Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 11, 2026

    10:02:33 PM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

  • daljit mansa report

    ਮਾਨਸਾ ਦੇ ਦਲਜੀਤ ਦੀ ਮੌਤ ਮਾਮਲੇ 'ਚ ਨਵਾਂ ਮੋੜ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ ਸਰਕਾਰ ਦਾ ਵੱਡਾ ਐਲਾਨ

NATIONAL News Punjabi(ਦੇਸ਼)

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ ਸਰਕਾਰ ਦਾ ਵੱਡਾ ਐਲਾਨ

  • Edited By Disha,
  • Updated: 28 Sep, 2026 05:41 PM
New Delhi
delhi government  air pollution  office  timings
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਰਾਸ਼ਟਰੀ ਰਾਜਧਾਨੀ 'ਚ ਸਰਦੀਆਂ ਦੌਰਾਨ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਨੇ ਨਿਰਮਾਣ ਗਤੀਵਿਧੀਆਂ 'ਤੇ ਰੋਕ, ਵਾਹਨਾਂ ਅਤੇ ਨਿੱਜੀ ਵਾਹਨਾਂ 'ਤੇ ਪਾਬੰਦੀ, ਵਾਹਨਾਂ 'ਚ ਫਿਊਲ ਲੈਣ ਲਈ ਪ੍ਰਦੂਸ਼ਣ ਕੰਟਰੋਲ ਪ੍ਰਮਾਣ ਪੱਤਰ (ਪੀਯੂਸੀ) ਜ਼ਰੂਰੀ ਕਰਨ ਅਤੇ ਦਫ਼ਤਰਾਂ 'ਚ ਕੰਮਕਾਜ ਦੇ ਸਮੇਂ 'ਚ ਤਬਦੀਲੀ ਕਰਨ ਦਾ ਫੈਸਲਾ ਲਿਆ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਧੂੜ ਪੈਦਾ ਕਰਨ ਵਾਲੇ ਭੰਨ-ਤੋੜ ਕੰਮ ਅਤੇ ਖੁੱਲ੍ਹੇਆਮ ਹੋਣ ਵਾਲੇ ਸਾਡੇ ਨਿਰਮਾਣ ਕਾਰਜਾਂ 'ਤੇ ਇਕ ਨਵੰਬਰ ਤੋਂ 31 ਜਨਵਰੀ ਤੱਕ ਰੋਕ ਰਹੇਗੀ। 

ਉੱਥੇ ਹੀ 10 ਦਸੰਬਰ ਤੋਂ 20 ਜਨਵਰੀ ਤੱਕ ਹਰ ਤਰ੍ਹਾਂ ਦੇ ਨਿਰਮਾਣ ਅਤੇ ਭੰਨ-ਤੋੜ ਦੇ ਕੰਮਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਾਗੂ ਰਹੇਗੀ। ਵਾਤਾਵਰਣ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ 1 ਨਵੰਬਰ ਤੋਂ ਪਾਰਕਿੰਗ ਫੀਸ ਦੁੱਗਣੀ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਸਰਕਾਰੀ ਅਤੇ ਨਿੱਜੀ ਦਫਤਰਾਂ ਲਈ ਪੜਾਅਵਾਰ ਸਮਾਂ/ਸ਼ਿਫਟ ਸਥਾਪਤ ਕੀਤੇ ਜਾਣਗੇ ਅਤੇ 50 ਫੀਸਦੀ ਕਰਮਚਾਰੀਆਂ ਲਈ ਘਰੋਂ ਕੰਮ ਕਰਨ ਦਾ ਨਿਯਮ ਲਾਗੂ ਕੀਤਾ ਜਾਵੇਗਾ। ਸਿਰਸਾ ਨੇ ਕਿਹਾ ਕਿ ਦਿੱਲੀ ਤੋਂ ਬਾਹਰ ਰਜਿਸਟਰਡ BS-VI ਮਾਪਦੰਡਾਂ ਤੋਂ ਘੱਟ ਵਾਹਨਾਂ ਨੂੰ 1 ਨਵੰਬਰ ਤੋਂ ਸ਼ਹਿਰ 'ਚ ਦਾਖਲ ਹੋਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇਗੀ।

ਹਾਲਾਂਕਿ, ਇਲੈਕਟ੍ਰਿਕ ਵਾਹਨਾਂ (EVs) ਲਈ ਕੋਈ ਵਾਧੂ ਪਾਰਕਿੰਗ ਫੀਸ ਨਹੀਂ ਲਈ ਜਾਵੇਗੀ। ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਇਕ ਐਕਸ਼ਨ-ਅਧਾਰਤ ਯੋਜਨਾਬੰਦੀ ਮੀਟਿੰਗ ਤੋਂ ਬਾਅਦ ਇਨ੍ਹਾਂ ਉਪਾਵਾਂ ਦਾ ਐਲਾਨ ਕੀਤਾ ਗਿਆ। ਮੀਟਿੰਗ 'ਚ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਲੋਕ ਨਿਰਮਾਣ ਵਿਭਾਗ (PWD) ਮੰਤਰੀ ਪਰਵੇਸ਼ ਵਰਮਾ ਅਤੇ ਵਾਤਾਵਰਣ ਮੰਤਰੀ ਸਿਰਸਾ ਨੇ ਸ਼ਿਰਕਤ ਕੀਤੀ। ਸਿਰਸਾ ਨੇ ਕਿਹਾ ਕਿ "ਨੋ PUC, ਨੋ ਫਿਊਲ" ਨਿਯਮ ਜੰਗੀ ਪੱਧਰ 'ਤੇ ਲਾਗੂ ਕੀਤਾ ਜਾਵੇਗਾ। ਮਿਆਦ ਪੁੱਗਣ ਵਾਲੇ (ਅਯੋਗ) ਵਾਹਨਾਂ ਵਿਰੁੱਧ ਇਕ ਸਖ਼ਤ ਮੁਹਿੰਮ ਚਲਾਈ ਜਾਵੇਗੀ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਦਿੱਲੀ ਦੇ ਸਾਰੇ 500 ਪੈਟਰੋਲ ਪੰਪਾਂ ਨੂੰ ਆਟੋਮੈਟਿਕ ਨੰਬਰ ਪਲੇਟ ਪਛਾਣ (ANPR) ਕੈਮਰੇ ਨਾਲ ਲੈੱਸ ਕੀਤਾ ਗਿਆ ਹੈ।

ਵਾਤਾਵਰਣ ਮੰਤਰੀ ਨੇ 'X' 'ਤੇ ਇਕ ਪੋਸਟ 'ਚ ਕਿਹਾ,"ਦਿੱਲੀ ਵਾਸੀਆਂ ਨੂੰ ਸਾਫ਼ ਹਵਾ ਅਤੇ ਇਕ ਸਿਹਤਮੰਦ ਵਾਤਾਵਰਣ ਪ੍ਰਦਾਨ ਕਰਨਾ ਸਾਡੀ ਜ਼ਿੰਮੇਵਾਰੀ ਹੈ ਅਤੇ ਇਹ ਜ਼ਿੰਮੇਵਾਰੀ ਸਿਰਫ਼ ਇਕ ਸੀਜ਼ਨ ਤੱਕ ਸੀਮਿਤ ਨਹੀਂ ਹੈ। ਦਿੱਲੀ ਸਰਕਾਰ ਤਕਨੀਕੀ ਅਤੇ ਵਿਗਿਆਨਕ ਤਰੀਕਿਆਂ ਦੀ ਵਰਤੋਂ ਕਰਦੇ ਹੋਏ ਦਿਨ ਦੇ 24 ਘੰਟੇ, ਸਾਲ ਦੇ 365 ਦਿਨ ਪ੍ਰਦੂਸ਼ਣ ਕੰਟਰੋਲ 'ਤੇ ਲਗਾਤਾਰ ਕੰਮ ਕਰ ਰਹੀ ਹੈ।" ਉਨ੍ਹਾਂ ਕਿਹਾ ਕਿ ਅਕਤੂਬਰ 'ਚ ਇਕ ਜਨਤਕ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਦੋਂ ਕਿ ਨਵੰਬਰ 'ਚ ਪੀਯੂਸੀ ਸੈਂਟਰਾਂ ਨੂੰ ਅੱਪਡੇਟ ਅਤੇ ਆਧੁਨਿਕ ਬਣਾਇਆ ਜਾਵੇਗਾ। ਸਿਰਸਾ ਨੇ ਕਿਹਾ ਕਿ ਏਐੱਨਪੀਆਰ ਕੈਮਰਿਆਂ ਦੀ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਦੁਬਾਰਾ ਜਾਂਚ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Delhi Government
  • air pollution
  • office
  • timings
  • ਦਿੱਲੀ ਸਰਕਾਰ
  • ਹਵਾ ਪ੍ਰਦੂਸ਼ਣ
  • ਦਫ਼ਤਰ
  • ਟਾਈਮਿੰਗ

‘ਤਰੰਗ ਸ਼ਕਤੀ’ ’ਚ ਗਰਜਣਗੇ 7 ਦੇਸ਼ਾਂ ਦੇ ਲੜਾਕੂ ਜਹਾਜ਼ ! ਜੋਧਪੁਰ ’ਚ ਸ਼ੁਰੂ ਹੋਇਆ ਆਪ੍ਰੇਸ਼ਨਲ ਪੜਾਅ

NEXT STORY

Stories You May Like

  • construction work banned in delhi ncr from november 5 to 20
    ਦਿੱਲੀ-ਐੱਨ. ਸੀ. ਆਰ. ’ਚ 5 ਤੋਂ 20 ਨਵੰਬਰ ਤੱਕ ਉਸਾਰੀ ਕਾਰਜਾਂ ’ਤੇ ਰੋਕ
  • a major gift from the central government to the residents of chandigarh
    ਚੰਡੀਗੜ੍ਹ ਵਾਸੀਆਂ ਨੂੰ ਕੇਂਦਰ ਸਰਕਾਰ ਦਾ ਵੱਡਾ ਤੋਹਫ਼ਾ, ਅਮਿਤ ਸ਼ਾਹ ਨੇ ਕੀਤਾ ਵੱਡਾ ਐਲਾਨ
  • punjab congress insaaf rally sachin pilot statement
    ਸਚਿਨ ਪਾਇਲਟ ਦਾ ਵੱਡਾ ਦਾਅਵਾ! ਵੱਡੇ ਬਹੁਮਤ ਨਾਲ ਪੰਜਾਬ 'ਚ ਬਣੇਗੀ ਕਾਂਗਰਸ ਦੀ ਸਰਕਾਰ
  • big news for agniveers
    Breaking News ; 'ਅਗਨੀਵੀਰਾਂ' ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
  • deadly havoc in delhi s mangolpuri
    ਦਿੱਲੀ ਦੀ ਮੰਗੋਲਪੁਰੀ 'ਚ ਮੌਤ ਦਾ ਤਾਂਡਵ, ਜੁੱਤੀਆਂ ਦੀ ਫੈਕਟਰੀ 'ਚ ਲੱਗੀ ਅੱਗ ਨੇ ਲਈਆਂ 4 ਜ਼ਿੰਦਗੀਆਂ
  • canada pr
    ਕੈਨੇਡਾ ਸਰਕਾਰ ਨੇ ਪ੍ਰਵਾਸੀਆਂ ਲਈ ਕਰ'ਤਾ ਵੱਡਾ ਐਲਾਨ ! ਪੰਜਾਬੀਆਂ ਦੀਆਂ ਮੌਜ਼ਾਂ ਹੀ ਮੌਜ਼ਾਂ
  • relieving news for pensioners in punjab
    ਪੰਜਾਬ ਦੇ ਪੈਨਸ਼ਨਰਾਂ ਲਈ ਰਾਹਤ ਭਰੀ ਖ਼ਬਰ! ਹੋ ਗਿਆ ਵੱਡਾ ਐਲਾਨ, ਜਲਦ ਕਰ ਲੈਣ ਆਹ ਕੰਮ
  • digital map  government hospitals haryana government
    ਡਿਜੀਟਲ ਮੈਪ 'ਤੇ ਇਕ ਕਲਿੱਕ ਨਾਲ ਮਿਲੇਗੀ ਸਰਕਾਰੀ ਹਸਪਤਾਲਾਂ ਦੀ ਜਾਣਕਾਰੀ! ਸੈਣੀ ਸਰਕਾਰ ਦਾ ਵੱਡਾ ਉਪਰਾਲਾ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jagdeep dhankhar admitted
      ਸੈਰ ਕਰਦੇ ਅਚਾਨਕ ਬੇਹੋਸ਼ ਹੋ ਗਏ ਸਾਬਕਾ ਉਪ-ਰਾਸ਼ਟਰਪਤੀ ਧਨਖੜ ! AIIMS 'ਚ ਕਰਵਾਇਆ...
    • group  chinese bloggers  india   misidentifying areas  dhaka  delhi
      ਢਾਕਾ ਦੇ ਇਲਾਕਿਆਂ ਨੂੰ ਦਿੱਲੀ ਦਾ ਦੱਸ ਕੇ ਭਾਰਤ ਨੂੰ ਬਦਨਾਮ ਕਰ ਰਿਹਾ ਚੀਨੀ ਬਲੌਗਰ...
    • jammu and kashmir kulgam terrorists crpf camp attack
      ਵੱਡੀ ਖ਼ਬਰ ; ਕੁਲਗਾਮ 'ਚ ਅੱਤਵਾਦੀਆਂ ਨੇ CRPF ਕੈਂਪ 'ਤੇ ਕਰ'ਤਾ ਹਮਲਾ
    • kashmir  narcotics  seized  smuggler  arrested
      ਕਸ਼ਮੀਰ 'ਚ 20 ਕਿਲੋਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ, ਚਾਰ ਤਸਕਰ ਗ੍ਰਿਫ਼ਤਾਰ
    • diwali president droupadi murmu bodyguard police
      ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ
    • clash between two factions over the immersion of the idol of goddess kali
      ਦੇਵੀ ਕਾਲੀ ਦੀ ਮੂਰਤੀ ਦੇ ਵਿਸਰਜਨ ਨੂੰ ਲੈ ਕੇ 2 ਧੜਿਆਂ ਵਿਚਾਲੇ ਝੜਪ; ਪੱਥਰਬਾਜ਼ੀ...
    • jammu kashmir  weather  change  snowfall
      ਜੰਮੂ-ਕਸ਼ਮੀਰ ਦੇ ਮੌਸਮ 'ਚ ਵੱਡਾ ਬਦਲਾਅ! ਬਰਫ਼ਬਾਰੀ ਕਾਰਨ ਮੁੱਖ ਸੜਕ ਬੰਦ, ਅਲਰਟ...
    • sirmaur  fell  parked  vehicle
      ਹਿਮਾਚਲ ਦੇ ਸਿਰਮੌਰ 'ਚ ਖੱਡ 'ਚ ਡਿੱਗੀ ਪਾਰਕ ਕੀਤੀ ਗੱਡੀ, ਇੱਕ ਵਿਅਕਤੀ ਦੀ ਮੌਤ
    • india will help end russia ukraine war
      ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਏਗਾ ਭਾਰਤ ! ਮਾਸਕੋ ਤੇ ਕੀਵ ਦੋਹਾਂ ਨਾਲ ਚੱਲ ਰਹੀ...
    • sister  3 brothers  drowned  pond
      ਰਾਜਸਥਾਨ : ਭੈਣ ਨੂੰ ਬਚਾਉਣ ਲਈ 3 ਭਰਾਵਾਂ ਨੇ ਤਲਾਅ 'ਚ ਮਾਰੀ ਛਾਲ, ਚਾਰੇ ਡੁੱਬੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +