Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    5:27:46 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ ਚੋਣ ਨਤੀਜੇ: ਰੁਝਾਨਾਂ 'ਚ ਸੱਤਾ ਦਾ ਉਲਟਫੇਰ, ਖਿੜ ਰਿਹਾ 'ਕਮਲ'

NATIONAL News Punjabi(ਦੇਸ਼)

ਦਿੱਲੀ ਚੋਣ ਨਤੀਜੇ: ਰੁਝਾਨਾਂ 'ਚ ਸੱਤਾ ਦਾ ਉਲਟਫੇਰ, ਖਿੜ ਰਿਹਾ 'ਕਮਲ'

  • Edited By Tanu,
  • Updated: 08 Feb, 2025 10:35 AM
New Delhi
delhi election results 2025
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ 'ਚ ਸਰਕਾਰ ਦਾ ਫੈਸਲਾ ਅੱਜ ਹੋਣ ਜਾ ਰਿਹਾ ਹੈ। ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਸ਼ੁਰੂਆਤੀ ਰੁਝਾਨ ਵਿਚ ਭਾਜਪਾ ਅੱਗੇ ਚੱਲ ਰਹੀ ਹੈ। ਆਮ ਆਦਮੀ ਪਾਰਟੀ ਦੇ ਕਈ ਦਿਗਜ਼ ਨੇਤਾ ਪਿੱਛੇ ਚੱਲ ਰਹੇ ਹਨ। ਦਿੱਲੀ ਵਿਚ ਕੁੱਲ 70 ਸੀਟਾਂ ਹਨ ਅਤੇ ਬਹੁਮਤ ਲਈ 36 ਸੀਟਾਂ ਹੋਣੀਆਂ ਜ਼ਰੂਰੀ ਹਨ। ਰੁਝਾਨਾਂ ਵਿਚ ਭਾਜਪਾ ਅੱਗੇ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਨੂੰ ਟੱਕਰ ਦੇ ਰਹੀ ਹੈ। ਦਿੱਲੀ ਚੋਣ ਨਤੀਜਿਆਂ ਵਿਚ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚ ਫਸਵਾ ਮੁਕਾਬਲਾ ਚੱਲ ਰਿਹਾ ਹੈ। ਰੁਝਾਨਾਂ ਮੁਤਾਬਕ ਭਾਜਪਾ ਬਹੁਮਤ ਦਾ ਅੰਕੜਾ ਪਾਰ ਕਰ ਚੁੱਕੀ ਹੈ। ਭਾਜਪਾ 42 ਸੀਟਾਂ 'ਤੇ ਅੱਗੇ ਚੱਲ ਰਹੀ ਹੈ, ਜਦਕਿ 'ਆਪ' 28 ਸੀਟਾਂ ਨਾਲ ਲੀਡ ਬਣਾਈ ਹੋਈ ਹੈ। ਜਦਕਿ ਕਾਂਗਰਸ ਨੇ ਆਪਣਾ ਖਾਤਾ ਵੀ ਨਹੀਂ ਖੋਲ੍ਹਿਆ ਹੈ।

ਇਹ ਵੀ ਪੜ੍ਹੋ- ਦਿੱਲੀ ਚੋਣ ਨਤੀਜੇ: ਵਿਰੋਧੀਆਂ ਨੂੰ ਪਛਾੜ ਅੱਗੇ ਵੱਧੇ ਅਰਵਿੰਦ ਕੇਜਰੀਵਾਲ, ਜਾਣੋ ਕਿਸ ਦੀ ਬਣੇਗੀ ਸਰਕਾਰ

ਰੁਝਾਨਾਂ ਮੁਤਾਬਕ ਨਵੀਂ ਦਿੱਲੀ ਸੀਟ 'ਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ 232 ਵੋਟਾਂ ਨਾਲ ਅੱਗੇ ਚੱਲ ਰਹੇ ਹਨ, ਉਨ੍ਹਾਂ ਦਾ ਮੁਕਾਬਲਾ ਭਾਜਪਾ ਦੇ ਪ੍ਰਵੇਸ਼ ਵਰਮਾ ਅਤੇ ਕਾਂਗਰਸ ਦੇ ਸੰਦੀਪ ਦੀਕਸ਼ਿਤ ਨਾਲ ਹੈ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਸ਼ੁਰੂਆਤੀ ਰੁਝਾਨਾਂ ਵਿਚ ਜੰਗਪੁਰਾ ਤੋਂ ਪਿੱਛੇ ਦੱਸੇ ਜਾ ਰਹੇ ਹਨ। ਕਰਾਵਲ ਨਗਰ ਤੋਂ ਭਾਜਪਾ ਉਮੀਦਵਾਰ ਕਪਿਲ ਮਿਸ਼ਰਾ ਅੱਗੇ ਚੱਲ ਰਹੇ ਹਨ, ਜਦਕਿ 'ਆਪ' ਦੇ ਸੌਰਭ ਭਾਰਦਵਾਜ ਗ੍ਰੇਟਰ ਕੈਲਾਸ਼ ਸੀਟ ਤੋਂ ਅੱਗੇ ਚੱਲ ਰਹੇ ਹਨ। ਦਿੱਲੀ 'ਚ 5 ਫਰਵਰੀ ਨੂੰ ਹੋਈਆਂ ਚੋਣਾਂ 'ਚ 1.55 ਕਰੋੜ ਯੋਗ ਵੋਟਰਾਂ 'ਚੋਂ 60.54 ਫੀਸਦੀ ਨੇ ਵੋਟ ਪਾਈ ਸੀ।

ਇਹ ਵੀ ਪੜ੍ਹੋ- ਦਿੱਲੀ 'ਚ ਕਿਸ ਦੀ ਬਣੇਗੀ ਸਰਕਾਰ? ਵੋਟਾਂ ਦੀ ਗਿਣਤੀ ਸ਼ੁਰੂ

Live updates:

-ਦਿੱਲੀ ਚੋਣਾਂ ਵਿਚ EVM ਦੀ ਗਿਣਤੀ ਸ਼ੁਰੂ ਹੋ ਗਈ ਹੈ। ਕੇਜਰੀਵਾਲ ਦਾ ਝਾੜੂ ਸ਼ੁਰੂਆਤੀ ਰੁਝਾਨਾਂ ਵਿਚ ਲਗਾਤਾਰ ਪਛੜਦਾ ਜਾ ਰਿਹਾ ਹੈ। ਜਦਕਿ ਭਾਜਪਾ ਦੇ ਕਮਲ ਨਿਰਣਾਇਕ ਲੀਡ ਬਣਾ ਰਹੇ ਹਨ। ਕੇਜਰੀਵਾਲ 1500 ਵੋਟਾਂ ਨਾਲ ਪਿੱਛੇ ਹਨ। ਭਾਜਪਾ ਫਿਲਹਾਲ 43 ਸੀਟਾਂ 'ਤੇ ਅੱਗੇ ਹੈ। 'ਆਪ' ਨੇ 26 ਸੀਟਾਂ 'ਤੇ ਲੀਡ ਹਾਸਲ ਕੀਤੀ ਹੈ। ਕਾਂਗਰਸ ਇਕ ਸੀਟ 'ਤੇ ਅੱਗੇ ਹੈ।

-ਰੁਝਾਨਾਂ ਵਿਚ ਭਾਜਪਾ ਅੱਗੇ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਨੂੰ ਟੱਕਰ ਦੇ ਰਹੀ ਹੈ। ਦਿੱਲੀ ਚੋਣ ਨਤੀਜਿਆਂ ਵਿਚ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚ ਫਸਵਾ ਮੁਕਾਬਲਾ ਚੱਲ ਰਿਹਾ ਹੈ। ਰੁਝਾਨਾਂ ਮੁਤਾਬਕ ਭਾਜਪਾ ਬਹੁਮਤ ਦਾ ਅੰਕੜਾ ਪਾਰ ਕਰ ਚੁੱਕੀ ਹੈ। ਭਾਜਪਾ 41 ਸੀਟਾਂ 'ਤੇ ਅੱਗੇ ਚੱਲ ਰਹੀ ਹੈ, ਜਦਕਿ 'ਆਪ' 28 ਸੀਟਾਂ ਨਾਲ ਲੀਡ ਬਣਾਈ ਹੋਈ ਹੈ। ਜਦਕਿ ਕਾਂਗਰਸ ਨੇ ਆਪਣਾ ਖਾਤਾ ਵੀ ਨਹੀਂ ਖੋਲ੍ਹਿਆ ਹੈ।

-ਰੁਝਾਨਾਂ ਮੁਤਾਬਕ ਨਵੀਂ ਦਿੱਲੀ ਸੀਟ 'ਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ 343 ਵੋਟਾਂ ਨਾਲ ਅੱਗੇ ਚੱਲ ਰਹੇ ਹਨ, ਉਨ੍ਹਾਂ ਦਾ ਮੁਕਾਬਲਾ ਭਾਜਪਾ ਦੇ ਪ੍ਰਵੇਸ਼ ਵਰਮਾ ਅਤੇ ਕਾਂਗਰਸ ਦੇ ਸੰਦੀਪ ਦੀਕਸ਼ਿਤ ਨਾਲ ਹੈ।

ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ 'ਚ ਕੁੱਲ 699 ਉਮੀਦਵਾਰ ਮੈਦਾਨ ਵਿਚ ਹੈ। 'ਆਪ' ਅਤੇ ਕਾਂਗਰਸ 70-70 ਸੀਟਾਂ 'ਤੇ, ਭਾਜਪਾ 68 ਸੀਟਾਂ 'ਤੇ ਚੋਣ ਲੜ ਰਹੀਆਂ ਹਨ। ਐਨਡੀਏ ਨੇ ਇੱਕ ਸੀਟ ਜੇਡੀਯੂ ਨੂੰ ਅਤੇ ਇੱਕ ਸੀਟ ਐਲਜੇਪੀ (ਆਰ) ਨੂੰ ਦਿੱਤੀ ਹੈ। ਇਸ ਵਾਰ ਵੀ ਆਮ ਆਦਮੀ ਪਾਰਟੀ (ਆਪ), ਭਾਜਪਾ ਅਤੇ ਕਾਂਗਰਸ ਵਿਚਾਲੇ ਮੁਕਾਬਲਾ ਹੈ। ਦੱਸ ਦੇਈਏ ਕਿ ਵੋਟਿੰਗ 5 ਫਰਵਰੀ ਨੂੰ ਇਕੋ ਪੜਾਅ ਵਿਚ ਹੋਈ ਸੀ। ਦਿੱਲੀ ਚੋਣਾਂ 'ਚ 699 ਉਮੀਦਵਾਰਾਂ ਦੀ ਕਿਸਮਤ ਦਾਅ 'ਤੇ ਲੱਗੀ ਹੋਈ ਹੈ, ਜਿਨ੍ਹਾਂ 'ਚ 602 ਪੁਰਸ਼, 96 ਔਰਤਾਂ ਅਤੇ 1 ਹੋਰ ਉਮੀਦਵਾਰ ਸ਼ਾਮਲ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Delhi Election Results 2025
  • Counting
  • Votes
  • Delhi Voting
  • ਦਿੱਲੀ ਚੋਣ ਨਤੀਜੇ 2025
  • ਗਿਣਤੀ
  • ਵੋਟਾਂ

ਦਿੱਲੀ 'ਚ ਕਿਸ ਦੀ ਬਣੇਗੀ ਸਰਕਾਰ? ਵੋਟਾਂ ਦੀ ਗਿਣਤੀ ਸ਼ੁਰੂ

NEXT STORY

Stories You May Like

  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • passion for speed blood flowing on the roads
    ‘ਤੇਜ਼ ਰਫਤਾਰ ਦਾ ਜਨੂੰਨ’ ਸੜਕਾਂ ’ਤੇ ਵਹਿ ਰਿਹਾ ਖੂਨ!
  • investor confidence in gold etf increases   18 billion inflow in august
    Gold ETF 'ਚ ਵਧਿਆ ਨਿਵੇਸ਼ਕਾਂ ਦਾ ਭਰੋਸਾ, ਅਗਸਤ 'ਚ ਆਇਆ 18 ਅਰਬ ਡਾਲਰ ਦਾ ਇਨਫਲੋ
  • delhi  heavy rain  airport  water  400 flights
    ਦਿੱਲੀ ’ਚ ਭਾਰੀ ਮੀਂਹ ਦਾ ਕਹਿਰ! ਏਅਰਪੋਰਟ ’ਚ ਭਰਿਆ ਪਾਣੀ, 400 ਉਡਾਣਾਂ ਹੋਈਆਂ ਲੇਟ
  • srikanth pulls off upset by defeating lai
    ਸ਼੍ਰੀਕਾਂਤ ਨੇ ਲਾਈ ਨੂੰ ਹਰਾ ਕੀਤਾ ਉਲਟਫੇਰ, ਤਨਵੀ ਚਾਈਨਾ ਮਾਸਟਰਜ਼ ਤੋਂ ਬਾਹਰ
  • ben shelton pulls off a comeback to knock alcaraz out of the us open
    ਬੇਨ ਸ਼ੈਲਟਨ ਨੇ ਉਲਟਫੇਰ ਕਰਦੇ ਹੋਏ ਅਲਕਾਰਾਜ਼ ਨੂੰ US ਓਪਨ ਤੋਂ ਕੀਤਾ ਬਾਹਰ
  • rekha gupta  delhi  building  help  family
    ਦੱਖਣੀ ਦਿੱਲੀ 'ਚ ਇਮਾਰਤ ਡਿੱਗੀ, CM ਰੇਖਾ ਨੇ ਪੀੜਤ ਪਰਿਵਾਰਾਂ ਨੂੰ ਹਰਸੰਭਵ ਮਦਦ ਦਾ ਦਿੱਤਾ ਭਰੋਸਾ
  • thanks to the efforts of the delhi gurdwara committee
    ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਸਿੱਖ ਨੌਜਵਾਨ ਪਤਨੀ ਸਮੇਤ ਪਾਕਿਸਤਾਨ ਤੋਂ ਦਿੱਲੀ ਪੁੱਜਾ : ਕਾਲਕਾ, ਕਾਹਲੋਂ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pm modi meets chinese president
      BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ ਦਿੱਤੇ 3 'ਮਿਊਚਲ' ਮੰਤਰ, 50...
    • xi in brics
      US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ ਨੇ ਮੈਂਬਰ ਦੇਸ਼ਾਂ ਨੂੰ ਦਿੱਤਾ...
    • zomato will charge extra on cod
      Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ ਦੇਣਾ ਹੋਵੇਗਾ Extra Charge
    • narendra modi  brics summit  new delhi  global governance
      'ਕਿਸੇ ਦੇ ਖ਼ਿਲਾਫ਼ ਨਹੀਂ, ਸਭ ਨੂੰ ਨਾਲ ਲੈ ਕੇ ਤੁਰਨ ਦਾ ਮੰਚ ਹੈ BRICS' ; PM...
    • putin on europe
      '...ਤਾਂ ਮੰਨਾਂਗੇ ਰੂਸ ਨਾਲ ਸਿੱਧੀ ਜੰਗ !', ਭਾਰਤ ਪਹੁੰਚੇ ਪੁਤਿਨ ਨੇ ਯੂਰਪੀ...
    • xi welcome
      'ਚਰਚਾ ਲਈ Excited ਹਾਂ..!' ਸ਼ੀ ਜਿਨਪਿੰਗ ਦੇ ਭਾਰਤ ਪਹੁੰਚਣ 'ਤੇ ਵਿਦੇਸ਼...
    • now you will be able to port fastag like a mobile sim
      ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ FASTAG, ਨਹੀਂ ਉਤਾਰਨਾ ਪਵੇਗਾ...
    • auto overturned
      ਪਲਟ ਗਿਆ ਸਕੂਲੀ ਵਿਦਿਆਰਥੀਆਂ ਨਾਲ ਭਰਿਆ ਆਟੋ ! 4 ਹੋਏ ਜ਼ਖ਼ਮੀ
    • brics leaders  family photo  posing  plants  bharat mandapam
      ਬ੍ਰਿਕਸ ਨੇਤਾਵਾਂ ਨੇ 'ਫੈਮਿਲੀ ਫੋਟੋ' ਲਈ ਦਿੱਤਾ ਪੋਜ਼, ਭਾਰਤ ਮੰਡਪਮ 'ਚ ਬੂਟੇ...
    • old man on devotional yatra
      ਪੈਦਲ ਯਾਤਰਾ ਕਰਨ ਨਿਕਲੇ ਬਜ਼ੁਰਗ ਸ਼ਰਧਾਲੂ ਦੀ ਹੋ ਗਈ ਮੌਤ ! ਸੁੱਤੇ ਪਏ ਨਿਕਲ ਗਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +