Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 01, 2026

    3:01:44 PM

  • not satisfied with the budget at all mp harsimrat kaur badal

    Union Budget 2026: 'ਬਜਟ ਤੋਂ ਬਿਲਕੁਲ ਵੀ...

  • what did punjab get from the union budget

    Union Budget ਤੋਂ ਪੰਜਾਬ ਨੂੰ ਕੀ ਮਿਲਿਆ! ਜਲੰਧਰ...

  • tax holiday

    Budget 2026 ; 2047 ਤੱਕ Tax Holiday ! ਵਿੱਤ...

  • budget 2026  studying  treatment and travelling abroad will be cheaper

    ਬਜਟ 2026: ਵਿਦੇਸ਼ 'ਚ ਪੜ੍ਹਾਈ, ਇਲਾਜ ਤੇ ਘੁੰਮਣਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਇੰਜੀਨੀਅਰ ਰਾਸ਼ਿਦ ਦੀ ਜ਼ਮਾਨਤ 'ਤੇ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

NATIONAL News Punjabi(ਦੇਸ਼)

ਇੰਜੀਨੀਅਰ ਰਾਸ਼ਿਦ ਦੀ ਜ਼ਮਾਨਤ 'ਤੇ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

  • Edited By Disha,
  • Updated: 28 Aug, 2024 02:02 PM
New Delhi
delhi court reserves order on engineer rashid  s bail plea
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਅੱਤਵਾਦੀ ਫੰਡਿੰਗ ਮਾਮਲੇ 'ਚ ਜੇਲ੍ਹ 'ਚ ਬੰਦ ਲੋਕ ਸਭਾ ਸੰਸਦ ਮੈਂਬਰ ਰਾਸ਼ਿਦ ਇੰਜੀਨੀਅਰ ਦੀ ਜ਼ਮਾਨਤ ਪਟੀਸ਼ਨ 'ਤੇ ਬੁੱਧਵਾਰ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਅਤੇ 4 ਸਤੰਬਰ ਨੂੰ ਆਪਣਾ ਫ਼ੈਸਲਾ ਸੁਣਾ ਸਕਦੀ ਹੈ। ਇੰਜੀਨੀਅਰ ਰਾਸ਼ਿਦ ਦੇ ਨਾਂ ਨਾਲ ਮਸ਼ਹੂਰ ਸ਼ੇਖ ਅਬਦੁੱਲ ਰਾਸ਼ਿਦ ਨੇ ਮਾਮਲੇ 'ਚ ਨਿਯਮਿਤ ਜ਼ਮਾਨਤ ਲਈ ਅਦਾਲਤ 'ਚ ਅਰਜ਼ੀ ਦਾਖ਼ਲ ਕੀਤੀ ਹੈ। ਐਡੀਸ਼ਨਲ ਸੈਸ਼ਨ ਜੱਜ (ਏ.ਐੱਸ.ਜੇ.) ਚੰਦਰ ਜੀਤ ਸਿੰਘ ਨੇ ਬੰਦ ਕਮਰੇ 'ਚ (ਜਨਤਾ ਲਈ ਨਹੀਂ) ਸੁਣਵਾਈ ਦੌਰਾਨ ਅਰਜ਼ੀ 'ਤੇ ਦਲੀਲਾਂ ਸੁਣੀਆਂ ਅਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜੱਜ ਨੇ 20 ਅਗਸਤ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਉਸ ਨੂੰ ਆਪਣੀ ਪਟੀਸ਼ਨ 'ਤੇ 28 ਅਗਸਤ ਤੱਕ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਸੀ।

ਅਦਾਲਤ ਨੇ 5 ਜੁਲਾਈ ਨੂੰ ਰਾਸ਼ਿਦ ਨੂੰ ਜੰਮੂ ਕਸ਼ਮੀਰ ਦੇ ਬਾਰਾਮੂਲਾ ਚੋਣ ਖੇਤਰ ਤੋਂ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਸਹੁੰ ਚੁੱਕਣ ਲਈ ਹਿਰਾਸਤ 'ਚ ਪੈਰੋਲ ਦਿੱਤੀ ਸੀ। ਰਾਸ਼ਿਦ 2017 ਦੇ ਅੱਤਵਾਦੀ ਫੰਡਿੰਗ ਮਾਮਲੇ 'ਚ ਗੈਰ-ਕਾਨੂੰਨੀ ਗਤੀਵਿਧੀ (ਰੋਕਥਾਮ) ਐਕਟ ਦੇ ਅਧੀਨ ਐੱਨ.ਆਈ.ਏ. ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦੇ ਬਾਅਦ ਤੋਂ 2019 ਤੋਂ ਜੇਲ੍ਹ ਹੈ। ਉਹ ਤਿਹਾੜ ਜੇਲ੍ਹ 'ਚ ਬੰਦ ਹੈ। ਕਸ਼ਮੀਰੀ ਵਪਾਰੀ ਜ਼ਹੂਰ ਪਟਾਲੀ ਦੀ ਜਾਂਚ ਦੌਰਾਨ ਉਸ ਦਾ ਨਾਂ ਸਾਹਮਣੇ ਆਇਆ ਸੀ, ਜਿਸ ਨੂੰ ਐੱਨ.ਆਈ.ਏ. ਨੇ ਕਸ਼ਮੀਰ ਘਾਟੀ 'ਚ ਅੱਤਵਾਦੀ ਸਮੂਹਾਂ ਅਤੇ ਵੱਖਵਾਦੀਆਂ ਨੂੰ ਫੰਡਿੰਗ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਸੀ। ਐੱਨ.ਆਈ.ਏ. ਨੇ ਇਸ ਮਾਮਲੇ 'ਚ ਕਸ਼ਮੀਰੀ ਵੱਖਵਾਦੀ ਨੇਤਾ ਯਾਸਿਨ ਮਲਿਕ, ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫਿਜ਼ ਸਈਅਦ ਅਤੇ ਹਿਜ਼ਬੁਲ ਮੁਜਾਹੀਦੀਨ ਦੇ ਮੁਖੀ ਸਈਅਦ ਸਲਾਹੁਦੀਨ ਸਮੇਤ ਕਈ ਲੋਕਾਂ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ ਕੀਤਾ ਸੀ। ਮਲਿਕ ਨੂੰ ਦੋਸ਼ਾਂ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 2022 'ਚ ਇਕ ਟ੍ਰਾਇਲ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Delhi
  • Court
  • Engineer Rashid
  • Bail
  • Petition
  • ਦਿੱਲੀ
  • ਅਦਾਲਤ
  • ਇੰਜੀਨੀਅਰ ਰਾਸ਼ਿਦ
  • ਜ਼ਮਾਨਤ
  • ਪਟੀਸ਼ਨ

ਪਿਤਾ ਦੇ ਦੋਸਤ ਦਾ ਸ਼ਰਮਨਾਕ ਕਾਰਾ: 3 ਸਾਲਾਂ ਧੀ ਨਾਲ ਕੀਤਾ ਜ਼ਬਰ-ਜ਼ਿਨਾਹ

NEXT STORY

Stories You May Like

  • delhi  court  engineer rashid  parole  budget session
    ਕੋਰਟ ਨੇ ਇੰਜੀਨੀਅਰ ਰਾਸ਼ਿਦ ਨੂੰ 2 ਅਪ੍ਰੈਲ ਤੱਕ ਮਿਲੀ ਪੈਰੋਲ, ਬਜਟ ਸੈਸ਼ਨ 'ਚ ਹਿੱਸਾ ਲੈਣ ਦੀ ਦਿੱਤੀ ਮਨਜ਼ੂਰੀ
  • legal battle over release of vijay  s film    jana nayagan
    ਵਿਜੇ ਦੀ ਫਿਲਮ ‘ਜਨ ਨਾਇਗਨ’ ਦੀ ਰਿਲੀਜ਼ ’ਤੇ ਕਾਨੂੰਨੀ ਤਲਵਾਰ: ਮਦਰਾਸ SC ਨੇ ਫੈਸਲਾ ਰੱਖਿਆ ਸੁਰੱਖਿਅਤ
  • noida  engineer death
    ਨੋਇਡਾ 'ਚ ਇੰਜੀਨੀਅਰ ਦੀ ਡੁੱਬਣ ਨਾਲ ਮੌਤ, ਅਥਾਰਟੀ ਨੇ ਕਰਮਚਾਰੀਆਂ 'ਤੇ ਕੀਤੀ ਸਖ਼ਤ ਕਾਰਵਾਈ
  • bikram singh majithia akali dal supreme court
    ਬਿਕਰਮ ਮਜੀਠੀਆ ਮਾਮਲੇ ਵਿਚ ਸੁਪਰੀਮ ਕੋਰਟ ਦਾ ਕੀ ਆਇਆ ਫ਼ੈਸਲਾ
  • engineer death  rahul gandhi
    ਇੰਜੀਨੀਅਰ ਦੀ ਮੌਤ 'ਤੇ ਰਾਹੁਲ ਗਾਂਧੀ: ਸਿਸਟਮ ਢਹਿ ਗਿਆ ਪਰ ਕੋਈ ਜਵਾਬਦੇਹੀ ਨਹੀਂ
  • engineer rashid gets permission to attend budget session
    ਇੰਜੀਨੀਅਰ ਰਸ਼ੀਦ ਨੂੰ ਬਜਟ ਸੈਸ਼ਨ ’ਚ ਸ਼ਾਮਲ ਹੋਣ ਦੀ ਮਿਲੀ ਮਨਜ਼ੂਰੀ
  • software engineer  yuvraj mehta  death  builder  arrested
    ਸਾਫਟਵੇਅਰ ਇੰਜੀਨੀਅਰ ਯੁਵਰਾਜ ਦੀ ਮੌਤ ਦੇ ਮਾਮਲੇ 'ਚ ਬਿਲਡਰ ਗ੍ਰਿਫ਼ਤਾਰ, ਅਥਾਰਟੀ 'ਤੇ ਵੀ ਡਿੱਗੀ ਗਾਜ
  • engineer death  high level committee
    ਮਾਮਲਾ ਇੰਜੀਨੀਅਰ ਦੀ ਮੌਤ ਦਾ: ਉੱਚ-ਪੱਧਰੀ ਕਮੇਟੀ ਨੇ ਸ਼ੁਰੂ ਕੀਤੀ ਜਾਂਚ
  • what did punjab get from the union budget
    Union Budget ਤੋਂ ਪੰਜਾਬ ਨੂੰ ਕੀ ਮਿਲਿਆ! ਜਲੰਧਰ ਤੇ ਲੁਧਿਆਣਾ ਦੇ ਵਪਾਰੀਆਂ ਦੀਆਂ...
  • baby  s deadbody recovered from canal jalandhar
    ਜਲੰਧਰ ਵਿਖੇ ਨਹਿਰ 'ਚੋਂ ਬੱਚੇ ਦੀ ਮਿਲੀ ਲਾਸ਼, ਇਲਾਕੇ ਵਿਚ ਫੈਲੀ ਸਨਸਨੀ
  • congress mp charanjit singh channi big statement on union budget 2026
    ਸਰਕਾਰ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 'ਤੇ MP ਚਰਨਜੀਤ ਸਿੰਘ ਚੰਨੀ ਦਾ ਵੱਡਾ...
  • adampur airport has been renamed and new signboards with the new name
    PM ਮੋਦੀ ਦੀ ਫੇਰੀ ਤੋਂ ਪਹਿਲਾਂ ਬਦਲਿਆ ਆਦਮਪੁਰ ਏਅਰਪੋਰਟ ਦਾ ਨਾਮ! ਲੱਗ ਗਏ ਨਵੇਂ...
  • punjab  politics  bjp
    ਪੰਜਾਬ ਲਈ ਅੱਜ ਵੱਡਾ ਦਿਨ, ਹੋਣ ਜਾ ਰਹੇ ਵੱਡੇ ਐਲਾਨ
  • sri guru ravidass maharaj ji shobha yatra in jalandhar
    ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਵਿਖਾਏ ਬਰਾਬਰੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ...
  • jalandhar on high alert completely sealed
    High Alert 'ਤੇ ਜਲੰਧਰ! ਪੂਰੀ ਤਰ੍ਹਾਂ ਕੀਤਾ ਸੀਲ, ਸੁਰੱਖਿਆ ਦੇ ਸਖ਼ਤ ਪ੍ਰਬੰਧ
  • pm narendra modi visit jalandhar
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ’ਚ ਅੱਜ ਹੋਣਗੇ ਨਤਮਸਤਕ
Trending
Ek Nazar
rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

terrorist encounter internet services closed

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀ ਮੁਕਾਬਲਾ, ਇੰਟਰਨੈੱਟ ਸੇਵਾਵਾਂ ਅਸਥਾਈ...

dog attack video morning walk woman

ਸੈਰ ਕਰ ਰਹੀ ਮਹਿਲਾ 'ਤੇ ਝਪਟ ਪਿਆ ਪਾਲਤੂ ਕੁੱਤਾ, ਚਿਹਰੇ 'ਤੇ ਲੱਗੇ 50 ਟਾਂਕੇ...

indian army  forest  fire  india  china  border

ਭਾਰਤੀ ਫ਼ੌਜ ਨੇ LAC ਨੇੜੇ ਜੰਗਲ ਦੀ ਅੱਗ 'ਤੇ ਪਾਇਆ ਕਾਬੂ, 4.5 ਲੱਖ ਵਰਗ ਮੀਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • factory  oxygen cylinder  explosion  people  death
      ਕਾਰਖਾਨੇ 'ਚ ਆਕਸੀਜਨ ਫਟਣ ਕਾਰਨ ਧਮਾਕਾ, ਤਿੰਨ ਲੋਕਾਂ ਦੀ ਮੌਤ
    • three arrested police encounter in hardoi
      ਹਰਦੋਈ 'ਚ ਪੁਲਸ ਮੁਕਾਬਲੇ 'ਚ ਜ਼ਖਮੀ ਪਸ਼ੂ ਤਸਕਰ ਸਮੇਤ ਤਿੰਨ ਗ੍ਰਿਫ਼ਤਾਰ
    • tempo  truck  accident  people  death
      ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 2 ਬੱਚਿਆਂ ਸਣੇ 6 ਲੋਕਾਂ ਦੀ ਮੌਤ
    • jamui  one woman died collision truck and an e rickshaw
      ਜਮੁਈ 'ਚ ਭਿਆਨਕ ਸੜਕ ਹਾਦਸਾ, ਬੇਕਾਬੂ ਟਰੱਕ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ,...
    • india s largest defense budget ever
      ਵੱਡੀ ਖ਼ਬਰ: ਭਾਰਤ ਦਾ ਰੱਖਿਆ ਬਜਟ 7.8 ਲੱਖ ਕਰੋੜ ਪਾਰ! ਦੁਨੀਆ ਭਰ 'ਚ ਹਲਚਲ,...
    • india  electronics  electricity  budget 2026  nirmala sitharaman
      ਕੇਂਦਰੀ ਬਜਟ 2026 : ਬਿਜਲੀ ਤੇ ਇਲੈਕਟ੍ਰਾਨਿਕ ਉਪਕਰਣਾਂ ਦੇ ਨਿਰਮਾਣ ਲਈ 40,000...
    • 25 year old marathon runner dies of heart attack in indore
      ਇੰਦੌਰ ’ਚ 25 ਸਾਲਾ ਮੈਰਾਥਾਨ ਦੌੜਾਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
    • budget 2026  alcohol to be costlier
      Union Budget 2026: ਸ਼ਰਾਬ ਹੋਵੇਗੀ ਮਹਿੰਗੀ! ਪੜ੍ਹੋ ਵਿੱਤ ਮੰਤਰੀ ਨੇ ਕੀ ਕੀਤਾ...
    • delhi weather rain
      ਦਿੱਲੀ 'ਚ ਬਦਲੇਗਾ ਮੌਸਮ ਦਾ ਮਿਜਾਜ਼, ਹਲਕੀ ਬਾਰਿਸ਼ ਹੋਣ ਦੀ ਕੀਤੀ ਭਵਿੱਖਬਾਣੀ
    • budget 2026 mact
      Budget 2026 ; ਹਾਦਸਾ ਪੀੜਤਾਂ ਲਈ ਵੱਡਾ ਐਲਾਨ ! ਐਕਸੀਡੈਂਟ ਕਲੇਮ ਦਾ Interest...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +