Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 04, 2025

    9:29:04 AM

  • punjab father daughter lover

    ਪੰਜਾਬ: ਪਿਓ ਨੇ ਅਣਖ ਖ਼ਾਤਰ ਧੀ ਤੇ ਆਸ਼ਿਕ ਦਾ ਕੀਤਾ...

  • a fight with a neighbor turned bloody the accused poured petrol into the mouth

    ਗੁਆਂਢੀ ਨਾਲ ਹੋਈ ਲੜਾਈ ਨੇ ਧਾਰਿਆ ਖ਼ੂਨੀ ਰੂਪ;...

  • holiday in punjab

    Holiday in Punjab: ਸਕੂਲਾਂ-ਕਾਲਜਾਂ ਤੋਂ ਬਾਅਦ...

  • hajj pilgrimage will begin from today  know the important traditions

    ਅੱਜ ਤੋਂ ਸ਼ੁਰੂ ਹੋਵੇਗੀ ਹੱਜ ਯਾਤਰਾ, ਜਾਣੋ ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ ਚੋਣਾਂ 2025: ਬੰਪਰ ਵੋਟਿੰਗ, ਸ਼ਾਮ 5 ਵਜੇ ਤੱਕ ਪਈਆਂ 57 ਫ਼ੀਸਦੀ ਵੋਟਾਂ

NATIONAL News Punjabi(ਦੇਸ਼)

ਦਿੱਲੀ ਚੋਣਾਂ 2025: ਬੰਪਰ ਵੋਟਿੰਗ, ਸ਼ਾਮ 5 ਵਜੇ ਤੱਕ ਪਈਆਂ 57 ਫ਼ੀਸਦੀ ਵੋਟਾਂ

  • Edited By Tanu,
  • Updated: 05 Feb, 2025 05:47 PM
New Delhi
delhi assembly elections 2025
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਬੁੱਧਵਾਰ ਸ਼ਾਮ 5 ਵਜੇ ਤੱਕ 57.70 ਫੀਸਦੀ ਵੋਟਿੰਗ ਦਰਜ ਕੀਤੀ ਗਈ। ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ 'ਚ ਵੋਟਿੰਗ ਚੱਲ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਖਤਮ ਹੋਵੇਗੀ। ਚੋਣ ਕਮਿਸ਼ਨ (ਈਸੀ) ਦੇ ਅੰਕੜਿਆਂ ਅਨੁਸਾਰ 5 ਵਜੇ ਤੱਕ 57.70 ਫੀਸਦੀ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਰੀ ਵੋਟਿੰਗ ਜਾਰੀ ਹੈ। ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਹੀ ਕਾਰਨ ਹੈ ਕਿ ਸ਼ਾਮ 5 ਵਜੇ ਤੱਕ 57.70 ਫੀਸਦੀ ਵੋਟਿੰਗ ਹੋਈ। ਇਹ ਅੰਕੜਾ ਚੋਣ ਕਮਿਸ਼ਨ ਵੱਲੋਂ ਜਾਰੀ ਕੀਤਾ ਗਿਆ ਹੈ। ਫਿਲਹਾਲ ਵੋਟਿੰਗ ਦਾ ਸਮਾਂ ਸ਼ਾਮ 6 ਵਜੇ ਤੱਕ ਹੈ, ਇਸ ਲਈ ਵੋਟ ਫੀਸਦੀ ਵਧਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿਚ 699 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਵੋਟਰ ਅੱਜ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਰਾਹੀਂ ਕਰਨਗੇ ਅਤੇ ਸਾਰੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 8 ਫਰਵਰੀ ਨੂੰ ਹੋਵੇਗਾ। ਇਹ ਚੋਣ ਤਿੰਨ ਵੱਡੀਆਂ ਪਾਰਟੀਆਂ- ਸੱਤਾਧਾਰੀ ਆਮ ਆਦਮੀ ਪਾਰਟੀ (ਆਪ), ਵਿਰੋਧੀ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਪਾਰਟੀ ਵਿਚਕਾਰ ਹੈ। ਮੁਸਤਫਾਬਾਦ ਸੀਟ 'ਤੇ ਸਭ ਤੋਂ ਜ਼ਿਆਦਾ 43 ਫੀਸਦੀ ਵੋਟਾਂ ਪਈਆਂ, ਜਦਕਿ ਕਰੋਲ ਬਾਗ 'ਚ ਸਭ ਤੋਂ ਘੱਟ 25.01 ਫੀਸਦੀ ਵੋਟਿੰਗ ਹੋਈ। ਦਿੱਲੀ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਦੇਸ਼ ਦੇ ਦੋ ਸੂਬਿਆਂ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ। 

ਰਾਜਧਾਨੀ ਦੇ ਜ਼ਿਆਦਾਤਰ ਪੋਲਿੰਗ ਸਟੇਸ਼ਨਾਂ 'ਤੇ ਸਵੇਰ ਤੋਂ ਹੀ ਵੋਟਰ ਵੋਟ ਪਾਉਂਦੇ ਦੇਖੇ ਗਏ। ਚੋਣ ਕਮਿਸ਼ਨ ਨੇ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਉਪ ਰਾਜਪਾਲ ਵੀ.ਕੇ.ਸਕਸੈਨਾ, ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਸ਼ਟਰੀ ਰਾਜਧਾਨੀ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਵੱਡੀ ਗਿਣਤੀ ਵਿਚ ਵੋਟ ਪਾਉਣ।
 

 

  • Delhi Assembly Elections 2025
  • Voting
  • Candidates
  • ਦਿੱਲੀ ਵਿਧਾਨ ਸਭਾ ਚੋਣਾਂ 2025
  • ਵੋਟਿੰਗ
  • ਉਮੀਦਵਾਰ

ਆਨਲਾਈਨ ਗੇਮ ਖੇਡਦਿਆਂ ਹੋਈ ਦੋਸਤੀ, ਮਿਲਣ ਲਈ ਦੇਹਰਾਦੂਨ ਤੋਂ ਪੰਜਾਬ ਭੱਜ ਆਈਆਂ ਕੁੜੀਆਂ, ਤੇ ਫਿਰ...

NEXT STORY

Stories You May Like

  • these 5 crorepati indian players flopped in ipl 2025  know the whole story
    IPL 2025 'ਚ ਫਲਾਪ ਰਹੇ ਇਹ 5 ਕਰੋੜਪਤੀ ਭਾਰਤੀ ਖਿਡਾਰੀ
  • strict orders issued for punjabis
    ਪੰਜਾਬੀਆਂ ਲਈ ਜਾਰੀ ਹੋ ਗਏ ਸਖ਼ਤ ਹੁਕਮ, ਸ਼ਾਮ 8 ਤੋਂ ਸਵੇਰੇ 5 ਵਜੇ ਤੱਕ...
  • ipl 2025  punjab beat delhi by 6 wickets
    IPL 2025 : ਪੰਜਾਬ ਨੇ ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ
  • ipl 2025 orange cap holder
    IPL 2025: ਸਾਈ ਸੁਦਰਸ਼ਨ ਦੇ ਸਿਰ ਸਜੀ ਆਰੇਂਜ ਕੈਪ, ਟਾਪ 5 ਦੀ ਲਿਸਟ 'ਚ 4 ਭਾਰਤੀ ਦਿੱਗਜ ਸ਼ਾਮਲ
  • ipl 2025 final  punjab kings missed out on winning their first title
    IPL 2025 Final: ਪਹਿਲਾ ਖ਼ਿਤਾਬ ਜਿੱਤਣ ਤੋਂ ਖੁੰਝੀ ਪੰਜਾਬ ਕਿੰਗਜ਼, ਜਾਣੋ ਹਾਰ ਦੇ 5 ਵੱਡੇ ਕਾਰਨ
  • ipl 2025  delhi won the toss and decided to bowl  see playing 11
    IPL 2025 : ਦਿੱਲੀ ਨੇ ਟਾਸ ਜਿੱਤ ਕੀਤਾ ਗੇਂਦਬਾਜ਼ੀ ਦਾ ਫੈਸਲਾ, ਦੇਖੋ ਪਲੇਇੰਗ 11
  • ipl 2025  delhi wins toss  invites punjab to bat  see playing 11
    IPL 2025 : ਦਿੱਲੀ ਨੇ ਟਾਸ ਜਿੱਤ, ਪੰਜਾਬ ਨੂੰ ਬੱਲੇਬਾਜ਼ੀ ਲਈ ਦਿੱਤਾ ਸੱਦਾ, ਦੇਖੋ ਪਲੇਇੰਗ 11
  • bsf gave big relief to the farmers
    BSF ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤਕ...
  • dr  ambedkar  s picture used for political gain  valmiki samaj
    ਡਾ. ਅੰਬੇਡਕਰ ਦੀ ਤਸਵੀਰ ਨੂੰ ਆਪਣੇ ਰਾਜਨੀਤਿਕ ਲਾਭ ਲਈ ਵਰਤਿਆ ਗਿਆ : ਵਾਲਮੀਕਿ ਸਮਾਜ
  • today  s top 10 news
    ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ ਤੇ ASI ਦੀ ਗੋਲੀ ਲੱਗਣ ਨਾਲ ਮੌਤ, ਅੱਜ ਦੀਆਂ...
  • weather likely to worsen in punjab
    ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
  • jalandhar panic situation
    ਜਲੰਧਰ ਦੇ ਭੀੜ-ਭਾੜ ਵਾਲੇ ਬਾਜ਼ਾਰਾਂ 'ਚ ਮਚੀ ਹਫੜਾ-ਦਫੜੀ! ਭੱਜੇ ਦੁਕਾਨਦਾਰ
  • rain changed the mood of the weather people got relief from the heat
    ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
  • bhimrao ambedkar s statue vandalised
    ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
  • mla vikramjit chaudhary returns to congress party
    ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
Trending
Ek Nazar
weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • punjab kings strong player retired in the middle of ipl
      Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
    • modi unlikely to attend g 7 summit
      G-7 ਸੰਮੇਲਨ 'ਚ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ, ਟੁੱਟੇਗੀ 6 ਸਾਲਾਂ ਦੀ...
    • india  s   sherpa   makes a big prediction
      20 ਦੇਸ਼ਾਂ 'ਚ ਮਚੀ ਹਲਚਲ, ਭਾਰਤ ਦੇ 'ਸ਼ੇਰਪਾ' ਨੇ ਕੀਤੀ ਵੱਡੀ ਭਵਿੱਖਬਾਣੀ
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • such people will be deported
      ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ...
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • ਦੇਸ਼ ਦੀਆਂ ਖਬਰਾਂ
    • today  s top 10 news
      ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ ਤੇ ASI ਦੀ ਗੋਲੀ ਲੱਗਣ ਨਾਲ ਮੌਤ, ਅੱਜ ਦੀਆਂ...
    • pregnant woman husband abortion death
      ਪਤਨੀ ਦੇ ਮਾਂ ਬਣਨ ਤੋਂ ਪਹਿਲਾਂ ਹੀ ਕਰ 'ਤਾ ਵੱਡਾ ਕਾਂਡ, ਪਤੀ ਦੀ ਕਰਤੂਤ ਸੁਣ ਕੰਬ...
    • baba vanaga dangerous predictions covid
      ਸਾਵਧਾਨੀ ਵਰਤੋਂ, ਮਾਸਕ ਪਾਓ..., ਕੋਰੋਨਾ ਨੂੰ ਲੈ ਕੇ ਬਾਬਾ ਵੇਂਗਾ ਦੀ ਖ਼ਤਰਨਾਕ...
    • thar vehicle hit young beating drain
      ਪਹਿਲਾਂ ਕੁੱਟਿਆ ਫਿਰ ਟੱਕਰ ਮਾਰ ਨਾਲੇ 'ਚ ਸੁੱਟਿਆ! Thar ਵਾਲੇ ਦੀ ਬੇਰਹਿਮੀ ਦੀ...
    • mother married her son in law
      ਜਿਸਨੂੰ ਬਣਾਉਣਾ ਸੀ ਜਵਾਈ, ਉਸੇ ਨਾਲ ਮਾਂ ਨੇ ਪਾਈ ਪਿਆਰ ਦੀ ਪੀਂਘ, ਵਿਆਹ ਦੇ ਮੰਡਪ...
    • gold worth 52 crores missing from government bank
      ਸਰਕਾਰੀ ਬੈਂਕ 'ਚੋਂ 52 ਕਰੋੜ ਦਾ ਸੋਨਾ ਗਾਇਬ, ਚੋਰੀ ਵਾਲੀ ਥਾਂ 'ਤੇ ਮਿਲੀ...
    • accused attends school function
      ਸਕੂਲ ਸਮਾਰੋਹ ’ਚ ਸ਼ਾਮਲ ਹੋਇਆ ਬਾਲ ਜਿਨਸੀ ਸ਼ੋਸ਼ਣ ਦਾ ਦੋਸ਼ੀ, ਮੰਤਰੀ ਵਲੋਂ ਜਾਂਚ ਦੇ...
    • then you may get a notice from the it department
      ਬਿਨਾਂ ਸੋਚੇ ਘਰਵਾਲੀ ਨੂੰ ਦਿੱਤੀ ਵੱਡੀ ਰਕਮ ...ਤਾਂ ਆ ਸਕਦਾ ਹੈ IT ਵਿਭਾਗ ਦਾ...
    • storm rain 7 people died
      ਤੇਜ਼ ਤੂਫ਼ਾਨ-ਮੀਂਹ ਨੇ ਮਚਾਈ ਤਬਾਹੀ : 7 ਲੋਕਾਂ ਦੀ ਮੌਤ, ਘਰਾਂ 'ਚ ਪਿਆ...
    • bill gates will give only this much property to his children
      ਬਿਲ ਗੇਟਸ ਨੇ ਆਪਣੀ ਜਾਇਦਾਦ ਨੂੰ ਲੈ ਕੇ ਕੀਤਾ ਖੁਲਾਸਾ, ਬੱਚਿਆਂ ਨੂੰ ਦੇਣਗੇ ਸਿਰਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +