Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    1:52:03 PM

  • death of a prisoner lodged in patiala  s central jail

    ਪਟਿਆਲਾ ਦੀ ਸੈਂਟਰਲ ਜੇਲ੍ਹ 'ਚ ਬੰਦ ਕੈਦੀ ਦੀ ਮੌਤ,...

  • patient is suffering for treatment in emergency

    ਸੱਪ ਨੇ ਡੰਗਿਆ, ਐਮਰਜੈਂਸੀ 'ਚ ਤੜਫਦਾ ਰਿਹਾ ਮਰੀਜ਼,...

  • heavy rain

    ਸੁੱਤੇ ਪਏ ਟੱਬਰ 'ਤੇ ਅਸਮਾਨੋਂ ਡਿੱਗੀ ਆਫ਼ਤ ! ਨਹੀਂ...

  • the only brother of 3 sisters died due to electrocution

    3 ਭੈਣਾਂ ਦੇ ਇਕਲੌਤੇ ਭਰਾ ਦੀ ਕਰੰਟ ਲੱਗਣ ਕਾਰਨ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ ਜਲ ਬੋਰਡ ਦਾ ਸੰਯੁਕਤ ਡਾਇਰੈਕਟਰ ਨਰੇਸ਼ ਸਿੰਘ ਗ੍ਰਿਫ਼ਤਾਰ, 20 ਕਰੋੜ ਦੇ ਘਪਲੇ ਦਾ ਹੈ ਮਾਮਲਾ

NATIONAL News Punjabi(ਦੇਸ਼)

ਦਿੱਲੀ ਜਲ ਬੋਰਡ ਦਾ ਸੰਯੁਕਤ ਡਾਇਰੈਕਟਰ ਨਰੇਸ਼ ਸਿੰਘ ਗ੍ਰਿਫ਼ਤਾਰ, 20 ਕਰੋੜ ਦੇ ਘਪਲੇ ਦਾ ਹੈ ਮਾਮਲਾ

  • Edited By Tanu,
  • Updated: 21 Feb, 2023 11:30 AM
New Delhi
delhi jal board joint director arrested in rs 20 crores water bill scam
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭ੍ਰਿਸ਼ਟਾਚਾਰ ਰੋਕੂ ਬਿਊਰੋ (ACB) ਨੇ ਸੋਮਵਾਰ ਨੂੰ ਦਿੱਲੀ ਜਲ ਬੋਰਡ ਦੇ ਪਾਣੀ ਬਿੱਲ ਘਪਲੇ 'ਚ ਸੰਯੁਕਤ ਡਾਇਰੈਕਟਰ ਨਰੇਸ਼ ਸਿੰਘ ਨੂੰ  20 ਕਰੋੜ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਵਿਚ ਕਈ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ- ਹੁਣ ਦਿੱਲੀ ਦੀਆਂ ਸੜਕਾਂ 'ਤੇ ਦਿਸੀ 'Bike Taxi' ਤਾਂ ਖੈਰ ਨਹੀਂ, ਲੱਗ ਸਕਦੈ ਮੋਟਾ ਜੁਰਮਾਨਾ

ਮਾਮਲਾ 20 ਕਰੋੜ ਰੁਪਏ ਦੇ ਈ-ਕਿਯੋਸਕ ਪਾਣੀ ਬਿੱਲ ਘਪਲੇ (e-kiosk water bill scam)  ਨਾਲ ਜੁੜਿਆ ਹੈ, ਜਿਸ ਲਈ ਪਿਛਲੇ ਸਾਲ ਦਸੰਬਰ 'ਚ FIR ਦਰਜ ਕੀਤੀ ਗਈ ਸੀ। ਮਾਮਲੇ ਦੇ ਸਿਲਸਿਲੇ 'ਚ ਫਰੇਸ਼ ਪੇਅ ਅਤੇ ਆਰਮ ਦੇ ਕਈ ਕਾਮਿਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ- iPhone ਦੀ ਚਾਹਤ 'ਚ ਬਣਿਆ 'ਸਨਕੀ', ਡਿਲਿਵਰੀ ਬੁਆਏ ਦਾ ਕਤਲ ਕਰ ਘਰ 'ਚ ਰੱਖੀ ਲਾਸ਼ ਤੇ ਫ਼ਿਰ

ਦੋਸ਼ ਹੈ ਕਿ ਦਿੱਲੀ ਜਲ ਬੋਰਡ ਦੇ ਸੰਯੁਕਤ ਡਾਇਰੈਕਟਰ ਨਰੇਸ਼ ਸਿੰਘ ਆਰਮ ਅਤੇ ਫਰੇਸ਼ ਪੇਅ ਦੇ ਡਾਇਰੈਕਟਰਾਂ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈ ਰਹੇ ਸਨ। ਉਨ੍ਹਾਂ ਨੇ ਆਰਮ ਅਤੇ ਨਵੇਂ ਤਨਖ਼ਾਹ ਨਾਲ ਬਿੱਲ ਦੇ ਭੁਗਤਾਨ ਦਾ ਮਿਲਾਨ ਨਹੀਂ ਕੀਤਾ ਸੀ। ਦੋਸ਼ ਇਹ ਵੀ ਹੈ ਕਿ 2015 'ਚ ਪਹਿਲੀ ਵਾਰ ਠੇਕਾ ਵਧਾਇਆ ਗਿਆ ਸੀ, ਉਦੋਂ ਤੋਂ ਹਰ ਸਾਲ ਈ-ਕਿਯੋਸਕ ਤੋਂ ਬਿੱਲ ਭੁਗਤਾਨ ਦੀ ਵਸੂਲੀ ਦੇ ਠੇਕੇ ਨੂੰ ਵਧਾਉਣ 'ਚ ਉਨ੍ਹਾਂ ਨੇ ਫਰੇਸ਼ ਪੇਅ ਦੀ ਮਦਦ ਕੀਤੀ। ਮਾਮਲੇ ਦੀ ਅੱਗੇ ਦੀ ਜਾਂਚ ਚਲ ਰਹੀ ਹੈ। ACB ਇਸ ਮਾਮਲੇ ਵਿਚ ਹੋਰ ਸਰਕਾਰੀ ਅਤੇ ਬੈਂਕ ਕਾਮਿਆਂ ਦੀ ਭੂਮਿਕਾ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। 

ਇਹ ਵੀ ਪੜ੍ਹੋ- ਤਿੰਨ ਭੈਣਾਂ ਦੇ ਇਕਲੌਤੇ ਭਰਾ ਨੂੰ ਕੁੱਤਿਆ ਨੇ ਨੋਚਿਆ, ਮਾਸੂਮ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ

  • Delhi Jal Board
  • Naresh Singh
  • joint director
  • arrest
  • water bill scam
  • ਦਿੱਲੀ ਜਲ ਬੋਰਡ
  • ਨਰੇਸ਼ ਸਿੰਘ
  • ਸੰਯੁਕਤ ਡਾਇਰੈਕਟਰ
  • ਗ੍ਰਿਫ਼ਤਾਰ
  • ਪਾਣੀ ਬਿੱਲ ਘਪਲਾ

ਮਹਿਬੂਬਾ ਨੇ ਜੈਸ਼ੰਕਰ ਨੂੰ ਲਿਖੀ ਚਿੱਠੀ, ਆਪਣਾ ਪਾਸਪੋਰਟ ਜਾਰੀ ਕਰਨ ਲਈ ਦਖ਼ਲ ਦੇਣ ਦੀ ਬੇਨਤੀ ਕੀਤੀ

NEXT STORY

Stories You May Like

  • heat in jammu and kashmir breaks 20 year record
    ਜੰਮੂ-ਕਸ਼ਮੀਰ 'ਚ ਗਰਮੀ ਨੇ ਤੋੜਿਆ 20 ਸਾਲ ਦਾ ਰਿਕਾਰਡ, ਇਸ ਦਿਨ ਮੀਂਹ ਪਵੇਗਾ
  • former ed officer records statement in majithia case
    ਮਜੀਠੀਆ ਮਾਮਲੇ 'ਚ ED ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਨੇ ਦਰਜ ਕਰਵਾਏ ਬਿਆਨ
  • rs 4 6 crore fraud in delhi irrigation department
    ਦਿੱਲੀ ਸਿੰਚਾਈ ਵਿਭਾਗ ’ਚ 4.6 ਕਰੋੜ ਰੁਪਏ ਦੀ ਧੋਖਾਦੇਹੀ, ਇੰਜੀਨੀਅਰ ਤੇ ਠੇਕੇਦਾਰ ਗ੍ਰਿਫ਼ਤਾਰ
  • rbi  s big decision regarding 20 rupee note  big on old notes also
    20 ਰੁਪਏ ਦੇ ਨੋਟ ਨੂੰ ਲੈ ਕੇ RBI ਦਾ ਵੱਡਾ ਫੈਸਲਾ, ਪੁਰਾਣੇ ਨੋਟਾਂ 'ਤੇ ਵੀ ਆਇਆ ਵੱਡਾ ਅਪਡੇਟ
  • 20 new viruses found in bats
    ਮਹਾਮਾਰੀ ਫੈਲਣ ਦਾ ਖਦਸ਼ਾ! ਚੀਨ 'ਚ ਚਮਗਿੱਦੜਾਂ 'ਚ ਮਿਲੇ 20 ਨਵੇਂ ਵਾਇਰਸ
  • 20  increase people staying in hotels jagannath temple
    ਜਗਨਨਾਥ ਮੰਦਰ ਦੇ ਖੁੱਲ੍ਹਣ ਨਾਲ ਹੋਟਲਾਂ 'ਚ ਠਹਿਰਨ ਵਾਲੇ ਲੋਕਾਂ ਦੀ ਗਿਣਤੀ 'ਚ 20% ਵਾਧਾ
  • punjab police arrested lakha sidhana
    ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
  • india  s top 100 brands combined value reaches us  236 5 billion  report
    ਭਾਰਤ ਦੇ ਟਾਪ 100 ਬ੍ਰਾਂਡਾਂ ਦਾ ਸੰਯੁਕਤ ਮੁੱਲ 236.5 ਬਿਲੀਅਨ ਅਮਰੀਕੀ ਡਾਲਰ ਤੱਕ ਪਹੁੰਚਿਆ : ਰਿਪੋਰਟ
  • heavy rains cause havoc in many districts of punjab
    ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...
  • alert for electricity thieves in punjab
    ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
  • cm mann announces formation of joint committee to resolve biogas plant issue
    CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • today  s top 10 news
    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
Trending
Ek Nazar
this country paying for having grandchildren

ਇਹ ਦੇਸ਼ ਪੋਤਾ-ਪੋਤੀ ਬਣਨ 'ਤੇ ਦੇ ਰਿਹਾ ਹੈ ਪੈਸੇ!

three people died in house fire

ਘਰ 'ਚ ਲੱਗੀ ਅੱਗ, ਮਾਂ ਸਣੇ ਧੀ ਅਤੇ ਜਵਾਈ ਜ਼ਿੰਦਾ ਸੜੇ

heavy rains cause havoc in many districts of punjab

ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8...

khamenei appeared in public for first time

ਈਰਾਨ-ਇਜ਼ਰਾਈਲ ਯੁੱਧ ਤੋਂ ਬਾਅਦ ਪਹਿਲੀ ਵਾਰ ਖਮੇਨੀ ਜਨਤਕ ਤੌਰ 'ਤੇ ਆਏ ਸਾਹਮਣੇ

punjab government s big gift for punjabis

ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ

terrorists belonging to taliban killed in pak

ਪਾਕਿਸਤਾਨ 'ਚ ਛੇ ਤਾਲਿਬਾਨੀ ਅੱਤਵਾਦੀ ਢੇਰ

pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

sant seechewal receives warm welcome at vancouver airport

ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ

russia fierce air strike on ukraine

ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ

45 opposition party members arrested in turkey

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ

israeli leaders slam attacks targetting jewish places in australia

ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...

latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

indian origin man sentenced in britain

ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ

people arrested crackdown on gun violence sri lanka

ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • atrocities on cowherds are worrisome in a country where cow is worshipped
      ‘ਗਊ ਮਾਤਾ ਨੂੰ ਪੂਜਨ ਵਾਲੇ ਦੇਸ਼ ’ਚ’ ਗਊਵੰਸ਼ ’ਤੇ ਅੱਤਿਆਚਾਰ ਚਿੰਤਾਜਨਕ!
    • libra people will have good business and work conditions
      ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • congress expelled senior leader
      ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
    • major incident  shot dead of a famous businessman
      ਵੱਡੀ ਵਾਰਦਾਤ: ਮਸ਼ਹੂਰ ਕਾਰੋਬਾਰੀ ਦਾ ਕਤਲ, ਬਦਮਾਸ਼ਾਂ ਨੇ ਕਾਰ 'ਚੋਂ ਉਤਰਦਿਆਂ ਹੀ...
    • alberta independence
      'ਅਲਬਰਟਾ ਦੀ ਆਜ਼ਾਦੀ ਲਈ ਅਮਰੀਕੀ ਸਰਕਾਰ ਦੇਵੇਗੀ ਸਮਰਥਨ... ' ; ਜੈਫਰੀ ਰੈਥ
    • pm modi to receive grand welcome in argentina
      PM ਮੋਦੀ ਦਾ ਅਰਜਨਟੀਨਾ 'ਚ ਸ਼ਾਨਦਾਰ ਸਵਾਗਤ, ਤੇਲ-ਗੈਸ, ਵਪਾਰ ਤੇ ਹੋਰ ਅਹਿਮ...
    • school bus overturned
      ਬੇਕਾਬੂ ਹੋ ਕੇ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ, ਪੈ ਗਿਆ ਚੀਕ-ਚਿਹਾੜਾ ; 8 ਸਾਲਾ...
    • canada mla on khalistani extremist
      ਕੈਨੇਡੀਅਨ MLA ਵੱਲੋਂ ਖ਼ਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਜਾਂਚ ਦੀ ਮੰਗ
    • firing case on punjabi actress  s father  this demand made by tania
      ਪੰਜਾਬੀ ਅਦਾਕਾਰਾ ਦੇ ਪਿਤਾ 'ਤੇ ਫਾਇਰਿੰਗ ਮਾਮਲਾ, Tania ਵੱਲੋਂ ਕੀਤੀ ਗਈ ਇਹ ਮੰਗ
    • flood after heavy rain in american state
      ਅਮਰੀਕੀ ਸੂਬੇ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, 24 ਮੌਤਾਂ; 20 ਤੋਂ ਵੱਧ ਬੱਚੇ...
    • new orders issued during the rainy season in punjab
      ਪੰਜਾਬ 'ਚ ਬਰਸਾਤ ਦੇ ਮੌਸਮ ਦੌਰਾਨ ਨਵੇਂ ਹੁਕਮ ਜਾਰੀ! ਸੂਬਾ ਵਾਸੀ ਹੋ ਜਾਣ ALERT
    • ਦੇਸ਼ ਦੀਆਂ ਖਬਰਾਂ
    • committed suicide in the temple by taking a broom and a broom
      ਔਰਤ ਨੇ ਚੁੱਕਿਆ ਖੌਫਨਾਕ ਕਦਮ, ਮੰਦਰ 'ਚ ਚੁੰਨੀ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ
    • heavy rain cloudburst destruction
      ਇਕ ਵਾਰ ਫ਼ਿਰ ਕੁਦਰਤ ਨੇ ਢਾਹਿਆ ਕਹਿਰ ! ਫਟ ਗਿਆ ਬੱਦਲ, ਮਚ ਗਈ ਤਬਾਹੀ (ਵੇਖੋ...
    • police arrest another   hypocrite baba
      ਪੁਲਸ ਨੇ ਚੁੱਕ ਲਿਆ ਇਕ ਹੋਰ 'ਪਾਖੰਡੀ ਬਾਬਾ' ! 'ਭੂਤ-ਚੁੜੇਲਾਂ' ਤੋਂ ਛੁਟਕਾਰਾ...
    • father did horrible thing
      ਨਸ਼ੇੜੀ ਪਿਓ ਦਾ ਕਾਰਾ ! 45 ਸਾਲਾ 'ਬੰਦੇ' ਦੇ ਲੜ ਲਾ ਤੋਰ'ਤੀ 13 ਸਾਲ ਦੀ ਧੀ
    • more than 260 roads closed
      ਮੀਂਹ ਨੇ ਵਧਾਈ ਚਿੰਤਾ; 72 ਲੋਕਾਂ ਦੀ ਮੌਤ, 31 ਲਾਪਤਾ.... 260 ਸੜਕਾਂ ਬੰਦ
    • nitin gadkari rich money poor
      ਗਡਕਰੀ ਦਾ ਵੱਡਾ ਬਿਆਨ, ਕਿਹਾ- 'ਦੇਸ਼ 'ਚ ਵਧ ਰਹੀ ਹੈ ਗਰੀਬਾਂ ਦੀ ਗਿਣਤੀ, ਪੈਸਾ...
    • important news for shopkeepers
      ਦੁਕਾਨਦਾਰਾਂ ਲਈ ਅਹਿਮ ਖ਼ਬਰ ! 15 ਦਿਨਾਂ 'ਚ ਕਰ ਲਓ ਇਹ ਕੰਮ, ਨਹੀਂ ਤਾਂ...
    • big incident
      ਅੱਧੀ ਰਾਤੀਂ ਵਾਪਰੇ ਭਿਆਨਕ ਹਾਦਸੇ ਨੇ ਸੜਕ 'ਚ ਵਿਛਾ'ਤੀਆਂ ਲਾਸ਼ਾਂ, ਇਕ ਦੀ ਵੀ ਨਾ...
    • heavy rain warning today and tomorrow  alert issued in 29 districts
      ਸਾਵਧਾਨ ! ਅੱਜ ਤੇ ਕੱਲ੍ਹ ਭਾਰੀ ਮੀਂਹ ਦੀ ਚਿਤਾਵਨੀ, 29 ਜ਼ਿਲ੍ਹਿਆਂ 'ਚ ਅਲਰਟ ਜਾਰੀ
    • amarnath yatra pilgrims baba barfani
      ਅਮਰਨਾਥ ਯਾਤਰਾ : ਜੰਮੂ ਬੇਸ ਕੈਂਪ ਤੋਂ 7,200 ਸ਼ਰਧਾਲੂਆਂ ਦਾ ਨਵਾਂ ਜੱਥਾ ਰਵਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +