Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    3:14:04 PM

  • punjab know what percentage of votes have been cast in which district so far

    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 2 ਵਜੇ...

  • municipal council elections  elections in summer

    ਅੱਤ ਦੀ ਗਰਮੀ ਵਿਚ ਵੀ ਵੋਟਰਾਂ ਦਾ ਜੋਸ਼ ਬਰਕਰਾਰ,...

  • voting for 6 municipal councils in hoshiarpur district

    ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ...

  • punjab election commission changes election dates of 4 municipal councils

    ਪੰਜਾਬ ਚੋਣ ਕਮਿਸ਼ਨ ਨੇ 4 ਨਗਰ ਕੌਂਸਲਾਂ ਦੀਆਂ ਚੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ ਆਬਕਾਰੀ ਨੀਤੀ ਮਾਮਲਾ: SC ਨੇ ਸੰਜੇ ਸਿੰਘ ਦੀ ਪਟੀਸ਼ਨ 'ਤੇ ਕੇਂਦਰ ਅਤੇ ਈ.ਡੀ ਤੋਂ ਮੰਗਿਆ ਜਵਾਬ

NATIONAL News Punjabi(ਦੇਸ਼)

ਦਿੱਲੀ ਆਬਕਾਰੀ ਨੀਤੀ ਮਾਮਲਾ: SC ਨੇ ਸੰਜੇ ਸਿੰਘ ਦੀ ਪਟੀਸ਼ਨ 'ਤੇ ਕੇਂਦਰ ਅਤੇ ਈ.ਡੀ ਤੋਂ ਮੰਗਿਆ ਜਵਾਬ

  • Edited By Tanu,
  • Updated: 20 Nov, 2023 03:25 PM
New Delhi
delhi excise policy case  center and ed answer on sanjay singh  s petition
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਅਤੇ ਈ. ਡੀ. ਤੋਂ ਜਵਾਬ ਮੰਗੇ ਹਨ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐੱਸ. ਵੀ. ਐੱਨ. ਭੱਟੀ ਦੀ ਬੈਂਚ ਨੇ ਕੇਂਦਰ ਅਤੇ ਈ. ਡੀ. ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਤੋਂ 11 ਦਸੰਬਰ ਤੋਂ ਪਹਿਲਾਂ ਜਵਾਬ ਦਾਖ਼ਲ ਕਰਨ ਨੂੰ ਕਿਹਾ ਹੈ। ਬੈਂਚ ਨੇ ਹੁਕਮ ਦਿੱਤਾ ਕਿ ਜੇਕਰ ਸੰਜੇ ਸਿੰਘ ਨਿਯਮਿਤ ਜ਼ਮਾਨਤ ਲਈ ਪਟੀਸ਼ਨ ਦਾਇਰ ਕਰਦੇ ਹਨ ਤਾਂ ਇਸ 'ਤੇ 20 ਅਕਤੂਬਰ ਨੂੰ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਵਿਚ ਕੀਤੀ ਗਈ ਟਿੱਪਣੀ ਤੋਂ ਆਜ਼ਾਦ ਰੂਪ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ। 

ਸੰਜੇ ਸਿੰਘ ਨੂੰ ਮਾਮਲੇ ਵਿਚ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਆਪਣੇ ਹੁਕਮਾਂ ਵਿਚ ਇਸ ਕੇਸ 'ਚ ਉਸ ਦੀ ਗ੍ਰਿਫਤਾਰੀ 'ਚ ਦਖਲ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਸਬੂਤ ਉਪਲਬਧ ਨਾ ਹੋਣ 'ਤੇ ਉਹ ਮੁੱਖ ਜਾਂਚ ਏਜੰਸੀ 'ਤੇ ਸਿਆਸੀ ਉਦੇਸ਼ਾਂ ਦਾ ਦੋਸ਼ ਨਹੀਂ ਲਗਾ ਸਕਦੀ। ਈ.ਡੀ ਦਾ ਮਨੀ ਲਾਂਡਰਿੰਗ ਕੇਸ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ) ਦੀ ਐਫ. ਆਈ. ਆਰ ਨਾਲ ਸਬੰਧਤ ਹੈ।

ਸੀ. ਬੀ. ਆਈ ਅਤੇ ਈ. ਡੀ ਅਨੁਸਾਰ ਹੁਣ ਖ਼ਤਮ ਕੀਤੀ ਗਈ ਦਿੱਲੀ ਆਬਕਾਰੀ ਨੀਤੀ 2021-22 'ਚ ਬਦਲਾਅ ਕਰਦੇ ਸਮੇਂ ਬੇਨਿਯਮੀਆਂ ਕੀਤੀਆਂ ਗਈਆਂ ਸਨ ਅਤੇ ਲਾਇਸੈਂਸ ਧਾਰਕਾਂ ਨੂੰ ਬੇਲੋੜੇ ਲਾਭ ਦਿੱਤੇ ਗਏ ਸਨ। ਦੋਸ਼ ਹੈ ਕਿ ਸਿੰਘ ਨੇ ਨੀਤੀ ਬਣਾਉਣ ਅਤੇ ਲਾਗੂ ਕਰਨ 'ਚ ਅਹਿਮ ਭੂਮਿਕਾ ਨਿਭਾਈ ਸੀ। ਹੇਠਲੀ ਅਦਾਲਤ ਨੇ ਸਿੰਘ ਨੂੰ ਗ੍ਰਿਫਤਾਰੀ ਤੋਂ ਬਾਅਦ ਈ. ਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਉਸ ਨੂੰ 13 ਅਕਤੂਬਰ ਤੋਂ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।
 

  • Delhi Excise Policy Case
  • Sanjay Singh
  • Petition
  • Supreme Court
  • ਦਿੱਲੀ ਆਬਕਾਰੀ ਨੀਤੀ ਮਾਮਲਾ
  • ਸੰਜੇ ਸਿੰਘ
  • ਪਟੀਸ਼ਨ
  • ਸੁਪਰੀਮ ਕੋਰਟ

ਲਾਂਗ ਕੋਵਿਡ ਦਾ ਬ੍ਰੇਨ ਫਾਗ ਵੀ ਹੋ ਸਕਦੈ ਮੁੱਖ ਲੱਛਣ, ਘੱਟ ਹੋਣ ਲੱਗਦੀ ਹੈ ਇਨਸਾਨ ਦੀ ਯਾਦਦਾਸ਼ਤ

NEXT STORY

Stories You May Like

  • raja warring seeks clarification from centre on imposing limit on oil purchase
    ਤੇਲ ਖ਼ਰੀਦ ਉਪਰ ਲਿਮਿਟ ਲਗਾਉਣ ਨੂੰ ਲੈ ਕੇ ਵੜਿੰਗ ਨੇ ਕੇਂਦਰ ਤੋਂ ਮੰਗਿਆ ਸਪਸ਼ਟੀਕਰਨ
  • delhi gymkhana club  high court
    ਦਿੱਲੀ ਜਿਮਖਾਨਾ ਕਲੱਬ ਮਾਮਲਾ ਹਾਈ ਕੋਰਟ ਪੁੱਜਾ: ਕੇਂਦਰ ਨੇ ਕਿਹਾ–5 ਜੂਨ ਤੱਕ ਜ਼ਬਰਦਸਤੀ ਕਬਜ਼ਾ ਨਹੀਂ ਕਰਾਂਗੇ
  • delhi gymkhana club lease termination
    ਦਿੱਲੀ ਜਿਮਖਾਨਾ ਕਲੱਬ ਦੀ ਲੀਜ਼ ਤੁਰੰਤ ਪ੍ਰਭਾਵ ਨਾਲ ਖ਼ਤਮ, ਕੇਂਦਰ ਨੇ ਦਿੱਤਾ ਅਲਟੀਮੇਟਮ
  • supreme court  high court  kuldeep singh sengar  life imprisonment
    ਓਨਾਵ ਜਬਰ ਜ਼ਿਨਾਹ ਮਾਮਲਾ : SC ਨੇ ਸੇਂਗਰ ਦੀ ਸਜ਼ਾ ਮੁਅੱਤਲ ਕਰਨ ਦਾ ਆਦੇਸ਼ ਕੀਤਾ ਰੱਦ
  • delhi chief minister rekha gupta praises sanjay dutt starrer   aakhri sawaal
    ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸੰਜੇ ਦੱਤ ਸਟਾਰਰ ਫਿਲਮ 'ਆਖਰੀ ਸਵਾਲ' ਦੀ ਕੀਤੀ ਪ੍ਰਸ਼ੰਸਾ
  • kerala cm meets pm modi
    ਕੇਰਲ ਦੇ ਨਵੇਂ CM ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਸੂਬੇ ਦੇ ਵਿਕਾਸ ਲਈ ਕੇਂਦਰ ਤੋਂ ਮੰਗਿਆ ਸਹਿਯੋਗ
  • smuggling of drugs and gold through airplanes
    ‘ਹਵਾਈ ਜਹਾਜ਼ਾਂ ਰਾਹੀਂ ਨਸ਼ਿਆਂ ਅਤੇ ਸੋਨੇ’ ਦੀ ਸਮੱਗਲਿੰਗ ਜ਼ੋਰਾਂ ’ਤੇ!
  • impact of change in scrap policy  70 percent behind
    ਸਕ੍ਰੈਪ ਨੀਤੀ ’ਚ ਬਦਲਾਅ ਦਾ ਅਸਰ : ਵਾਹਨ ਉਦਯੋਗ 2025-26 ਦੇ ਕਬਾੜ ਟੀਚੇ ਤੋਂ 70 ਫ਼ੀਸਦੀ ਪਿੱਛੇ
  • punjab know what percentage of votes have been cast in which district so far
    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 2 ਵਜੇ ਤੱਕ 45.60 ਫ਼ੀਸਦੀ ਵੋਟਿੰਗ,...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਪੈ ਰਹੀਆਂ ਵੋਟਾਂ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ...
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
Trending
Ek Nazar
big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cbse class 12 results students online
      'ਹਾਂ, ਸਾਡੇ ਤੋਂ ਹੋਈ ਗਲਤੀ..!', ਗ਼ਲਤ ਸ਼ੀਟ ਅਪਲੋਡ ਦੇ ਮਾਮਲੇ 'ਚ CBSE ਦਾ...
    • kerala cm meets pm modi
      ਕੇਰਲ ਦੇ ਨਵੇਂ CM ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਸੂਬੇ ਦੇ ਵਿਕਾਸ ਲਈ ਕੇਂਦਰ...
    • the groom gave a unique gift to the wedding guests
      ਵਿਆਹ 'ਤੇ ਆਏ ਬਰਾਤੀਆਂ ਨੂੰ ਲਾੜੇ ਨੇ ਦਿੱਤਾ ਅਨੋਖਾ ਤੋਹਫ਼ਾ ! ਸਾਰੇ ਪਿੰਡ ਦਾ ਹੀ...
    • suvendu adhikari  bangladeshi deportation  border  infiltrators
      ਹੁਣ ਭਾਰਤ ਤੋਂ ਧੜਾਧੜ ਡਿਪੋਰਟ ਹੋਣਗੇ ਪ੍ਰਵਾਸੀ ! CM ਸੁਵੇਂਦੂ ਨੇ ਖਿੱਚੀ ਤਿਆਰੀ,...
    • delhi gymkhana club  high court
      ਦਿੱਲੀ ਜਿਮਖਾਨਾ ਕਲੱਬ ਮਾਮਲਾ ਹਾਈ ਕੋਰਟ ਪੁੱਜਾ: ਕੇਂਦਰ ਨੇ ਕਿਹਾ–5 ਜੂਨ ਤੱਕ...
    • another mp joins bjp
      'ਲੱਗਦਾ ਪਾਰਟੀ ਨੂੰ ਮੇਰੀ ਲੋੜ ਨਹੀਂ..!' ਇਕ ਹੋਰ ਰਾਜ ਸਭਾ ਮੈਂਬਰ ਨੇ ਮਾਰੀ BJP...
    • 8th pay commission government is not in mood to accept these demands
      8th Pay Commission : ਕੇਂਦਰੀ ਕਰਮਚਾਰੀਆਂ ਨੂੰ ਲੱਗ ਸਕਦੈ ਝਟਕਾ! ਇਹ ਮੰਗਾਂ...
    • alka lamba
      ਮਹਿਲਾ ਰਾਖਵੇਂਕਰਨ ਨਾਲ ਜੁੜੇ ਪ੍ਰਦਰਸ਼ਨ ਨੂੰ ਲੈ ਕੇ ਅਲਕਾ ਲਾਂਬਾ ਦੋਸ਼ੀ ਕਰਾਰ
    • jammu kashmir  drug smugglers  property seized
      ਜੰਮੂ ਕਸ਼ਮੀਰ : ਕਠੁਆ 'ਚ ਨਸ਼ੀਲੇ ਪਦਾਰਥ ਤਸਕਰ ਦੀ 1.25 ਕਰੋੜ  ਦੀ ਜਾਇਦਾਦ ਜ਼ਬਤ
    • quad meeting
      ਸਮੁੰਦਰ 'ਚ ਚੀਨ ਦੇ ਵਧਦੇ ਪ੍ਰਭਾਵ ਨੂੰ ਰੋਕਣਗੇ QUAD ਦੇਸ਼ ! ਬੈਠਕ 'ਚ ਕੀਤੀ ਗਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +