Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    9:38:17 AM

  • terrible accident in america

    ਅਮਰੀਕਾ 'ਚ ਭਿਆਨਕ ਹਾਦਸਾ , ਤੇਜ਼ ਰਫਤਾਰ ਬਸ ਨੇ 6...

  • cng price hike check new rates

    ਮਹਿੰਗਾਈ ਦਾ ਵੱਡਾ ਝਟਕਾ: ਫਿਰ ਤੋਂ ਮਹਿੰਗੀ ਹੋਈ...

  • jalandhar punjab rain weather

    Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ...

  • heatwave  ngt  center  punjab  11 states

    ਭਿਆਨਕ ਗਰਮੀ ਦੀ ਸਥਿਤੀ ਨੂੰ ਲੈ ਕੇ NGT ਨੇ ਕੇਂਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਤਾਲਾਬੰਦੀ ’ਚ ਦਿੱਲੀ ਵਾਸੀਆਂ ਨੂੰ ਵੱਡੀ ਰਾਹਤ, ਆਡ-ਈਵਨ ਨਾਲ ਬਜ਼ਾਰ ਖੋਲ੍ਹਣ ਦੀ ਇਜਾਜ਼ਤ

NATIONAL News Punjabi(ਦੇਸ਼)

ਤਾਲਾਬੰਦੀ ’ਚ ਦਿੱਲੀ ਵਾਸੀਆਂ ਨੂੰ ਵੱਡੀ ਰਾਹਤ, ਆਡ-ਈਵਨ ਨਾਲ ਬਜ਼ਾਰ ਖੋਲ੍ਹਣ ਦੀ ਇਜਾਜ਼ਤ

  • Edited By Tanu,
  • Updated: 05 Jun, 2021 12:44 PM
New Delhi
delhi markets malls to be opened on odd even basis
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਨੂੰ ਵੇਖਦੇ ਹੋਏ ਦਿੱਲੀ ’ਚ 19 ਅਪ੍ਰੈਲ ਤੋਂ ਤਾਲਾਬੰਦੀ ਲਾਈ ਗਈ ਹੈ। ਹੁਣ ਦਿੱਲੀ ਸਰਕਾਰ ਹੌਲੀ-ਹੌਲੀ ਅਨਲਾਕ ਵੱਲ ਵਧ ਰਹੀ ਹੈ। ਤਾਲਾਬੰਦੀ ਕਾਰਨ ਦਿੱਲੀ ’ਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੱਠੀ ਹੁੰਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਆਡ-ਈਵਨ ਫਾਰਮੂਲੇ ਨਾਲ ਬਜ਼ਾਰ ਅਤੇ ਮਾਲ ਖੁੱਲ੍ਹਣਗੇ। ਮੁੱਖ ਮੰਤਰੀ ਨੇ ਮੈਟਰੋ ਟਰੇਨ ਸੇਵਾ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਬਜ਼ਾਰ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 8 ਵਜੇ ਤੱਕ ਦਾ ਹੋਵੇਗਾ। ਜ਼ਰੂਰੀ ਸਮਾਨ ਦੀਆਂ ਦੁਕਾਨਾਂ ਰੋਜ਼ਾਨਾ ਖੁੱਲ੍ਹਣਗੀਆਂ। ਇਸ ਦੇ ਨਾਲ ਹੀ ਦਿੱਲੀ ਮੈਟਰੋ 50 ਫ਼ੀਸਦੀ ਸਮਰੱਥਾ ਨਾਲ ਸ਼ੁਰੂ ਕੀਤੀ ਜਾ ਰਹੀ ਹੈ। ਕੇਜਰੀਵਾਲ ਨੇ ਐਲਾਨ ਕੀਤਾ ਕਿ ਦਿੱਲੀ ’ਚ 14 ਜੂਨ ਸੋਮਵਾਰ ਸਵੇਰੇ 5 ਵਜੇ ਤੱਕ ਤਾਲਾਬੰਦੀ ਜਾਰੀ ਰਹੇਗੀ ਪਰ ਕਈ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਕੋਵਿਡ ਹਸਪਤਾਲ ਬਣਾਉਣ ਲਈ ਅੱਗੇ ਆਇਆ DSGMC, ਦਾਨ ਕੀਤਾ ਸੋਨਾ-ਚਾਂਦੀ

ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ 400 ਕੇਸ ਆਏ ਹਨ ਅਤੇ ਪਾਜ਼ੇਟਿਵਿਟੀ ਦਰ ਕਰੀਬ 0.5 ਫ਼ੀਸਦੀ ਰਹਿ ਗਈ ਹੈ। ਕੋਰੋਨਾ ਦੀ ਡਿੱਗਦੀ ਦਰ ਨੂੰ ਵੇਖਦੇ ਹੋਏ ਸਰਕਾਰੀ ਦਫ਼ਤਰ ’ਚ ਗਰੁੱਪ ‘ਏ’ ਅਫ਼ਸਰ 100 ਫ਼ੀਸਦੀ ਅਤੇ ਬਾਕੀ ਇਸ ਦੇ ਹੇਠਾਂ ਵਾਲੇ 50 ਫ਼ੀਸਦੀ ਅਫ਼ਸਰ ਕੰਮ ਕਰਨਗੇ। ਜ਼ਰੂਰੀ ਸੇਵਾਵਾਂ ’ਚ 100 ਫ਼ੀਸਦੀ ਕਾਮੇ ਕੰਮ ਕਰਨਗੇ। ਪ੍ਰਾਈਵੇਟ ਦਫ਼ਤਰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਦੇ ਹਨ। 

ਇਹ ਵੀ ਪੜ੍ਹੋ : ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ, 5 ਜੂਨ ਤੋਂ ਬਿਨਾਂ ਰਾਸ਼ਨ ਕਾਰਡ ਵਾਲਿਆਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਕਦੋਂ ਆਵੇਗੀ, ਕਿੰਨੀ ਭਿਆਨਕ ਹੋਵੇਗੀ, ਇਸ ਬਾਰੇ ਅਜੇ ਕੁਝ ਪਤਾ ਨਹੀਂ ਹੈ ਪਰ ਅਸੀਂ ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰ ਹਾਂ। ਮਾਹਰਾਂ ਨਾਲ ਗੱਲ ਕਰ ਕੇ ਇਹ ਤੈਅ ਕੀਤਾ ਗਿਆ ਹੈ ਕਿ ਅਗਲੀ ਲਹਿਰ ਦੀ 37,000 ਕੇਸਾਂ ਦੀ ਪੀਕ ਮੰਨ ਕੇ ਤਿਆਰੀ ਸ਼ੁਰੂ ਕੀਤੀ ਜਾਵੇ। 420 ਟਨ ਆਕਸੀਜਨ ਦੀ ਸਟੋਰੇਜ਼ ਸਮਰੱਥਾ ਤਿਆਰ ਕੀਤੀ ਜਾ ਰਹੀ ਹੈ। 25 ਆਕਸੀਜਨ ਟੈਂਕਰ ਖਰੀਦੇ ਜਾ ਰਹੇ ਹਨ ਅਤੇ 64 ਆਕਸੀਜਨ ਪਲਾਂਟ ਲੱਗ ਰਹੇ ਹਨ। ਇਸ ਤੋਂ ਇਲਾਵਾ ਬੈੱਡ, ਦਵਾਈਆਂ, ਆਈ. ਸੀ. ਯੂ. ਦੀ ਕਿੰਨੀ ਲੋੜ ਹੋਵੇਗੀ, ਇਸ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਦਿੱਲੀ ’ਚ ਕੋਵਿਡ-19 ਦੇ 487 ਨਵੇਂ ਮਾਮਲੇ, 45 ਮਰੀਜ਼ਾਂ ਨੇ ਤੋੜਿਆ ਦਮ

  • delhi
  • Markets
  • open
  • arvind kejriwal
  • ਤਾਲਾਬੰਦੀ
  • ਦਿੱਲੀ
  • ਅਨਲਾਕ
  • ਅਰਵਿੰਦ ਕੇਜਰੀਵਾਲ

ਭਾਰਤੀ ਫ਼ੌਜ ਨੂੰ ਸਲਾਮ, 9000 ਫੁੱਟ ਦੀ ਉੱਚਾਈ 'ਤੇ ਰਿਕਾਰਡ ਸਮੇਂ 'ਚ ਬਣਾਇਆ ਫੁੱਟਬਰਿੱਜ

NEXT STORY

Stories You May Like

  • big relief for vinesh phogat from supreme court
    ਵਿਨੇਸ਼ ਫੋਗਾਟ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, 2026 ਏਸ਼ੀਆਈ ਖੇਡਾਂ ਦੇ ਟਰਾਇਲਾਂ 'ਚ ਹਿੱਸਾ ਲੈਣ ਦੀ ਮਿਲੀ...
  • big relief for jaggu bhagwanpuria
    ਜੱਗੂ ਭਗਵਾਨਪੁਰੀਆ ਨੂੰ ਵੱਡੀ ਰਾਹਤ, ਗੁਰਦੀਪ ਪਹਿਲਵਾਨ ਕਤਲਕਾਂਡ ਮਾਮਲੇ ’ਚ ਅਦਾਲਤ ਨੇ ਸੁਣਾਇਆ ਫੈਸਲਾ
  • wrestler vinesh phogat
    ਵਿਨੇਸ਼ ਫੋਗਾਟ ਨੂੰ ਵੱਡੀ ਰਾਹਤ, ਦਿੱਲੀ ਹਾਈ ਕੋਰਟ ਨੇ ਹਟਾਈ ਪਾਬੰਦੀ, ਜਾਣੋ ਪੂਰਾ ਮਾਮਲਾ
  • delhi high court  s big decision on advertisements
    ਟੀਵੀ ਦਰਸ਼ਕਾਂ ਲਈ ਵੱਡੀ ਰਾਹਤ, ਇਸ਼ਤਿਹਾਰ ਨੂੰ ਲੈ ਕੇ ਦਿੱਲੀ ਹਾਈ ਕੋਰਟ ਦਾ ਵੱਡਾ ਫੈਸਲਾ
  • big relief for punjab farmers ahead of paddy season
    ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ, ਸੂਬੇ 'ਚ ਖਾਦ ਦੀ ਸਪਲਾਈ ਬਾਰੇ...
  • big relief for aadhaar card holders
    ਆਧਾਰ ਕਾਰਡ ਧਾਰਕਾਂ ਲਈ ਵੱਡੀ ਰਾਹਤ! ਇਸ ਤਰੀਕ ਤੱਕ ਵਧੀ ਮੁਫ਼ਤ ਦਸਤਾਵੇਜ਼ ਅਪਡੇਟ ਕਰਨ ਦੀ ਸਹੂਲਤ
  • delhi high court umar khalid 3 day interim bail
    ਦਿੱਲੀ ਦੰਗਿਆਂ ਦੇ ਦੋਸ਼ੀ ਉਮਰ ਖਾਲਿਦ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, 3 ਦਿਨਾਂ ਦੀ ਮਿਲੀ ਅੰਤਰਿਮ ਜ਼ਮਾਨਤ
  • stock market  sensex closes in green after falling 1000 points
    ਸ਼ੇਅਰ ਬਾਜ਼ਾਰ 'ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ 'ਤੇ ਬੰਦ ਹੋਇਆ ਸੈਂਸੈਕਸ
  • jalandhar punjab rain weather
    Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ ਮੀਂਹ, ਬਦਲਿਆ ਮੌਸਮ ਦਾ ਮਿਜ਼ਾਜ
  • police caught a 6 member gang of thieves
    ਕਬਾੜੀਆ ਤੇ ਮਕੈਨਿਕ ਮਿਲ ਕੇ ਚਲਾਉਂਦੇ ਸਨ ਚੋਰੀ ਦਾ ਧੰਦਾ, ਪੁਲਸ ਨੇ ਇੰਝ ਦਬੋਚਿਆ 6...
  • robbers   rampage in rama mandi market
    ਰਾਮਾ ਮੰਡੀ ਬਾਜ਼ਾਰ 'ਚ ਲੁਟੇਰਿਆਂ ਦਾ ਤਾਂਡਵ: ਸਿਰਫ਼ 5 ਮਿੰਟਾਂ 'ਚ ਲੁੱਟ ਦੀਆਂ...
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
Trending
Ek Nazar
congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • donald trump  s daughter tiffany to visit india today
      ਡੋਨਾਲਡ ਟਰੰਪ ਦੀ ਬੇਟੀ ਟਿਫਨੀ ਦਾ ਭਾਰਤ ਦੌਰਾ ਅੱਜ, ਤਾਜ ਮਹਿਲ ਦਾ ਕਰੇਗੀ ਦੀਦਾਰ
    • ed attaches unitech assets worth 634 crore
      ਮਨੀ ਲਾਂਡਰਿੰਗ ਮਾਮਲਾ: ED ਨੇ ਜ਼ਬਤ ਕੀਤੀ ਯੂਨੀਟੈੱਕ ਦੀ 634 ਕਰੋੜ ਰੁਪਏ ਦੀ...
    • owaisi controversial statement regarding religious
      ਸੜਕਾਂ 'ਤੇ ਨਮਾਜ਼ ਗਲਤ ਹੈ ਤਾਂ ਸਾਰੇ ਧਰਮਾਂ ਦੇ ਪ੍ਰੋਗਰਾਮ ਵੀ ਹੋਣ ਬੰਦ: ਓਵੈਸੀ
    • tanned skin abroad and the craze for fair skin in india
      ਵਿਦੇਸ਼ਾਂ ’ਚ ਸਾਂਵਲੀ ਸਕਿਨ ਤੇ ਭਾਰਤ ’ਚ ਗੋਰੇਪਨ ਦੀ ਦੀਵਾਨਗੀ ’ਤੇ ਕਰੋੜਾਂ ਖਰਚ...
    • 2 fine imposed in 40 year old land dispute
      ਕੋਰਟ ਦਾ ਅਨੋਖਾ ਫੈਸਲਾ: 40 ਸਾਲ ਪੁਰਾਣੇ ਜ਼ਮੀਨੀ ਵਿਵਾਦ 'ਚ ਲਗਾਇਆ 2 ਰੁਪਏ ਦਾ...
    • major road accident on prayagraj varanasi highway
      ਪ੍ਰਯਾਗਰਾਜ-ਵਾਰਾਣਸੀ ਹਾਈਵੇਅ 'ਤੇ ਵੱਡਾ ਸੜਕ ਹਾਦਸਾ: ਜੌਨਪੁਰ ਦੇ ਜੋੜੇ ਸਮੇਤ 3...
    • delhi high court  s big decision on advertisements
      ਟੀਵੀ ਦਰਸ਼ਕਾਂ ਲਈ ਵੱਡੀ ਰਾਹਤ, ਇਸ਼ਤਿਹਾਰ ਨੂੰ ਲੈ ਕੇ ਦਿੱਲੀ ਹਾਈ ਕੋਰਟ ਦਾ ਵੱਡਾ...
    • notice issued to vacate 10 circular road bungalow
      ਲਾਲੂ ਪਰਿਵਾਰ ਨੂੰ ਵੱਡਾ ਝਟਕਾ: '10 ਸਰਕੂਲਰ ਰੋਡ' ਬੰਗਲਾ ਖਾਲੀ ਕਰਨ ਦਾ ਨੋਟਿਸ...
    • garage owner beaten to death in varanasi
      ਵਾਰਾਣਸੀ ’ਚ ਗੈਰਾਜ ਮਾਲਕ ਦਾ ਕੁੱਟ-ਕੁੱਟ ਕੇ ਕਤਲ
    • courts should be vigilant against false cases
      ਵਿਆਹੁਤਾ ਵਿਵਾਦਾਂ ’ਚ ਝੂਠੇ ਮਾਮਲਿਆਂ ਪ੍ਰਤੀ ਚੌਕਸ ਰਹਿਣ ਅਦਾਲਤਾਂ : ਸੁਪਰੀਮ ਕੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +