Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    7:20:51 AM

  • internet shut down in 5 districts of manipur

    ਇਸ ਸੂਬੇ ਦੇ 5 ਜ਼ਿਲ੍ਹਿਆਂ 'ਚ ਇੰਟਰਨੈੱਟ ਬੰਦ,...

  • y chromosomes are rapidly disappearing in the world

    ਦੁਨੀਆ 'ਚ ਤੇਜ਼ੀ ਨਾਲ ਗ਼ਾਇਬ ਹੋ ਰਹੇ ਹਨ Y...

  • will 500 rupee notes also be banned after 2000

    2000 ਤੋਂ ਬਾਅਦ 500 ਰੁਪਏ ਦੇ ਨੋਟ ਵੀ ਹੋ ਜਾਣਗੇ...

  • these beauties are still single after two marriages

    ਦੋ ਵਿਆਹ ਤੋਂ ਬਾਅਦ ਵੀ ਸਿੰਗਲ ਹਨ ਇਹ ਸੁੰਦਰੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪੁੱਤ ਹੀ ਨਿਕਲਿਆ ਪਰਿਵਾਰ ਦਾ ਕਾ..ਤਲ, ਇਸ ਵਜ੍ਹਾ ਕਾਰਨ ਮਾ.ਰ ਮੁਕਾਏ ਮਾਪੇ ਤੇ ਭੈਣ

NATIONAL News Punjabi(ਦੇਸ਼)

ਪੁੱਤ ਹੀ ਨਿਕਲਿਆ ਪਰਿਵਾਰ ਦਾ ਕਾ..ਤਲ, ਇਸ ਵਜ੍ਹਾ ਕਾਰਨ ਮਾ.ਰ ਮੁਕਾਏ ਮਾਪੇ ਤੇ ਭੈਣ

  • Edited By Disha,
  • Updated: 05 Dec, 2024 01:08 PM
New Delhi
delhi family killed son parents sister police arrested
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ 'ਚ ਕੱਲ੍ਹ ਯਾਨੀ 4 ਦਸੰਬਰ ਦੀ ਸਵੇਰ ਨੂੰ ਹੋਏ ਪੂਰੇ ਪਰਿਵਾਰ ਦੇ ਕਤਲ ਦੀ ਘਟਨਾ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਕੋ ਪਰਿਵਾਰ 'ਚ ਪਤੀ-ਪਤਨੀ ਅਤੇ ਧੀ ਦੇ ਕਤਲ ਦੀ ਖ਼ਬਰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਪਰ ਦਿੱਲੀ ਪੁਲਸ ਨੇ ਕੁਝ ਹੀ ਘੰਟਿਆਂ 'ਚ ਇਸ ਕਤਲ ਦੀ ਗੁੱਥੀ ਸੁਲਝਾ ਕੇ ਹੈਰਾਨੀਜਨਕ ਖ਼ੁਲਾਸਾ ਕੀਤਾ ਹੈ। ਦਰਅਸਲ ਇਹ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਉਨ੍ਹਾਂ ਦੇ ਬੇਟੇ ਨੇ ਹੀ ਕੀਤਾ ਸੀ। ਬੇਟੇ ਅਰਜੁਨ ਨੇ ਆਪਣੇ ਮਾਤਾ-ਪਿਤਾ ਦੀ ਵਰ੍ਹੇਗੰਢ ਮੌਕੇ ਕਤਲ ਕਰ ਦਿੱਤਾ ਅਤੇ ਪੁਲਸ ਨੂੰ ਉਲਝਾਉਣ ਲਈ ਝੂਠੀ ਕਹਾਣੀ ਸੁਣਾ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਨੂੰ ਖੇਡਾਂ ਦਾ ਸ਼ੌਕ ਸੀ ਅਤੇ ਉਹ ਪੜ੍ਹਾਈ 'ਚ ਥੋੜ੍ਹਾ ਕਮਜ਼ੋਰ ਸੀ। ਇਸ ਕਾਰਨ ਉਸ ਦਾ ਪਿਤਾ ਉਸ ਨੂੰ ਹਮੇਸ਼ਾ ਝਿੜਕਦਾ ਰਹਿੰਦਾ ਸੀ। ਕੁਝ ਦਿਨ ਪਹਿਲਾਂ ਉਸ ਨੇ ਕਈ ਲੋਕਾਂ ਦੇ ਸਾਹਮਣੇ ਅਰਜੁਨ ਦੀ ਕੁੱਟਮਾਰ ਕੀਤੀ ਸੀ, ਜਿਸ ਤੋਂ ਬਾਅਦ ਉਹ ਕਾਫੀ ਗੁੱਸੇ 'ਚ ਸੀ। ਉਸ ਨੂੰ ਕਈ ਵਾਰੀ ਮਹਿਸੂਸ ਹੋਣ ਲੱਗਾ ਕਿ ਉਸ ਦਾ ਪਰਿਵਾਰ ਉਸ ਦੀ ਭੈਣ ਨੂੰ ਜ਼ਿਆਦਾ ਪਿਆਰ ਕਰਦੇ ਹਨ। ਇੰਨਾ ਹੀ ਨਹੀਂ, ਉਸ ਨੂੰ ਸ਼ੱਕ ਸੀ ਕਿ ਉਸ ਦੇ ਮਾਤਾ-ਪਿਤਾ ਆਪਣੀ ਜਾਇਦਾਦ ਉਸ ਦੀ ਭੈਣ ਦੇ ਨਾਮ ਕਰਵਾ ਦੇਣਗੇ। ਇਸ ਤੋਂ ਬਾਅਦ ਹੀ ਅਰਜੁਨ ਨੇ ਕਤਲ ਦੀ ਯੋਜਨਾ ਬਣਾਈ। ਜਦੋਂ ਅਰਜੁਨ ਨੇ ਪੁੱਛ-ਗਿੱਛ ਦੌਰਾਨ ਵੱਖੋ-ਵੱਖਰੇ ਬਿਆਨ ਦਿੱਤੇ ਤਾਂ ਪੁਲਸ ਨੂੰ ਉਸ 'ਤੇ ਸ਼ੱਕ ਹੋਇਆ। ਕੁਝ ਸਖ਼ਤੀ ਤੋਂ ਬਾਅਦ ਅਰਜੁਨ ਨੇ ਕਬੂਲ ਕਰ ਲਿਆ ਕਿ ਉਹ ਇਸ ਕਤਲ ਦਾ ਮਾਸਟਰਮਾਈਂਡ ਸੀ।

ਇਹ ਵੀ ਪੜ੍ਹੋ : ਤੀਹਰੇ ਕਤਲ ਨਾਲ ਕੰਬਿਆ ਪੂਰਾ ਸ਼ਹਿਰ, ਮਾਂ-ਧੀ ਤੇ ਪਿਓ ਨੂੰ ਚੜ੍ਹਦੀ ਸਵੇਰ ਦਿੱਤੀ ਰੂਹ ਕੰਬਾਊ ਮੌਤ

ਪੁਲਸ ਨੂੰ ਦਿੱਤੇ ਬਿਆਨਾਂ ਅਨੁਸਾਰ ਉਹ ਬੁੱਧਵਾਰ ਤੜਕੇ 5 ਵਜੇ ਦੇ ਕਰੀਬ ਜਾਗਿਆ ਅਤੇ ਗਰਾਊਂਡ ਫਲੋਰ 'ਤੇ ਕਮਰੇ 'ਚ ਸੌਂ ਰਹੀ ਆਪਣੀ ਭੈਣ ਦੀ ਗਰਦਨ 'ਤੇ ਵਾਰ ਕਰ ਕੇ ਉਸਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਪਹਿਲੀ ਮੰਜ਼ਿਲ 'ਤੇ ਕਮਰੇ 'ਚ ਸੌਂ ਰਹੇ ਪਿਤਾ ਦਾ ਕਤਲ ਕਰ ਦਿੱਤਾ ਅਤੇ ਫਿਰ ਬਾਥਰੂਮ 'ਚੋਂ ਬਾਹਰ ਨਿਕਲਦੇ ਹੀ ਮਾਂ ਦਾ ਕਤਲ ਕਰ ਦਿੱਤਾ। ਅਰਜੁਨ ਨੇ ਵਾਰਦਾਤ ਨੂੰ ਇਸ ਤਰ੍ਹਾਂ ਅੰਜਾਮ ਦਿੱਤਾ ਕਿ ਘਰ 'ਚ ਮੌਜੂਦ ਕਿਸੇ ਹੋਰ ਨੂੰ ਇਸ ਬਾਰੇ ਪਤਾ ਹੀ ਨਾ ਲੱਗਾ। ਪੁਲਸ ਨੇ ਅਰਜੁਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਹੋਰ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਘਟਨਾ 'ਚ ਵਰਤਿਆ ਗਿਆ ਹਥਿਆਰ ਅਜੇ ਤੱਕ ਬਰਾਮਦ ਨਹੀਂ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Delhi
  • family
  • Killed
  • son
  • parents
  • sister
  • police
  • arrested
  • ਦਿੱਲੀ
  • ਪਰਿਵਾਰ
  • ਬੇਟੇ
  • ਮਾਪੇ
  • ਭੈਣ
  • ਪੁਲਸ
  • ਗ੍ਰਿਫ਼ਤਾਰ

ਬਜ਼ੁਰਗ ਬੋਲਦੈ ਫ਼ਰਾਟੇਦਾਰ ਅੰਗਰੇਜ਼ੀ ਪਰ ਮੁਸੀਬਤ ਦਾ ਮਾਰਿਆ ਪਹੁੰਚਿਆ SP ਦਫ਼ਤਰ

NEXT STORY

Stories You May Like

  • bo dy of a young man
    ਖੂਨ ਨਾਲ ਲਥਪਥ ਮਿਲੀ ਨੌਜਵਾਨ ਦੀ ਲਾਸ਼, ਪੁੱਤ ਨੂੰ ਵੇਖ ਪਰਿਵਾਰ ਦਾ ਨਿਕਲਿਆ ਤ੍ਰਾਹ
  • punjab father son
    ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
  • mukul dev son of sardar actor
    ਅੰਦਰ ਹੀ ਅੰਦਰ ਘੁੱਟ ਰਹੇ ਸਨ ਮੁਕੁਲ ਦੇਵ, ਆਖਿਰ ਕੀ ਸੀ ਪਰੇਸ਼ਾਨੀ ਦਾ ਕਾਰਨ, ਜਾਣੋ ਵਜ੍ਹਾ
  • boy throws his cousin into drain
    10 ਸਾਲਾ ਲੜਕੇ ਨੇ ਚਚੇਰੀ ਭੈਣ ਨੂੰ ਨਾਲੇ 'ਚ ਸੁੱਟਿਆ, ਵਜ੍ਹਾ ਕਰ ਦੇਵੇਗੀ ਹੈਰਾਨ
  • body of young man found on the banks of the canal
    ਨਹਿਰ ਦੇ ਕਿਨਾਰਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਿਹਾ- 'ਪੁੱਤ ਦਾ ਕਤਲ ਹੋਇਆ'
  • rohtas  father and son died in a road accident
    ਪਲਾਂ 'ਚ ਉੱਜੜ ਗਿਆ ਪਰਿਵਾਰ! ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ
  • asi son police hospital
    7 ਗੱਡੀਆਂ 'ਚ ਭਰ ਕੇ ਆਏ 25 ਬਦਮਾਸ਼ ! ਆਉਂਦਿਆਂ ਹੀ ਗੋਲ਼ੀਆਂ ਵਰ੍ਹਾ ਕੇ ASI ਦੇ ਪੁੱਤ ਦਾ ਕਰ'ਤਾ ਕਤਲ
  • goods worth crores disappeared from houses closed for girlfriends
    'ਲੜਕੀ ਕਾ ਚੱਕਰ ਹੈ babu bhaiya', ਪ੍ਰੇਮਿਕਾਵਾਂ ਲਈ ਬੰਦ ਘਰਾਂ 'ਚੋਂ ਕਰੋੜਾਂ ਦਾ ਸਾਮਾਨ ਕੀਤਾ ਗਾਇਬ, ਇਸ
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • the priest set himself on fire in jalandhar
    ਜਲੰਧਰ 'ਚ ਪੁਜਾਰੀ ਦਾ ਰੂਹ ਕੰਬਾਊ ਕਾਂਡ, ਖ਼ੁਦ ਨੂੰ ਲਗਾ ਲਈ ਅੱਗ, ਪਈਆਂ ਭਾਜੜਾਂ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • canada arrest
    ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
  • important news for drivers
    Punjab: ਡਰਾਈਵਿੰਗ ਕਰਨ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!
  • illegally constructed showrooms at the behest of raman arora
    ਮੰਡੀ ਦੇ ਲਾਲੇ ਖ਼ਿਲਾਫ਼ FIR ਦੀ ਸਿਫ਼ਾਰਿਸ਼, ਰਮਨ ਅਰੋੜਾ ਦੇ ਕਹਿਣ ’ਤੇ...
  • mann government s big step to save groundwater in punjab
    ਪੰਜਾਬ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਇਹ ਪ੍ਰਾਜੈਕਟ
Trending
Ek Nazar
afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

japan princess kako honered in brazil

ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ

192 migrants deported from america returned

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ 192 ਪ੍ਰਵਾਸੀ ਪਰਤੇ

connection between terrorism and pakistan  sandhu statement

ਅੱਤਵਾਦ ਅਤੇ ਪਾਕਿਸਤਾਨ ਦੇ ਕੁਨੈਕਸ਼ਨ ਬਾਰੇ ਸਾਰੇ ਦੇਸ਼ਾਂ ਦੇ ਵਿਚਾਰ ਸਪੱਸ਼ਟ : ਸੰਧੂ

government access to us citizens  personal data

ਅਮਰੀਕੀ ਨਾਗਰਿਕਾਂ ਦੇ ਨਿੱਜੀ ਡੇਟਾ ਤੱਕ ਸਰਕਾਰ ਦੀ ਸਿੱਧੀ ਪਹੁੰਚ

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

boy dead on road accident

ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ

pakistan and saudi arabia strategic partnership

ਪਾਕਿਸਤਾਨ ਅਤੇ ਸਾਊਦੀ ਅਰਬ ਰਣਨੀਤਕ ਭਾਈਵਾਲੀ ਵਧਾਉਣ 'ਤੇ ਸਹਿਮਤ

people arrested in us for immigration violations

ਅਮਰੀਕਾ 'ਚ ਇਮੀਗ੍ਰੇਸ਼ਨ ਉਲੰਘਣਾਵਾਂ ਲਈ 44 ਲੋਕ ਗ੍ਰਿਫ਼ਤਾਰ

indian gujarati man deported from us

ਭਾਰਤੀ-ਗੁਜਰਾਤੀ ਵਿਅਕਤੀ ਅਮਰੀਕਾ ਤੋਂ ਹੋਵੇਗਾ ਡਿਪੋਰਟ

trump to build new ballroom

ਟਰੰਪ ਬਣਾਉਣ ਜਾ ਰਹੇ ਨਵਾਂ ballroom, ਫੰਡ ਦੇਣ ਦਾ ਕੀਤਾ ਐਲਾਨ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਦੇਸ਼ ਦੀਆਂ ਖਬਰਾਂ
    • vrindavan cheating in the name of vip darshan
      ਬਾਂਕੇ ਬਿਹਾਰੀ ਮੰਦਰ ’ਚ ਵੀ. ਆਈ. ਪੀ. ਦਰਸ਼ਨ ਦੇ ਨਾਂ ’ਤੇ ਵਸੂਲੀ, 2 ਬਾਊਂਸਰ...
    • 9 country made bombs recovered from an unclaimed bag in west bengal
      ਪੱਛਮੀ ਬੰਗਾਲ ’ਚ ਇਕ ਲਾਵਾਰਿਸ ਬੈਗ ’ਚੋਂ 9 ਦੇਸੀ ਬੰਬ ਬਰਾਮਦ
    • pakistan is writing its own story of destruction  naqvi
      ਆਪਣੀ ਤਬਾਹੀ ਦੀ ਗਾਥਾ ਖੁਦ ਲਿਖ ਰਿਹਾ ਹੈ ਪਾਕਿ : ਨਕਵੀ
    • bjp national spokesperson tells rahul gandhi mr blunder
      ਭਾਜਪਾ ਦੇ ਰਾਸ਼ਟਰੀ ਬੁਲਾਰੇ ਨੇ ਰਾਹੁਲ ਗਾਂਧੀ ਨੂੰ ਦੱਸਿਆ #MrBlunder
    • india will not tolerate terrorism  jaishankar
      ਭਾਰਤ ਅੱਤਵਾਦ ਨੂੰ ਸਹਿਣ ਨਹੀਂ ਕਰੇਗਾ : ਜੈਸ਼ੰਕਰ
    • missile threat to mecca saudi deploys us patriot
      ਮੱਕਾ-ਮਦੀਨਾ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਹੱਜ 'ਚ ਤਾਇਨਾਤ ਕਰਨਾ ਪਿਆ ਪੈਟ੍ਰਿਅਟ...
    • a heartbreaking incident came to light when instead of a goat
      ਬਕਰੇ ਦੀ ਜਗ੍ਹਾ ਖੁਦ ਦੀ ਦੇ ਦਿੱਤੀ ਕੁਰਬਾਨੀ, ਦਿਲ ਦਹਿਲਾ ਦੇਣ ਵਾਲੀ ਘਟਨਾ ਆਈ...
    • indian tourists visa free entry
      ਹੁਣ ਭਾਰਤੀਆਂ ਨੂੰ ਇਸ ਖ਼ੂਬਸੂਰਤ ਦੇਸ਼ 'ਚ ਮਿਲੇਗੀ Visa Free Entry!
    • police station
      ਪਤਨੀ ਦਾ ਵੱਢਿਆ ਸਿਰ ਲੈ ਕੇ ਥਾਣੇ ਪੁੱਜ ਗਿਆ ਪਤੀ, ਖ਼ੌਫਨਾਕ ਕਹਾਣੀ ਸੁਣ ਪੁਲਸ ਦੇ...
    • imd warning lightning thunderstorms heavy rains
      Heavy Rain Alert : ਮੌਸਮ ਦੀ ਮਾਰ ਝੱਲਣਗੇ ਇਹ ਇਲਾਕੇ, IMD ਵੱਲੋਂ ਚਿਤਾਵਨੀ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +