Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    4:17:25 PM

  • atm transaction rules changed for sbi account holders  new rates

    SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ...

  • highway punjab teachers students

    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ...

  • increase in dengue patients in hoshiarpur district 2 cases of chikungunya

    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ!...

  • school vans are jammed across punjab

    ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅੰਡਰਗਾਰਮੈਂਟ 'ਤੇ ਛਾਪ ਦਿੱਤਾ 'ਖੰਡਾ ਸਾਹਿਬ', ਸਿੱਖ ਭਾਈਚਾਰੇ 'ਚ ਰੋਹ (ਵੇਖੋ ਵੀਡੀਓ)

NATIONAL News Punjabi(ਦੇਸ਼)

ਅੰਡਰਗਾਰਮੈਂਟ 'ਤੇ ਛਾਪ ਦਿੱਤਾ 'ਖੰਡਾ ਸਾਹਿਬ', ਸਿੱਖ ਭਾਈਚਾਰੇ 'ਚ ਰੋਹ (ਵੇਖੋ ਵੀਡੀਓ)

  • Edited By Tanu,
  • Updated: 30 Nov, 2023 05:54 PM
New Delhi
delhi khanda sahib printed on the undergarment
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਰਾਜਧਾਨੀ ਦਿੱਲੀ ਦੇ ਏਸ਼ੀਆ ਦੀ ਸਭ ਤੋਂ ਵੱਡੀ ਹੋਲਸੇਲ ਮਾਰਕੀਟ ਗਾਂਧੀਨਗਰ ਦੇ ਇਕ ਦੁਕਾਨਦਾਰ ਨੇ ਔਰਤਾਂ ਦੇ ਅੰਡਰਗਾਰਮੈਂਟ 'ਤੇ ਸਿੱਖ ਭਾਈਚਾਰੇ ਦੇ ਧਾਰਮਿਕ ਚਿੰਨ੍ਹ ਖੰਡਾ ਸਾਹਿਬ ਨੂੰ ਛਾਪ ਦਿੱਤਾ। ਅਜਿਹਾ ਕਰ ਕੇ ਸਿੱਖ ਭਾਈਚਾਰੇ ਦੀ ਆਸਥਾ ਨਾਲ ਖਿਲਵਾੜ ਕੀਤਾ ਗਿਆ ਹੈ, ਜਦੋਂ ਇਸ ਗੱਲ ਦਾ ਸਿੱਖਾਂ ਨੂੰ ਪਤਾ ਲੱਗਾ ਤਾਂ ਸਿੱਖ ਭਾਈਚਾਰੇ ਦੇ ਲੋਕਾਂ ਨੇ ਉਸ ਦੁਕਾਨਦਾਰ ਨੂੰ ਸਮਝਾਇਆ ਕਿ ਉਹ ਅੰਡਰਗਾਰਮੈਂਟ ਦੀ ਸੇਲ ਨਾ ਕਰੇ। ਅਜਿਹਾ ਉਨ੍ਹਾਂ ਦੇ ਧਾਰਮਿਕ ਚਿੰਨ੍ਹ ਅਤੇ ਆਸਥਾ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ-  ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, 12 ਜ਼ਿਲ੍ਹਿਆਂ 'ਚ ਅਗਲੇ 3 ਘੰਟਿਆਂ ਤੱਕ ਮੋਹਲੇਧਾਰ ਮੀਂਹ

ਦਰਅਸਲ ਔਰਤਾਂ ਨੇ ਅੰਡਰਗਾਰਮੈਂਟ  'ਤੇ ਖੰਡਾ ਸਾਹਿਬ ਦਾ ਚਿੰਨ੍ਹ ਛਾਪਿਆ ਹੋਇਆ ਸੀ, ਜਦੋਂ ਇਕ ਸਿੱਖ ਨੂੰ ਪਤਾ ਲੱਗਾ ਕਿ ਦੁਕਾਨ 'ਤੇ ਅਜਿਹੀਆਂ ਚੀਜ਼ ਵਿਕ ਰਹੀਆਂ ਹਨ ਤਾਂ ਉਦੋਂ ਦੁਕਾਨਦਾਰ ਕੋਲ ਪਹੁੰਚੇ ਤਾਂ ਦੁਕਾਨਦਾਰ ਨੇ ਉਸ ਨਾਲ ਵੀ ਬਦਤਮੀਜ਼ੀ ਕੀਤੀ, ਜਿਸ ਤੋਂ ਬਾਅਦ ਪੀ. ਸੀ. ਆਰ. ਕਾਲ ਕੀਤੀ ਗਈ। ਲੋਕਾਂ ਨੇ ਅਪੀਲ ਕੀਤੀ ਹੈ ਕਿ ਉਸ ਸ਼ਖ਼ਸ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਅਜਿਹੀ ਧਾਰਾ ਲਾਈ ਜਾਵੇ। ਲੋਕਾਂ ਦਾ ਕਹਿਣਾ ਸੀ ਕਿ ਜਿੱਥੇ ਵੀ ਇਹ ਮਾਲ ਬਣ ਰਿਹਾ ਹੈ ਦੁਕਾਨਦਾਰ ਦੇ ਨਾਲ-ਨਾਲ ਉਸ ਫੈਕਟਰੀ 'ਤੇ ਵੀ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ- ਚੀਨ 'ਚ ਬੱਚਿਆਂ 'ਚ ਨਿਮੋਨੀਆ Outbreak, ਦੇਸ਼ ਦੇ ਕਈ ਸੂਬਿਆਂ 'ਚ ਅਲਰਟ, ਸਿਹਤ ਵਿਭਾਗ ਹੋਇਆ ਚੌਕੰਨਾ

ਫ਼ਿਲਹਾਲ ਇਸ ਮਾਮਲੇ 'ਤੇ ਦੁਕਾਨਦਾਰ ਤੋਂ ਪੁੱਛ-ਗਿੱਛ ਕੀਤੀ ਗਈ। ਪੁੱਛ-ਗਿੱਛ ਮਗਰੋਂ ਗਾਂਧੀ ਨਗਰ ਥਾਣਾ ਪੁਲਸ ਨੇ ਦੁਕਾਨਦਾਰ ਨੂੰ ਰਾਤ ਨੂੰ ਗ੍ਰਿਫ਼ਤਾਰ ਕਰ ਲਿਆ। ਹੁਣ ਫੈਕਟਰੀ ਮਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ। ਦਿੱਲੀ ਦੀ ਕੜਕੜਡੂਮਾ ਅਦਾਲਤ 'ਚ ਮੁਲਜ਼ਮ ਨੂੰ ਪੇਸ਼ ਕੀਤਾ ਗਿਆ। ਦਿੱਲੀ ਪੁਲਸ ਵੱਲੋਂ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਮੁਲਜ਼ਮ ਦੁਕਾਨਦਾਰ ਨੂੰ 2 ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ। ਪੁਲਸ ਉਸ ਤੋਂ ਪੁੱਛਗਿੱਛ ਕਰੇਗੀ।

ਇਹ ਵੀ ਪੜ੍ਹੋ- ਤੇਲੰਗਾਨਾ ਦੀਆਂ 119 ਸੀਟਾਂ 'ਤੇ ਵੋਟਿੰਗ ਜਾਰੀ, ਕਈ ਦਿੱਗਜ਼ ਨੇਤਾਵਾਂ ਨੇ ਪਾਈ ਵੋਟ


 

  • Undergarment
  • Khanda Sahib
  • printed
  • Sikh community
  • ਅੰਡਰਗਾਰਮੈਂਟ
  • ਖੰਡਾ ਸਾਹਿਬ
  • ਛਾਪਿਆ
  • ਸਿੱਖ ਭਾਈਚਾਰਾ
  • ਰੋਹ

ਵੱਡੀ ਖ਼ਬਰ : ਅੱਤਵਾਦੀ ਹਰਵਿੰਦਰ ਸਿੰਘ ਉਰਫ 'ਰਿੰਦਾ' ਦਾ ਪਿਓ ਅਤੇ ਭਰਾ ਗ੍ਰਿਫ਼ਤਾਰ

NEXT STORY

Stories You May Like

  • sikh man in canada
    ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ
  • police raid office of pakistani sikh anchor
    ਪਾਕਿਸਤਾਨ ਦੇ ਸਿੱਖ ਐਂਕਰ ਦੇ ਦਫ਼ਤਰ ’ਤੇ ਪੁਲਸ ਨੇ ਮਾਰਿਆ ਛਾਪਾ, ਇਮਰਾਨ ਖ਼ਾਨ ਦੀ ਖ਼ਬਰ ਚਲਾਉਣ ’ਤੇ ਕਾਰਵਾਈ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • nagar kirtan organized in nankana sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ ਬਦਮਾਸ਼ਾਂ ਨੇ ਬਜ਼ੁਰਗ ਨੂੰ...
  • muktsar sahib news
    ਸ੍ਰੀ ਮੁਕਤਸਰ ਸਾਹਿਬ ’ਚ ਦਮ ਤੋੜ ਰਹੀ ਹੈ ਸਫਾਈ ਮੁਹਿੰਮ! ਪਾਰਕ ਤੇ ਸਕੂਲ ਵਿਚਾਲੇ ਕੂੜੇ ਦਾ ਡੰਪ ਜਾਰੀ
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
Trending
Ek Nazar
pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • restaurant  mall  kitchen  fungus chicken
      Non-Veg ਦੇ ਸ਼ੌਕੀਨ ਹੋ ਜਾਓ ਸਾਵਧਾਨ ! WB 'ਚ ਰੈਸਟੋਰੈਂਟ ਦੇ ਕਿਚਨ 'ਚੋਂ ਸੜਿਆ...
    • higher education  girls  admission aishe
      ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ...
    • 20 years  separation  husband wife divorce
      20 ਸਾਲ ਤੋਂ ਵੱਖ ਰਹਿ ਰਹੇ ਪਤੀ-ਪਤਨੀ ਨੂੰ ਕੋਰਟ ਨੇ ਦਿੱਤੀ ਤਲਾਕ ਦੀ ਮਨਜ਼ੂਰੀ
    • new commercial vehicle buyers to get tax exemption replace old vehicles
      ਨਵੇਂ ਵਪਾਰਕ ਵਾਹਨ ਖਰੀਦਦਾਰਾਂ ਨੂੰ ਮਿਲੇਗੀ ਟੈਕਸ ਛੋਟ, 78,000 ਪੁਰਾਣੇ ਵਾਹਨਾਂ...
    • india is preparing to take a big leap in space
      Space 'ਚ ਵੱਡੀ ਛਲਾਂਗ ਲਗਾਉਣ ਦੀ ਤਿਆਰੀ 'ਚ ਭਾਰਤ ! 'ਸੁਪਰ ਸੈਟੇਲਾਈਟ' ਦੇ ਲਾਂਚ...
    • us on india and iran
      'ਜਿਹੜੇ ਦੇਸ਼ ਅਮਰੀਕਾ ਨੂੰ..!', PM ਮੋਦੀ ਤੇ ਇਰਾਨੀ ਰਾਸ਼ਟਰਪਤੀ ਦੀ ਮੁਲਾਕਾਤ...
    • neet ug supreme court
      NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ
    • two school girls scooter truck hit
      ਦੁਖਦ ਘਟਨਾ ! ਦੋ ਸਕੀਆਂ ਭੈਣਾਂ ਦੀ ਇਕੱਠਿਆਂ ਮੌਤ, ਬੇਕਾਬੂ ਹੋਏ ਟਰੱਕ ਨੇ ਲਈ ਜਾਨ
    • biohacking peptide parties  injections
      ਬਾਇਓਹੈਕਿੰਗ ਪੇਪਟਾਇਡ ਪਾਰਟੀ ਨੇ ਵਧਾਇਆ ਸਰਕਾਰਾਂ ਦਾ ਸਿਰ ਦਰਦ, ਜਾਣੋ ਕਿਉਂ
    • maggi  kurkure and thumsup dates tampered
      Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +