Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:52:12 AM

  • this player replaced bowler anshul kamboj

    ਵਨ-ਡੇ ਟੀਮ ’ਚ ਜ਼ਖ਼ਮੀ ਹੋਏ ਗੇਂਦਬਾਜ਼ ਅੰਸ਼ੁਲ...

  • punjab police  police checkpoints  officers

    ਪੰਜਾਬ ਪੁਲਸ ਨੂੰ ਵਿਦੇਸ਼ ਹਦਾਇਤਾਂ, ਨਾਕਿਆਂ ਨੂੰ ਲੈ...

  • shock before festivals  tv  ac and fridge will become expensive

    ਤਿਉਹਾਰਾਂ ਤੋਂ ਪਹਿਲਾਂ ਝਟਕਾ: TV, AC ਅਤੇ Fridge...

  • monsoon update  imd  rain  monsoon withdrawal

    ਅਗਲੇ 48 ਘੰਟਿਆਂ 'ਚ 13 ਸੂਬਿਆਂ ਤੋਂ ਵਿਦਾ ਹੋਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਉਡੀਕ ਖ਼ਤਮ, ਦਿੱਲੀ ਦੇ ਵਿਧਾਇਕਾਂ ਨੂੰ ਹੁਣ ਹਰ ਮਹੀਨੇ ਮਿਲੇਗੀ 90,000 ਰੁਪਏ ਤਨਖ਼ਾਹ

NATIONAL News Punjabi(ਦੇਸ਼)

ਉਡੀਕ ਖ਼ਤਮ, ਦਿੱਲੀ ਦੇ ਵਿਧਾਇਕਾਂ ਨੂੰ ਹੁਣ ਹਰ ਮਹੀਨੇ ਮਿਲੇਗੀ 90,000 ਰੁਪਏ ਤਨਖ਼ਾਹ

  • Edited By Tanu,
  • Updated: 12 Mar, 2023 11:00 AM
New Delhi
delhi mlas will now get 90 000 salary every month
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਨਵੋਦਿਆ ਟਾਈਮਜ਼)- ਦਿੱਲੀ ਦੇ ਵਿਧਾਇਕਾਂ ਦੀ ਤਨਖ਼ਾਹ ਅਤੇ ਭੱਤਾ ਲਗਭਗ 12 ਸਾਲ ਬਾਅਦ ਵਧ ਗਿਆ ਹੈ। ਕਾਨੂੰਨ, ਨਿਆਂ ਅਤੇ ਵਿਧਾਨਕ ਕਾਰਜ ਵਿਭਾਗ ਦੇ ਮੁੱਖ ਸਕੱਤਰ ਭਰਤ ਪਰਾਸ਼ਰ ਨੇ ਵਿਧਾਇਕਾਂ ਦੀ ਤਨਖ਼ਾਹ ਅਤੇ ਭੱਤਿਆਂ ’ਚ 66 ਫ਼ੀਸਦੀ ਤੋਂ ਵੱਧ ਦੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਦਿੱਲੀ ’ਚ ਹਰ ਇਕ ਵਿਧਾਇਕ ਨੂੰ ਤਨਖ਼ਾਹ ਅਤੇ ਭੱਤਿਆਂ ਦੇ ਰੂਪ ’ਚ ਹਰ ਮਹੀਨੇ 90,000 ਰੁਪਏ ਮਿਲਣਗੇ। ਦਰਅਸਲ ਕੇਂਦਰ ਸਰਕਾਰ ਨੇ ਬੀਤੇ ਸਾਲ ਵਿਧਾਇਕਾਂ ਦੀ ਤਨਖ਼ਾਹ ਵਧਾਉਣ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਸੀ। ਪਹਿਲਾਂ ਵਿਧਾਇਕਾਂ ਨੂੰ ਸਾਰੇ ਭੱਤੇ ਮਿਲਣ ਮਗਰੋਂ 54,000 ਰੁਪਏ ਪ੍ਰਤੀ ਮਹੀਨਾ ਮਿਲਦੇ ਸੀ, ਜਦਕਿ ਵਾਧੇ ਮਗਰੋਂ ਵਿਧਾਇਕਾਂ ਨੂੰ ਹਰ ਮਹੀਨੇ 90,000 ਰੁਪਏ ਮਿਲਣਗੇ। 

ਇਹ ਵੀ ਪੜ੍ਹੋ- ਹੁਣ 80 ਸਾਲ ਤੋਂ ਵੱਧ ਉਮਰ ਦੇ ਵੋਟਰ ਘਰ ਬੈਠੇ ਹੀ ਪਾ ਸਕਣਗੇ ਵੋਟ

ਉੱਥੇ ਹੀ ਮੁੱਖ ਮੰਤਰੀ, ਵਿਧਾਨ ਸਭਾ ਸਪੀਕਰ ਅਤੇ ਉਪ-ਸਪੀਕਰ, ਚੀਫ ਵ੍ਹਿਪ ਅਤੇ ਵਿਰੋਧੀ ਧਿਰ ਦੇ ਨੇਤਾ ਦੀ ਤਨਖ਼ਾਹ ਅਤੇ ਭੱਤਾ ਵਧ ਕੇ 1.70 ਲੱਖ ਰੁਪਏ ਪ੍ਰਤੀ ਮਹੀਨਾ ਹੋ ਗਈ ਹੈ। ਤਨਖ਼ਾਹ ਅਤੇ ਭੱਤਿਆਂ ’ਚ ਵਾਧਾ ਬੀਤੀ 14 ਫਰਵਰੀ ਤੋਂ ਲਾਗੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਵਿਧਾਇਕਾਂ ਦੀ ਤਨਖ਼ਾਹ ਅਤੇ ਭੱਤਾ 2011 ’ਚ ਵਧਾਇਆ ਗਿਆ ਸੀ। ਦਿੱਲੀ ’ਚ ਕੁਲ 70 ਵਿਧਾਇਕ ਹਨ।

ਇਹ ਵੀ ਪੜ੍ਹੋ- ਹਿਮਾਚਲ 'ਚ ਐਂਟਰੀ ਹੋਵੇਗੀ ਮਹਿੰਗੀ, ਘੁੰਮਣ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਇਹ ਖ਼ਬਰ

ਇਸ ਤਰ੍ਹਾਂ ਵਧੀ ਵਿਧਾਇਕਾਂ ਦੀ ਤਨਖ਼ਾਹ ਅਤੇ ਭੱਤਾ

ਭੱਤੇ ਪਹਿਲਾਂ ਹੁਣ
ਤਨਖ਼ਾਹ  12,000  30,000
ਵਿਧਾਨ ਸਭਾ ਭੱਤਾ  18,000 25,000
ਕਿਰਾਇਆ ਭੱਤਾ 6,000 10,000
ਟੈਲੀਫੋਨ ਭੱਤਾ 8,000   10,000
ਸਕੱਤਰੇਤ ਭੱਤਾ 10,000    15,000

ਇਹ ਵੀ ਪੜ੍ਹੋ- ਸਾਵਧਾਨ! ਕਈ ਦਿਨਾਂ ਤੋਂ ਹੈ ਬੁਖ਼ਾਰ ਜਾਂ ਖੰਘ, ਹੋ ਸਕਦੈ H3N2 ਵਾਇਰਸ, ਜਾਣੋ ਰੋਕਥਾਮ ਦੇ ਤਰੀਕੇ

ਵੱਖ-ਵੱਖ ਸੂਬਿਆਂ 'ਚ ਵਿਧਾਇਕਾਂ ਦੇ ਤਨਖ਼ਾਹ ਭੱਤੇ

ਉੱਤਰਾਖੰਡ 1.98 ਲੱਖ
ਹਿਮਾਚਲ ਪ੍ਰਦੇਸ਼ 1.90 ਲੱਖ
ਹਰਿਆਣਾ 1.55 ਲੱਖ
ਬਿਹਾਰ 1.30 ਲੱਖ
ਰਾਜਸਥਾਨ 1,42,500
ਤੇਲੰਗਾਨਾ 2,50,000
ਆਂਧਰਾ ਪ੍ਰਦੇਸ਼ 1,25,000
ਗੁਜਰਾਤ 1,05,000
ਉੱਤਰ ਪ੍ਰਦੇਸ਼ 95,000
ਦਿੱਲੀ 90,000

 

  • Delhi
  • MLAs
  • salary
  • every month
  • ਦਿੱਲੀ
  • ਵਿਧਾਇਕਾਂ
  • ਤਨਖ਼ਾਹ

ਸਵਾਤੀ ਮਾਲੀਵਾਲ ਨੇ ਪਿਤਾ 'ਤੇ ਲਾਏ ਯੌਨ ਸ਼ੋਸ਼ਣ ਦੇ ਦੋਸ਼, ਕਿਹਾ- ਡਰ ਕੇ ਬੈੱਡ ਹੇਠ ਲੁਕ ਜਾਂਦੀ ਸੀ

NEXT STORY

Stories You May Like

  • every month  7 date  accounts  salary
    ਹਰ ਮਹੀਨੇ 7 ਤਰੀਖ਼ ਨੂੰ ਖਾਤਿਆਂ 'ਚ ਆਵੇਗੀ ਤਨਖ਼ਾਹ; NHM ਮੁਲਾਜ਼ਮਾਂ ਲਈ ਸੈਣੀ ਸਰਕਾਰ ਦਾ ਵੱਡਾ ਐਲਾਨ
  • even after 40 months of caste based violence
    ‘ਜਾਤੀ ਹਿੰਸਾ ਦੇ 40 ਮਹੀਨਿਆਂ ਬਾਅਦ ਵੀ’ ਮਣੀਪੁਰ ਦੀ ਜਨਤਾ ਨੂੰ ਹੈ ਸ਼ਾਂਤੀ ਦੀ ਉਡੀਕ!
  • september month  salary  pensions
    ਖੁਸ਼ਖ਼ਬਰੀ! ਸਮੇਂ ਤੋਂ ਪਹਿਲਾਂ ਮਿਲੇਗੀ ਸਤੰਬਰ ਮਹੀਨੇ ਦੀ ਤਨਖਾਹ ਤੇ ਪੈਨਸ਼ਨ, AP ਸਰਕਾਰ ਵਲੋਂ ਹੁਕਮ ਜਾਰੀ
  • drought affected farmers input subsidy rs 2500
    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ ਦੀ ਇਨਪੁੱਟ ਸਬਸਿਡੀ, ਕਰਨਾਟਕ ਸਰਕਾਰ ਦਾ ਵੱਡਾ ਐਲਾਨ
  • heat  aqi crosses 200  imd report
    ਦਿੱਲੀ ਦੇ ਲੋਕਾਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਕਈ ਇਲਾਕਿਆਂ 'ਚ AQI 200 ਤੋਂ ਪਾਰ, ਜਾਣੋ IMD ਦੀ ਰਿਪੋਰਟ
  • canada visa
    ਪੰਜਾਬੀਆਂ ਲਈ ਕੈਨੇਡਾ ਦੇ ਸੁਪਰ ਵੀਜ਼ਾ ਦੀ ਉਡੀਕ ਵਧੀ, ਵਿਜ਼ਟਰ ਵੀਜ਼ਾ 'ਚ ਸੁਧਾਰ
  • all farmers protest sites in punjab have been wound up
    ਪੰਜਾਬ 'ਚ ਕਿਸਾਨਾਂ ਦੇ ਸਾਰੇ ਮੋਰਚੇ ਖ਼ਤਮ, 24 ਤਾਰੀਖ਼ ਦੀ ਮੀਟਿੰਗ ਮਗਰੋਂ ਤੈਅ ਹਵੋਗੀ ਅਗਲੀ ਰਣਨੀਤੀ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
Trending
Ek Nazar
punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • impact of the protest in delhi
      ਦਿੱਲੀ 'ਚ ਪ੍ਰਦਰਸ਼ਨ ਦਾ ਅਸਰ: 11 ਮੈਟਰੋ ਸਟੇਸ਼ਨ ਕੀਤੇ ਗਏ ਬੰਦ
    • major accident in maharashtra
      ਮਹਾਰਾਸ਼ਟਰ 'ਚ ਵੱਡਾ ਹਾਦਸਾ : ਟਰੱਕ ਨੇ ਪਿਕਅੱਪ ਦੇ ਉਡਾਏ ਪਰਖੱਚੇ, 5 ਲੋਕਾਂ ਦੀ...
    • mixing ethanol in petrol causes no harm to vehicles
      ਪੈਟਰੋਲ ’ਚ ਇਥੇਨੌਲ ਮਿਲਾਉਣ ਨਾਲ ਵਾਹਨਾਂ ਨੂੰ ਕੋਈ ਨੁਕਸਾਨ ਨਹੀਂ : ਗਡਕਰੀ
    • major accident in hapur
      ਹਾਪੁੜ 'ਚ ਵੱਡਾ ਹਾਦਸਾ : ਦਿੱਲੀ ਤੋਂ ਦਰਭੰਗਾ ਜਾ ਰਹੀ ਪਲਟੀ ਬੱਸ, ਕਈ ਸ਼ਰਧਾਲੂ...
    • major change by ncert
      NCERT ਦਾ ਵੱਡਾ ਬਦਲਾਅ: ਹੁਣ 9ਵੀਂ ਜਮਾਤ ਦੇ ਬੱਚੇ ਪੜ੍ਹਨਗੇ Income Tax,...
    • ed  s major action against cyber fraudsters
      ਸਾਈਬਰ ਠੱਗਾਂ 'ਤੇ ED ਦਾ ਵੱਡਾ ਐਕਸ਼ਨ: ਲੁਧਿਆਣਾ ਦੇ ਕਾਰੋਬਾਰੀ ਨਾਲ ਜੁੜੇ ਠੱਗੀ...
    • shri mata vaishno devi  s ancient pilgrimage route
      ਜੰਮੂ-ਕਸ਼ਮੀਰ ਸਰਕਾਰ ਨੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਦੇ ਪੁਰਾਤਨ ਯਾਤਰਾ ਮਾਰਗ ਦੀ...
    • 25 lakh swindled under pretext of providing us dollars at low rates
      ਅਮਰੀਕੀ ਡਾਲਰ ਸਸਤੇ 'ਚ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 25 ਲੱਖ ਰੁਪਏ
    • misbehaving and scuffling with female police personnel
      ਮਹਿਲਾ ਪੁਲਸ ਕਰਮਚਾਰੀਆਂ ਨਾਲ ਬਦਸਲੂਕੀ ਤੇ ਹੱਥੋਪਾਈ, ਇਕ ਨੌਜਵਾਨ ਗ੍ਰਿਫ਼ਤਾਰ
    • transactions worth billions in grocer  s account
      ਕਰਿਆਨਾ ਦੁਕਾਨਦਾਰ ਦੇ ਖਾਤੇ ’ਚ ਅਰਬਾਂ ਦਾ ਲੈਣ-ਦੇਣ, ED ਨੇ ਕੀਤੀ 20 ਘੰਟੇ ਜਾਂਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +