Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:44:20 PM

  • three storey house collapsed

    ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ...

  • new danger bell for punjab

    ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3...

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

  • impact of punjab bandh in ferozepur

    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਫੜਿਆ ਗਿਆ ਸਕੂਲਾਂ, ਅਦਾਲਤਾਂ ਤੇ ਦਫ਼ਤਰਾਂ ਨੂੰ ਧਮਕੀਆਂ ਦੇਣ ਵਾਲਾ 'ਧਮਕੀਬਾਜ਼' ! ਪੁਲਸ ਨੇ ਇੰਝ ਕੀਤਾ ਕਾਬੂ

NATIONAL News Punjabi(ਦੇਸ਼)

ਫੜਿਆ ਗਿਆ ਸਕੂਲਾਂ, ਅਦਾਲਤਾਂ ਤੇ ਦਫ਼ਤਰਾਂ ਨੂੰ ਧਮਕੀਆਂ ਦੇਣ ਵਾਲਾ 'ਧਮਕੀਬਾਜ਼' ! ਪੁਲਸ ਨੇ ਇੰਝ ਕੀਤਾ ਕਾਬੂ

  • Edited By Disha,
  • Updated: 30 Mar, 2026 10:05 AM
New Delhi
delhi police  school courts  accused arrested
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਪੁਲਸ ਨੇ ਕਰਨਾਟਕ ਦੇ ਮੈਸੂਰ ਤੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ 'ਤੇ ਦੇਸ਼ ਭਰ ਦੇ ਸਕੂਲਾਂ, ਹਾਈ ਕੋਰਟਾਂ ਅਤੇ ਸਰਕਾਰੀ ਦਫ਼ਤਰਾਂ ਨੂੰ 1,100 ਤੋਂ ਵੱਧ ਫਰਜ਼ੀ ਬੰਬ ਧਮਕੀਆਂ ਦੇਣ ਦਾ ਦੋਸ਼ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਦੋਸ਼ੀ ਦੀ ਪਛਾਣ 47 ਸਾਲਾ ਸ਼੍ਰੀਨਿਵਾਸ ਲੁਈਸ ਵਜੋਂ ਹੋਈ ਹੈ। ਅਧਿਕਾਰੀਆਂ ਅਨੁਸਾਰ, ਉਸ ਨੂੰ ਸ਼ਨੀਵਾਰ ਨੂੰ ਦਿੱਲੀ ਪੁਲਸ ਅਤੇ ਸਥਾਨਕ ਪੁਲਸ ਦੀ ਸੰਯੁਕਤ ਮੁਹਿੰਮ ਦੇ ਅਧੀਨ ਉਸ ਦੇ ਕਿਰਾਏ ਦੇ ਮਕਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਹਾਲ ਹੀ 'ਚ ਦਿੱਲੀ ਹਾਈ ਕੋਰਟ, ਵਿਧਾਨ ਸਭਾ ਅਤੇ ਕਈ ਸਿੱਖਿਅਕ ਅਤੇ ਸਰਕਾਰੀ ਸੰਸਥਾਵਾਂ ਨੂੰ ਧਮਕੀ ਭਰੇ ਸੰਦੇਸ਼ ਭੇਜੇ ਜਾਣ ਦੀਆਂ ਵਧਦੀਆਂ ਘਟਨਾਵਾਂ ਵਿਚਾਲੇ ਇਹ ਗ੍ਰਿਫ਼ਤਾਰੀ ਹੋਈ ਹੈ। ਪੁਲਸ ਨੇ ਦੱਸਿਆ ਕਿ ਲੁਈਸ ਪੋਸਟ ਗਰੈਜੂਏਟ ਤੱਕ ਦੀ ਪੜ੍ਹਾਈ ਕਰ ਚੁੱਕਿਆ ਹੈ ਅਤੇ ਬੈਂਗਲੁਰੂ ਦਾ ਵਾਸੀ ਹੈ। ਉਹ ਫਿਲਹਾਲ ਬੇਰੁਜ਼ਗਾਰ ਹੈ ਅਤੇ ਆਪਣੀ ਮਾਂ ਨਾਲ ਰਹਿੰਦਾ ਹੈ, ਜੋ ਇਕ ਸੇਵਾਮੁਕਤ ਸਰਕਾਰੀ ਕਰਮਚਾਰੀ  ਹੈ। ਇਕ ਸੀਨੀਅਰ ਅਧਿਕਾਰੀ ਨੇ ਕਿਹਾ,''ਸ਼ੁਰੂਆਤੀ ਜਾਂਚ ਤੋਂ ਸੰਕੇਤ ਮਿਲਦਾ ਹੈ ਕਿ ਉਹ ਮਾਨਸਿਕ ਤਣਾਅ 'ਚ ਹੋ ਸਕਦਾ ਹੈ। ਸ਼ੁਰੂਆਤੀ ਪੁੱਛ-ਗਿੱਛ 'ਚ ਦੋਸ਼ੀ ਨੇ ਈਮੇਲ ਅਤੇ ਹੋਰ ਸੰਚਾਰ ਮਾਧਿਅਮਾਂ ਰਾਹੀਂ ਦੇਸ਼ ਭਰ 'ਚ 1,100 ਤੋਂ ਵੱਧ ਧਮਕੀ ਭਰੇ ਸੰਦੇਸ਼ ਭੇਜਣ ਦੀ ਗੱਲ ਕਬੂਲ ਕੀਤੀ ਹੈ।'' ਪੁਲਸ ਅਨੁਸਾਰ, ਇਨ੍ਹਾਂ ਧਮਕੀਆਂ ਤੋਂ ਬਾਅਦ ਵੱਖ-ਵੱਖ ਰਾਜਾਂ 'ਚ ਕਈ ਐੱਫਆਈਆਰ ਦਰਜ ਕੀਤੀਆਂ ਗਈਆਂ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Delhi Police
  • School Courts
  • Accused Arrested
  • ਦਿੱਲੀ ਪੁਲਸ
  • ਸਕੂਲ ਅਦਾਲਤਾਂ
  • ਦੋਸ਼ੀ ਗ੍ਰਿਫ਼ਤਾਰ

ਜ਼ਮੀਨ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ, ਇਸ ਸੂਬੇ ਦੀ ਸਰਕਾਰ ਦਾ ਵੱਡਾ ਫ਼ੈਸਲਾ

NEXT STORY

Stories You May Like

  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • contractor swallowed poisonous medicine
    ਠੇਕੇ ਦੇ ਕਰਿੰਦੇ ਨੇ ਨਿਗਲੀ ਜ਼ਹਿਰੀਲੀ ਦਵਾਈ, ਠੇਕੇਦਾਰ ਦੇ ਪੁੱਤਰ 'ਤੇ ਲਾਏ ਧਮਕੀਆਂ ਦੇਣ ਦੇ ਦੋਸ਼
  • tarn taran police arrest 7 accused in 6 cases
    ਤਰਨਤਾਰਨ ਪੁਲਸ ਨੇ 6 ਮੁਕੱਦਮਿਆਂ ’ਚ 7 ਦੋਸ਼ੀਆਂ ਨੂੰ ਕੀਤਾ ਕਾਬੂ
  • american citizen  waris punjab de  vikramjit singh  nepal border
    ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ ਬੰਦਾ, ਨੇਪਾਲ ਬਾਰਡਰ ਤੋਂ ਪੁਲਸ ਨੇ...
  • italian police action
    ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, , 7 ਹੋਰ ਭਾਰਤੀ ਤੇ ਪਾਕਿਸਤਾਨੀ ਲੋਕਾਂ 'ਤੇ ਕਾਰਵਾਈ
  • army schools in pathankot receive threat
    ਪਠਾਨਕੋਟ 'ਚ ਆਰਮੀ ਸਕੂਲਾਂ ਨੂੰ ਮਿਲੀ ਧਮਕੀ, ਪੁਲਸ ਜਾਂਚ ਜਾਰੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
Trending
Ek Nazar
out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • famous actor compares pm modi to god
      'ਮੈਂ ਪੈਰ ਧੋ ਕੇ ਪਾਣੀ ਪੀਣ ਨੂੰ ਤਿਆਰ'; ਮਸ਼ਹੂਰ ਅਦਾਕਾਰ ਨੇ ਭਗਵਾਨ ਨਾਲ ਕੀਤੀ PM...
    • 18 foreign nationals stopped from entering india in assam
      ਅਸਾਮ 'ਚ 18 ਵਿਦੇਸ਼ੀ ਨਾਗਰਿਕਾਂ ਨੂੰ ਭਾਰਤ 'ਚ ਦਾਖਲ ਹੋਣ ਤੋਂ ਰੋਕਿਆ ਗਿਆ :...
    • major operation at igi airport
      IGI ਹਵਾਈ ਅੱਡੇ 'ਤੇ ਵੱਡੀ ਕਾਰਵਾਈ : ਬੈਂਕਾਕ ਤੋਂ ਆਓ ਯਾਤਰੀ ਕੋਲੋਂ 9 ਕਿਲੋ...
    • pellet gun case  raf weapons  records
      ਪੈਲੇਟ ਗੰਨ ਮਾਮਲਾ: RAF ਹਥਿਆਰਾਂ ਦੇ ਰਿਕਾਰਡਾਂ ਨੂੰ ਸੁਰੱਖਿਅਤ ਰੱਖਣ ਦੇ ਅਦਾਲਤ...
    • live burial stunt turns fatal in nuh youth dies of suffocation
      ਸਮਾਧੀ ਦੇ ਨਾਂ 'ਤੇ ਖੁਦ ਪੁੱਟੀ ਆਪਣੀ ਕਬਰ ! ਕਰਤੱਬ ਦਿਖਾਉਂਦਿਆਂ ਨੌਜਵਾਨ ਕਰ...
    • ahmedabad  earthquake
      ਇਸ ਸੂਬੇ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਘਬਰਾ ਕੇ ਘਰਾਂ ਤੋਂ ਬਾਹਰ ਨਿਕਲੇ ਲੋਕ
    • major accident in tamil nadu
      ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7...
    • delhi  heavy rain  dtc bus  water
      ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ...
    • ed raids more than 20 locations  bundles of notes found  coal mafia
      ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ...
    • delhi katra highway  thermocol  nhai
      ਦਿੱਲੀ-ਕਟੜਾ ਹਾਈਵੇਅ ਤੋਂ ਨਿਕਲਦਾ ਦਿਖਾਈ ਦਿੱਤਾ ਥਰਮੋਕੋਲ, NHAI ਨੇ ਕੀਤਾ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +