Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    12:22:55 PM

  • nanaksar saints jathedar kuldeep singh gargajj

    ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ...

  • new twist in the case of the death of two police accused

    ਪੁਲਸ ਮੁਲਜ਼ਮਾਂ ਦੇ ਕਤਲ ਮਾਮਲੇ 'ਚ ਨਵਾਂ ਮੋੜ, ਪੋਸਟ...

  • bhatti releases video of killing of employees at police post

    ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ...

  • shocking incident in punjab

    ਪ੍ਰਵਾਸੀ ਮੁੰਡੇ ਨੇ ਮਾਰ'ਤੀ ਵਿਆਹ ਵਾਲੀ ਕੁੜੀ! ਹੋਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਵੱਡਾ ਐਲਾਨ : ਔਰਤਾਂ ਨੂੰ ਹਰ ਮਹੀਨੇ ਮਿਲਣਗੇ 2500 ਰੁਪਏ, ਸਿਲੰਡਰ 'ਤੇ ਮਿਲੇਗੀ 500 ਰੁਪਏ ਦੀ ਸਬਸਿਡੀ

NATIONAL News Punjabi(ਦੇਸ਼)

ਵੱਡਾ ਐਲਾਨ : ਔਰਤਾਂ ਨੂੰ ਹਰ ਮਹੀਨੇ ਮਿਲਣਗੇ 2500 ਰੁਪਏ, ਸਿਲੰਡਰ 'ਤੇ ਮਿਲੇਗੀ 500 ਰੁਪਏ ਦੀ ਸਬਸਿਡੀ

  • Edited By Tanu,
  • Updated: 17 Jan, 2025 05:39 PM
New Delhi
delhi election bjp s sankalp patra 1 released
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਜਪਾ ਨੇ ਅੱਜ ਸ਼ੁੱਕਰਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਚੋਣ ਮੈਨੀਫੈਸਟੋ ਦਾ ਪਹਿਲਾ ਹਿੱਸਾ ਜਾਰੀ ਕੀਤਾ ਹੈ। ਭਾਜਪਾ ਨੇ ਮੈਨੀਫੈਸਟੋ ਦੇ ਪਹਿਲੇ ਹਿੱਸੇ 'ਚ ਔਰਤਾਂ 'ਤੇ ਜ਼ਿਆਦਾ ਧਿਆਨ ਕੇਂਦਰਿਤ ਕੀਤਾ ਹੈ। ਭਾਜਪਾ ਪ੍ਰਧਾਨ ਜੇ. ਪੀ. ਨੱਡਾ ਨੇ ਵਾਅਦਾ ਕੀਤਾ ਹੈ ਕਿ ਜੇਕਰ ਉਹ ਦਿੱਲੀ 'ਚ ਸਰਕਾਰ ਬਣਾਉਂਦੀ ਹੈ, ਤਾਂ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦਿੱਤੇ ਜਾਣਗੇ। ਇਸ ਯੋਜਨਾ ਦਾ ਨਾਮ 'ਮਹਿਲਾ ਸਮ੍ਰਿੱਧੀ ਯੋਜਨਾ' ਹੋਵੇਗਾ ਅਤੇ ਸਰਕਾਰ ਬਣਨ ਤੋਂ ਬਾਅਦ ਇਸ ਨੂੰ ਪਹਿਲੀ ਕੈਬਨਿਟ ਵਿਚ ਪਾਸ ਕੀਤਾ ਜਾਵੇਗਾ।  ਨੱਡਾ ਨੇ ਕਿਹਾ ਕਿ ਇਸ ਦੇ ਨਾਲ ਹੀ LPG ਗੈਸ ਸਿਲੰਡਰ 'ਤੇ 500 ਰੁਪਏ ਦੀ ਸਬਸਿਡੀ ਹੋਵੇਗੀ। ਹੋਲੀ ਅਤੇ ਦੀਵਾਲੀ 'ਤੇ ਇਕ ਵਾਧੂ ਸਿਲੰਡਰ ਉਪਲਬਧ ਹੋਵੇਗਾ। ਜਣੇਪਾ ਸੁਰੱਖਿਆ ਯੋਜਨਾ ਤਹਿਤ 21000 ਰੁਪਏ ਦਿੱਤੇ ਜਾਣਗੇ। 

ਇਹ ਵੀ ਪੜ੍ਹੋ- ਬਿਜਲੀ ਹੋਈ ਮਹਿੰਗੀ, ਹੁਣ ਦੇਣੇ ਪੈਣਗੇ ਇੰਨੇ ਰੁਪਏ

आज अपने संकल्प पत्र का पहला भाग मैं आपके सामने जारी कर रहा हूं।

दूसरा और तीसरा भाग भी जल्द ही आपके सामने रिलीज किया जाएगा।

- श्री @JPNadda#BJPKeSankalp https://t.co/98h3Y8T17j

— BJP (@BJP4India) January 17, 2025

 

ਨੱਡਾ ਨੇ ਕਿਹਾ ਕਿ ਦਿੱਲੀ 'ਚ ਚੱਲ ਰਹੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਭਾਜਪਾ ਦੀ ਸਰਕਾਰ ਬਣਨ 'ਤੇ ਵੀ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਨੇ ਅੱਜ ਆਪਣੇ ਚੋਣ ਮੈਨੀਫੈਸਟੋ ਦਾ ਪਹਿਲਾ ਹਿੱਸਾ ਜਾਰੀ ਕਰ ਦਿੱਤਾ ਹੈ ਅਤੇ ਦੂਜਾ ਅਤੇ ਤੀਜਾ ਹਿੱਸਾ ਵੀ ਜਲਦੀ ਹੀ ਜਾਰੀ ਕੀਤਾ ਜਾਵੇਗਾ। ਭਾਜਪਾ ਨੇ ਕਿਹਾ ਕਿ ਪਾਰਟੀ ਦਾ ਮੈਨੀਫੈਸਟੋ ਵਿਕਸਿਤ ਦਿੱਲੀ ਦੀ ਨੀਂਹ ਰੱਖਣ ਵਾਲਾ ਹੈ। ਭਾਜਪਾ ਨੇ ਗਰੀਬਾਂ ਦਾ ਵੀ ਧਿਆਨ ਰੱਖਿਆ ਅਤੇ ਉਨ੍ਹਾਂ ਲਈ ਅਟਲ ਕੰਟੀਨ ਯੋਜਨਾ ਸ਼ੁਰੂ ਕਰਨ ਦੀ ਗੱਲ ਕੀਤੀ। ਨੱਡਾ ਨੇ ਕਿਹਾ ਕਿ ਦਿੱਲੀ ਦੀਆਂ ਝੁੱਗੀਆਂ-ਝੌਂਪੜੀਆਂ ਵਿੱਚ 5 ਰੁਪਏ ਵਿਚ ਪੂਰਾ ਖਾਣਾ ਮੁਹੱਈਆ ਕਰਵਾਉਣ ਲਈ 'ਅਟਲ ਕੰਟੀਨ ਯੋਜਨਾ' ਸ਼ੁਰੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਇੰਨੀ ਤਾਰੀਖ਼ ਤੱਕ ਬੰਦ ਰਹਿਣਗੇ ਸਕੂਲ; ਜਾਰੀ ਹੋਏ ਹੁਕਮ, ਬੱਚਿਆਂ ਦੀਆਂ ਮੌਜਾਂ

ਜੇਪੀ ਨੱਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 2018 ਤੋਂ ਦਿੱਲੀ ਦੇ 51 ਲੱਖ ਲੋਕਾਂ ਨੂੰ ਆਯੁਸ਼ਮਾਨ ਭਾਰਤ ਯੋਜਨਾ ਤੋਂ ਵਾਂਝਾ ਰੱਖਿਆ ਹੈ। ਅਸੀਂ ਪਹਿਲੀ ਕੈਬਨਿਟ ਵਿਚ ਦਿੱਲੀ ਵਿਚ ਆਯੁਸ਼ਮਾਨ ਯੋਜਨਾ ਲਾਗੂ ਕਰਾਂਗੇ। ਅਸੀਂ ਦਿੱਲੀ ਸਰਕਾਰ ਤੋਂ 5 ਲੱਖ ਰੁਪਏ ਦਾ ਵਾਧੂ ਕਵਰ ਦੇਵਾਂਗੇ। ਦਿੱਲੀ ਦੇ ਲੋਕਾਂ ਨੂੰ ਕੇਂਦਰ ਵੱਲੋਂ 5 ਲੱਖ ਰੁਪਏ ਤੇ ਸੂਬਾ ਸਰਕਾਰ ਵੱਲੋਂ 5 ਲੱਖ ਰੁਪਏ ਦਾ ਸਿਹਤ ਬੀਮਾ ਦਿੱਤਾ ਜਾਵੇਗਾ। ਆਯੁਸ਼ਮਾਨ ਭਾਰਤ ਯੋਜਨਾ ਤਹਿਤ ਦਿੱਲੀ ਦੇ ਲੋਕਾਂ ਨੂੰ ਕੁੱਲ 10 ਲੱਖ ਰੁਪਏ ਦਾ ਸਿਹਤ ਬੀਮਾ ਮਿਲੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Delhi Election
  • JP nadda
  • BJP
  • Sankalp Patra
  • ਦਿੱਲੀ ਚੋਣਾਂ
  • ਜੇਪੀ ਨੱਡਾ
  • ਸੰਕਲਪ ਪੱਤਰ

ਹੁਣ ਮੋਬਾਈਲ ਤੋਂ ਹੀ ਕਰ ਸਕੋਗੇ ਚੋਰੀ ਅਤੇ ਸਾਈਬਰ ਧੋਖਾਧੜੀ ਦੀ ਸ਼ਿਕਾਇਤ, ਜਾਣੋ ਕਿਵੇਂ

NEXT STORY

Stories You May Like

  • sukhbir singh badal big announcements
    'ਪੰਜਾਬ 'ਚ ਵਧੇਗੀ ਬੁਢਾਪਾ ਪੈਨਸ਼ਨ, ਹਰ ਮਹੀਨੇ ਮਿਲਣਗੇ 3100 ਰੁਪਏ', ਸੁਖਬੀਰ ਬਾਦਲ ਨੇ ਕਰ'ਤੇ ਵੱਡੇ ਐਲਾਨ
  • mp budget 2026 farmers  rs 12 thousand
    MP ਬਜਟ 2026: ਸਰਕਾਰ ਨੇ ਕਿਸਾਨਾਂ ਲਈ ਖੋਲ੍ਹਿਆ ਖਜ਼ਾਨਾ, ਹਰ ਸਾਲ ਮਿਲਣਗੇ 12-12 ਹਜ਼ਾਰ ਰੁਪਏ
  • women  accounts  5 thousand rupees
    1.31 ਕਰੋੜ ਔਰਤਾਂ ਦੇ ਖਾਤਿਆਂ 'ਚ ਆਉਣਗੇ 5-5 ਹਜ਼ਾਰ ਰੁਪਏ, CM ਸਟਾਲਿਨ ਨੇ ਕਰ 'ਤਾ ਐਲਾਨ
  • lado lakshmi yojana 193 crore for women accounts
    ਲਾਡੋ ਲਕਸ਼ਮੀ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ 'ਚ ਆਏ 193 ਕਰੋੜ ਰੁਪਏ, CM ਸੈਣੀ ਦਾ ਵੱਡਾ ਐਲਾਨ
  • atal pension yojana get pension after 60 years
    'ਅਟਲ ਪੈਨਸ਼ਨ ਯੋਜਨਾ' ਰਾਹੀਂ ਹਰ ਮਹੀਨੇ ਪਾਓ 5,000 ਰੁਪਏ ਤੱਕ ਦੀ ਪੈਨਸ਼ਨ, ਜਾਣੋ ਕਿਵੇਂ ਮਿਲੇਗਾ ਲਾਭ
  • post office  s explosive scheme
    Post Office ਦੀ ਧਮਾਕੇਦਾਰ ਸਕੀਮ ! ਹਰ ਮਹੀਨੇ 20,000 ਰੁਪਏ ਕਮਾਓ, ਇਹ ਹੈ ਪੂਰਾ ਗਣਿਤ
  • women  accounts  rs 5 000  chief minister  promise
    ਔਰਤਾਂ ਦੇ ਖਾਤਿਆਂ 'ਚ ਆਏ  5-5 ਹਜ਼ਾਰ ਰੁਪਏ !  TN ਦੇ ਮੁੱਖ ਮੰਤਰੀ ਨੇ ਨਿਭਾਇਆ ਆਪਣਾ ਵਾਅਦਾ
  • google announces new submarine cable between india and the us
    ਗੂਗਲ ਦਾ ਵੱਡਾ ਐਲਾਨ! 1 ਕਰੋੜ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗੀ AI ਦੀ ਸਿੱਖਿਆ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
Trending
Ek Nazar
it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • naxal  surrender  1 crore reward  telangana police
      ਇਕ ਕਰੋੜ ਦੇ ਇਨਾਮੀ ਦੇਵਜੀ ਸਣੇ 19 ਨਕਸਲੀਆਂ ਨੇ ਕੀਤਾ ਆਤਮਸਮਰਪਣ
    • india us trade talks
      ਟੈਰਿਫ ’ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਬੈਠਕ ਟਲੀ, ਨਵੇਂ ਸਿਰੇ...
    • pickup van carrying laborers falls into deep gorge in amravati
      ਦਰਦਨਾਕ ਹਾਦਸਾ: ਅਮਰਾਵਤੀ 'ਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਪਿਕਅੱਪ ਵੈਨ ਡੂੰਘੀ...
    • irctc ticket booking indian railway strictness many fake id card closed
      ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...
    • mohan bhagwat
      ਜੋ ਜੋੜਨ ਦਾ ਕੰਮ ਕਰੇ ਉਹੀ ਹਿੰਦੂ : ਮੋਹਨ ਭਾਗਵਤ
    • fire outside bhu hostel case filed against three
      ਬਨਾਰਸ ਹਿੰਦੂ ਯੂਨੀਵਰਸਿਟੀ ਦੇ ਹੋਸਟਲ ਦੇ ਬਾਹਰ ਫਾਇਰਿੰਗ, 3 ਵਿਰੁੱਧ ਮਾਮਲਾ ਦਰਜ
    • galgotias university patent
      ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ...
    • no more hassle of keeping passport
      ਪਾਸਪੋਰਟ ਸੰਭਾਲਣ ਦਾ ਝੰਜਟ ਖ਼ਤਮ! ਸਰਕਾਰ ਦੇ ਨਵੇਂ ਸਿਸਟਮ ਨਾਲ ਸਮਾਰਟਫੋਨ 'ਚ ਸੇਵ...
    • idfc first bank scam worth rs 590 crore
      IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ...
    • indian origin players are making the country proud globally  modi
      ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +