ਨੈਸ਼ਨਲ ਡੈਸਕ- ਰਾਜਧਾਨੀ ਦਿੱਲੀ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੁਲਸ ਨੇ ਮੰਗਲਵਾਰ ਨੂੰ ਦੱਸਿਆ ਕਿ ਪੂਰਬੀ ਦਿੱਲੀ ਦੇ ਸ਼ਾਹਦਰਾ ਵਿੱਚ ਬਿਹਾਰੀ ਕਲੋਨੀ ਵਿੱਚ ਇੱਕ ਘਰ ਵਿੱਚ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ 'ਤੇ ਗੋਲੀਬਾਰੀ ਕੀਤੀ।
ਇਹ ਘਟਨਾ ਐਤਵਾਰ ਰਾਤ ਨੂੰ ਵਾਪਰੀ ਅਤੇ ਹਮਲਾਵਰਾਂ ਨੇ ਭੱਜਣ ਤੋਂ ਪਹਿਲਾਂ ਇੱਕ ਫਿਰੌਤੀ ਨੋਟ ਛੱਡ ਦਿੱਤਾ। ਗੋਲੀਬਾਰੀ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਫਿਲਹਾਲ ਪੁਲਸ ਨੇ ਇਲਾਕੇ ਤੋਂ ਸੀ.ਸੀ.ਟੀ.ਵੀ. ਫੁਟੇਜ ਹਾਸਲ ਕਰ ਲਈ ਹੈ ਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਇਸ ਦੀ ਜਾਂਚ ਕਰ ਰਹੀ ਹੈ।
11 ਕਰੋੜ ਦੀ ਲਾਟਰੀ ਜਿੱਤਣ ਵਾਲੇ ਨੇ ਦਿਖਾਈ ਦਰਿਆਦਿਲੀ ! ਦੋਸਤ ਦੀਆਂ ਧੀਆਂ ਨੂੰ 50-50 ਲੱਖ ਦੇਣ ਦਾ ਕੀਤਾ ਐਲਾਨ
NEXT STORY