Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    10:31:29 AM

  • uk study visa

    ਯੂਕੇ ਦਾ ਵੱਡਾ ਯੂ-ਟਰਨ,  ਭਾਰਤੀ ਵਿਦਿਆਰਥੀਆਂ ਨੂੰ...

  • bjp assigns duties for punjab assembly elections

    ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਲਾਈਆਂ...

  • truck  van  6 people police

    ਕੁਸ਼ੀਨਗਰ 'ਚ ਟਰੱਕ ਦੇ ਵੈਨ ਦੀ ਭਿਆਨਕ ਟੱਕਰ ! 6...

  • share market in green

    ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਖੁੱਲ੍ਹੇ ਆਸਮਾਨ ਹੇਠ ਦਿੱਲੀ ਦੇ IRS ਅਫ਼ਸਰ ਨੇ ਖੋਲ੍ਹਿਆ ਅਨੋਖਾ ਸਕੂਲ : ਬੱਚੇ ਦਰੱਖਤਾਂ ਤੋਂ ਸਿੱਖ ਰਹੇ ਕੁਦਰਤ ਦੇ ਸਬਕ

NATIONAL News Punjabi(ਦੇਸ਼)

ਖੁੱਲ੍ਹੇ ਆਸਮਾਨ ਹੇਠ ਦਿੱਲੀ ਦੇ IRS ਅਫ਼ਸਰ ਨੇ ਖੋਲ੍ਹਿਆ ਅਨੋਖਾ ਸਕੂਲ : ਬੱਚੇ ਦਰੱਖਤਾਂ ਤੋਂ ਸਿੱਖ ਰਹੇ ਕੁਦਰਤ ਦੇ ਸਬਕ

  • Edited By Rajwinder Kaur,
  • Updated: 10 Feb, 2026 11:35 AM
National
delhi irs officer school of trees
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਜਿੱਥੇ ਅੱਜ ਦੇ ਦੌਰ ਵਿੱਚ ਬੱਚੇ ਮੋਬਾਈਲ ਫ਼ੋਨਾਂ ਅਤੇ ਵੀਡੀਓ ਗੇਮਾਂ ਵਿੱਚ ਗੁਆਚਦੇ ਜਾ ਰਹੇ ਹਨ, ਉੱਥੇ ਹੀ ਦਿੱਲੀ ਦੇ ਇੱਕ ਆਈ.ਆਰ.ਐੱਸ. (IRS) ਅਫ਼ਸਰ ਨੇ ਵਾਤਾਵਰਣ ਨੂੰ ਬਚਾਉਣ ਲਈ ਇੱਕ ਅਨੋਖੀ ਮੁਹਿੰਮ ਵਿੱਢੀ ਹੈ। ਦਿੱਲੀ ਦੇ ਕਿਦਵਈ ਨਗਰ ਦੇ ਇੱਕ ਪਾਰਕ ਵਿੱਚ ਇੱਕ ਆਈ.ਆਰ.ਐੱਸ. (IRS) ਅਫ਼ਸਰ ਰੋਹਿਤ ਮਹਿਰਾ ਅਤੇ ਉਨ੍ਹਾਂ ਦੀ ਪਤਨੀ ਗੀਤਾਂਜਲੀ 'ਸਕੂਲ ਆਫ਼ ਟ੍ਰੀਜ਼' (School of Trees) ਚਲਾ ਰਹੇ ਹਨ। ਇਹ ਇੱਕ ਮੁਫ਼ਤ ਅਤੇ ਖੁੱਲ੍ਹੀ ਸਿੱਖਣ ਵਾਲੀ ਥਾਂ ਹੈ, ਜਿੱਥੇ ਬੱਚੇ ਖੇਡਾਂ, ਨਿਰੀਖਣ ਅਤੇ ਹੱਥੀਂ ਕੰਮ ਕਰਕੇ ਵਿਗਿਆਨ, ਸਥਿਰਤਾ (sustainability) ਅਤੇ ਭਾਰਤੀ ਵਾਤਾਵਰਣਕ ਗਿਆਨ ਬਾਰੇ ਸਿੱਖਦੇ ਹਨ।

ਇਹ ਵੀ ਪੜ੍ਹੋ : ਖੇਡ-ਖੇਡ 'ਚ ਜਵਾਕ ਨੇ ਨਿਗਲੀ 3 ਸੈਂਟੀਮੀਟਰ ਲੰਬੀ ਕਿੱਲ, ਹਸਪਤਾਲਾਂ ਨੇ ਖੜ੍ਹੇ ਕੀਤੇ ਹੱਥ, ਫਿਰ ਇੰਝ ਬਚੀ ਜਾਨ

ਕੀ ਹੈ 'ਸਕੂਲ ਆਫ਼ ਟ੍ਰੀਜ਼' ਦਾ ਸੰਕਲਪ?
ਦੱਸ ਦੇਈਏ ਕਿ ਭਾਰਤੀ ਮਾਲ ਸੇਵਾ ਦੇ ਅਧਿਕਾਰੀ ਰੋਹਿਤ ਮਹਿਰਾ, ਜਿਨ੍ਹਾਂ ਨੂੰ 'ਗ੍ਰੀਨ ਮੈਨ ਆਫ਼ ਇੰਡੀਆ' ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਨੇ ਦਿੱਲੀ ਵਿੱਚ 'ਸਕੂਲ ਆਫ਼ ਟ੍ਰੀਜ਼' (School of Trees) ਦੀ ਸ਼ੁਰੂਆਤ ਕੀਤੀ ਹੈ। ਇਸ ਸਕੂਲ ਦਾ ਮਕਸਦ ਬੱਚਿਆਂ ਨੂੰ ਕੰਧਾਂ ਦੇ ਅੰਦਰ ਨਹੀਂ, ਸਗੋਂ ਰੁੱਖਾਂ ਦੀ ਛਾਂ ਹੇਠ ਕੁਦਰਤ ਦੇ ਨਜ਼ਦੀਕ ਰਹਿ ਕੇ ਸਿੱਖਿਆ ਦੇਣਾ ਹੈ। ਇਹ ਕੋਈ ਆਮ ਸਕੂਲ ਨਹੀਂ ਹੈ, ਜਿੱਥੇ ਬਲੈਕਬੋਰਡ ਜਾਂ ਚਾਕ ਦੀ ਵਰਤੋਂ ਹੁੰਦੀ ਹੋਵੇ। ਇੱਥੇ ਬੱਚੇ ਮਿੱਟੀ ਨਾਲ ਖੇਡਦੇ ਹਨ, ਪੌਦੇ ਲਗਾਉਣਾ ਸਿੱਖਦੇ ਹਨ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਜਾਣਕਾਰੀ ਹਾਸਲ ਕਰਦੇ ਹਨ। ਰੋਹਿਤ ਮਹਿਰਾ ਦਾ ਮੰਨਣਾ ਹੈ ਕਿ ਜੇਕਰ ਅਸੀਂ ਅਗਲੀ ਪੀੜ੍ਹੀ ਨੂੰ ਰੁੱਖਾਂ ਨਾਲ ਪਿਆਰ ਕਰਨਾ ਸਿਖਾਵਾਂਗੇ, ਤਾਂ ਹੀ ਸਾਡੀ ਧਰਤੀ ਦਾ ਭਵਿੱਖ ਸੁਰੱਖਿਅਤ ਰਹਿ ਸਕੇਗਾ।

ਇਹ ਵੀ ਪੜ੍ਹੋ : 'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ ਮੰਤਰੀ ਦੀ ਖੁੱਲ੍ਹੀ ਚੇਤਾਵਨੀ

ਪੜ੍ਹਾਉਣ ਦਾ ਨਿਵੇਕਲਾ ਤਰੀਕਾ: 
ਇਸ ਸਕੂਲ ਵਿੱਚ ਕੋਈ ਕਲਾਸਰੂਮ ਜਾਂ ਫਾਰਮਲ ਸਿਲੇਬਸ ਨਹੀਂ ਹੈ। ਇਸ ਮੁਹਿੰਮ ਰਾਹੀਂ ਬੱਚਿਆਂ ਨੂੰ ਬੀਜ ਬੈਂਕ ਬਣਾਉਣ ਦੀ ਸਿਖਲਾਈ ਦਿੱਤੀ ਜਾਂਦੀ ਹੈ। ਰੋਹਿਤ ਨੇ ਬੱਚਿਆਂ ਲਈ ਇੱਕ 'ਜੀਵਤ' ਵਰਣਮਾਲਾ (alphabet chart) ਤਿਆਰ ਕੀਤੀ ਹੈ, ਜਿੱਥੇ 'A' ਦਾ ਮਤਲਬ ਅਫੋਰੈਸਟੇਸ਼ਨ (Afforestation) ਅਤੇ 'B' ਦਾ ਮਤਲਬ ਬਾਂਸ (Bamboo) ਹੈ। ਇੱਥੇ ਹਰ ਵੀਕੈਂਡ 'ਟ੍ਰੀ ਪਾਰਟੀਆਂ' (tree parties) ਹੁੰਦੀਆਂ ਹਨ, ਜਿੱਥੇ 7 ਤੋਂ 17 ਸਾਲ ਦੇ ਬੱਚੇ ਇਕੱਠੇ ਹੁੰਦੇ ਹਨ। ਬੱਚੇ ਇੱਥੇ ਪੁਰਾਣੀਆਂ ਪਲਾਸਟਿਕ ਦੀਆਂ ਬੋਤਲਾਂ ਨੂੰ ਗਮਲਿਆਂ ਵਜੋਂ ਵਰਤਣਾ, ਸੀਡ ਬਾਲਜ਼ (seed balls) ਬਣਾਉਣਾ ਅਤੇ ਪੰਚ ਤੱਤਾਂ ਦੇ ਸੰਤੁਲਨ ਬਾਰੇ ਸਿੱਖਦੇ ਹਨ। ਦਿੱਲੀ ਵਰਗੇ ਸ਼ਹਿਰ ਵਿੱਚ ਜਿੱਥੇ ਪ੍ਰਦੂਸ਼ਣ ਇੱਕ ਗੰਭੀਰ ਸਮੱਸਿਆ ਹੈ, ਉੱਥੇ ਇਹ ਸਕੂਲ ਇੱਕ ਉਮੀਦ ਦੀ ਕਿਰਨ ਬਣ ਕੇ ਉਭਰਿਆ ਹੈ। ਵਰਟੀਕਲ ਗਾਰਡਨ ਅਤੇ ਮਿਯਾਵਾਕੀ ਜੰਗਲ (Miyawaki Forests) ਲਗਾਉਣ ਦੇ ਤਰੀਕੇ ਸਿਖਾਏ ਜਾਂਦੇ ਹਨ। ਪੁਰਾਣੀਆਂ ਪਲਾਸਟਿਕ ਦੀਆਂ ਬੋਤਲਾਂ ਨੂੰ ਗਮਲਿਆਂ ਵਜੋਂ ਵਰਤਣਾ ਸਿਖਾ ਕੇ ਰੀਸਾਈਕਲਿੰਗ ਦਾ ਪਾਠ ਪੜ੍ਹਾਇਆ ਜਾਂਦਾ ਹੈ।

ਇਹ ਵੀ ਪੜ੍ਹੋ : ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ, ਦੇਖੋ ਫਿਰ ਕੀ ਹੋਇਆ...

ਸਮਾਜ ਲਈ ਮਿਸਾਲ ਬਣੇ ਰੋਹਿਤ ਮਹਿਰਾ
ਦੱਸ ਦੇਈਏ ਕਿ ਰੋਹਿਤ ਮਹਿਰਾ ਪਹਿਲਾਂ ਵੀ ਦੇਸ਼ ਭਰ ਵਿੱਚ ਸੈਂਕੜੇ 'ਮਾਈਕਰੋ ਫੋਰੈਸਟ' (ਛੋਟੇ ਜੰਗਲ) ਲਗਾ ਚੁੱਕੇ ਹਨ। ਉਨ੍ਹਾਂ ਦਾ ਇਹ ਨਵਾਂ ਪ੍ਰੋਜੈਕਟ ਬੱਚਿਆਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰ ਰਿਹਾ ਹੈ। ਸਕੂਲ ਆਫ਼ ਟ੍ਰੀਜ਼ ਵਿੱਚ ਆਉਣ ਵਾਲੇ ਬੱਚੇ ਹੁਣ ਨਾ ਸਿਰਫ਼ ਪੌਦਿਆਂ ਦੇ ਨਾਂ ਜਾਣਦੇ ਹਨ, ਸਗੋਂ ਉਹਨਾਂ ਦੀ ਦੇਖਭਾਲ ਕਰਨਾ ਆਪਣਾ ਫਰਜ਼ ਸਮਝਦੇ ਹਨ।

ਇਹ ਵੀ ਪੜ੍ਹੋ : ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ ਸਕਦਾ ਹੈ 'ਅਸ਼ੁੱਭ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Green India
  • School Of Trees
  • Environmental Education
  • Rohit Mehra
  • Eco Friendly
  • IRS ਅਫ਼ਸਰ
  • ਕੁਦਰਤ ਸਕੂਲ

ਸੂਰਜਕੁੰਡ ਮੇਲੇ 'ਚ ਝੂਲਾ ਟੁੱਟਣ ਮਗਰੋਂ ਪ੍ਰਸ਼ਾਸਨ ਦੀ ਵੱਡੀ ਕਾਰਵਾਈ ! DCP ਨੂੰ ਕਰ'ਤਾ ਟਰਾਂਸਫਰ

NEXT STORY

Stories You May Like

  • ravana  cockroach effigy  delhi  ramlila maidan  dussehra
    ਰਾਵਣ ਦੇ ਨਾਲ ਫੂਕਿਆ ਜਾਵੇਗਾ 'ਕਾਕਰੋਚ' ਦਾ ਪੁਤਲਾ ! ਦਿੱਲੀ ਦੇ ਰਾਮਲੀਲਾ ਮੈਦਾਨ 'ਚ ਦਿਖੇਗਾ ਅਨੋਖਾ ਨਜ਼ਾਰਾ
  • nihang singh viral video
    ਖੁੱਲ੍ਹੇ ਵਿਚ ਸ਼ਰਾਬ ਪੀ ਰਹੇ ਲੋਕਾਂ 'ਤੇ ਵਰ੍ਹੇ ਨਿਹੰਗਾਂ ਦੇ ਡੰਡੇ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • messages still being sent to the us  diplomatic channels remain open
    ਅਮਰੀਕਾ ਤੱਕ ਹੁਣ ਵੀ ਭੇਜੇ ਜਾ ਰਹੇ ਸੰਦੇਸ਼, ਕੂਟਨੀਤੀ ਦੇ ਰਸਤੇ ਖੁੱਲ੍ਹੇ : ਈਰਾਨ
  • famous actress   pyaari pari   came home  welcomed a child
    ਮਸ਼ਹੂਰ ਅਦਾਕਾਰਾ ਘਰ ਆਈ 'ਪਿਆਰੀ ਪਰੀ', ਵਿਆਹ ਦੇ ਡੇਢ ਸਾਲ ਬਾਅਦ ਕੀਤਾ ਬੱਚੇ ਦਾ ਸਵਾਗਤ
  • roof of a building under construction collapses in delhi s harsh vihar
    ਦਿੱਲੀ ਦੇ ਹਰਸ਼ ਵਿਹਾਰ 'ਚ ਉਸਾਰੀ ਅਧੀਨ ਇਮਾਰਤ ਦੀ ਛੱਤ ਡਿੱਗੀ, ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ
  • officers are buying land in many cities
    ਜ਼ਮੀਨਾਂ ਖ਼ਰੀਦਣ ਦੀ ਲੱਗੀ ਦੌੜ , ਅਫ਼ਸਰ ਵੱਡੇ ਸ਼ਹਿਰਾਂ 'ਚ ਖ਼ਰੀਦ ਰਹੇ ਫਲੈਟ, Villa ਤੇ ਖੇਤੀਬਾੜੀ ਵਾਲੀ ਜ਼ਮੀਨ
  • special camps set up at polling booths in nawanshahr district
    ਵੋਟਰਾਂ ਦੀ ਸਹੂਲਤ ਲਈ ਨਵਾਂਸ਼ਹਿਰ ਜ਼ਿਲ੍ਹੇ ਦੇ ਪੋਲਿੰਗ ਬੂਥਾਂ 'ਤੇ ਲੱਗੇ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ
  • vehicle policy  checking  school
    ਸੇਫ ਸਕੂਲ ਵਾਹਨ ਪਾਲਸੀ ਦੇ ਤਹਿਤ ਸਕੂਲ ਵੈਨਾਂ ਦੀ ਕੀਤੀ ਚੈਕਿੰਗ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
Trending
Ek Nazar
dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major action in the case of the assault on a kg girl in panchkula
      ਪੰਚਕੂਲਾ 'ਚ ਕੇ.ਜੀ. ਦੀ ਕੁੜੀ ਨਾਲ ਕੁੱਟਮਾਰ ਮਾਮਲੇ 'ਚ ਵੱਡਾ ਐਕਸ਼ਨ, JBT...
    • tomorrow weather news
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • gang manufacturing counterfeit 20rupee coins busted in delhi
      ਦਿੱਲੀ ’ਚ 20 ਰੁਪਏ ਦੇ ਨਕਲੀ ਸਿੱਕੇ ਬਣਾਉਣ ਵਾਲਾ ਗਿਰੋਹ ਬੇਨਕਾਬ, 4 ਮੁਲਜ਼ਮ...
    • major breakthrough in the mahadev app case
      ਮਹਾਦੇਵ ਐਪ ਮਾਮਲੇ 'ਚ ਵੱਡੀ ਸਫਲਤਾ ! ਕਿੰਗਪਿਨ ਸੌਰਭ ਚੰਦਰਾਕਰ ਨੂੰ ਓਮਾਨ ਤੋਂ...
    • bjp holds protest march against antisikh riots
      ਭਾਜਪਾ ਨੇ ਸਿੱਖ ਵਿਰੋਧੀ ਦੰਗਿਆਂ ਖ਼ਿਲਾਫ਼ ਕੱਢਿਆ ਰੋਸ ਮਾਰਚ, ਕਾਂਗਰਸ ਤੋਂ ਮੁਆਫ਼ੀ...
    • sexual harassment case registered against odisha director general
      ਓਡਿਸ਼ਾ ਦੇ ਡਾਇਰੈਕਟਰ ਜਨਰਲ (ਜੇਲਾਂ) ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ
    • pilibhit voter list controversy
      ਪੀਲੀਭੀਤ ਵੋਟਰ ਸੂਚੀ ਵਿਵਾਦ : ਚੋਣ ਕਮਿਸ਼ਨ ਨੇ 2 ਵੋਟਰ ਰਜਿਸਟ੍ਰੇਸ਼ਨ ਅਧਿਕਾਰੀਆਂ...
    • delhi airport  drug  seized
      ਦਿੱਲੀ ਹਵਾਈ ਅੱਡੇ ’ਤੇ 5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ
    • narendra modi india poverty historic decline world bank report
      ਭਾਰਤ 'ਚ ਗਰੀਬੀ 'ਚ ਇਤਿਹਾਸਕ ਗਿਰਾਵਟ : PM ਮੋਦੀ ਨੇ ਵਿਸ਼ਵ ਬੈਂਕ ਦੀ ਰਿਪੋਰਟ...
    • hotel  room  cleanliness  people  hospital  police
      ਹੋਟਲ ਦੇ ਚੈਂਬਰ 'ਚ ਸਫ਼ਾਈ ਕਰਨ ਗਏ 4 ਲੋਕਾਂ ਦੀ ਗਈ ਜਾਨ ! ਬਚਾਉਣ ਗਏ 2 ਹੋਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +