ਨਵੀਂ ਦਿੱਲੀ—ਦਿੱਲੀ ਹਾਈ ਕੋਰਟ (Delhi High court) ਨੇ ਜੂਨੀਅਰ ਜੁਡੀਸ਼ੀਅਲ ਅਸਿਸਟੈਂਟ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 132
ਆਖਰੀ ਤਾਰੀਕ- 11 ਮਾਰਚ, 2020
ਅਹੁਦਿਆਂ ਦਾ ਵੇਰਵਾ-ਜੂਨੀਅਰ ਜੁਡੀਸ਼ੀਅਲ ਰੈਸਟੋਰੇਟਰ (ਗਰੁੱਪ-ਸੀ)
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 27 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਰਾਹੀਂ ਹੋਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://delhihighcourt.nic.in/ ਪੜ੍ਹੋ।
ਪਤਨੀ ਅਤੇ ਮਾਸੂਮ ਬੇਟੀ ਦਾ ਗੋਲੀ ਮਾਰ ਕੀਤਾ ਕਤਲ, ਫਿਰ ਤਲਵਾਰ ਨਾਲ ਕੀਤੇ ਕਈ ਵਾਰ
NEXT STORY