Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    2:14:45 PM

  • union home minister amit shah arrives in jalandhar

    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

  • kewal singh dhillon interview

    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ...

  • donkey to us

    ਡੌਂਕੀ ਲਾ ਕੇ US ਜਾ ਰਹੇ 3 ਭਾਰਤੀ ਹੋਏ ਅਗਵਾ !...

  • ind vs wi 2nd odi

    IND vs WI 2nd ODI : ਭਾਰਤ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦਿੱਲੀ 'ਚ ਵੱਡਾ ਐਨਕਾਉਂਟਰ : 3 ਲੱਖ ਦਾ ਇਨਾਮੀ ਮੁਲਜ਼ਮ ਰੋਮਿਲ ਵੋਹਰਾ ਢੇਰ

NATIONAL News Punjabi(ਦੇਸ਼)

ਦਿੱਲੀ 'ਚ ਵੱਡਾ ਐਨਕਾਉਂਟਰ : 3 ਲੱਖ ਦਾ ਇਨਾਮੀ ਮੁਲਜ਼ਮ ਰੋਮਿਲ ਵੋਹਰਾ ਢੇਰ

  • Edited By Rajwinder Kaur,
  • Updated: 24 Jun, 2025 04:49 PM
National
delhi encounter  accused romil vohra
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਦਿੱਲੀ ਦੇ ਭਾਟੀ ਮਾਈਨਜ਼ ਇਲਾਕੇ ਵਿੱਚ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਅਤੇ ਹਰਿਆਣਾ ਐੱਸਟੀਐੱਫ ਵਲੋਂ ਇੱਕ ਹਾਈ-ਪ੍ਰੋਫਾਈਲ ਐਨਕਾਉਂਟਰ ਕਰਕੇ ਬਦਨਾਮ ਗੈਂਗਸਟਰ ਰੋਮਿਲ ਵੋਹਰਾ ਨੂੰ ਮਾਰ ਦਿੱਤਾ ਗਿਆ ਹੈ। ਉਕਤ ਮਾਰੇ ਗਏ ਰੋਮਿਲ ਦੇ ਸਿਰ 'ਤੇ 3 ਲੱਖ ਰੁਪਏ ਦਾ ਇਨਾਮ ਸੀ। ਇਸ ਕਾਰਵਾਈ ਵਿੱਚ ਦੋ ਪੁਲਸ ਕਰਮਚਾਰੀ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਇੱਕ ਇੰਸਪੈਕਟਰ ਅਤੇ ਇੱਕ ਸਬ-ਇੰਸਪੈਕਟਰ ਸ਼ਾਮਲ ਹਨ। ਖੁਸ਼ਕਿਸਮਤੀ ਨਾਲ, ਗੋਲੀ ਦੋਵਾਂ ਪੁਲਸ ਕਰਮਚਾਰੀਆਂ ਦੀਆਂ ਬੁਲੇਟਪਰੂਫ ਜੈਕਟਾਂ ਨੂੰ ਛੂਹ ਗਈ, ਜਿਸ ਨਾਲ ਉਨ੍ਹਾਂ ਦੀ ਜਾਨ ਬਚ ਗਈ।

ਇਹ ਵੀ ਪੜ੍ਹੋ : 'ਪਾਣੀ 'ਚ ਹਲਦੀ' ਪਾਉਣ ਦੀ ਜੇ ਤੁਸੀਂ ਵੀ ਬਣਾ ਰਹੇ ਹੋ Reel ਤਾਂ ਸਾਵਧਾਨ! ਘਰ 'ਚ ਭੂਤਾਂ ਨੂੰ ਦੇ ਰਹੇ ਹੋ ਸੱਦਾ

ਦੱਸ ਦੇਈਏ ਕਿ ਰੋਮਿਲ ਵੋਹਰਾ ਕਾਲਾ ਰਾਣਾ-ਨੋਨੀ ਰਾਣਾ ਗੈਂਗ ਦਾ ਇਕ ਬਹੁਤ ਸਰਗਰਮ ਅਤੇ ਬਦਨਾਮ ਮੈਂਬਰ ਸੀ। ਉਸ ਵਿਰੁੱਧ ਕਤਲ, ਜਬਰੀ ਵਸੂਲੀ ਅਤੇ ਹੋਰ ਗੰਭੀਰ ਅਪਰਾਧਾਂ ਦੇ ਕਈ ਮਾਮਲੇ ਦਰਜ ਸਨ। ਹਾਲ ਹੀ ਵਿੱਚ ਉਹ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਸ਼ਰਾਬ ਕਾਰੋਬਾਰੀ ਸ਼ਾਂਤਨੂ ਦੇ ਕਤਲ ਦਾ ਮੁੱਖ ਦੋਸ਼ੀ ਸੀ। 14 ਜੂਨ, 2025 ਨੂੰ ਸ਼ਾਂਤਨੂ ਦੀ ਕਈ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਨਾਲ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਸ਼ਾਂਤਨੂ ਦਾ ਸ਼ਰਾਬ ਦਾ ਕਾਰੋਬਾਰ 12 ਜ਼ਿਲ੍ਹਿਆਂ ਵਿੱਚ ਫੈਲਿਆ ਹੋਇਆ ਸੀ।

ਇਹ ਵੀ ਪੜ੍ਹੋ : 'ਤੁਸੀਂ ਮੇਰਾ ਦਾਖਲਾ ਕਰਵਾ ਦਿਓ...', ਕੁੜੀ ਨੇ CM ਯੋਗੀ ਅੱਗੇ ਕੀਤੀ ਇਹ ਮੰਗ, ਵੀਡੀਓ ਹੋਈ ਵਾਇਰਲ

ਇਸ ਤੋਂ ਇਲਾਵਾ ਰੋਮਿਲ 'ਤੇ ਪਿਛਲੇ ਸਾਲ ਯਮੁਨਾਨਗਰ ਵਿੱਚ ਇੱਕ ਹੀ ਘਟਨਾ ਵਿੱਚ ਚਾਰ ਲੋਕਾਂ ਦੀ ਹੱਤਿਆ ਕਰਨ ਦਾ ਵੀ ਦੋਸ਼ ਸੀ। ਉਸ ਵਿਰੁੱਧ ਦਿੱਲੀ, ਹਰਿਆਣਾ ਅਤੇ ਹੋਰ ਰਾਜਾਂ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਸਨ, ਜਿਸ ਕਾਰਨ ਉਸਦੀ ਗ੍ਰਿਫ਼ਤਾਰੀ ਲਈ 3 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ। ਪੁਲਸ ਦੇ ਅਨੁਸਾਰ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਅਤੇ ਹਰਿਆਣਾ ਐਸਟੀਐਫ ਰੋਮਿਲ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਰੱਖ ਰਹੇ ਸਨ। 24 ਜੂਨ 2025 ਦੀ ਸਵੇਰ ਨੂੰ, ਇੱਕ ਮੁਖਬਰ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਭਾਟੀ ਮਾਈਨਜ਼ ਖੇਤਰ ਵਿੱਚ ਉਸਦੀ ਸਥਿਤੀ ਦਾ ਪਤਾ ਲਗਾਇਆ। ਪੁਲਸ ਨੇ ਉਸਨੂੰ ਘੇਰਨ ਦੀ ਕੋਸ਼ਿਸ਼ ਕੀਤੀ ਪਰ ਰੋਮਿਲ ਨੇ ਪੁਲਸ 'ਤੇ ਗੋਲੀਬਾਰੀ ਕਰ 'ਤੀ ਅਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : 94 ਲੱਖ ਗ਼ਰੀਬ ਪਰਿਵਾਰਾਂ ਲਈ Good News! ਬੈਂਕ ਖਾਤਿਆਂ 'ਚ ਆਉਣਗੇ 2-2 ਲੱਖ ਰੁਪਏ, ਜਾਣੋ ਕਿਵੇਂ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Delhi
  • encounter
  • 3 lakh reward
  • accused
  • Romil Vohra
  • Police
  • ਦਿੱਲੀ
  • ਐਨਕਾਉਂਟਰ
  • 3 ਲੱਖ ਇਨਾਮੀ ਮੁਲਜ਼ਮ
  • ਰੋਮਿਲ ਵੋਹਰਾ

ਬਰਸਾਤਾਂ 'ਚ ਜੇ ਕਾਰ ਨੂੰ ਰੱਖਣਾ ਚਾਹੁੰਦੇ ਹੋ Fit & Fine, ਤਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ

NEXT STORY

Stories You May Like

  • major encounter in punjab
    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ ਇਕ ਮੁਲਜ਼ਮ ਢੇਰ
  • sog jammu  delhi  3 accused arrested
    SOG Jammu ਦੀ ਦਿੱਲੀ ਵਿੱਚ ਵੱਡੀ ਕਾਰਵਾਈ! 'ਖੌਫ ਗੈਂਗ' ਦੇ 3 ਗੈਂਗਸਟਰ ਗ੍ਰਿਫ਼ਤਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ ਹੁੰਦੀ ਸੀ ਸਮੱਗਲਿੰਗ
  • police incident
    ਆਜ਼ਮਗੜ੍ਹ ’ਚ ਪਤਨੀ, ਬੱਚੇ ਅਤੇ 2 ਪੁਜਾਰੀਆਂ ਦੇ ਕਤਲ ਦਾ ਮੁਲਜ਼ਮ ਪੁਲਸ ਮੁਕਾਬਲੇ ’ਚ ਢੇਰ
  • air india  3 employees  suspended
    ਇਮੀਗ੍ਰੇਸ਼ਨ ਪ੍ਰਕਿਰਿਆ ਪੂਰੇ ਕੀਤੇ ਬਿਨਾਂ ਫਲਾਈਟ 'ਚ ਚੜ੍ਹੇ 3 ਵਿਦੇਸ਼ੀ, Air India ਦੇ 3 ਮੁਲਾਜ਼ਮ ਮੁਅੱਤਲ
  • major in asi harjit singh murder case
    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡੀ ਖਬਰ, ਪੁਲਸ ਮੁਕਾਬਲੇ ’ਚ ਇਕ ਮੁਲਜ਼ਮ ਢੇਰ
  • rajouri  module  investigation  accused
    ਰਾਜੌਰੀ ’ਚ ਅੱਤਵਾਦੀ ਮਾਡਿਊਲ ਦੀ ਜਾਂਚ ਦੌਰਾਨ ਵੱਡਾ ਖੁਲਾਸਾ; ਅੱਤਵਾਦੀਆਂ ਦੇ ਮਦਦਗਾਰ ਸਨ ਮੁਲਜ਼ਮ
  • 3 years   imprisonment for fake sims and imei tampering
    ਨਕਲੀ ਸਿਮ ਤੇ IMEI ਨਾਲ ਛੇੜਛਾੜ ਕਰਨ 'ਤੇ ਹੋਵੇਗੀ 3 ਸਾਲ ਦੀ ਜੇਲ੍ਹ ਅਤੇ 50 ਲੱਖ ਰੁਪਏ ਦਾ ਜੁਰਮਾਨੇ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
Trending
Ek Nazar
unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • narcotics seized
      ਵੱਡੀ ਖ਼ਬਰ : 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ! ਪੰਜ ਪਾਕਿ ਨਾਗਰਿਕ...
    • poonch rajouri  security forces
      ਅੱਤਵਾਦ ਵਿਰੁੱਧ ਪੁੰਛ-ਰਾਜੌਰੀ ’ਚ ਸੁਰੱਖਿਆ ਫੋਰਸਾਂ ਵਲੋਂ ਸ਼ੱਕੀ ਘਰਾਂ ਤੇ ਜੰਗਲ...
    • indore hospital
      ਇੰਦੌਰ ਦੇ ਸਰਕਾਰੀ ਹਸਪਤਾਲ 'ਚ ਜਾਨਵਰਾਂ ਦਾ ਕਹਿਰ ! ਚੂਹੇ-ਬਿੱਲੀ ਤੋਂ ਬਾਅਦ ਹੁਣ...
    • bullet train steel bridge
      ਮਹਾਰਾਸ਼ਟਰ 'ਚ ਬੁਲੇਟ ਟ੍ਰੇਨ ਲਈ ਲੱਗਾ 100 ਮੀਟਰ ਲੰਬਾ ਤੇ 1405 ਮੀਟ੍ਰਿਕ ਟਨ...
    • bjp candidates
      ਬਿਹਾਰ ਵਿਧਾਨ ਪ੍ਰੀਸ਼ਦ ਚੋਣਾਂ ; ਭਾਜਪਾ ਨੇ 4 ਸੀਟਾਂ 'ਤੇ ਉਮੀਦਵਾਰਾਂ ਦਾ ਕੀਤਾ...
    • harish dwivedi and smriti irani
      ਹਰੀਸ਼ ਦਿਵੇਦੀ ਤੇ ਸਮ੍ਰਿਤੀ ਇਰਾਨੀ ਯੂ.ਪੀ. ਤੋਂ ਰਾਜ ਸਭਾ ਲਈ ਸਭ ਤੋਂ ਅੱਗੇ
    • students  mind  thoughts  supreme court
      '9 ਫ਼ੀਸਦੀ ਵਿਦਿਆਰਥੀਆਂ ਨੇ ਮਨ ’ਚ ਆਏ ਖੁਦਕੁਸ਼ੀ ਦੇ ਵਿਚਾਰ', ਸੁਪਰੀਮ ਕੋਰਟ ਦੀ...
    • vote theft protest  congress
      ‘ਵੋਟ ਚੋਰੀ’ ਸਬੰਧੀ ਦੇਸ਼ ਭਰ ’ਚ ਅੰਦੋਲਨ ਚਲਾਏਗੀ ਕਾਂਗਰਸ, ਵਿਰੋਧੀ ਧਿਰਾਂ ਦਾ ਵੀ...
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ...
    • dosa eating rat customer vomiting hotel seal
      ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +