੋਵੇਗੀ ਜਲਦ ਲਾਗੂ-
ਸੀ. ਐੱਮ. ਕੇਜਰੀਵਾਲ ਨੇ ਕਿਹਾ ਹੈ ਕਿ ਰਾਜਧਾਨੀ 'ਚ ਜਲਦੀ ਹੀ ਇਲੈਕਟ੍ਰਿਕ ਵਾਹਨ ਪਾਲਸੀ ਲਾਗੂ ਕੀਤੀ ਜਾਵੇਗੀ। ਇਹ ਦੇਸ਼ ਦੀ ਸਭ ਤੋਂ ਵਧੀਆਂ ਇਲੈਕਟ੍ਰਿਕ ਵਾਹਨ ਪਾਲਸੀ ਹੋਵੇਗੀ। ਜਲਦੀ ਹੀ 1,000 ਇਲੈਕਟ੍ਰਿਕ ਬੱਸਾਂ ਸ਼ੁਰੂ ਹੋਣਗੀਆਂ।

ਸਟੈਂਡ 'ਤੇ ਪਤਾ ਲੱਗੇਗਾ ਬੱਸ ਆਉਣ ਦਾ ਸਮਾਂ-
ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਬੱਸਾਂ ਦੇ ਰੂਟਾਂ ਦਾ ਰੇਸ਼ਨਲਾਈਜੇਸ਼ਨ ਹੋਵੇਗਾ ਮਤਲਬ ਕਿ ਛੋਟੀਆਂ ਗਲੀਆਂ ਤੋਂ ਬੱਸਾਂ ਨਹੀਂ ਲੰਘਣਗੀਆਂ। ਆਉਣ ਵਾਲੇ ਸਮੇਂ 'ਚ ਸਾਰੇ ਬੱਸ ਸਟੈਂਡਾਂ ਨੂੰ ਬਦਲਿਆ ਜਾਵੇਗਾ ਅਤੇ ਆਧੁਨਿਕ ਸਹੂਲਤਾਂ ਦਿੱਤੀਆਂ ਜਾਣਗੀਆਂ। ਸਟੈਂਡ 'ਤੇ ਤੁਹਾਨੂੰ ਹਰ ਬੱਸ ਦਾ ਆਉਣ ਦਾ ਸਮਾਂ ਪਤਾ ਚੱਲ ਸਕੇਗਾ।

  • Delhi
  • CM Arvind Kejriwal
  • Odd Even

ਸੁਪਰੀਮ ਕੋਰਟ ਨੇ SC-ST ਐਕਟ 'ਤੇ ਕੇਂਦਰ ਦੀ ਪਟੀਸ਼ਨ ਨੂੰ ਤਿੰਨ ਮੈਂਬਰੀ ਬੈਂਚ ਨੂੰ ਭੇਜਿਆ

NEXT STORY

Stories You May Like

  • arvind kejriwal sheesh mahal delhi government progress report
    ਕੇਜਰੀਵਾਲ ਦੇ 'ਸ਼ੀਸ਼ ਮਹਿਲ' ਮਾਮਲੇ 'ਚ ਦਿੱਲੀ ਸਰਕਾਰ ਸਖ਼ਤ: PWD ਤੋਂ ਮੰਗੀ ਹੁਣ ਤੱਕ ਦੀ ਰਿਪੋਰਟ
  • preparations for changes in hra rules salary will increase know structure
    HRA ਨਿਯਮਾਂ 'ਚ ਬਦਲਾਅ ਦੀ ਤਿਆਰੀ,  ਇਨ-ਹੈਂਡ ਤਨਖਾਹ 'ਚ ਹੋਵੇਗਾ ਵਾਧਾ! ਜਾਣੋ ਕੀ ਹੋਵੇਗਾ ਨਵਾਂ ਢਾਂਚਾ
  • draft of new rules released  income tax now reduced to 333 rules from april 1
    ਨਵੇਂ ਨਿਯਮਾਂ ਦਾ ਡਰਾਫਟ ਜਾਰੀ : ਇਨਕਮ ਟੈਕਸ ਹੁਣ 333 ਨਿਯਮਾਂ ’ਚ ਸਿਮਟਿਆ, 1 ਅਪ੍ਰੈਲ ਤੋਂ ਹੋਵੇਗਾ ਲਾਗੂ
  • 4 drug smugglers arrested with 22 kg heroin imported from pakistan
    ਪਾਕਿਸਤਾਨ ਤੋਂ ਮੰਗਵਾਈ 22 ਕਿੱਲੋ ਹੈਰੋਇਨ ਸਣੇ 4 ਨਸ਼ਾ ਤਸਕਰ ਗ੍ਰਿਫ਼ਤਾਰ
  • the fortune of 4 zodiac signs will shine
    120 ਸਾਲ ਬਾਅਦ ਬਣ ਰਿਹਾ ਮਹਾਂ-ਸੰਯੋਗ; 4 ਰਾਸ਼ੀਆਂ ਦੀ ਚਮਕੇਗੀ ਕਿਸਮਤ
  • heavy rain alert 4 days snowfall
    ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ
  • 4 people killed in car truck collision near mansa
    ਮਾਨਸਾ ਨੇੜੇ ਕਾਰ ਤੇ ਟਰੱਕ ਦੀ ਟੱਕਰ ’ਚ 4 ਲੋਕਾਂ ਦੀ ਮੌਤ, ਡਰਾਈਵਰ ਗੰਭੀਰ ਜ਼ਖਮੀ
  • hindu brothers should have 14 children not 4
    '4 ਨਹੀਂ, 14 ਬੱਚੇ ਪੈਦਾ ਕਰਨ ਹਿੰਦੂ ਭਰਾ', AIMIM ਨੇਤਾ ਸ਼ੌਕਤ ਅਲੀ ਦਾ ਵਿਵਾਦਤ ਬਿਆਨ
  • strong protest in bhogpur against cng plant city remained completely closed
    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
  • bike riders fired shots at an nri s home in jalandhar
    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਦੇ ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ...
  • video of drunk woman goes viral
    Punjab: ਨਸ਼ੇ 'ਚ ਝੂਮਦੀ ਔਰਤ ਦੀ ਵੀਡੀਓ ਵਾਇਰਲ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ...
  • big revelation about chief minister s health insurance scheme exclusive report
    ਮਰੀਜ਼ਾਂ ਤੋਂ ਸੁਣੋ 10 ਲੱਖ ਵਾਲੇ ਕਾਰਡ ਦਾ ਅਸਲ ਸੱਚ! ਹਸਪਤਾਲ ਤੋਂ  Exclusive...
  • tsunami of police encounters in punjab
    ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ...
  • senior bjp leader dinesh arora statement on aap rally
    'ਆਪ' ਸਰਕਾਰ ਨੇ ਸਿਰਫ਼ ਵਿਖਾਵਾ ਕੀਤਾ, ਵਪਾਰੀਆਂ ਨਾਲ ਮੀਟਿੰਗਾਂ ਸੜਕਾਂ ਨੂੰ ਰੋਕ...
  • weather is changing rapidly in punjab
    ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
  • daughters motivated mother to get divorce
    ਧੀਆਂ ਨੇ ਕਾਮਯਾਬ ਹੋ ਕੇ ਕਰਵਾਇਆ ਮਾਪਿਆਂ ਦਾ ਤਲਾਕ, ਮਾਂ ਨੂੰ 29 ਸਾਲਾਂ ਦੇ...
Trending
Ek Nazar
actor s house lit up amid rumors of vijay deverakonda and rashmika s marriage

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ...

man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • bihar police  naxal free bihar  rewarded maoist  surrender
      ਬਿਹਾਰ ਹੋਇਆ 'ਨਕਸਲ ਮੁਕਤ'! 3 ਲੱਖ ਦੇ ਇਨਾਮੀ ਮਾਓਵਾਦੀ ਨੇ ਕੀਤਾ ਸਰੰਡਰ
    • teacher whatsapp status
      ਅਧਿਆਪਕਾ ਨੇ ਵਟਸਐਪ ਸਟੇਟਸ ’ਤੇ ਲਾਇਆ 10ਵੀਂ ਬੋਰਡ ਦਾ ਪੇਪਰ, ਮੁਅੱਤਲ
    • crpf in jammu kashmir
      ਪਹਿਲਗਾਮ ਹਮਲੇ ਮਗਰੋਂ ਜੰਮੂ-ਕਸ਼ਮੀਰ 'ਚੋਂ ਹੋਵੇਗਾ ਅੱਤਵਾਦੀਆਂ ਦਾ ਖ਼ਾਤਮਾ ! CRPF...
    • government school 35 students  hand
      ਛੱਤੀਸਗੜ੍ਹ ਦੇ ਸਰਕਾਰੀ ਸਕੂਲ ’ਚ ਵਾਪਰੀ ਘਟਨਾ: 35 ਵਿਦਿਆਰਥੀਆਂ ਨੇ ਵੱਢੇ ਆਪਣੇ...
    • young man brutally murdered near sanjay lake
      ਦਿੱਲੀ 'ਚ ਖ਼ੂਨੀ ਵਾਰਦਾਤ: ਸੰਜੇ ਝੀਲ ਕੋਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਇਲਾਕੇ...
    • rahul gandhi  mps  threat  person arrested
      ਰਾਹੁਲ ਗਾਂਧੀ ਅਤੇ 25 ਸੰਸਦ ਮੈਂਬਰਾਂ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਵਾਲਾ ਵਿਅਕਤੀ...
    • youth arrested with chinese and turkish pistols in rajouri
      ਸਰਹੱਦ ਪਾਰੋਂ ਆਈ 'ਮੌਤ ਦੀ ਖੇਪ': ਰਾਜੌਰੀ 'ਚ ਚੀਨੀ ਤੇ ਤੁਰਕੀ ਪਿਸਤੌਲਾਂ ਸਮੇਤ...
    • uttarakhand high court email threat
      ਉਤਰਾਖੰਡ ਹਾਈ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪਈਆਂ ਭਾਜੜਾਂ
    • board exam  newborn baby  exam hall  12th exam
      ਜਜ਼ਬੇ ਨੂੰ ਸਲਾਮ: 10 ਦਿਨਾਂ ਦੇ ਬੱਚੇ ਨੂੰ ਗੋਦ 'ਚ ਲੈ ਕੇ ਪੇਪਰ ਦੇਣ ਪਹੁੰਚੀ ਮਾਂ
    • the husband himself got the wife and the husband married
      ਪਤਨੀ ਦੇ ਵਾਰ-ਵਾਰ ਪ੍ਰੇਮੀ ਕੋਲ ਭੱਜਣ ਤੋਂ ਪਰੇਸ਼ਾਨ ਪਤੀ ਨੇ ਖੁਦ ਹੀ ਕਰਵਾ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +