Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    3:08:08 PM

  • strong protest in bhogpur against cng plant city remained completely closed

    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ...

  • canadian mp amarjit gill pays obeisance at sachkhand sri harmandir sahib

    ਕੈਨੇਡਾ ਦੇ MP ਅਮਰਜੀਤ ਗਿੱਲ ਸੱਚਖੰਡ ਸ੍ਰੀ ਹਰਿਮੰਦਰ...

  • tsunami of police encounters in punjab

    ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3...

  • good news for punjab centre s announcement

    ਪੰਜਾਬ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ਇਹ ਨੇ ਦਿੱਲੀ ਦੇ ਹੀਰੋ, ਜਿਨਾਂ ਨੇ ਕਰ ਦਿਖਾਇਆ ਕੁਝ ਵੱਖਰਾ ਕੰਮ...

NATIONAL News Punjabi(ਦੇਸ਼)

ਇਹ ਨੇ ਦਿੱਲੀ ਦੇ ਹੀਰੋ, ਜਿਨਾਂ ਨੇ ਕਰ ਦਿਖਾਇਆ ਕੁਝ ਵੱਖਰਾ ਕੰਮ...

  • Updated: 20 Sep, 2015 02:32 PM
ਨਵੀਂ ਦਿੱਲੀ
delhi in boys save the woman life
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਆਏ ਦਿਨ ਔਰਤਾਂ ਨਾਲ ਅਪਰਾਧਕ ਘਟਨਾਵਾਂ ਵਾਪਰਦੀਆਂ ਹਨ। ਦਿੱਲੀ 'ਚ ਔਰਤਾਂ ਨਾਲ ਅੱਤਿਆਚਾਰ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ। ਕੁਝ ਅਜਿਹਾ ਹੀ ਹੋਇਆ 19 ਅਗਸਤ ਦੀ ਰਾਤ ਨੂੰ, ਜਦੋਂ ਇਕ ਲੜਕੀ ਆਪਣੇ ਘਰ ਵਾਪਸ ਜਾ ਰਹੀ ਸੀ ਤਾਂ ਇਕ ਵਿਅਕਤੀ ਨੇ ਉਸ ਨਾਲ ਕੁੱਟਮਾਰ ਕੀਤੀ।
ਜਾਣਕਾਰੀ ਮੁਤਾਬਕ ਦਿੱਲੀ ਦੇ ਕੁਝ ਨੌਜਵਾਨਾਂ ਵਲੋਂ ਮਾਲਵੀਆ ਨਗਰ ਮੈਨੀਏਕ ਕਲੱਬ ਬਣਾਇਆ ਗਿਆ ਹੈ, ਜਿਸ ਵਿਚ ਕੁਝ ਲੜਕੇ ਹਰ ਰੋਜ਼ ਰਾਤ ਨੂੰ ਘਰ ਦੇ ਨੇੜੇ ਬਣੇ ਪਾਰਕ 'ਚ ਖੇਡਦੇ ਹਨ 19 ਅਗਸਤ ਦੀ ਉਸ ਰਾਤ ਨੇ ਇਨ੍ਹਾਂ ਲੜਕਿਆਂ ਨੂੰ ਹੀਰੋ ਬਣਾ ਦਿੱਤਾ। ਉਸ ਰਾਤ ਜਦੋਂ ਲੜਕੇ ਫੁੱਟਬਾਲ ਮੈਚ ਖੇਡ ਰਹੇ ਸਨ ਤਾਂ ਅਚਾਨਕ ਉਨ੍ਹਾਂ ਨੇ ਇਕ ਔਰਤ ਦੀ ਚੀਕਣ ਦੀ ਆਵਾਜ਼ ਸੁਣੀ, ਜਿਸ 'ਤੇ ਇਕ ਬਦਮਾਸ਼ ਨੇ ਹਮਲਾ ਕੀਤਾ ਸੀ।
ਔਰਤ ਦੀ ਚੀਕਣ ਦੀ ਆਵਾਜ਼ ਸੁਣਦੇ ਸਾਰ ਹੀ ਸਾਰੇ ਲੜਕੇ ਪਾਰਕ ਤੋਂ ਬਾਹਰ ਨਿਕਲ ਆਏ ਅਤੇ ਉਨ੍ਹਾਂ ਨੇ ਸੜਕ 'ਤੇ ਦੇਖਿਆ ਕਿ ਇਕ ਲੜਕੀ ਜੋ ਆਪਣੇ ਘਰ ਵਾਪਸ ਜਾ ਰਹੀ ਸੀ, ਉਸ ਤੋਂ ਇਕ ਲੜਕੇ ਨੇ ਮੋਬਾਈਲ ਫੋਨ ਖੋਹਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਇਸ ਤੋਂ ਪਹਿਲਾਂ ਕਿ ਉਹ ਮੋਬਾਈਲ ਲੈ ਕੇ ਫਰਾਰ ਹੁੰਦਾ, ਉਨ੍ਹਾਂ ਲੜਕਿਆਂ ਨੇ ਉਸ ਨੂੰ ਫੜ ਲਿਆ ਅਤੇ ਉਸ ਨੂੰ ਸਬਕ ਸਿਖਾਇਆ।
ਲੜਕੀ ਦੀ ਜਾਨ ਬਚਾਉਣ ਵਾਲੇ ਇਹ ਬਹਾਦਰ ਲੜਕੇ ਕੋਈ ਨਹੀਂ ਸਗੋਂ ਕਿ ਕਾਲਜ ਵਿਚ ਪੜ੍ਹਨ ਵਾਲੇ ਵਿਦਿਆਰਥੀ ਹਨ। ਜਪਨੀਤ ਸਿੰਘ ਜੋ ਕਿ ਸ਼ਹੀਦ ਭਗਤ ਸਿੰਘ ਕਾਲਜ ਦੇ ਦੂਜੇ ਸਾਲ ਦਾ ਵਿਦਿਆਰਥੀ ਹੈ, ਸਾਰਥਕ ਸ਼ਰਮਾ, ਐਲ. ਬੀ. ਐਸ. ਸਕੂਲ ਦਾ 12ਵੀਂ ਜਮਾਤ ਦਾ ਵਿਦਿਆਰਥੀ ਹੈ, ਅਰੁਣ ਸਿੰਘ ਰਾਜਪੂਤ, ਸੇਂਟ ਪਾਲ ਸਕੂਲ ਦੇ 12ਵੀਂ ਜਮਾਤ ਦਾ ਵਿਦਿਆਰਥੀ ਹੈ। ਜਿਨ੍ਹਾਂ ਨੇ ਬਿਨਾਂ ਕਿਸੇ ਡਰ ਦੇ ਆਪਣੀ ਜਾਨ ਦੇ ਪਰਵਾਹ ਕਰਦੇ ਹੋਏ ਉਸ ਔਰਤ ਦੀ ਜਾਨ ਬਚਾਉਣ 'ਚ ਸਹਿਯੋਗ ਦਿੱਤਾ।


'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।

  • ਅੱਤਿਆਚਾਰ
  • ਔਰਤਾਂ
  • delhi
  • hero
  • boys

'30 ਲੱਖ ਲੋਕਾਂ ਨੇ ਛੱਡੀ ਗੈਸ ਸਬਸਿਡੀ'

NEXT STORY

Stories You May Like

  • this organ is the first to stop functioning immediately after death
    ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ
  • akasa air co founder praveen iyer resigns
    ਅਕਾਸਾ ਏਅਰ ਦੇ ਸਹਿ-ਸੰਸਥਾਪਕ ਪ੍ਰਵੀਨ ਅਈਅਰ ਨੇ ਦਿੱਤਾ ਅਸਤੀਫਾ
  • the insurance policy did not work during the mother s illness
    ਮਾਂ ਦੀ ਬੀਮਾਰੀ ਸਮੇਂ ਕੰਮ ਨਹੀਂ ਆਈ ਬੀਮਾ ਪਾਲਸੀ, ਔਖੇ ਵੇਲੇ ਕੰਪਨੀ ਨੇ ਛੱਡਿਆ ਸਾਥ, ਦਰਦ ਸੁਣ...
  • supreme court  freebies culture  economic development
    "ਜੇ ਸਭ ਕੁਝ ਮੁਫ਼ਤ ਮਿਲੇਗਾ ਤਾਂ ਕੰਮ ਕੌਣ ਕਰੇਗਾ?" ਮੁਫ਼ਤਖੋਰੀ ਦੀ ਸਿਆਸਤ 'ਤੇ ਸੁਪਰੀਮ ਕੋਰਟ ਨੇ ਧਾਰਿਆ ਸਖ਼ਤ ਰੂਪ
  • 3 paise share made a millionaire  surprised investors by giving 1 40 566  return
    3 ਪੈਸੇ ਦੇ ਸ਼ੇਅਰ ਨੇ ਬਣਾਇਆ ਕਰੋੜਪਤੀ, ਨਿਵੇਸ਼ਕਾਂ ਨੂੰ 1,40,566% ਰਿਟਰਨ ਦੇ ਕੇ ਕੀਤਾ ਹੈਰਾਨ
  • punjab bjp punjab assembly constituencies
    ਭਾਜਪਾ ਨੇ ਪੰਜਾਬ ਵਿਚ ਕਰ 'ਤਾ ਵੱਡਾ ਐਲਾਨ, 117 ਵਿਧਾਨ ਸਭਾ ਹਲਕਿਆਂ 'ਚ ਕੀਤੀਆਂ ਨਿਯੁਕਤੀਆਂ
  • in laws   family sent daughter in law to canada
    ਸਹੁਰਿਆਂ ਦੇ ਲੱਖਾਂ ਰੁਪਏ ਲਗਵਾ ਕੈਨੇਡਾ ਪਹੁੰਚੀ ਨੂੰਹ ਨੇ ਕਰ ਦਿੱਤਾ ਕਾਰਾ
  • if you see these signs in your neck be careful
    ਗਰਦਨ 'ਚ ਦਿਸਣ ਇਹ ਸੰਕੇਤ ਤਾਂ ਹੋ ਜਾਓ ਸਾਵਧਾਨ! ਹੋ ਸਕਦੈ ਕੈਂਸਰ ਦਾ ਇਸ਼ਾਰਾ, ਤੁਰੰਤ ਕਰ ਲਓ ਇਹ ਕੰਮ
  • strong protest in bhogpur against cng plant city remained completely closed
    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
  • tsunami of police encounters in punjab
    ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ...
  • senior bjp leader dinesh arora statement on aap rally
    'ਆਪ' ਸਰਕਾਰ ਨੇ ਸਿਰਫ਼ ਵਿਖਾਵਾ ਕੀਤਾ, ਵਪਾਰੀਆਂ ਨਾਲ ਮੀਟਿੰਗਾਂ ਸੜਕਾਂ ਨੂੰ ਰੋਕ...
  • bike riders fired shots at an nri s home in jalandhar
    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ ਇਲਾਕਾ
  • weather is changing rapidly in punjab
    ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
  • daughters motivated mother to get divorce
    ਧੀਆਂ ਨੇ ਕਾਮਯਾਬ ਹੋ ਕੇ ਕਰਵਾਇਆ ਮਾਪਿਆਂ ਦਾ ਤਲਾਕ, ਮਾਂ ਨੂੰ 29 ਸਾਲਾਂ ਦੇ...
  • as elections approach  aap remembers businessmen  lucky sandhu
    ਚੋਣਾਂ ਨੇੜੇ ਆਉਂਦੇ ਹੀ 'ਆਪ' ਨੂੰ ਯਾਦ ਆਏ ਵਪਾਰੀ: ਲੱਕੀ ਸੰਧੂ
  • chief minister  s health insurance scheme
    ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਵੱਡਾ ਖੁਲਾਸਾ, ਅੱਜ 3 ਵਜੇ ਦੇਖੋ...
Trending
Ek Nazar
man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • the husband himself got the wife and the husband married
      ਪਤਨੀ ਦੇ ਵਾਰ-ਵਾਰ ਪ੍ਰੇਮੀ ਕੋਲ ਭੱਜਣ ਤੋਂ ਪਰੇਸ਼ਾਨ ਪਤੀ ਨੇ ਖੁਦ ਹੀ ਕਰਵਾ ਦਿੱਤਾ...
    • cm vijayan terms the kerala story sequel   hate campaign   against state
      ਕੇਰਲ ਦੀ ਧਰਮ ਨਿਰਪੱਖਤਾ 'ਤੇ ਹਮਲਾ ਹੈ 'The Kerala Story 2', CM ਪਿਨਰਾਈ...
    • delhi rain air quality
      ਦਿੱਲੀ 'ਚ ਮੀਂਹ ਨਾਲ ਹਵਾ ਦੀ ਗੁਣਵੱਤਾ 'ਚ ਸੁਧਾਰ, ਹਟਾਈਆਂ ਗਰੁੱਪ 2 ਪਾਬੰਦੀਆਂ
    • government teacher   death
      ਸਰਕਾਰੀ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ, ਬੰਦ ਕਮਰੇ 'ਚ ਮਿਲੀ ਲਾਸ਼
    • ghooskhor pandit   title dropped  neeraj pandey in sc
      ਸੁਪਰੀਮ ਕੋਰਟ ਦੀ ਸਖਤੀ ਮਗਰੋਂ ਮਨੋਜ ਬਾਜਪਾਈ ਦੀ ਫ਼ਿਲਮ 'ਘੂਸਖੋਰ ਪੰਡਤ' ਦਾ...
    • supreme court  freebies culture  economic development
      "ਜੇ ਸਭ ਕੁਝ ਮੁਫ਼ਤ ਮਿਲੇਗਾ ਤਾਂ ਕੰਮ ਕੌਣ ਕਰੇਗਾ?" ਮੁਫ਼ਤਖੋਰੀ ਦੀ ਸਿਆਸਤ 'ਤੇ...
    • gurdwara bangla sahib emmanuel macron
      ਭਾਰਤ ਦੌਰੇ 'ਤੇ ਆਏ ਫ਼ਰਾਂਸੀਸੀ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਗੁਰਦੁਆਰਾ ਬੰਗਲਾ...
    • madam zehar arrested
      ਸਿੱਧੂ ਮੂਸੇਵਾਲਾ ਕਤਲਕਾਂਡ 'ਚ ਸ਼ਾਮਲ 'ਕਬੂਤਰ' ਦੀ ਗਰਲਫ੍ਰੈਂਡ 'ਲੇਡੀ ਡਾਨ' ਚੜ੍ਹੀ...
    • heavy rains next 24 hours
      Heavy Rain Alert: ਅਗਲੇ 24 ਘੰਟੇ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ IMD...
    • dgca  new airline rules  passenger ban  flight safety
      ਫਲਾਈਟ 'ਚ ਹੁਣ ਕੀਤਾ ਇਹ ਕੰਮ ਤਾਂ ਨਹੀਂ ਹੋਵੇਗੀ ਖ਼ੈਰ ! DGCA ਨੇ ਜਾਰੀ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +