Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    10:50:41 AM

  • only son young boy amritsar village

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਦੇ ਬਾਹਰ...

  • big announcement for july 14 in punjab

    ਪੰਜਾਬ 'ਚ 14 ਜੁਲਾਈ ਲਈ ਵੱਡਾ ਐਲਾਨ, ਪੂਰੇ ਸੂਬੇ ਦੇ...

  • punjab bjp delegation meets governor

    ਪੰਜਾਬ ਭਾਜਪਾ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ...

  • will the punjab congress s infighting end today

    ਕੀ ਅੱਜ ਖ਼ਤਮ ਹੋਵੇਗਾ ਪੰਜਾਬ ਕਾਂਗਰਸ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਹਿਲਾ PM ਦੇਖਿਆ ਹੈ ਜੋ SC ਨੂੰ ਨਹੀਂ ਮੰਨਦਾ, ਮਹਾਰੈਲੀ 'ਚ ਕੇਜਰੀਵਾਲ ਬੋਲੇ-ਅਸੀਂ ਆਰਡੀਨੈਂਸ ਰੱਦ ਕਰਵਾ ਕੇ ਰਹਾਂਗੇ

NATIONAL News Punjabi(ਦੇਸ਼)

ਪਹਿਲਾ PM ਦੇਖਿਆ ਹੈ ਜੋ SC ਨੂੰ ਨਹੀਂ ਮੰਨਦਾ, ਮਹਾਰੈਲੀ 'ਚ ਕੇਜਰੀਵਾਲ ਬੋਲੇ-ਅਸੀਂ ਆਰਡੀਨੈਂਸ ਰੱਦ ਕਰਵਾ ਕੇ ਰਹਾਂਗੇ

  • Edited By Rakesh,
  • Updated: 11 Jun, 2023 05:26 PM
National
delhi mega rally saw the first pm who does not believe in sc kejriwal
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਦੇ ਆਰਡੀਨੈਂਸ ਦੇ ਖਿਲਾਫ ਦਿੱਲੀ ਦੇ ਰਾਮ ਲੀਲਾ ਮੈਦਾਨ 'ਚ ਮਹਾਰੈਲੀ ਬੁਲਾਈ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ 'ਚ ਕਿਹਾ ਕਿ 12 ਸਾਲ ਪਹਿਲਾਂ ਇਸੇ ਮੈਦਾਨ ਤੋਂ ਭ੍ਰਿਸ਼ਟਾਚਾਰ ਦੇ ਖਿਲਾਫ ਹੁੰਕਾਰ ਭਰੀ ਸੀ, ਹੁਣ ਉਹ ਇਕ ਵਾਰ ਫਿਰ ਤਾਨਾਸ਼ਾਹ ਸਰਕਾਰ ਨੂੰ ਖ਼ਤਮ ਕਰਨ ਲਈ ਇਸ ਮੈਦਾਨ 'ਤੇ ਇਕੱਠੇ ਹੋਏ ਹਨ। ਅੱਜ ਤਾਨਾਸ਼ਾਹੀ ਦੇ ਖਿਲਾਫ ਲੜਾਈ ਸ਼ੁਰੂ ਕਰ ਰਹੇ ਹਨ ਅਤੇ ਜਿੱਤਣਗੇ ਵੀ।

ਕੇਜਰੀਵਾਲ ਨੇ ਕਿਹਾ ਕਿ ਮੋਦੀ ਜੀ ਨੂੰ ਲੱਗਦਾ ਸੀ ਕਿ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਜੇਲ 'ਚ ਪਾਉਣ ਨਾਲ ਸਾਡਾ ਕੰਮ ਰੁਕ ਜਾਵੇਗਾ। ਸਾਡੇ ਕੋਲ ਇੱਕ ਨਹੀਂ ਸਗੋਂ 100 ਮਨੀਸ਼ ਸਿਸੋਦੀਆ ਹਨ, 100 ਸਤੇਂਦਰ ਜੈਨ ਹਨ। ਜਦੋਂ ਉਨ੍ਹਾਂ ਨੂੰ ਜੇਲ 'ਚ ਪਾਉਣ ਨਾਲ ਕੋਈ ਕੰਮ ਨਹੀਂ ਹੋਇਆ ਤਾਂ ਉਹ ਆਰਡੀਨੈਂਸ ਲੈ ਕੇ ਆਏ। ਆਰਡੀਨੈਂਸ ਦਿੱਲੀ ਦੀ ਜਨਤਾ 'ਤੇ ਥੋਪਿਆ ਜਾ ਰਿਹਾ ਹੈ। ਦਿੱਲੀ ਦੇ ਸਾਰੇ ਸੱਤ ਸੰਸਦ ਮੈਂਬਰ ਸਦਨ ਵਿੱਚ ਲੁਕੇ ਹੋਏ ਹਨ।

ਇਹ ਵੀ ਪੜ੍ਹੋ- ਬਾਲਾਸੋਰ 'ਚ ਜਿੱਥੇ ਹੋਇਆ ਸੀ ਭਿਆਨਕ ਰੇਲ ਹਾਦਸਾ, ਹੁਣ ਉੱਥੇ ਨਹੀਂ ਰੁਕੇਗੀ ਕੋਈ ਵੀ ਰੇਲ, ਇਹ ਹੈ ਵਜ੍ਹਾ

ਪ੍ਰਧਾਨ ਮੰਤਰੀ ਨੇ ਦਿੱਲੀ ਦੇ ਲੋਕਾਂ ਦੀ ਵੋਟ ਦਾ ਅਪਮਾਨ ਕੀਤਾ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦਿੱਲੀ ਦੇ ਲੋਕਾਂ ਦੀ ਵੋਟ ਦਾ ਅਪਮਾਨ ਕੀਤਾ ਹੈ। ਪੂਰਾ ਦੇਸ਼ ਦਿੱਲੀ ਵਾਸੀਆਂ ਦੇ ਨਾਲ ਹੈ। 140 ਕੋਰੜ ਲੋਕ ਮਿਲ ਕੇ ਸੰਵਿਧਾਨ ਬਚਾਉਣਗੇ। ਪਤਾ ਲੱਗਾ ਹੈ ਕਿ ਦਿੱਲੀ 'ਚ ਤਾਨਾਸ਼ਾਹੀ ਲਾਗੂ ਹੋਈ, ਕੱਲ੍ਹ ਇਸੇ ਤਰ੍ਹਾਂ ਬੰਗਾਲ ਅਤੇ ਰਾਜਸਥਾਨ ਲਈ ਵੀ ਆਰਡੀਨੈਂਸ ਲਿਆਇਆ ਜਾਵੇਗਾ। ਕੇਜਰੀਵਾਲ ਨੇ ਪੀ.ਐੱਮ. ਮੋਦੀ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੌਥੀ ਪਾਸ ਰਾਜਾ ਨੂੰ ਸਮਝ ਨਹੀਂ ਆ ਰਹੀ ਕਿ ਦੇਸ਼ ਨੂੰ ਕਿਵੇਂ ਚਲਾਇਆ ਜਾਵੇ। ਚਾਰੇ ਪਾਸੇ ਬੇਰੋਜ਼ਗਾਰੀ ਫੈਲੀ ਹੋਈ ਹੈ। ਜੀ.ਐੱਸ.ਟੀ. ਨਾਲ ਵਪਾਰੀਆਂ ਦਾ ਬੇੜਾ ਗਰਕ ਹੋ ਗਿਆ ਹੈ। ਪੂਰੀ ਰੇਲਵੇ ਦਾ ਬੇੜਾ ਗਰਕ ਕਰ ਦਿੱਤਾ। ਦੁੱਧ, ਦਹੀਂ, ਸਬਜ਼ੀ, ਗੈਸ ਆਦਿ ਸਭ ਕੁਝ ਮਹਿੰਗਾ ਕਰ ਦਿੱਤਾ।

ਇਹ ਵੀ ਪੜ੍ਹੋ- 16 ਸਾਲਾ ਬੱਚੇ ਨੇ ਮਾਂ ਦੇ ਬੈਂਕ ਖਾਤੇ 'ਚੋਂ ਉਡਾ ਦਿੱਤੇ 36 ਲੱਖ ਰੁਪਏ, ਭੇਤ ਖੁੱਲ੍ਹਣ 'ਤੇ ਸਭ ਰਹਿ ਗਏ ਹੈਰਾਨ

ਅਸੀਂ ਆਰਡੀਨੈਂਸ ਨੂੰ ਰੱਦ ਕਰਵਾ ਕੇ ਰਹਾਂਗੇ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ 'ਚ ਜਨਤੰਤਰ ਖਤਮ ਹੋ ਰਿਹਾ ਹੈ। ਸੁਪਰੀਮ ਕੋਰਟ ਨੇ ਦਿੱਲੀ ਦੇ ਹੱਕ 'ਚ ਫੈਸਲਾ ਦਿੱਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਪਰੀਮ ਕੋਰਟ ਨੂੰ ਕਿਉਂ ਨਹੀਂ ਮੰਨਦੇ। ਚੁਣੀ ਹੋਏ ਸਰਕਾਰ ਨੂੰ ਕੰਮ ਕਰਨ ਦਾ ਅਧਿਕਾਰ ਹੋਣਾ ਚਾਹੀਦਾ ਹੈ। ਅੱਜ ਸੰਵਿਧਾਨ ਨੂੰ ਬਚਾਉਣ ਲਈ ਅੰਦੋਲਨ ਸ਼ੁਰੂ ਹੋ ਰਿਹਾ ਹੈ। ਭਾਜਪਾ ਵਾਲੇ ਮੈਨੂੰ ਰੋਜ਼ ਗਾਲ੍ਹਾਂ ਕੱਢਦੇ ਹਨ। ਦਿੱਲੀ ਦੇ ਅਪਮਾਨ ਨੂੰ ਮੈਂ ਬਰਦਾਸ਼ਤ ਨਹੀਂ ਕਰ ਸਕਦਾ। ਸੁਪਰੀਮ ਕੋਰਟ ਦੇ ਆਦੇਸ਼ ਦਾ ਪਾਲਣ ਕਰਵਾ ਕੇ ਰਹਾਂਗੇ। ਅਸੀਂ ਆਰਡੀਨੈਂਸ ਨੂੰ ਰੱਦ ਕਰਵਾਕੇ ਰਹਾਂਗੇ। ਮੈਨੂੰ ਪਤਾ ਲੱਗਾ ਹੈ ਕਿ ਇਹ ਮੋਦੀ ਜੀ ਦਾ ਪਹਿਲਾ ਵਾਰ ਹੈ। ਕੱਲ੍ਹ ਨੂੰ ਇਹ ਆਰਡੀਨੈਂਸ ਦੂਜੇ ਸੂਬਿਆਂ ਲਈ ਵੀ ਲਿਆਇਆ ਜਾਵੇਗਾ।

ਇਹ ਵੀ ਪੜ੍ਹੋ- ਆਮ ਆਦਮੀ ਨੂੰ ਮਿਲੇਗੀ ਰਾਹਤ, NPPA ਨੇ 23 ਦਵਾਈਆਂ ਦੀਆਂ ਕੀਮਤਾਂ ਕੀਤੀਆਂ ਤੈਅ

  • Chief Minister Arvind Kejriwal
  • Ramlila Maidan
  • Modi Government
  • Central Government

ਸਚਿਨ ਪਾਇਲਟ ਨੇ CM ਗਹਿਲੋਤ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ਹਰ ਗਲਤੀ ਸਜ਼ਾ ਮੰਗਦੀ ਹੈ

NEXT STORY

Stories You May Like

  • digital india  india  new identity  pm modi
    'ਡਿਜੀਟਲ ਇੰਡੀਆ' ਨੇ ਭਾਰਤ ਨੂੰ ਦੁਨੀਆ 'ਚ ਇੱਕ ਨਵੀਂ ਪਛਾਣ ਦਿੱਤੀ: PM ਨਰਿੰਦਰ ਮੋਦੀ
  • government to implement pm setu across the country
    ਦੇਸ਼ ਭਰ 'ਚ PM-SETU ਲਾਗੂ ਕਰੇਗੀ ਸਰਕਾਰ, ITI ਅੱਪਗ੍ਰੇਡੇਸ਼ਨ ਲਈ 1,238 ਕਰੋੜ ਰੁਪਏ ਨੂੰ ਮਨਜ਼ੂਰੀ
  • pm modi in punjab
    ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ
  • pm modi inaugurates semiconductor plant in gujarat
    PM ਮੋਦੀ ਨੇ ਗੁਜਰਾਤ 'ਚ ਸੈਮੀਕੰਡਕਟਰ ਪਲਾਂਟ ਦਾ ਕੀਤਾ ਉਦਘਾਟਨ
  • pm modi given guard of honor in seychelles
    ਸੇਸ਼ੇਲਜ਼ 'ਚ PM ਮੋਦੀ ਨੂੰ ਦਿੱਤਾ ਗਿਆ Guard Of Honor ! ਰਾਸ਼ਟਰਪਤੀ ਡਾ. ਪੈਟ੍ਰਿਕ ਹਰਮੀਨੀ ਨੇ ਖ਼ੁਦ ਕੀਤਾ ਸਵਾਗਤ
  • ai  responsible  developed india  pm modi
    AI ਨੂੰ ਜ਼ਿੰਮੇਵਾਰ ਨਾਲ ਅਪਣਾਉਣਾ ਵਿਕਸਤ ਭਾਰਤ ਲਈ ਜ਼ਰੂਰੀ: PM ਮੋਦੀ
  • pm modi safe life insurance schemes
    Mann Ki Baat ; PM ਮੋਦੀ ਦੀ ਦੇਸ਼ ਵਾਸੀਆਂ ਨੂੰ ਖ਼ਾਸ ਅਪੀਲ, ਇੰਸ਼ੌਰੈਂਸ ਪਾਲਿਸੀਆਂ...
  • pm modi receives death threat
    PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਮੈਲਬੋਰਨ 'ਚ ਸੁਰੱਖਿਆ ਏਜੰਸੀਆਂ ਅਲਰਟ
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rain  landslide  imd  red alert
      ਹਿਮਾਚਲ ’ਚ ਪਿਆ ਆਫ਼ਤ ਭਰਿਆ ਮੀਂਹ, ਹੋਈ Landslide, IMD ਵਲੋਂ ਰੈੱਡ ਅਲਰਟ ਜਾਰੀ
    • 23 employees who counted offerings in ram temple resign
      ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ 23 ਕਰਮਚਾਰੀਆਂ ਨੇ ਦਿੱਤਾ ਸਮੂਹਿਕ ਅਸਤੀਫਾ,...
    • sheikh hasina  s big announcement on her return to bangladesh
      'ਗ੍ਰਿਫ਼ਤਾਰ ਕਰਨ ਜਾਂ ਮਾਰ ਦੇਣ...' ਸ਼ੇਖ ਹਸੀਨਾ ਦਾ ਬੰਗਲਾਦੇਸ਼ ਵਾਪਸੀ ਦਾ...
    • if you get second marriage you will have to lose your government job
      ਦੂਜਾ ਵਿਆਹ ਕੀਤਾ ਤਾਂ ਸਰਕਾਰੀ ਨੌਕਰੀ ਤੋਂ ਧੋਣਾ ਪਵੇਗਾ ਹੱਥ, ਕਿਸੇ ਯੋਜਨਾ ਦਾ ਵੀ...
    • heavy rains turn into famine in surat
      ਸੂਰਤ 'ਚ ਭਾਰੀ ਬਾਰਿਸ਼ ਬਣੀ ਕਾਲ, 7 ਦਿਨਾਂ 'ਚ 47 ਲੋਕਾਂ ਦੀ ਮੌਤ
    • pm modi lands in auckland
      ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ
    • farmers loans up to rs 2 lakh will be waived
      Good News! ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਹੋਵੇਗਾ ਮਾਫ, CM ਫੜਨਵੀਸ...
    • indias historic success in ethanol blending
      ਈਥਾਨੌਲ ਬਲੈਂਡਿੰਗ 'ਚ ਭਾਰਤ ਦੀ ਇਤਿਹਾਸਕ ਸਫ਼ਲਤਾ ! ਊਰਜਾ ਸੁਰੱਖਿਆ ਤੇ ਕਿਸਾਨਾਂ...
    • inflation  signs of things from tomatoes to pulses and rice becoming expensive
      ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
    • license and doctor  s prescription will be mandatory for the sale of medicines
      ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +