Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    8:37:14 PM

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

  • sp major statement following the meeting

    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • CM ਆਤਿਸ਼ੀ ਦੀ ਨਵੀਂ ਕੈਬਨਿਟ 'ਚ ਇਨ੍ਹਾਂ ਵਿਧਾਇਕਾਂ ਨੂੰ ਮਿਲੀ ਜਗ੍ਹਾ, ਸੰਭਾਲਣਗੇ ਇਹ ਵਿਭਾਗ

NATIONAL News Punjabi(ਦੇਸ਼)

CM ਆਤਿਸ਼ੀ ਦੀ ਨਵੀਂ ਕੈਬਨਿਟ 'ਚ ਇਨ੍ਹਾਂ ਵਿਧਾਇਕਾਂ ਨੂੰ ਮਿਲੀ ਜਗ੍ਹਾ, ਸੰਭਾਲਣਗੇ ਇਹ ਵਿਭਾਗ

  • Edited By Rakesh,
  • Updated: 21 Sep, 2024 07:18 PM
National
delhi cm atishi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਦੀ ਕਮਾਨ ਹੁਣ ਆਤਿਸ਼ੀ ਦੇ ਹੱਥ 'ਚ ਆ ਗਈ ਹੈ। ਆਤਿਸ਼ੀ ਨੇ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਆਤਿਸ਼ੀ ਨੂੰ ਉਪਰਾਜਪਾਲ ਵੀ.ਕੇ. ਸਕਸੈਨਾ ਨੇ ਦਿੱਲੀ ਦੇ 8ਵੇਂ ਮੁੱਖ ਮੰਤਰੀ ਦੇ ਰੂਪ 'ਚ ਸਹੁੰ ਚੁਕਾਈ। 

ਆਤਿਸ਼ੀ ਦੇ ਨਾਲ ਹੀ 'ਆਪ' ਵਿਧਾਇਕ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਤੇ ਮੁਕੇਸ਼ ਅਹਲਾਵਤ ਨੇ ਮੰਤਰੀ ਵਜੋਂ ਸਹੁੰ ਚੁੱਕੀ। 

CM ਆਤਿਸ਼ੀ ਸਮੇਤ ਜਾਣੋ ਮੰਤਰੀਆਂ ਨੂੰ ਮਿਲੇ ਕਿਹੜੇ ਵਿਭਾਗ

ਕੇਜਰੀਵਾਲ ਦੀ ਪ੍ਰਧਾਨਗੀ ਵਾਲੇ ਮੰਤਰੀ ਮੰਡਲ ’ਚ ਆਤਿਸ਼ੀ ਕੋਲ ਵਿੱਤ, ਮਾਲ, ਲੋਕ ਨਿਰਮਾਣ ਵਿਭਾਗ ਅਤੇ ਸਿੱਖਿਆ ਵਰਗੇ 13 ਪ੍ਰਮੁੱਖ ਵਿਭਾਗ ਹਨ। ਇਨ੍ਹਾਂ ਸਾਰੇ ਵਿਭਾਗਾਂ ਨੂੰ ਸੰਭਾਲਣ ਵਿੱਚ ਤਜਰਬੇ ਕਾਰਨ ਹੀ ਆਤਿਸ਼ੀ ਨੂੰ ਕੇਜਰੀਵਾਲ ਦਾ ਉੱਤਰਾਧਿਕਾਰੀ ਚੁਣਿਆ ਗਿਆ। ਗੋਪਾਲ ਰਾਏ ਵਾਤਾਵਰਨ, ਵਿਕਾਸ ਅਤੇ ਆਮ ਪ੍ਰਸ਼ਾਸਨ ਵਿਭਾਗ ਸੰਭਾਲਦੇ ਹਨ, ਜਦਕਿ ਭਾਰਦਵਾਜ ਸਿਹਤ, ਸੈਰ-ਸਪਾਟਾ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੰਤਰੀ ਹਨ। ਕੈਲਾਸ਼ ਗਹਿਲੋਤ ਕੋਲ ਆਵਾਜਾਈ, ਗ੍ਰਹਿ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਹੈ, ਜਦਕਿ ਹੁਸੈਨ ਖੁਰਾਕ ਅਤੇ ਸਪਲਾਈ ਮੰਤਰੀ ਹਨ। ਦਿੱਲੀ ਦੇ ਸੁਲਤਾਨਪੁਰ ਮਾਜਰਾ ਤੋਂ ਵਿਧਾਇਕ ਅਹਿਲਾਵਤ ਨੂੰ ਲੋਕ ਭਲਾਈ ਮੰਤਰੀ ਰਾਜ ਕੁਮਾਰ ਆਨੰਦ ਵੱਲੋਂ ਅਸਤੀਫ਼ਾ ਦੇਣ ਮਗਰੋਂ ਖ਼ਾਲੀ ਹੋਏ ਸਥਾਨ ’ਤੇ ਸ਼ਾਮਲ ਕੀਤਾ ਜਾਵੇਗਾ। ਆਨੰਦ ਨੇ ਅਪਰੈਲ ਵਿੱਚ ਕੇਜਰੀਵਾਲ ਸਰਕਾਰ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ‘ਆਪ’ ਨਾਲੋਂ ਵੀ ਨਾਤਾ ਤੋੜ ਲਿਆ ਸੀ। ਕੇਜਰੀਵਾਲ ਕੋਲ ਕੋਈ ਵਿਭਾਗ ਨਹੀਂ ਹੈ। ਨਵੀਂ ਕੈਬਨਿਟ ਦਾ ਕਾਰਜਕਾਲ ਸੰਖੇਪ ਹੋਵੇਗਾ ਕਿਉਂਕਿ ਅਗਲੇ ਸਾਲ ਫਰਵਰੀ ਵਿੱਚ ਦਿੱਲੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

  • Delhi CM
  • CM atishi
  • Arvind kejriwal
  • AAP leaders Saurabh Bharadwaj
  • Gopal Rai
  • Kailash Gahlot
  • Imran Hussain and Mukesh Ahlawat

ਕਾਂਗਰਸ ਦੇ ਤਿੰਨ ਪ੍ਰਮੁੱਖ ਨੇਤਾ ਸ਼ਿਮਲਾ ਪੁੱਜੇ, ਪ੍ਰਿਅੰਕਾ ਤੇ ਸੋਨੀਆ ਤੋਂ ਬਾਅਦ ਰਾਹੁਲ ਵੀ ਗਏ

NEXT STORY

Stories You May Like

  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • cm suvendu makes a major announcement
    'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ ਵੱਡਾ ਐਲਾਨ
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • jammu kashmir  cm omar abdullah
    ਜੰਮੂ-ਕਸ਼ਮੀਰ ਦੇ ਪੂਰਨ ਰਾਜ ਦਰਜੇ ਦੀ ਬਹਾਲੀ ਲਈ CM ਉਮਰ ਅਬਦੁੱਲਾ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਮਤਾ
  • cm vijay cancelled london program
    ਸੁਰੱਖਿਆ ਕਾਰਨਾਂ ਕਰਕੇ CM ਵਿਜੇ ਦਾ ਲੰਡਨ ਪ੍ਰੋਗਰਾਮ ਰੱਦ, ਸੈਂਕੜੇ ਸਮਰਥਕ ਨਾਰਾਜ਼
  • cm yogi employees jobs  recruitment
    9.5 ਸਾਲਾਂ 'ਚ 9.5 ਲੱਖ ਨੌਕਰੀਆਂ; CM ਯੋਗੀ ਦਾ ਵੱਡਾ ਦਾਅਵਾ- UP ਦੇ ਅੱਧੇ ਤੋਂ ਵੱਧ ਮੁਲਾਜ਼ਮ ਸਾਡੀ ਸਰਕਾਰ 'ਚ ਭਰਤੀ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • young man
      ਸ਼ਰਾਬ ਪੀਣ ਮਗਰੋਂ ਹੈਵਾਨ ਬਣਿਆ ਨੌਜਵਾਨ ! ਮਤਰੇਏ ਪਿਓ ਦਾ ਕਰ'ਤਾ ਕਤਲ
    • ed action
      ED ਦੀ ਵੱਡੀ ਕਾਰਵਾਈ ; ਗੇਮਿੰਗ ਕੰਪਨੀ ‘ਗੇਮਸਕ੍ਰਾਫਟ’ ਦੀਆਂ 442 ਕਰੋੜ ਦੀਆਂ...
    • boeing  737 max aircraft  software  company
      ਬੋਇੰਗ ਦੇ ਜਹਾਜ਼ਾਂਂ 'ਚ ਪੈ ਗਿਆ ਨੁਕਸ ! ਨੈਵੀਗੇਸ਼ਨ ਸਿਸਟਮ ਹੋ ਸਕਦੀ ਹੈ ਬੰਦ
    • jaishankar in unga
      UNGA 'ਚ ਜੈਸ਼ੰਕਰ ਨੇ ਕੀਤਾ ਸੰਬੋਧਨ, ਟਾਪੂ ਦੇਸ਼ਾਂ ਦੇ ਸਹਿਯੋਗ 'ਤੇ ਦਿੱਤਾ ਜ਼ੋਰ
    • our zero tolerance policy against terrorism continues  jaishankar
      ਸੰਯੁਕਤ ਰਾਸ਼ਟਰ ’ਚ ਬੋਲੇ ਜੈਸ਼ੰਕਰ- ਅੱਤਵਾਦ ਖਿਲਾਫ ਸਾਡੀ ਜ਼ੀਰੋ ਟਾਲਰੈਂਸ ਨੀਤੀ...
    • shimla  landslide  village  traffic
      ਜ਼ਮੀਨ ਖਿਸਕਣ ਕਾਰਨ ਕਈ ਪਿੰਡਾਂ ਦਾ ਸੰਪਰਕ ਟੁੱਟਿਆ, ਆਵਾਜਾਈ ਪ੍ਰਭਾਵਿਤ
    • ed has seized the assets of gaming company  gameskraft
      ਮਨੀ ਲਾਂਡਰਿੰਗ ਮਾਮਲੇ ’ਚ ED ਦੀ ਕਾਰਵਾਈ, ਗੇਮਿੰਗ ਕੰਪਨੀ ‘ਗੇਮਸਕ੍ਰਾਫਟ’ ਦੀਆਂ...
    • india space command
      ਸਪੇਸ 'ਚ ਫ਼ੌਜੀ ਕਮਾਂਡ ਤਾਇਨਾਤ ਕਰਨ ਦੀ ਤਿਆਰੀ 'ਚ ਭਾਰਤ ! ਸਿਰਫ਼ 10 ਦੇਸ਼ਾਂ...
    • school  timing change  1 october  students
      ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing
    • social media influencer
      30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +