Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    3:32:03 PM

  • parvinder jhota s killer ashwani and his wife sent to 5 day police remand

    ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ...

  • parvinder jhota s father makes a major statement regarding entering politics

    ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ...

  • parvinder jhota case the administration accepted demands

    ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ...

  • half day government holiday on saturday 24 october in jalandhar

    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ 'ਚ ਕੋਵਿਡ ਨਾਲ ਇਕ ਹੋਰ ਡਾਕਟਰ ਦੀ ਮੌਤ, ਹੁਣ ਤੱਕ 100 ਤੋਂ ਵੱਧ ਕੋਰੋਨਾ ਯੋਧਾ ਹਾਰੇ ਜੰਗ

NATIONAL News Punjabi(ਦੇਸ਼)

ਦਿੱਲੀ 'ਚ ਕੋਵਿਡ ਨਾਲ ਇਕ ਹੋਰ ਡਾਕਟਰ ਦੀ ਮੌਤ, ਹੁਣ ਤੱਕ 100 ਤੋਂ ਵੱਧ ਕੋਰੋਨਾ ਯੋਧਾ ਹਾਰੇ ਜੰਗ

  • Edited By Disha,
  • Updated: 21 Jul, 2020 02:42 PM
New Delhi
delhi coronavirus doctor death
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਸਰਕਾਰ ਦੇ ਨੈਸ਼ਨਲ ਹੈਲਥ ਮਿਸ਼ਨ ਨਾਲ ਕੰਮ ਕਰ ਰਹੇ ਇਕ 42 ਸਾਲਾ ਡਾਕਟਰ ਦੀ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ। ਦੱਸਣਯੋਗ ਹੈ ਕਿ ਦੇਸ਼ ਭਰ 'ਚ ਕੋਰੋਨਾ ਵਿਰੁੱਧ ਜੰਗ ਲੜ ਰਹੇ ਹੁਣ ਤੱਕ 100 ਤੋਂ ਵੱਧ ਡਾਕਟਰਾਂ ਦੀ ਮੌਤ ਹੋ ਚੁਕੀ ਹੈ। ਡਾ. ਜਾਵੇਦ ਅਲੀ ਮਾਰਚ ਤੋਂ ਕੋਰਨੋਾ ਵਿਰੁੱਧ ਲੜਾਈ ਲੜ ਰਹੇ ਸਨ ਅਤੇ ਮਰੀਜ਼ਾਂ ਦੀ ਸੇਵਾ 'ਚ ਜੁਟੇ ਹੋਏ ਸਨ। 24 ਜੂਨ ਨੂੰ ਉਨ੍ਹਾਂ ਦਾ ਕੋਰੋਨਾ ਟੈਸਟ ਹੋਇਆ ਤਾਂ ਉਹ ਪਾਜ਼ੇਟਿਵ ਪਾਏ ਗਏ। ਉਨ੍ਹਾਂ ਨੂੰ ਇਲਾਜ ਲਈ ਏਮਜ਼ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਪਿਛਲੇ 10 ਦਿਨਾਂ ਤੋਂ ਸਿਹਤ ਜ਼ਿਆਦਾ ਖਰਾਬ ਹੋਣ 'ਤੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ।

ਡਾ. ਜਾਵੇਦ ਅਲੀ ਮਾਰਚ ਤੋਂ ਲੈ ਕੇ ਜੂਨ ਤੱਕ ਦੱਖਣੀ ਦਿੱਲੀ ਦੇ ਛੱਤਰਪੁਰ ਦੇ ਕੁਆਰੰਟੀਨ ਸੈਂਟਰ, ਰਾਧਾ ਸਵਾਮੀ ਕੋਵਿਡ ਕੇਅਰ ਸੈਂਟਰ ਅਤੇ ਦਿੱਲੀ ਦੇ ਪੁਸ਼ਪ ਵਿਹਾਰ ਸੀਰੋ ਸਰਵਿਲਾਂਸ ਸੈਂਟਰ 'ਤੇ ਡਿਊਟੀ ਕੀਤੀ ਸੀ। ਇਸੇ ਦੌਰਾਨ ਜੂਨ 'ਚ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। 26 ਜੂਨ ਨੂੰ ਉਨ੍ਹਾਂ ਨੇ ਸਾਹ ਲੈਣ 'ਚ ਤਕਲੀਫ਼ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਜਿੱਥੇ ਹਾਲਾਤ ਵਿਗੜਨ 'ਤੇ ਉਨ੍ਹਾਂ ਨੂੰ ਲੋਕਨਾਇਕ ਹਸਪਤਾਲ ਅਤੇ ਫਿਰ ਏਮਜ਼ ਟਰਾਮਾ ਸੈਂਟਰ 'ਚ ਦਾਖਲ ਕਰਵਾਇਆ ਗਿਆ। ਵਾਇਰਸ ਨਾਲ ਤਿੰਨ ਹਫ਼ਤੇ ਲੜਨ ਤੋਂ ਬਾਅਦ ਡਾ. ਅਲੀ ਨੇ ਸੋਮਵਾਰ ਸਵੇਰੇ ਏਮਜ਼ ਟਰਾਮਾ ਸੈਂਟਰ 'ਚ ਦਮ ਤੋੜ ਦਿੱਤਾ। ਡਾ. ਅਲੀ ਆਪਣੇ ਪਿੱਛੇ ਪਤਨੀ ਡਾ. ਹਿਨਾ ਅਤੇ 2 ਬੱਚਿਆਂ ਨੂੰ ਛੱਡ ਗਏ ਹਨ। ਪਤਨੀ ਡਾ. ਹਿਨਾ ਨੇ ਦੱਸਿਆ ਕਿ ਡਾ. ਜਾਵੇਦ ਇਕ ਸਮਰਪਿਤ ਡਾਕਟਰ ਸਨ ਅਤੇ ਉਨ੍ਹਾਂ ਨੇ ਮਾਰਚ ਤੋਂ ਕੋਈ ਛੁੱਟੀ ਨਹੀਂ ਲਈ ਸੀ।

ਡਾ. ਹਿਨਾ ਨੇ ਕਿਹਾ ਕਿ ਮੈਨੂੰ ਅਤੇ ਮੇਰੇ ਬੱਚਿਆਂ ਨੂੰ ਉਨ੍ਹਾਂ ਨੂੰ ਆਖਰੀ ਵਾਰ ਦੇਖਣ ਵੀ ਨਹੀਂ ਦਿੱਤਾ ਗਿਆ। ਉੱਤਰ ਪ੍ਰਦੇਸ਼ ਦੇ ਚੰਦੌਸੀ ਦੇ ਰਹਿਣ ਵਾਲੇ ਡਾ. ਜਾਵੇਦ ਅਲੀ ਨੇ ਰੂਸ ਦੀ ਸਟੇਟ ਮੈਡੀਕਲ ਅਕੈਡਮੀ ਤੋਂ MBBS ਦੀ ਪੜ੍ਹਾਈ ਕੀਤੀ ਸੀ। ਡਾ. ਅਲੀ ਨੇ ਸਾਲ 2011 'ਚ ਨੈਸ਼ਨਲ ਹੈਲਥ ਮਿਸ਼ਨ 'ਚ ਨੌਕਰੀ ਸ਼ੁਰੂ ਕੀਤੀ ਸੀ ਅਤੇ ਕੋਰੋਨਾ ਇਨਫੈਕਸ਼ਨ ਫੈਲਣ ਤੋਂ ਪਹਿਲਾਂ ਉਹ ਦੱਖਣੀ ਦਿੱਲੀ ਦੇ ਸੰਗਮ ਵਿਹਾਰ 'ਚ ਸਥਿਤ ਡਿਸਪੈਂਸਰੀ 'ਚ ਤਾਇਨਾਤ ਸਨ।

  • Delhi
  • coronavirus
  • doctor
  • death
  • ਦਿੱਲੀ
  • ਕੋਰੋਨਾ ਵਾਇਰਸ
  • ਡਾਕਟਰ
  • ਮੌਤ

ਭਾਜਪਾ ਦਾ ਰਾਹੁਲ 'ਤੇ ਪਲਟਵਾਰ, ਮਾਰਚ ਤੋਂ ਜੁਲਾਈ ਤੱਕ ਦੀਆਂ ਉਪਲੱਬਧੀਆਂ ਗਿਣਾਉਂਦੇ ਹੋਏ ਕੱਸਿਆ ਤੰਜ਼

NEXT STORY

Stories You May Like

  • pilgrim  tempo  falls 100 foot deep gorge
    ਨਾਂਦੇੜ 'ਚ ਭਿਆਨਕ ਹਾਦਸਾ: 100 ਫੁੱਟ ਡੂੰਘੀ ਖੱਡ 'ਚ ਡਿੱਗਾ ਸ਼ਰਧਾਲੂਆਂ ਨਾਲ ਭਰਿਆ ਟੈਂਪੂ, 3 ਦੀ ਮੌਤ
  • 100 crore  drugs  tamil nadu
    1,00,00,000 ਤੋਂ ਵੱਧ ਦੀ ਡਰੱਗਜ਼! ਤਾਮਿਲਨਾਡੂ ’ਚ DRI ਦੇ ਹੱਥ ਲੱਗੀ ਵੱਡੀ ਸਫਲਤਾ, 4 ਗ੍ਰਿਫ਼ਤਾਰ
  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • indian in middle east
    ਮਿਡਲ ਈਸਟ ਜੰਗ 'ਚ ਇਕ ਹੋਰ ਭਾਰਤੀ ਦੀ ਗਈ ਜਾਨ ! ਕਈ ਹੋਰ ਜ਼ਖ਼ਮੀ
  • indian in middle east
    ਮਿਡਲ ਈਸਟ ਜੰਗ 'ਚ ਇਕ ਹੋਰ ਭਾਰਤੀ ਦੀ ਗਈ ਜਾਨ ! ਕਈ ਹੋਰ ਜ਼ਖ਼ਮੀ
  • gurgaon ravana effigies  traffic jams
    ਗੁੜਗਾਓਂ 'ਚ 100 ਤੋਂ ਵੱਧ ਥਾਵਾਂ 'ਤੇ ਹੋਇਆ ਰਾਵਣ ਦਹਿਨ, ਟ੍ਰੈਫਿਕ ਜਾਮ ਕਾਰਨ ਡਾਇਵਰਟ ਕੀਤੇ ਰੂਟ
  • more than 41 000 runners will participate in the delhi half marathon
    ਦਿੱਲੀ ਹਾਫ਼ ਮੈਰਾਥਨ 'ਚ 41,000 ਤੋਂ ਵੱਧ ਦੌੜਾਕ ਲੈਣਗੇ ਹਿੱਸਾ
  • foreign investors have withdrawn rs 52 100 crore
    ਵਿਦੇਸ਼ੀ ਨਿਵੇਸ਼ਕਾਂ ਨੇ ਅਕਤੂਬਰ ’ਚ ਹੁਣ ਤੱਕ ਸ਼ੇਅਰ ਬਾਜ਼ਾਰ ’ਚੋਂ ਕੱਢੇ 52,100 ਕਰੋੜ ਰੁਪਏ
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • commission agent assaulted by two dozen youths  struck with slaps and punches
    ਜਲੰਧਰ ਵਿਖੇ ਦੋ ਦਰਜਨ ਨੌਜਵਾਨਾਂ ਨੇ ਆੜ੍ਹਤੀ ਦੀ ਕੀਤੀ ਕੁੱਟਮਾਰ, ਮਾਰੇ ਥੱਪੜ ਤੇ...
  • deadbody of a woman shehnaaz from jammu discovered at oval hut hotel
    ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ...
  • major accident on the shahkot nakodar highway
    ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ...
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
Trending
Ek Nazar
arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • surveillance of protests in the country will increase
      ਫ਼ਰਾਂਸ ਦੀ ਹਿੰਸਾ ਤੋਂ ਸਬਕ, ਦੇਸ਼ ’ਚ ਪ੍ਰਦਰਸ਼ਨਾਂ ’ਤੇ ਵਧੇਗੀ ਨਿਗਰਾਨੀ, ਗ੍ਰਹਿ...
    • india  europe  arms suppliers  defence exports
      ਯੂਰਪ ਦਾ ਦੂਜਾ ਵੱਡਾ ਹਥਿਆਰ ਸਪਲਾਇਰ ਬਣਿਆ ਭਾਰਤ, ਰੱਖਿਆ ਨਿਰਯਾਤ 1600 ਫੀਸਦੀ ਵਧਿਆ
    • jackpot of these amounts will be hit in november
      ਨਵੰਬਰ 'ਚ ਇਨ੍ਹਾਂ ਰਾਸ਼ੀਆਂ ਦਾ ਲੱਗੇਗਾ ਜੈਕਪਾਟ ! ਬੈਂਕ ਬੈਲੇਂਸ 'ਚ ਆਵੇਗਾ...
    • britain  parliament  member of parliament  jammu kashmir  india
      ਬ੍ਰਿਟਿਸ਼ ਸੰਸਦ 'ਚ ਗੂੰਜਿਆ J&K ਦਾ ਮੁੱਦਾ: MP ਨੇ ਭਾਰਤ ਦੀ ਪ੍ਰਭੂਸੱਤਾ 'ਤੇ...
    • india and poland to double bilateral trade
      ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ...
    • karnataka  chief minister  poland  prime minister  donald tusk  meeting
      ਕਰਨਾਟਕ ਦੇ CM ਸ਼ਿਵਕੁਮਾਰ ਨੇ ਪੋਲੈਂਡ ਦੇ PM ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ
    • government going to take big step with 4 government banks
      ਬੈਂਕਿੰਗ ਸੈਕਟਰ 'ਚ ਵੱਡੇ ਬਦਲਾਅ ਦੀ ਤਿਆਰੀ, 4 ਸਰਕਾਰੀ ਬੈਂਕਾਂ ਨੂੰ ਲੈ ਕੇ ਵੱਡਾ...
    • delhi police  narcotics  60 crore  people  arrested
      ਦਿੱਲੀ ਪੁਲਸ ਨੇ 60 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਕੀਤਾ ਜ਼ਬਤ, 7 ਗ੍ਰਿਫ਼ਤਾਰ
    • cjp  delhi police  saurav das  ashutosh ranka
      ਦਿੱਲੀ ਪੁਲਸ ਦੇ ਸਾਹਮਣੇ ਪੇਸ਼ ਨਹੀਂ ਹੋਏ ਸੌਰਵ ਦਾਸ ਤੇ ਆਸ਼ੂਤੋਸ਼, ਜਾਂਚ ’ਚ...
    • student  german shepherd  pet dog  police
      B.Tech ਦੀ ਵਿਦਿਆਰਥਣ 'ਤੇ ਜਰਮਨ ਸ਼ੈਫਰਡ ਦਾ ਹਮਲਾ, ਪਾਲਤੂ ਕੁੱਤੇ ਨੂੰ ਘੁੰਮਾ ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +