Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    2:59:23 PM

  • israel offers ceasefire

    ''ਖ਼ਤਮ ਹੋ ਜਾਏਗੀ ਜੰਗ, ਬਸ ਇਰਾਨ ਮੰਨ ਲਵੇ ਆਹ...

  • moga rally is the biggest rally in the history of punjab anil sarin

    ਮੋਗਾ ਵਿਖੇ ਅਮਿਤ ਸ਼ਾਹ ਦੀ ਰੈਲੀ ਨੇ ਵਿਰੋਧੀ...

  • sukhbir singh badal statement

    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ,...

  • bajwa raised the issue of rights with the speaker

    ਪੰਜਾਬ ਵਿਧਾਨ ਸਭਾ 'ਚ ਬੋਲੇ ਬਾਜਵਾ, ਕਿਹਾ- 'ਕਾਨੂੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅੰਤਰਰਾਸ਼ਟਰੀ ਯਾਤਰੀ ਹੁਣ ਦਿੱਲੀ ਹਵਾਈ ਅੱਡੇ 'ਤੇ ਕਰਵਾ ਸਕਦੇ ਹਨ ਕੋਵਿਡ-19 ਦੀ ਜਾਂਚ

NATIONAL News Punjabi(ਦੇਸ਼)

ਅੰਤਰਰਾਸ਼ਟਰੀ ਯਾਤਰੀ ਹੁਣ ਦਿੱਲੀ ਹਵਾਈ ਅੱਡੇ 'ਤੇ ਕਰਵਾ ਸਕਦੇ ਹਨ ਕੋਵਿਡ-19 ਦੀ ਜਾਂਚ

  • Edited By Disha,
  • Updated: 12 Sep, 2020 06:41 PM
New Delhi
delhi international travellers covid 19 test airport
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਹਵਾਈ ਅੱਡੇ 'ਤੇ ਸ਼ਨੀਵਾਰ ਨੂੰ ਆਵਾਜਾਈ 'ਤੇ ਕੋਵਿਡ-19 ਜਾਂਚ ਸਹੂਲਤ ਦੀ ਸ਼ੁਰੂਆਤ ਕੀਤੀ ਗਈ, ਜਿਸ ਦੇ ਅਧੀਨ ਅੰਤਰਰਾਸ਼ਟਰੀ ਯਾਤਰੀਆਂ ਲਈ 7 ਦਿਨ ਦਾ ਕੁਆਰੰਟੀਨ ਜ਼ਰੂਰੀ ਨਹੀਂ ਹੋਵੇਗਾ, ਕਿਉਂਕਿ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਏਅਰਪੋਰਟ 'ਤੇ ਹੀ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਦਾ ਕੋਰੋਨਾ ਦਾ ਆਰ.ਟੀ.-ਪੀ.ਸੀ.ਆਰ. ਟੈਸਟ ਕਰਵਾਇਆ ਜਾਵੇਗਾ। ਇਸ ਲਈ ਹੁਣ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰਾਲੇ ਨੇ ਏਅਰਪੋਰਟ 'ਤੇ ਹੀ ਲੈਬ ਅਤੇ ਟੈਸਟਿੰਗ ਦਾ ਇੰਤਜ਼ਾਮ ਕਰ ਦਿੱਤਾ ਹੈ।

ਜਾਂਚ ਲਈ ਦੇਣੇ ਹੋਣਗੇ 5 ਹਜ਼ਾਰ ਰੁਪਏ
ਉੱਥੇ ਹੀ ਅੰਤਰਰਾਸ਼ਟਰੀ ਯਾਤਰੀਆਂ ਨੂੰ ਆਰ.ਟੀ.-ਪੀ.ਸੀ.ਆਰ. ਜਾਂਚ ਲਈ 5 ਹਜ਼ਾਰ ਰੁਪਏ ਦੇਣੇ ਹੋਣਗੇ। ਹਵਾਈ ਅੱਡੇ ਦਾ ਸੰਚਾਲਨ ਕਰਨ ਵਾਲੀ ਡੀ.ਆਈ.ਏ.ਐੱਲ. ਦੇ ਸੀਨੀਅਰ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਨਾਗਰਿਕ ਹਵਾਬਾਜ਼ੀ ਮੰਤਰਾਲੇ ਨੇ 2 ਸਤੰਬਰ ਨੂੰ ਕਿਹਾ ਸੀ ਕਿ ਕੌਮਾਂਤਰੀ ਯਾਤਰੀਆਂ, ਜਿਨ੍ਹਾਂ ਨੂੰ ਭਾਰਤ 'ਚ ਉਤਰਨ ਤੋਂ ਬਾਅਦ ਘਰੇਲੂ ਉਡਾਣਾਂ ਚਾਹੀਦੀਆਂ ਹਨ, ਉਨ੍ਹਾਂ ਕੋਲ ਹਵਾਈ ਅੱਡੇ 'ਤੇ ਕੋਵਿਡ-19 ਦੇ ਲਈ ਖ਼ੁਦ ਦੀ ਜਾਂਚ ਕਰਵਾਉਣ ਦਾ ਬਦਲ ਹੋਵੇਗਾ। ਦਿੱਲੀ ਕੌਮਾਂਤਰੀ ਹਵਾਈ ਅੱਡਾ ਲਿਮਟਿਡ (ਡੀ.ਆਈ.ਏ.ਐੱਲ.) ਦੇ ਇਕ ਅਧਿਕਾਰੀ ਨੇ ਦੱਸਿਆ,''ਹਵਾਈ ਅੱਡੇ 'ਤੇ ਕੋਵਿਡ-19 ਜਾਂਚ ਲਈ 2400 ਰੁਪਏ ਖਰਚ ਹੋਣਗੇ। ਉਡੀਕ ਕਮਰੇ ਦੀ ਫ਼ੀਸ 2600 ਰੁਪਏ ਹੈ।'' 

6 ਘੰਟਿਆਂ ਅੰਦਰ ਮਿਲੇਗੀ ਰਿਪੋਰਟ
ਅਧਿਕਾਰੀ ਨੇ ਦੱਸਿਆ ਕਿ ਨਮੂਨੇ ਇਕੱਠੇ ਕੀਤੇ ਜਾਣ ਦੇ ਚਾਰ ਤੋਂ 6 ਘੰਟਿਆਂ ਅੰਦਰ ਆਰ.ਟੀ.-ਪੀ.ਸੀ.ਆਰ. ਜਾਂਚ ਦੀ ਰਿਪੋਰਟ ਦਿੱਤੀ ਜਾਵੇਗੀ। ਡੀ.ਆਈ.ਏ.ਐੱਲ. ਦੇ ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਮੌਜੂਦਾ ਸਮੇਂ 'ਚ, ਦਿੱਲੀ ਹਵਾਈ ਅੱਡੇ 'ਤੇ ਸਥਾਪਤ ਉਡੀਕ ਕਮਰੇ 'ਚ ਇਕ ਸਮੇਂ 100 ਯਾਤਰੀਆਂ ਦੇ ਰੁਕਣ ਦੀ ਸਮਰੱਥਾ ਹੈ। ਉਨ੍ਹਾਂ ਨੇ ਦੱਸਿਆ ਕਿ ਸਮਾਜਿਕ ਦੂਰੀ ਦੇ ਨਿਯਮ ਨੂੰ ਧਿਆਨ 'ਚ ਰੱਖਦੇ ਹੋਏ ਉਡੀਕ ਕਮਰੇ 'ਚ ਸਾਰੀਆਂ ਸੀਟਾਂ ਦਾ ਪ੍ਰਬੰਧ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ,''ਜੇਕਰ ਕੌਮਾਂਤਰੀ ਯਾਤਰੀਆਂ ਦੀ ਗਿਣਤੀ ਵਧਦੀ ਹੈ ਤਾਂ ਇਸ ਸਮਰੱਥਾ ਨੂੰ ਆਸਾਨੀ ਨਾਲ ਵਧਾਇਆ ਜਾ ਸਕਦਾ ਹੈ।'' ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਦਿੱਲੀ ਹਵਾਈ ਅੱਡੇ 'ਤੇ ਹਰ ਦਿਨ 7 ਤੋਂ 8 ਹਜ਼ਾਰ ਕੌਮਾਂਤਰੀ ਯਾਤਰੀ ਆਉਂਦੇ ਹਨ। ਡੀ.ਆਈ.ਏ.ਐੱਲ. ਨੇ ਇਕ ਬਿਆਨ 'ਚ ਕਿਹਾ ਕਿ ਦਿੱਲੀ ਹਵਾਈ ਅੱਡੇ 'ਤੇ ਕੋਵਿਡ-19 ਜਾਂਚ ਲਈ ਆਪਣੇ ਆਨਲਾਈਨ ਐਪਲੀਕੇਸ਼ਨ 'ਚ ਯਾਤਰੀਆਂ ਨੂੰ ਆਪਣਾ ਨਾਂ, ਸੰਪਰਕ ਦੀ ਜਾਣਕਾਰੀ ਅਤੇ ਜਾਇਜ਼ ਪਛਾਣ ਪ੍ਰਮਾਣ ਉਪਲੱਬਧ ਕਰਵਾਉਣੇ ਹੋਣਗੇ।

  • Delhi
  • International Travellers
  • Covid 19
  • Test
  • Airport
  • ਦਿੱਲੀ
  • ਅੰਤਰਰਾਸ਼ਟਰੀ ਯਾਤਰੀ
  • ਕੋਵਿਡ 19
  • ਜਾਂਚ
  • ਹਵਾਈ ਅੱਡਾ

ਕੋਰੋਨਾ ਆਫ਼ਤ ਦਰਮਿਆਨ ਦੇਸ਼ ਭਰ 'ਚ ਨੀਟ ਪ੍ਰੀਖਿਆ ਭਲਕੇ, ਕਲਾਸ 'ਚ ਬੈਠਣਗੇ ਇੰਨੇ ਵਿਦਿਆਰਥੀ

NEXT STORY

Stories You May Like

  • delhi airport  80 international flights  cancelled
    ਪੱਛਮੀ ਏਸ਼ੀਆ ਸੰਕਟ: ਦਿੱਲੀ ਹਵਾਈ ਅੱਡੇ 'ਤੇ 80 ਅੰਤਰਰਾਸ਼ਟਰੀ ਉਡਾਣਾਂ ਰੱਦ
  • delhi airport sees 87 flight cancellations amid middle east crisis
    ਪੱਛਮੀ ਏਸ਼ੀਆ ਦੇ ਸੰਕਟ ਵਿਚਾਲੇ ਦਿੱਲੀ ਹਵਾਈ ਅੱਡੇ 'ਤੋਂ 87 ਅੰਤਰਰਾਸ਼ਟਰੀ ਉਡਾਣਾਂ ਰੱਦ
  • israeli attacks on iran intensify
    ਈਰਾਨ 'ਤੇ ਇਜ਼ਰਾਈਲੀ ਹਮਲੇ ਤੇਜ਼: ਬੁਸ਼ਹਿਰ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਤਬਾਹ
  • major flights cancelled from amritsar airport
    ਅੰਤਰਰਾਸ਼ਟਰੀ ਫਲਾਈਟਾਂ ਨੂੰ ਲੈ ਕੇ ਅਹਿਮ ਖ਼ਬਰ, ਅੰਮ੍ਰਿਤਸਰ ਹਵਾਈ ਅੱਡੇ ਤੋਂ ਰੱਦ ਹੋਈਆਂ ਮੁੱਖ ਉਡਾਣਾਂ, ਦੇਖੋ ਰਿਪੋਰਟ
  • all us bases should be immediately closed in the region khamenei
    ਤੁਰੰਤ ਬੰਦ ਕਰੋ ਹਵਾਈ ਅੱਡੇ! ਈਰਾਨ ਦੇ ਨਵੇਂ ਸੁਪਰੀਮ ਲੀਡਰ ਦੀ US ਨੂੰ ਸਿੱਧੀ ਧਮਕੀ
  • middle east  world market  sensex nifty may open weak
    Middle East 'ਚ ਉਬਾਲ, ਵਿਸ਼ਵ ਬਾਜ਼ਾਰ 'ਚ ਭੂਚਾਲ, ਕਮਜ਼ੋਰ ਖੁੱਲ੍ਹ ਸਕਦੇ ਹਨ ਸੈਂਸੈਕਸ-ਨਿਫਟੀ
  • iran fires khorramshahr missiles at israeil airport
    ਈਰਾਨ ਦੀ ਬਦਲੇ ਦੀ ਕਾਰਵਾਈ, ਇਜ਼ਰਾਇਲੀ ਹਵਾਈ ਅੱਡੇ 'ਤੇ ਦਾਗੀਆਂ ਖੋਰਮਸ਼ਹਿਰ ਮਿਜ਼ਾਈਲਾਂ
  • iranian drones strike kuwait international airport
    ਈਰਾਨ ਦਾ ਕੁਵੈਤ 'ਤੇ ਵੱਡਾ ਡਰੋਨ ਹਮਲਾ! ਕੌਮਾਂਤਰੀ ਹਵਾਈ ਅੱਡੇ ਨੂੰ ਬਣਾਇਆ ਨਿਸ਼ਾਨਾ
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • train delays become a problem during the   rainy season
    ਮੀਂਹ ਦੇ ਮੌਸਮ ’ਚ ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸੱਚਖੰਡ ਐਕਸਪ੍ਰੈੱਸ ਸਣੇ ਇਹ...
  • new orders issued by dc himanshu aggarwal regarding gas cylinders
    ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
  • punjab bjp rally in moga
    ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • punjabi air routes canada
    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
Trending
Ek Nazar
order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • stunts bike racing collided viral video
      ਸਟੰਟਬਾਜ਼ੀ ਦੌਰਾਨ ਹਵਾ 'ਚ ਉਛਲ ਡਿਵਾਈਡਰ ਨਾਲ ਟਕਰਾਇਆ ਨੌਜਵਾਨ, ਹੋਈ ਮੌਤ, ਦੇਖੋ...
    • indigo s big news
      ਜੰਗ ਵਿਚਾਲੇ Indigo ਨੇ ਕਰ'ਤਾ ਵੱਡਾ ਐਲਾਨ ! ਯਾਤਰੀਆਂ ਦੇ ਖਿੜ ਗਏ ਚਿਹਰੇ
    • lok sabha question hour
      ਕੁਝ ਦਿਨਾਂ ਦੇ ਵਿਘਨ ਮਗਰੋਂ ਬਿਨਾਂ ਕਿਸੇ ਰੁਕਾਵਟ ਦੇ ਚੱਲਿਆ ਲੋਕ ਸਭਾ ਦਾ ਪ੍ਰਸ਼ਨ...
    • indian navy  agniveer recruitment  job
      Indian Navy 'ਚ ਨਿਕਲੀ ਭਰਤੀ ! ਦੇਸ਼ ਦੀ ਸੇਵਾ 'ਚ ਜਾਣ ਦੇ ਚਾਹਵਾਨ ਨੌਜਵਾਨਾਂ...
    • odisha hospital fire grief
      ਓਡੀਸ਼ਾ ਹਸਪਤਾਲ ਅੱਗ ਹਾਦਸਾ: ਰਾਸ਼ਟਰਪਤੀ ਮੁਰਮੂ ਤੇ ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ...
    • election commission  removes
      ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਵੱਡੀ ਕਾਰਵਾਈ: ਮੁੱਖ ਸਕੱਤਰ ਅਤੇ ਗ੍ਰਹਿ...
    • jairam ramesh narendra modi brics congress donald trump
      ਟਰੰਪ ਨੂੰ ਖੁਸ਼ ਕਰਨ ਲਈ BRICS ਦੀ ਪ੍ਰਧਾਨਗੀ ਨੂੰ ਕਮਜ਼ੋਰ ਕਰ ਰਹੇ ਹਨ PM ਮੋਦੀ :...
    • young boy making reel accident
      Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ
    • india  dubai  flight  airport  passenger
      ਅੱਧ ਵਿਚਾਲਿਓਂ ਭਾਰਤ ਪਰਤੀ ਦੁਬਈ ਜਾਂਦੀ ਫਲਾਈਟ ! 350 ਤੋਂ ਵੱਧ ਸਵਾਰੀਆਂ ਸਨ ਸਵਾਰ
    • haryana  rajya sabha seats  voting
      ਹਰਿਆਣਾ 'ਚ ਰਾਜ ਸਭਾ ਦੀਆਂ 2 ਸੀਟਾਂ ਲਈ ਵੋਟਿੰਗ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +