ਨਵੀਂ ਦਿੱਲੀ—ਦਿੱਲੀ ਜ਼ਿਲਾ ਅਦਾਲਤ (DDC) ਨੇ ਪਰਸਨਲ ਅਸਿਸਟੈਂਟ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 596
ਆਖਰੀ ਤਾਰੀਕ- 6 ਅਕਤੂਬਰ, 2019
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਲਈ 300 ਰੁਪਏ
ਐੱਸ. ਸੀ, ਐੱਸ. ਟੀ ਅਤੇ ਔਰਤਾਂ ਲਈ ਕੋਈ ਫੀਸ ਨਹੀਂ ਹੋਵੇਗੀ।
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਸ਼ਾਰਟ ਹੈਂਡ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://delhidistrictcourts.nic.in/ ਪੜ੍ਹੋ।
ਹਰਿਆਣਾ 'ਚ ਕਾਂਗਰਸ ਨੇ ਸਕ੍ਰੀਨਿੰਗ ਕਮੇਟੀ ਦਾ ਕੀਤਾ ਐਲਾਨ
NEXT STORY