Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    1:22:17 PM

  • powercom  s decision  electricity connection

    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ...

  • salary 2 lakhs  poor youth

    'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ...

  • a person who died 60 years ago got himself registered

    ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ...

  • nankana sahib incident

    ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਆਬਕਾਰੀ ਨੀਤੀ ਕੇਸ: ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ

NATIONAL News Punjabi(ਦੇਸ਼)

ਆਬਕਾਰੀ ਨੀਤੀ ਕੇਸ: ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ

  • Edited By Tanu,
  • Updated: 22 Mar, 2023 02:45 PM
New Delhi
delhi excise policy scam manish sisodia will remain in jail till april 5
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਮਨੀਸ਼ ਸਿਸੋਦੀਆ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਸ਼ਰਾਬ ਘਪਲੇ ਮਾਮਲੇ 'ਚ ਸਿਸੋਦੀਆ 5 ਅਪ੍ਰੈਲ ਤੱਕ ਤਿਹਾੜ ਜੇਲ੍ਹ 'ਚ ਹੀ ਰਹਿਣਗੇ। ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਨੂੰ 5 ਅਪ੍ਰੈਲ ਤੱਕ ਨਿਆਇਕ ਹਿਰਾਸਤ 'ਚ ਭੇਜਿਆ ਹੈ।

ਇਹ ਵੀ ਪੜ੍ਹੋ- ਮਨੀਸ਼ ਸਿਸੋਦੀਆ ਦੀਆਂ ਵਧੀਆਂ ਮੁਸ਼ਕਲਾਂ, CBI ਨੇ ਦਰਜ ਕੀਤਾ ਇਕ ਹੋਰ ਮਾਮਲਾ

ਦੱਸ ਦੇਈਏ ਕਿ ਮਨੀ ਲਾਂਡਰਿੰਗ ਕੇਸ ਵਿਚ ਈ. ਡੀ. ਦੀ 5 ਦਿਨਾਂ ਦੀ ਰਿਮਾਂਡ ਖਤਮ ਹੋਣ 'ਤੇ ਸਿਸੋਦੀਆ ਨੂੰ ਅੱਜ ਰਾਊਜ ਐਵੇਨਿਊ ਕੋਰਟ 'ਚ ਪੇਸ਼ ਕੀਤਾ ਗਿਆ ਸੀ। ਜਿੱਥੇ ਕੋਰਟ ਨੇ ਸਿਸੋਦੀਆ ਨੂੰ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸ ਦਰਮਿਆਨ ਮਨੀਸ਼ ਸਿਸੋਦੀਆ ਨੇ ਕੋਰਟ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਦੌਰਾਨ ਕੁਝ ਧਾਰਮਿਕ ਅਤੇ ਅਧਿਆਤਮਕ ਕਿਤਾਬਾਂ ਲੈ ਕੇ ਜਾਣ ਦੀ ਆਗਿਆ ਦਿੱਤੀ ਜਾਵੇ। ਕੋਰਟ ਨੇ ਕਿਹਾ ਕਿ ਜੋ ਕਿਤਾਬਾਂ ਉਹ ਚਾਹੁੰਦੇ ਹਨ, ਉਹ ਦੇ ਦਿੱਤੀਆਂ ਜਾਣਗੀਆਂ। 

ਮਾਮਲੇ ਵਿਚ ਸਿਸੋਦੀਆ ਨੂੰ 26 ਫਰਵਰੀ ਨੂੰ ਸੀ. ਬੀ. ਆਈ. ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਕੁਝ ਦਿਨ ਬਾਅਦ ਈ. ਡੀ. ਨੇ ਪੁੱਛ-ਗਿੱਛ ਮਗਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸਿਸੋਦੀਆ ਪਹਿਲਾਂ ਹੀ ਸ਼ਰਾਬ ਨੀਤੀ ਨਾਲ ਜੁੜੇ ਸੀ. ਬੀ. ਆਈ. ਦੇ ਮਾਮਲੇ ਵਿਚ ਜੇਲ੍ਹ ਵਿਚ ਹਨ। 20 ਮਾਰਚ ਨੂੰ ਰਾਊਜ ਐਵੇਨਿਊ ਕੋਰਟ ਨੇ ਸੀ. ਬੀ. ਆਈ. ਦੇ ਕੇਸ ਵਿਚ 14 ਦਿਨ ਹੋਰ ਨਿਆਂਇਕ ਹਿਰਾਸਤ ਵਧਾਈ ਸੀ।

ਇਹ ਵੀ ਪੜ੍ਹੋ- ਦਿੱਲੀ ਆਬਕਾਰੀ ਨੀਤੀ ਮਾਮਲਾ: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 14 ਦਿਨ ਵਧਾਈ

ਕੀ ਹੈ ਸ਼ਰਾਬ ਨੀਤੀ ਘਪਲਾ?

ਦਰਅਸਲ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ 17 ਨਵੰਬਰ, 2021 ਨੂੰ ਨਵੀਂ ਆਬਕਾਰੀ ਨੀਤੀ ਲਾਗੂ ਕੀਤੀ ਸੀ। ਦਿੱਲੀ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਲਿਆ ਕੇ ਮਾਫੀਆ ਰਾਜ ਨੂੰ ਖਤਮ ਕਰਨ ਦੀ ਦਲੀਲ ਦਿੱਤੀ ਸੀ। ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਇਸ ਨਾਲ ਸਰਕਾਰ ਦਾ ਮਾਲੀਆ ਵਧੇਗਾ। ਜੁਲਾਈ 2022 ਵਿਚ ਦਿੱਲੀ ਦੇ ਤਤਕਾਲੀ ਮੁੱਖ ਸਕੱਤਰ ਨੇ ਇਸ ਮਾਮਲੇ 'ਚ ਉਪ ਰਾਜਪਾਲ (LG) ਵੀ. ਕੇ ਸਕਸੈਨਾ ਨੂੰ ਇਕ ਰਿਪੋਰਟ ਸੌਂਪੀ ਸੀ। ਇਸ 'ਚ ਆਬਕਾਰੀ ਨੀਤੀ 'ਚ ਗੜਬੜੀ ਦੇ ਨਾਲ-ਨਾਲ ਡਿਪਟੀ ਸੀ. ਐੱਮ. ਮਨੀਸ਼ ਸਿਸੋਦੀਆ 'ਤੇ ਸ਼ਰਾਬ ਕਾਰੋਬਾਰੀਆਂ ਨੂੰ ਨਾਜਾਇਜ਼ ਫਾਇਦਾ ਪਹੁੰਚਾਉਣ ਦਾ ਦੋਸ਼ ਵੀ ਲੱਗਾ ਸੀ।

ਇਸ ਰਿਪੋਰਟ ਦੇ ਆਧਾਰ 'ਤੇ ਸੀ. ਬੀ. ਆਈ ਨੇ 17 ਅਗਸਤ 2022 ਨੂੰ ਸਿਸੋਦੀਆ ਸਮੇਤ 15 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਸੀ। 22 ਅਗਸਤ ਨੂੰ ਈ.ਡੀ ਨੇ ਆਬਕਾਰੀ ਨੀਤੀ 'ਚ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਸੀ। 6 ਮਹੀਨੇ ਦੀ ਜਾਂਚ ਤੋਂ ਬਾਅਦ ਸੀ. ਬੀ. ਆਈ ਨੇ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ- ਕੈਲਾਸ਼ ਗਹਿਲੋਤ ਨੇ ਪੇਸ਼ ਕੀਤਾ 78,800 ਕਰੋੜ ਦਾ ਬਜਟ, 'ਮਾਡਰਨ ਦਿੱਲੀ' ਲਈ ਕੁੱਲ 9 ਸਕੀਮਾਂ

  • Delhi Excise Policy Scam
  • Manish Sisodia
  • jail
  • April 5

MBA ਵਿਦਿਆਰਥੀ ਨੂੰ ਮਿਲਿਆ 1.14 ਕਰੋੜ ਦਾ ਸੈਲਰੀ ਪੈਕੇਜ

NEXT STORY

Stories You May Like

  • highway selfie 5 friends crushed vehicle
    ਹਾਈਵੇਅ 'ਤੇ 5 ਦੋਸਤਾਂ ਨੂੰ ਸੈਲਫ਼ੀ ਲੈਣੀ ਮਹਿੰਗੀ, ਤੇਜ਼ ਰਫ਼ਤਾਰ ਵਾਹਨ ਨੇ ਕੁਚਲਿਆ, ਹੋਈ ਦਰਦਨਾਕ ਮੌਤ
  • smuggling  5 indians  arrested
    ਨੇਪਾਲ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫਾਸ਼, 5 ਭਾਰਤੀ ਗ੍ਰਿਫ਼ਤਾਰ
  • rs 5 5 crore  gst refund fraud
    5.5 ਕਰੋੜ ਰੁਪਏ ਦੇ GST ਰਿਫੰਡ ਧੋਖਾਧੜੀ 'ਚ ਦਿੱਲੀ ਦੇ 3 ਟੈਕਸ ਅਧਿਕਾਰੀਆਂ ਸਣੇ 5 ਗ੍ਰਿਫ਼ਤਾਰ
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ, ਇਨ੍ਹਾਂ ਜ਼ਿਲ੍ਹਿਆਂ 'ਚ...
  • gunmen kidnap 3 excise officials in balochistan
    ਬਲੋਚਿਸਤਾਨ 'ਚ ਬੰਦੂਕਧਾਰੀਆਂ ਨੇ 3 ਆਬਕਾਰੀ ਅਧਿਕਾਰੀਆਂ ਨੂੰ ਕੀਤਾ ਅਗਵਾ
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • uproar at punjab university
    ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ
  • powercom  s decision  electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
Trending
Ek Nazar
monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rain  next 4 days  weather
      28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...
    • question paper leak prevention bill to be discussed in lok sabha from today
      ਪ੍ਰਸ਼ਨ ਪੱਤਰ ਲੀਕ ਰੋਕਥਾਮ ਬਿੱਲ 'ਤੇ ਅੱਜ ਤੋਂ ਲੋਕ ਸਭਾ 'ਚ ਹੋਵੇਗੀ ਚਰਚਾ
    • amarnath yatra  3000 pilgrims  jatha
      ਹਰ ਹਰ ਮਹਾਦੇਵ! ਅਮਰਨਾਥ ਯਾਤਰਾ ਲਈ 3000 ਤੋਂ ਵੱਧ ਸ਼ਰਧਾਲੂ ਜੰਮੂ ਤੋਂ ਰਵਾਨਾ
    • amarnath yatra  bus  39 pilgrims  falls house
      ਮਕਾਨ 'ਤੇ ਜਾ ਡਿੱਗੀ ਅਮਰਨਾਥ ਸ਼ਰਧਾਲੂਆਂ ਨਾਲ ਭਰੀ ਬੱਸ! ਪਿਆ ਚੀਕ-ਚਿਹਾੜਾ, 39...
    • danger  black sea  indian citizens  advisory issued
      Black Sea 'ਚ ਵਧਿਆ ਹਮਲੇ ਦਾ ਖ਼ਤਰਾ! ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ!
    • nepal people enter india without a passport
      ਹੁਣ ਬਿਨਾਂ ਪਾਸਪੋਰਟ ਤੋਂ ਇਨ੍ਹਾਂ ਲੋਕਾਂ ਦੀ ਭਾਰਤ 'ਚ ਹੋਵੇਗੀ ਐਂਟਰੀ! ਜਾਣੋ...
    • be careful if you have 3 zodiac signs
      ਪੈਸਿਆਂ ਦੇ ਮਾਮਲੇ ਇਹ 3 ਰਾਸ਼ੀਆਂ ਹੋ ਜਾਣ ਸਾਵਧਾਨ ! ਟੁੱਟੇਗਾ ਮੁਸੀਬਤਾਂ ਦਾ ਪਹਾੜ,...
    • student protests 2873 serious criminals
      ਵਿਦਿਆਰਥੀ ਪ੍ਰਦਰਸ਼ਨ ਦੌਰਾਨ ਮੌਜੂਦ ਸਨ 2873 ਸੰਗੀਨ ਅਪਰਾਧੀ, ਦਿੱਲੀ ਪੁਲਸ ਦਾ...
    • instagram gen z reels politics government active
      Reels ਤੋਂ ਰਾਜਨੀਤੀ ਤੱਕ: Instagram ਬਣਿਆ Gen-Z ਦਾ ਨਵਾਂ ਹਥਿਆਰ, ਸਰਕਾਰ ਵੀ...
    • bihar government  s big decision
      ਬਿਹਾਰ ਸਰਕਾਰ ਦਾ ਵੱਡਾ ਫੈਸਲਾ: NEET ਪੇਪਰ ਲੀਕ ਪ੍ਰਦਰਸ਼ਨਕਾਰੀਆਂ 'ਤੇ ਦਰਜ ਸਾਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +