Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    3:33:32 PM

  • ishan minhas becomes a lieutenant in the indian army

    ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ...

  • horrific accident on jalandhar pathankot natonal highway

    ਜਾਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ...

  • bihar  neeraj kumar singh  scholarship  usa  phd

    ਬਿਹਾਰ ਦੇ ਨੀਰਜ ਨੂੰ ਮਿਲੀ 2.6 ਕਰੋੜ ਦੀ ਸਕਾਲਰਸ਼ਿਪ...

  • major operation by gurdaspur police and a central agency

    ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਦਿੱਲੀ ਵਾਸੀਆਂ ਨੂੰ ਕੇਜਰੀਵਾਲ 'ਤੇ ਭਰੋਸਾ ਹੈ, ਉਨ੍ਹਾਂ ਨੂੰ ਕਿਸੇ ਹੋਰ ਦੀ ਲੋੜ ਨਹੀਂ : ਸਿਸੋਦੀਆ

NATIONAL News Punjabi(ਦੇਸ਼)

ਦਿੱਲੀ ਵਾਸੀਆਂ ਨੂੰ ਕੇਜਰੀਵਾਲ 'ਤੇ ਭਰੋਸਾ ਹੈ, ਉਨ੍ਹਾਂ ਨੂੰ ਕਿਸੇ ਹੋਰ ਦੀ ਲੋੜ ਨਹੀਂ : ਸਿਸੋਦੀਆ

  • Edited By Disha,
  • Updated: 14 Dec, 2024 05:57 PM
Jammu & Kashmir
delhi arvind kejriwal manish sisodia assembly elections
  • Share
    • Facebook
    • Tumblr
    • Linkedin
    • Twitter
  • Comment

ਕਟੜਾ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਭਰੋਸਾ ਜਤਾਇਆ ਕਿ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਗਲੇ ਸਾਲ ਦਿੱਲੀ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੱਤਾ ਵਿਚ ਵਾਪਸ ਆਉਣਗੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਕੇਜਰੀਵਾਲ 'ਤੇ ਭਰੋਸਾ ਹੈ ਅਤੇ ਉਨ੍ਹਾਂ ਨੂੰ ਕਿਸੇ ਹੋਰ ਦੀ ਲੋੜ ਨਹੀਂ ਹੈ। ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਤ੍ਰਿਕੁਟਾ ਪਹਾੜੀਆਂ 'ਤੇ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਪਰਤੇ ਸਿਸੋਦੀਆ ਨੇ ਦਿੱਲੀ ਦੀ 'ਵਿਗੜਦੀ ਕਾਨੂੰਨ ਵਿਵਸਥਾ' ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਆਲੋਚਨਾ ਕੀਤੀ। ਸ਼ੁੱਕਰਵਾਰ ਸ਼ਾਮ ਨੂੰ ਵੈਸ਼ਨੋ ਦੇਵੀ ਮੰਦਰ ਪਹੁੰਚੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੇ ਕਿਹਾ,''ਅਸੀਂ ਕਾਂਗਰਸ ਨਾਲ ਬਿਨਾਂ ਕਿਸੇ ਗਠਜੋੜ ਦੇ ਸਾਰੀਆਂ ਚੋਣਾਂ ਲੜੀਆਂ ਹਨ, ਭਾਵੇਂ ਉਹ 2013, 2015 ਜਾਂ 2019 ਦੀਆਂ ਚੋਣਾਂ ਹੋਣ ਅਤੇ ਅਸੀਂ ਆਉਣ ਵਾਲੀ (ਵਿਧਾਨ ਸਭਾ) ਚੋਣਾਂ ਵੀ ਇਕੱਲੇ ਹੀ ਲੜਾਂਗੇ।'' ਉਨ੍ਹਾਂ ਕਿਹਾ ਕਿ ਦਿੱਲੀ ਦੀ ਜਨਤਾ ਹੀ 'ਆਪ' ਨੇਤਾਵਾਂ ਨੂੰ ਚੋਣ ਲੜਨ ਲਈ ਪ੍ਰੇਰਿਤ ਕਰਦੀ ਹੈ। 

ਇਹ ਵੀ ਪੜ੍ਹੋ : 'ਸਮੋਸੇ' ਤੋਂ ਬਾਅਦ ਹੁਣ 'ਜੰਗਲੀ ਮੁਰਗੇ' ਵਾਲੇ ਨਵੇਂ ਵਿਵਾਦ 'ਚ CM ਸੁੱਖੂ, ਜਾਣੋ ਪੂਰਾ ਮਾਮਲਾ

ਸਿਸੋਦੀਆ ਨੇ ਕਿਹਾ,''ਬਿਜਲੀ, ਪਾਣੀ, ਸਿੱਖਿਆ ਅਤੇ ਸਿਹਤ ਦੇ ਮੋਰਚੇ 'ਤੇ ਕੇਜਰੀਵਾਲ ਦਾ ਕੰਮ ਜਗਜ਼ਾਹਰ ਹੈ ਅਤੇ ਮਹਿਲਾ ਸਸ਼ਕਤੀਕਰਣ ਦੀਆਂ ਯੋਜਨਾਵਾਂ ਵੀ ਜਗਜ਼ਾਹਰ ਹਨ। ਉਨ੍ਹਾਂ ਨੇ ਔਰਤਾਂ ਨੂੰ 1,000 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਸਾਡੀ ਸਰਕਾਰ ਉਨ੍ਹਾਂ ਨੇ 2,100 ਰੁਪੇ ਦੇ ਰਹੀ ਹੈ। ਦਿੱਲੀ ਦੇ ਲੋਕਾਂ ਨੂੰ ਕੇਜਰੀਵਾਲ 'ਤੇ ਭਰੋਸਾ ਹੈ ਅਤੇ ਉਨ੍ਹਾਂ ਨੂੰ ਕਿਸੇ ਹੋਰ ਦੀ ਲੋੜ ਨਹੀਂ ਹੈ।'' 'ਆਪ' ਨੇਤਾ ਨੇ ਕਿਹਾ ਕਿ ਹਰ ਵਿਅਕਤੀ ਅਜਿਹੀ ਸਰਕਾਰ ਚਾਹੁੰਦਾ ਹੈ ਜੋ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ਦਾ ਧਿਆਨ ਰੱਖੇ, ਚੰਗੇ ਹਸਪਤਾਲ, ਨੌਕਰੀਆਂ ਅਤੇ ਸੁਰੱਖਿਆ ਯਕੀਨੀ ਕਰੇ। ਸਿਸੋਦੀਆ ਨੇ ਕਿਹਾ ਕਿ ਦਿੱਲੀ ਦੀ ਜਨਤਾ ਨੇ ਕੇਜਰੀਵਾਲ ਨੂੰ ਸਿੱਖਿਆ ਅਤੇ ਸਿਹਤ ਖੇਤਰਾਂ ਦੀ ਜ਼ਿੰਮੇਵਾਰੀ ਸੌਂਪੀ ਸੀ ਅਤੇ ਉਨ੍ਹਾਂ ਨੇ ਇਕ ਕੰਮ ਪੂਰਾ ਕੀਤਾ। ਉਨ੍ਹਾਂ ਕਿਹਾ,''ਪਰ ਭਾਜਪਾ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ 'ਚ ਅਸਫ਼ਲ ਰਹੀ ਹੈ, ਕਿਉਂਕਿ ਕਾਨੂੰਨ ਵਿਵਸਥਾ ਦੀ ਸਥਿਤੀ ਅਜਿਹੀ  ਹੈ ਜੋ ਮੈਂ ਆਪਣੀ ਜ਼ਿੰਦਗੀ 'ਚ ਕਦੇ ਨਹੀਂ ਦੇਖੀ।'' ਸਿਸੋਦੀਆ ਨੇ ਕਿਹਾ ਕਿ ਲੋਕਾਂ ਨੇ ਮੁੰਬਈ 'ਚ 'ਗੈਂਗਵਾਰ' ਬਾਰੇ ਸੁਣਿਆ ਸੀ ਪਰ ਹੁਣ 'ਦਿੱਲੀ 'ਚ ਵੀ ਉਹੀ ਸਥਿਤੀ ਹੈ'। ਉਨ੍ਹਾਂ ਨੇ ਕੇਂਦਰੀ ਕੈਬਨਿਟ ਵਲੋਂ ਵੀਰਵਾਰ ਨੂੰ 'ਇਕ ਦੇਸ਼, ਇਕ ਚੋਣ' ਬਿੱਲ ਨੂੰ ਮਨਜ਼ੂਰੀ ਦਿੱਤੇ ਜਾਣ ਨੂੰ ਭਾਜਪਾ ਦਾ 'ਚੋਣ ਹੱਥਕੰਡਾ' ਕਰਾਰ ਦਿੱਤਾ। 'ਆਪ' ਨੇਤਾ ਨੇ ਕਿਹਾ,''ਬਿਹਤਰ ਹੋਵੇਗਾ ਕਿ ਪਹਿਲੇ ਦੇਸ਼ 'ਚ 'ਇਕ ਚੋਣ, ਇਕ ਸਿੱਖਿਆ' ਦਾ ਫਾਰਮੂਲਾ ਲਾਗੂ ਕੀਤਾ ਜਾਵੇ, ਤਾਂ ਕਿ ਹਰ ਬੱਚੇ ਨੂੰ ਗੁਣਵੱਤਾ ਯੁਕਤ ਸਿੱਖਿਆ ਦੀ ਗਾਰੰਟੀ ਮਿਲੇ ਅਤੇ ਸਾਰੇ ਦਲ ਇਸ ਦੀ ਸਫ਼ਲਤਾ ਲਈ ਕੰਮ ਕਰਨ। ਉਦੋਂ ਭਾਰਤ ਅੱਗੇ ਵਧੇਗਾ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Delhi
  • Arvind Kejriwal
  • Manish Sisodia
  • Assembly elections
  • ਦਿੱਲੀ
  • ਅਰਵਿੰਦ ਕੇਜਰੀਵਾਲ
  • ਮਨੀਸ਼ ਸਿਸੋਦੀਆ
  • ਵਿਧਾਨ ਸਭਾ ਚੋਣਾਂ

ਨਿਹੱਥੇ ਕਿਸਾਨਾਂ 'ਤੇ ਤਾਕਤ ਦੀ ਵਰਤੋਂ ਮੰਦਭਾਗੀ: ਅਭੈ ਚੌਟਾਲਾ

NEXT STORY

Stories You May Like

  • narendra modi  brics summit  new delhi  global governance
    'ਕਿਸੇ ਦੇ ਖ਼ਿਲਾਫ਼ ਨਹੀਂ, ਸਭ ਨੂੰ ਨਾਲ ਲੈ ਕੇ ਤੁਰਨ ਦਾ ਮੰਚ ਹੈ BRICS' ; PM ਮੋਦੀ
  • rekha gupta  delhi  building  help  family
    ਦੱਖਣੀ ਦਿੱਲੀ 'ਚ ਇਮਾਰਤ ਡਿੱਗੀ, CM ਰੇਖਾ ਨੇ ਪੀੜਤ ਪਰਿਵਾਰਾਂ ਨੂੰ ਹਰਸੰਭਵ ਮਦਦ ਦਾ ਦਿੱਤਾ ਭਰੋਸਾ
  • no one has any moral right to advise bjp kewal singh dhillon
    ਕਿਸੇ ਨੂੰ ਭਾਜਪਾ ਨੂੰ ਨਸੀਹਤ ਦੇਣ ਦਾ ਕੋਈ ਨੈਤਿਕ ਹੱਕ ਨਹੀਂ: ਕੇਵਲ ਸਿੰਘ ਢਿੱਲੋਂ
  • china  next dalai lama
    ਚੀਨ ਦੇ ਕੰਟਰੋਲ ਵਾਲੇ ਤਿੱਬਤ ਤੋਂ ਨਹੀਂ ਕਿਸੇ ਹੋਰ ਦੇਸ਼ ਤੋਂ ਹੋਵੇਗਾ ਅਗਲਾ ਦਲਾਈ ਲਾਮਾ
  • repo rate still at 5 25   sbi said  0 25  hike needed in october and december
    Repo Rate ਅਜੇ 5.25%, SBI ਨੇ ਕਿਹਾ- ਅਕਤੂਬਰ ਅਤੇ ਦਸੰਬਰ  'ਚ 0.25% ਦੇ ਵਾਧੇ ਦੀ ਲੋੜ
  • rain in guruharsahai
    ਮੀਂਹ ਪੈਣ ’ਤੇ ਗੁਰੂਹਰਸਹਾਏ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ
  • mayawati  nephew  party  position  bsp
    ਆਪਣੇ ਕਿਸੇ ਵੀ ਭਤੀਜੇ ਨੂੰ ਪਾਰਟੀ ’ਚ ਕੋਈ ਅਹੁਦਾ ਨਹੀਂ ਦੇਵਾਂਗੀ : ਮਾਇਆਵਤੀ
  • punjab university chancellor and vice president cp radhakrishnan
    PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ
  • horrific accident on jalandhar pathankot natonal highway
    ਜਾਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
Trending
Ek Nazar
satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • brics summit 2026 russian president putin depart
      ਬ੍ਰਿਕਸ ਸੰਮੇਲਨ 2026: ਭਾਰਤ ਦੌਰਾ ਖਤਮ ਕਰ ਕੇ ਰੂਸੀ ਰਾਸ਼ਟਰਪਤੀ ਪੁਤਿਨ ਦਿੱਲੀ...
    • sa president
      BRICS ; ਰਾਸ਼ਟਰਪਤੀ ਰਾਮਾਫੋਸਾ ਨੇ ਭਾਰਤ-ਦੱਖਣੀ ਅਫਰੀਕਾ ਦੇ ਸਬੰਧਾਂ ਦੀ ਕੀਤੀ...
    • four people suffer burns in delhi warehouse fire
      ਦਿੱਲੀ ਦੇ ਗੋਦਾਮ 'ਚ ਅੱਗ ਲੱਗਣ ਨਾਲ 4 ਲੋਕ ਜ਼ਖਮੀ, ਬੁਝਾਉਣ ਦਾ ਕੰਮ ਜਾਰੀ
    • indian railways  women  men  vande bharat
      ਔਰਤਾਂ ਨਹੀਂ ਕਿਸੇ ਤੋਂ ਘੱਟ ! ਹੁਣ ਰੇਲਵੇ ਸੈਕਟਰ 'ਚ ਵੀ ਕਰ ਰਹੀਆਂ ਮਰਦਾਂ ਦੀ...
    • haryana police cracks down on drug smugglers
      ਹਰਿਆਣਾ ਪੁਲਸ ਦਾ ਨਸ਼ਾ ਤਸਕਰਾਂ 'ਤੇ ਸ਼ਿਕੰਜਾ, NDPS ਐਕਟ ਤਹਿਤ 2.09 ਕਰੋੜ ਰੁਪਏ...
    • bjp  senior leader  kalraj mishra  wife  passed away
      ਭਾਜਪਾ ਦੇ ਸੀਨੀਅਰ ਆਗੂ ਕਲਰਾਜ ਮਿਸ਼ਰਾ ਦੀ ਪਤਨੀ ਦਾ ਦਿਹਾਂਤ
    • national lok adalat  arunachal pradesh  202 cases settled
      ਰਾਸ਼ਟਰੀ ਲੋਕ ਅਦਾਲਤ 'ਚ ਅਰੁਣਾਚਲ ਪ੍ਰਦੇਸ਼ ਦੇ 202 ਮਾਮਲਿਆਂ ਦਾ ਕੀਤਾ ਨਿਪਟਾਰਾ
    • xi deprats for china
      BRICS 'ਚ ਹਿੱਸਾ ਲੈਣ ਮਗਰੋਂ ਚੀਨ ਲਈ ਰਵਾਨਾ ਹੋਏ ਸ਼ੀ ਜਿਨਪਿੰਗ
    • new delhi brics summit pahalgam jammu government
      ਬ੍ਰਿਕਸ ਦੇ ਸਾਂਝੇ ਬਿਆਨ ’ਚ ਪਹਿਲਗਾਮ ਹਮਲੇ ਦੀ ਨਿੰਦਾ, ਕਿਹਾ- ਅੱਤਵਾਦ ਵਿਰੁੱਧ...
    •   thalapathy vijay   and   thala   ajith share a warm meeting at silverstone
      ਸਿਲਵਰਸਟੋਨ ਟ੍ਰੈਕ 'ਤੇ ਮਿਲੇ 'ਥਾਲਾ' ਅਜੀਤ ਤੇ 'ਥਾਲਾਪਤੀ' ਵਿਜੇ, ਵੀਡੀਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +