Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    8:43:34 AM

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 26 ਜਨਵਰੀ ਦੇ ਦਿਨ ਲਾਪਤਾ ਹੋਏ ਕਿਸਾਨਾਂ ਦਾ ਪਤਾ ਲਾਏਗੀ ਦਿੱਲੀ ਸਰਕਾਰ: ਕੇਜਰੀਵਾਲ

NATIONAL News Punjabi(ਦੇਸ਼)

26 ਜਨਵਰੀ ਦੇ ਦਿਨ ਲਾਪਤਾ ਹੋਏ ਕਿਸਾਨਾਂ ਦਾ ਪਤਾ ਲਾਏਗੀ ਦਿੱਲੀ ਸਰਕਾਰ: ਕੇਜਰੀਵਾਲ

  • Edited By Tanu,
  • Updated: 03 Feb, 2021 01:56 PM
New Delhi
delhi govnt will trace the missing farmers on january 26
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ 26 ਜਨਵਰੀ ਨੂੰ ਦਿੱਲੀ ’ਚ ਹੋਈ ਹਿੰਸਾ ’ਚ ਲਾਪਤਾ ਹੋਏ ਕਿਸਾਨਾਂ ਦਾ ਪਤਾ ਲਾਏਗੀ। ਉਨ੍ਹਾਂ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਪ੍ਰਦਰਸ਼ਨ ਵਾਲੀਆਂ ਥਾਵਾਂ ਤੋਂ ਕਿਸਾਨਾਂ ਦਾ ਗਾਇਬ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਵਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਕੇਜਰੀਵਾਲ ਨੇ ਕਿਹਾ ਸਾਡੇ ਨਾਲ ਕਈ ਲੋਕਾਂ ਨੇ ਸੰਪਰਕ ਵੀ ਕੀਤਾ ਹੈ ਕਿ ਉਨ੍ਹਾਂ ਦੇ ਘਰ ਦੇ ਲੋਕ ਦਿੱਲੀ ਕਿਸਾਨ ਅੰਦੋਲਨ ’ਚ ਹਿੱਸਾ ਲੈਣ ਆਏ ਸਨ, ਉਨ੍ਹਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਇਸ ਗੱਲ ਨੂੰ ਸਮਝ ਸਕਦਾ ਹੈ ਕਿ ਪਰਿਵਾਰਾਂ ’ਤੇ ਕੀ ਬੀਤ ਰਹੀ ਹੋਵੇਗੀ।

PunjabKesari

ਕੇਜਰੀਵਾਲ ਨੇ ਕਿਹਾ ਸਾਰੀਆਂ ਸਰਕਾਰਾਂ ਦੀ ਜ਼ਿੰੰਮੇਵਾਰੀ ਹੈ ਕਿ ਜੋ ਲੋਕ ਲਾਪਤਾ ਹਨ, ਉਨ੍ਹਾਂ ਨੂੰ ਲੱਭ ਕੇ ਪਰਿਵਾਰਾਂ ਵਾਲਿਆਂ ਨੂੰ ਸੂਚਿਤ ਕੀਤਾ ਜਾਵੇ। ਇਸ ਮੁੱਦੇ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਦਿੱਲੀ ਸਰਕਾਰ ਅਤੇ ਮੇਰੇ ਨਾਲ ਸੰਪਰਕ ਕਰ ਰਹੇ ਹਨ। ਕੁੱਲ੍ਹ ਸ਼ਾਮ ਵੀ ਕਿਸਾਨ ਜਥੇਬੰਦੀਆਂ ਦੇ ਕੁਝ ਲੋਕ ਮੈਨੂੰ ਨਿੱਜੀ ਤੌਰ ’ਤੇ ਮਿਲਣ ਆਏ ਸਨ। 

PunjabKesari

ਕੇਜਰੀਵਾਲ ਨੇ ਅੱਗੇ ਕਿਹਾ ਕਿ 26 ਜਨਵਰੀ ਵਾਲੀ ਘਟਨਾ ਦੇ ਸਬੰਧ ’ਚ ਜਿਹੜੇ ਨੌਜਵਾਨਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਹੋ ਸਕਦਾ ਹੈ ਲਾਪਤਾ ਨੌਜਵਾਨ ਦਿੱਲੀ ਦੀਆਂ ਜੇਲ੍ਹਾਂ ’ਚ ਹੋਣ, ਜਿਨ੍ਹਾਂ ਨੂੰ ਦਿੱਲੀ ਪੁਲਸ ਨੇ ਗਿ੍ਰਫ਼ਤਾਰ ਕੀਤਾ ਹੈ। ਜੋ ਕਿ ਆਪਣੇ ਪਰਿਵਾਰਾਂ ਨੂੰ ਸੰਪਕਰ ਨਹੀਂ ਕਰ ਪਾ ਰਹੇ ਹਨ। ਸਾਡੀ ਸਰਕਾਰ ਜੋ ਲੋਕ ਦਿੱਲੀ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਹਨ, ਉਹ ਲਿਸਟ ਅਸੀਂ ਬਣਾਈ ਹੈ।

PunjabKesari

ਸਾਡੀ ਸਰਕਾਰ ਨੇ ਲਿਸਟ ਬਣਾਈ ਹੈ, ਜੋ ਲੋਕ ਦਿੱਲੀ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਹਨ। ਕੇਜਰੀਵਾਲ ਨੇ ਕਿਹਾ ਕਿ ਪੂਰੀ 115 ਲੋਕਾਂ ਦੀ ਲਿਸਟ ਹੈ।  ਜਿਨ੍ਹਾਂ-ਜਿਨ੍ਹਾਂ ਘਰਾਂ ਦੇ ਲੋਕਾਂ ਲਾਪਤਾ ਹਨ, ਉਹ ਇਸ ਲਿਸਟ ਨੂੰ ਵੇਖ ਸਕਦੇ ਹਨ। ਕੇਜਰੀਵਾਲ ਨੇ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਇਸ ਲਿਸਟ ਤੋਂ ਲਾਪਤਾ ਨੌਜਵਾਨਾਂ ਬਾਰੇ ਪਤਾ ਲੱਗ ਜਾਵੇਗਾ। ਜੇਕਰ ਨਹੀਂ ਵੀ ਲੱਗਦਾ ਤਾਂ ਉਨ੍ਹਾਂ ਨੌਜਵਾਨਾਂ ਨੂੰ ਲੱਭਣ ਦੀ ਪੂਰੀ ਕੋਸ਼ਿਸ਼ ਕਰਾਂਗੇ। ਇਸ ਲਈ ਮੈਂ ਐੱਲ. ਜੀ. ਅਤੇ ਕੇਂਦਰ ਸਰਕਾਰ ਨਾਲ ਗੱਲ ਕਰਾਂਗੇ। 

PunjabKesari

PunjabKesari

PunjabKesari

 

PunjabKesariPunjabKesari

  • missing farmers
  • January 26
  • farmer protest
  • ਅਰਵਿੰਦ ਕੇਜਰੀਵਾਲ
  • ਕਿਸਾਨਾਂ
  • ਲਾਪਤਾ

ਰਾਹੁਲ ਨੇ ਟਵੀਟ ਕਰ ਪੁੱਛਿਆ ਸਵਾਲ- ਆਖ਼ਰ ਇੰਨੇ ਸਾਰੇ ਤਾਨਾਸ਼ਾਹਾਂ ਦੇ ਨਾਮ 'M' ਤੋਂ ਹੀ ਕਿਉਂ ਹੁੰਦੇ ਹਨ ਸ਼ੁਰੂ

NEXT STORY

Stories You May Like

  • demand to keep liquor vends and meat shops closed on october 26 and 27
    ਪ੍ਰਕਾਸ਼ ਪੁਰਬ ਮੌਕੇ 26 ਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
  • the 6th season of the wrestling league will begin in delhi
    ਕੁਸ਼ਤੀ ਲੀਗ ਦਾ 6ਵਾਂ ਸੈਸ਼ਨ 9 ਜਨਵਰੀ ਤੋਂ ਦਿੱਲੀ ’ਚ ਹੋਵੇਗਾ ਸ਼ੁਰੂ
  • arvind kejriwal  delhi police  detention  protest
    CJP ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਦੀ ਵੱਡੀ ਕਾਰਵਾਈ ! ਅਰਵਿੰਦ ਕੇਜਰੀਵਾਲ ਨੂੰ ਲਿਆ ਹਿਰਾਸਤ 'ਚ
  • bhuvan bam  s old report card goes viral  scored only 26 marks in math
    ਭੁਵਨ ਬਾਮ ਦਾ ਪੁਰਾਣਾ ਰਿਪੋਰਟ ਕਾਰਡ ਵਾਇਰਲ, ਗਣਿਤ 'ਚ ਮਿਲੇ ਸਨ ਸਿਰਫ਼ 26 ਨੰਬਰ
  • cjp protest traffic in delhi stalled for the second day
    CJP ਪ੍ਰਦਰਸ਼ਨ ਕਾਰਨ ਦਿੱਲੀ 'ਚ ਦੂਜੇ ਦਿਨ ਵੀ ਠੱਪ ਰਹੀ ਆਵਾਜਾਈ , ਖੱਜਲ-ਖੁਆਰ ਹੋਏ ਲੋਕ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • modi government committed to the welfare of punjab  s farmers
    ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50 ਕਰੋੜ ਦੀ ਸਬਸਿਡੀ ਮਨਜ਼ੂਰ : ਢਿੱਲੋਂ
  • plane found in sea
    ਹਵਾ ਵਿਚਾਲੇ 'ਗ਼ਾਇਬ' ਹੋਏ ਜਹਾਜ਼ ਦਾ ਨੈਨਟਕੇਟ ਨੇੜੇ ਸਮੁੰਦਰ 'ਚੋਂ ਲੱਭਾ ਮਲਬਾ ! ਯਾਤਰੀਆਂ ਦਾ ਨਹੀਂ ਕੋਈ ਥਹੁ-ਪਤਾ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • good news for farmers
      ਕਿਸਾਨਾਂ ਲਈ Good News ! ਹੁਣ 50% ਛੋਟ 'ਤੇ ਮਿਲਣਗੇ ਹਾੜ੍ਹੀ ਫ਼ਸਲਾਂ ਦੇ ਬੀਜ,...
    • health of 78 people including 75 bsf personnel
      BSF ਦੇ 75 ਜਵਾਨਾਂ ਸਮੇਤ 78 ਲੋਕਾਂ ਦੀ ਅਚਾਨਕ ਵਿਗੜੀ ਤਬੀਅਤ ! ਐਮਰਜੈਂਸੀ 'ਚ...
    • jairam ramesh  uttar pradesh    viksit bharat ji ram ji   scheme  fraud
      ਉੱਤਰ ਪ੍ਰਦੇਸ਼ 'ਚ ਡਬਲ ਇੰਜਣ ਸਰਕਾਰ 'ਚ ਲੁੱਟ ਦਾ ਖੇਡ ਜ਼ੋਰਾਂ ਨਾਲ ਜਾਰੀ :...
    • rajsthan ex mla
      ਰਾਜਸਥਾਨ 'ਚ ਵੱਡੀ ਵਾਰਦਾਤ ! ਕ੍ਰੱਸ਼ਰ ਪਲਾਂਟ ਮਾਮਲੇ 'ਚ ਸਾਬਕਾ ਵਿਧਾਇਕ ਦਾ ਕਤਲ
    • punjab  rahul gandhi  aap government  parvinder singh jhota
      ਪੰਜਾਬ 'ਚ 'ਨਸ਼ੇ ਦਾ ਸਾਮਰਾਜ' ਖਤਮ ਕੀਤੇ ਬਿਨਾਂ ਆਰਾਮ ਨਾਲ ਹੀਂ ਬੈਠਾਂਗੇ :...
    • droupadi murmu  crorepati didi  country  lakhpati didi
      'ਲੱਖਪਤੀ' ਨਹੀਂ, ਹੁਣ 'ਕਰੋੜਪਤੀ ਦੀਦੀ' ਬਣਾਉਣ ਵੱਲ ਧਿਆਨ ਦੇਵੇ ਦੇਸ਼..!'...
    • srinagar properties attachment police
      ਸ਼੍ਰੀਨਗਰ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ, 13.43 ਕਰੋੜ ਰੁਪਏ...
    • committee constituted to consider the demands of sugarcane farmers
      ਗੰਨਾ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਲਈ ਕਮੇਟੀ ਗਠਿਤ
    • 14 out of 15 groundnut seed samples in rajasthan fail quality tests
      ਰਾਜਸਥਾਨ 'ਚ ਮੂੰਗਫਲੀ ਦੇ 15 'ਚੋਂ 14 ਬੀਜ ਸੈਂਪਲ ਫੇਲ੍ਹ! ਕੰਪਨੀਆਂ 'ਤੇ...
    • pm modi brics
      BRICS ਸੰਸਦੀ ਮੰਚ ਦਾ ਉਦਘਾਟਨ ਕਰਨਗੇ PM ਮੋਦੀ ! 3 ਦਿਨ ਤੱਕ ਚੱਲੇਗਾ ਪ੍ਰੋਗਰਾਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +