ਨਵੀਂ ਦਿੱਲੀ (ਭਾਸ਼ਾ): ਚੋਣ ਕਮਿਸ਼ਨ ਵੱਲੋਂ ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਕਮਿਸ਼ਨ ਨੇ ਚੋਣ ਪ੍ਰੋਗਰਾਮ ਜਾਰੀ ਕਰਨ ਲਈ ਮੰਗਲਵਾਰ ਦੁਪਹਿਰ 2 ਵਜੇ ਪ੍ਰੈੱਸ ਕਾਨਫ਼ਰੰਸ ਬੁਲਾਈ ਗਈ ਹੈ। ਚੋਣ ਪ੍ਰਗੋਰਾਮ ਦਾ ਐਲਾਨ ਦੇ ਨਾਲ ਹੀ ਦਿੱਲੀ ਵਿਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਨਿਕਲੇ ਲੋਕ
ਦਿੱਲੀ ਦੀ 70 ਮੈਂਬਰੀ ਵਿਧਾਨ ਸਭਾ ਦਾ ਕਾਰਜਕਾਲ 23 ਫ਼ਰਵਰੀ ਨੂੰ ਖ਼ਤਮ ਹੋ ਰਿਹਾ ਹੈ ਤੇ ਨਵੇਂ ਸਦਨ ਦੇ ਗਠਨ ਲਈ ਉਸ ਤੋਂ ਪਹਿਲਾਂ ਚੋਣਾਂ ਹੋਣੀਆਂ ਹਨ। ਦਿੱਲੀ ਵਿਚ ਹਮੇਸ਼ਾ ਹੀ ਵਿਧਾਨ ਸਭਾ ਚੋਣਾਂ ਇੱਕੋ ਪੜਾਅ ਵਿਚ ਹੁੰਦੀਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਦੀ ਦੀਆਂ ਛੁੱਟੀਆਂ 'ਚ ਵਾਧਾ, ਇੰਨੇ ਦਿਨ ਰਹਿਣਗੇ ਸਕੂਲ ਬੰਦ
NEXT STORY