Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    3:36:10 AM

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ ਚੋਣਾਂ: 46 ਫੀਸਦੀ ਉਮੀਦਵਾਰ ਨੇ 5ਵੀਂ ਤੋਂ 12ਵੀਂ ਪਾਸ

NATIONAL News Punjabi(ਦੇਸ਼)

ਦਿੱਲੀ ਚੋਣਾਂ: 46 ਫੀਸਦੀ ਉਮੀਦਵਾਰ ਨੇ 5ਵੀਂ ਤੋਂ 12ਵੀਂ ਪਾਸ

  • Edited By Tanu,
  • Updated: 27 Jan, 2025 05:39 PM
New Delhi
delhi assembly elections  candidates studied from 5th to 12th class
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣਾਂ ਲੜ ਰਹੇ 699 ਉਮੀਦਵਾਰਾਂ 'ਚੋਂ 46 ਫੀਸਦੀ ਨੇ 5ਵੀਂ ਤੋਂ 12ਵੀਂ ਜਮਾਤ ਤੱਕ ਦੀ ਪੜ੍ਹਾਈ ਕੀਤੀ ਹੈ। ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ADR) ਨੇ ਇਹ ਜਾਣਕਾਰੀ ਦਿੱਤੀ। ADR ਮੁਤਾਬਕ ਬਾਕੀ 46 ਫ਼ੀਸਦੀ ਉਮੀਦਵਾਰਾਂ ਨੇ ਗ੍ਰੈਜੂਏਸ਼ਨ ਤੋਂ ਪੋਸਟ ਗ੍ਰੈਜੂਏਸ਼ਨ ਤੱਕ ਦੀ ਪੜ੍ਹਾਈ ਕੀਤੀ ਹੈ। ADR ਨੇ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਵਿਦਿਅਕ ਯੋਗਤਾ ਬਾਰੇ ਆਪਣੀ ਰਿਪੋਰਟ ਜਾਰੀ ਕੀਤੀ ਹੈ।

ADR ਦੇ ਵਿਸ਼ਲੇਸ਼ਣ ਮੁਤਾਬਕ 46 ਫੀਸਦੀ ਜਾਂ 324 ਉਮੀਦਵਾਰਾਂ ਨੇ ਆਪਣੀ ਵਿਦਿਅਕ ਯੋਗਤਾ 5ਵੀਂ ਤੋਂ 12ਵੀਂ ਜਮਾਤ ਦੇ ਵਿਚਕਾਰ ਦੱਸੀ ਹੈ। ਉੱਚ ਸਿੱਖਿਆ ਹਾਸਲ ਕਰਨ ਵਾਲੇ 322 ਉਮੀਦਵਾਰਾਂ ਵਿਚੋਂ 126 ਗ੍ਰੈਜੂਏਟ, 84 ਗ੍ਰੈਜੂਏਟ ਪੇਸ਼ੇਵਰ ਅਤੇ 104 ਪੋਸਟ-ਗ੍ਰੈਜੂਏਟ ਹਨ। 8 ਉਮੀਦਵਾਰਾਂ ਕੋਲ ਡਾਕਟਰੇਟ ਦੀਆਂ ਡਿਗਰੀਆਂ ਹਨ। ਇਸ ਤੋਂ ਇਲਾਵਾ 18 ਉਮੀਦਵਾਰਾਂ ਕੋਲ ਡਿਪਲੋਮਾ ਹੈ। 6 ਉਮੀਦਵਾਰਾਂ ਨੇ ਸਕੂਲੀ ਪੜ੍ਹਾਈ ਤੋਂ ਬਿਨਾਂ ਆਪਣੇ ਆਪ ਨੂੰ ਪੜ੍ਹਿਆ ਲਿਖਿਆ ਐਲਾਨ ਕੀਤਾ ਹੈ, ਜਦਕਿ 29 ਉਮੀਦਵਾਰਾਂ ਨੇ ਆਪਣੇ ਆਪ ਨੂੰ ਅਨਪੜ੍ਹ ਐਲਾਨਿਆ ਹੈ।

2020 ਦੀਆਂ ਚੋਣਾਂ ਦੇ ਮੁਕਾਬਲੇ ਵਿਸ਼ਲੇਸ਼ਣ ਕੀਤੇ ਗਏ ਉਮੀਦਵਾਰਾਂ ਦੀ ਗਿਣਤੀ 672 ਤੋਂ ਵੱਧ ਕੇ 699 ਹੋ ਗਈ ਹੈ। ਡੂੰਘਾਈ ਨਾਲ ਕੀਤੇ ਗਏ ਵਿਸ਼ਲੇਸ਼ਣ ਰਾਹੀਂ ਕਈ ਹੋਰ ਗੱਲਾਂ ਵੀ ਸਾਹਮਣੇ ਆਈਆਂ ਹਨ। ਅੰਡਰ ਗ੍ਰੈਜੂਏਟ ਪੇਸ਼ੇਵਰਾਂ ਦੀ ਗਿਣਤੀ 62 ਤੋਂ ਵਧ ਕੇ 84 ਹੋ ਗਈ ਹੈ ਅਤੇ ਪੋਸਟ ਗ੍ਰੈਜੂਏਟ ਉਮੀਦਵਾਰਾਂ ਦੀ ਗਿਣਤੀ 90 ਤੋਂ ਵਧ ਕੇ 104 ਹੋ ਗਈ ਹੈ, ਜਦੋਂ ਕਿ ਡਾਕਟਰੇਟ ਡਿਗਰੀਆਂ ਵਾਲੇ ਉਮੀਦਵਾਰਾਂ ਦੀ ਗਿਣਤੀ 11 ਤੋਂ ਘਟ ਕੇ 8 ਹੋ ਗਈ ਹੈ। ਅਨਪੜ੍ਹ ਉਮੀਦਵਾਰਾਂ ਦੀ ਗਿਣਤੀ 16 ਤੋਂ ਵਧ ਕੇ 29 ਹੋ ਗਈ ਹੈ। ਦਿੱਲੀ ਦੀ 70 ਮੈਂਬਰੀ ਵਿਧਾਨ ਸਭਾ ਲਈ 5 ਫਰਵਰੀ ਨੂੰ ਵੋਟਿੰਗ ਹੋਣੀ ਹੈ। ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।

  • Delhi Assembly Elections
  • Candidates
  • Studies
  • Association for Democratic Reforms
  • ਦਿੱਲੀ ਵਿਧਾਨ ਸਭਾ ਚੋਣਾਂ
  • ਉਮੀਦਵਾਰਾਂ
  • ਪੜ੍ਹਾਈ
  • ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼

ਚੋਣ ਕਮਿਸ਼ਨ ਨੇ ਦਿੱਲੀ 'ਚ ਪਾਣੀ 'ਚ ਅਮੋਨੀਆ ਦੇ ਪੱਧਰ 'ਤੇ ਹਰਿਆਣਾ ਤੋਂ ਮੰਗੀ ਰਿਪੋਰਟ

NEXT STORY

Stories You May Like

  • assembly elections akali dal candidate
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
  • candidate won
    ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਦੀਆਂ ਚੋਣਾਂ 'ਚ ਪੰਥਕ ਸਲੇਟ ਦੇ ਪੰਜ ਉਮੀਦਵਾਰ ਜੇਤੂ
  • delhi university  student union elections  voting begins
    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਸੰਘ ਚੋਣਾਂ ਲਈ ਵੋਟਿੰਗ ਸ਼ੁਰੂ, 1000 EVM ਦਾ ਕੀਤਾ ਜਾ ਰਿਹਾ ਇਸਤੇਮਾਲ
  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • post department  recruitment  10th pass  apply
    ਡਾਕ ਵਿਭਾਗ 'ਚ 10ਵੀਂ ਪਾਸ ਲਈ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
  • people of this border village in punjab took a tough decision
    ਪੰਜਾਬ ਦੇ ਇਸ ਸਰਹੱਦੀ ਪਿੰਡ ਦੇ ਲੋਕਾਂ ਨੇ ਲਿਆ ਸਖ਼ਤ ਫੈਸਲਾ, ਪੰਚਾਇਤ ਵੱਲੋਂ ਮਤਾ ਪਾਸ
  • congress candidate from nandigram milan pradhan arrested
    ਵੱਡੀ ਖਬਰ : ਨੰਦੀਗ੍ਰਾਮ ਤੋਂ ਕਾਂਗਰਸ ਉਮੀਦਵਾਰ ਮਿਲਨ ਪ੍ਰਧਾਨ ਗ੍ਰਿਫ਼ਤਾਰ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • antilia threat case  bhc stays sachin vajhe  s bail
      ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
    • october month will start with a change in rules will affect your pocket
      ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ ਸ਼ੁਰੂਆਤ, ਜਾਣੋ ਤੁਹਾਡੀ ਜੇਬ...
    • sc s important comment on firecrackers on diwali
      ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ ਟਿੱਪਣੀ, ਕਿਹਾ- ਨਹੀਂ ਮਿਲੇਗੀ 24...
    • rubio addressed meeting
      ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ
    • fssai s seven seas hospitality s food license suspended
      FSSAI ਦੀ ਵੱਡੀ ਕਾਰਵਾਈ : Seven Seas Hospitality ਦਾ ਫੂਡ ਲਾਇਸੈਂਸ ਕੀਤਾ...
    • monsoon  season  rain  150 people
      ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦਾ ਕਹਿਰ : ਮੀਂਹ ਨਾਲ ਸਬੰਧਤ ਘਟਨਾਵਾਂ 'ਚ ਹੋਈ...
    • fda bans advertisements and offers of baby food issues these guidelines
      FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ...
    • nsa  custody  supreme court
      ਇਕਬਾਲੀਆ ਬਿਆਨ ਦੇ ਆਧਾਰ ’ਤੇ NSA ਤਹਿਤ ਹਿਰਾਸਤ ’ਚ ਨਹੀਂ ਲਿਆ ਜਾ ਸਕਦਾ : ਸੁਪਰੀਮ...
    • pollution control  cafe 3 norms new driving rule
      ਬਦਲ ਜਾਣਗੇ ਗੱਡੀ-ਮੋਟਰਸਾਈਕਲ ਚਲਾਉਣ ਦੇ ਨਿਯਮ ! ਇਸ ਦਿਨ ਤੋਂ ਹੋਣਗੇ ਲਾਗੂ, ਸਰਕਾਰ...
    • india to bypass pakistani airspace
      ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ ਲੋੜ ! ਨਵੇਂ ਰੂਟ ਬਾਰੇ ਚੱਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +