Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 21, 2026

    5:22:53 PM

  • school students vehicle

    Punjab: ਸਕੂਲੀ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ!...

  • big news about the supply of petrol diesel and lpg

    ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਬਾਰੇ ਵੱਡੀ ਖ਼ਬਰ,...

  • pakistan gets 1 billion from saudi

    ਡੁੱਬਦੇ ਪਾਕਿਸਤਾਨ ਨੂੰ 'ਸਾਊਦੀ' ਦਾ ਸਹਾਰਾ ! ਮਿਲ...

  • asteroid moving towards earth

    ਤੇਜ਼ੀ ਨਾਲ ਧਰਤੀ ਵੱਲ ਆ ਰਿਹਾ ਵੱਡਾ Asteroid !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ ਪੁਲਸ ਨੇ UAPA ਦੇ ਅਧੀਨ PFI ਦੇ 4 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

NATIONAL News Punjabi(ਦੇਸ਼)

ਦਿੱਲੀ ਪੁਲਸ ਨੇ UAPA ਦੇ ਅਧੀਨ PFI ਦੇ 4 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

  • Edited By Disha,
  • Updated: 04 Oct, 2022 12:40 PM
New Delhi
delhi police arrests four members of pfi under uapa
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ ਨੇ ਪਾਬੰਦੀਸ਼ੁਦਾ ਪਾਪੁਲਰ ਫਰੰਟ ਆਫ਼ ਇੰਡੀਆ (ਪੀ.ਐੱਫ.ਆਈ.) ਨਾਲ ਜੁੜੇ ਚਾਰ ਵਿਅਕਤੀਆਂ ਨੂੰ ਸਖ਼ਤ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰ ਸਰਕਾਰ ਵੱਲੋਂ 28 ਸਤੰਬਰ ਨੂੰ ਪੀ.ਐੱਫ.ਆਈ. ’ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਤੋਂ ਬਾਅਦ ਰਾਸ਼ਟਰੀ ਰਾਜਧਾਨੀ 'ਚ ਪੀ.ਐੱਫ.ਆਈ. ਮੈਂਬਰਾਂ ਦੀ ਗ੍ਰਿਫ਼ਤਾਰੀ ਦਾ ਇਹ ਪਹਿਲਾ ਮਾਮਲਾ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲਸ ਨੇ ਸ਼ਹਿਰ ਦੇ 6 ਜ਼ਿਲ੍ਹਿਆਂ 'ਚ ਫੈਲੀਆਂ ਪੀ.ਐੱਫ.ਆਈ. ਦੀਆਂ ਇਕਾਈਆਂ 'ਤੇ ਛਾਪੇਮਾਰੀ ਕਰਕੇ ਸਮੂਹ ਨਾਲ ਕਥਿਤ ਤੌਰ 'ਤੇ ਜੁੜੇ 33 ਲੋਕਾਂ ਨੂੰ ਹਿਰਾਸਤ 'ਚ ਲਿਆ ਸੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਇਸ ਗੈਰ-ਕਾਨੂੰਨੀ ਸੰਗਠਨ ਦੇ ਚਾਰ ਮੈਂਬਰਾਂ ਨੂੰ ਦੱਖਣ-ਪੂਰਬੀ ਜ਼ਿਲ੍ਹੇ ਦੇ ਸ਼ਾਹੀਨ ਬਾਗ ਪੁਲਸ ਸਟੇਸ਼ਨ 'ਚ ਯੂ.ਏ.ਪੀ.ਏ. ਦੇ ਤਹਿਤ ਦਰਜ ਇਕ ਕੇਸ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੂਜਾ ਪੰਡਾਲ 'ਚ ਅੱਗ ਲੱਗਣ ਨਾਲ ਸਭ ਕੁਝ ਸੜ ਕੇ ਹੋਇਆ ਸੁਆਹ, ਬਚੀ ਰਹੀ ਮਾਂ ਦੁਰਗਾ ਦੀ ਮੂਰਤੀ

ਪੁਲਸ ਨੇ ਦੱਸਿਆ ਕਿ ਕੁਝ ਸੂਚਨਾਵਾਂ ਮਿਲਣ ਤੋਂ ਬਾਅਦ ਸ਼ਾਹੀਨ ਬਾਗ ਪੁਲਸ ਸਟੇਸ਼ਨ 'ਚ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120ਬੀ, 153ਏ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਦੀ ਧਾਰਾ 10 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ 28 ਸਤੰਬਰ ਨੂੰ ਕਥਿਤ ਅੱਤਵਾਦੀ ਗਤੀਵਿਧੀਆਂ ਦਾ ਹਵਾਲਾ ਦਿੰਦੇ ਹੋਏ ਪੀ.ਐੱਫ.ਆਈ. ਅਤੇ ਇਸ ਦੇ ਸਹਿਯੋਗੀ ਸੰਗਠਨਾਂ- ਰੀਹੈਬ ਇੰਡੀਆ ਫਾਊਂਡੇਸ਼ਨ (ਆਰ.ਆਈ.ਐੱਫ.), ਆਲ ਇੰਡੀਆ ਇਮਾਮ ਕੌਂਸਲ (ਏ.ਆਈ.ਆਈ.ਸੀ.), ਨੈਸ਼ਨਲ ਕਾਨਫੈਡਰੇਸ਼ਨ ਆਫ਼ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ (ਐੱਨ.ਸੀ.ਐੱਚ.ਆਰ.ਓ.) ਅਤੇ ਹੋਰਾਂ 'ਤੇ ਪਾਬੰਦੀ ਲਗਾ ਦਿੱਤੀ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Delhi Police
  • UAPA
  • PFI
  • arrested
  • ਦਿੱਲੀ ਪੁਲਸ
  • ਯੂਏਪੀਏ
  • ਪੀਐੱਫਆਈ
  • ਗ੍ਰਿਫ਼ਤਾਰ

ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ; 2 ਔਰਤਾਂ ਦੀ ਮੌਤ, 18 ਜ਼ਖ਼ਮੀ

NEXT STORY

Stories You May Like

  • 4 persons arrested with grenades and weapons in punjab
    ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ ਮੈਂਬਰਾਂ ਦੀ ਜਾਂਚ ਜਾਰੀ
  • sci hawk 4 0
    ਦਿੱਲੀ ਪੁਲਸ ਨੇ ਸਾਈਬਰ ਕ੍ਰਾਈਮ ਖ਼ਿਲਾਫ਼ ਛੇੜਿਆ ਮੁਹਿੰਮ Sci-Hawk 4.0 ! 600 ਤੋਂ ਵੱਧ ਨੂੰ ਕੀਤਾ ਗ੍ਰਿਫ਼ਤਾਰ
  • arms smuggling busted  4 accused arrested with weapons
    ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ
  • caretaker  farmhouse owner  murder  accused arrested  gurugram police
    'ਕੇਅਰਟੇਕਰ' ਨੇ ਫਾਰਮ ਹਾਊਸ ਮਾਲਕ ਦਾ ਕੀਤਾ ਕਤਲ, ਪੁਲਸ ਨੇ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ
  • veteran cricketer arrested by police
    ਧਾਕੜ ਕ੍ਰਿਕਟਰ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ! 9 ਅਪ੍ਰੈਲ ਦੇ ਮੈਚ ਤੋਂ ਪਹਿਲਾਂ 'ਕਿੰਗਜ਼' ਲਈ ਮੁਸੀਬਤ
  • police encounter two accused arrested
    ਦਿੱਲੀ ਦੇ ਦੁਆਰਕਾ 'ਚ ਪੁਲਸ ਮੁਕਾਬਲੇ ਤੋਂ ਬਾਅਦ ਦੋ ਲੋੜੀਂਦੇ ਮੁਲਜ਼ਮ ਗ੍ਰਿਫ਼ਤਾਰ
  • police arrest 2 accused with heroin
    ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • girl  former minister  son  police  arrested  uttar pradesh
    ਸਾਬਕਾ ਮੰਤਰੀ ਦੇ ਬੇਟੇ 'ਤੇ ਲੱਗਾ ਛੇੜਛਾੜ ਦਾ ਦੋਸ਼, ਪੁਲਸ ਨੇ ਕੀਤਾ ਗ੍ਰਿਫ਼ਤਾਰ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • terrible accident  accident in jalandhar
    ਜਲੰਧਰ 'ਚ ਭਿਆਨਕ ਹਾਦਸਾ, ਬਸ ਹੇਠਾਂ ਆਏ ਵਿਅਕਤੀ ਦੀ ਦਰਦਨਾਕ ਮੌਤ
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
  • jalandhar corporation is collecting cash even from street vendors with qr code
    ਜਲੰਧਰ ਨਿਗਮ ’ਚ 'QR Code' ਵਾਲੀਆਂ ਰੇਹੜੀਆਂ ਤੋਂ ਵੀ ਹੋ ਰਹੀ ਨਕਦ ਵਸੂਲੀ,...
  • becoming a father is not just a responsibility
    ਪਿਤਾ ਬਣਨਾ ਸਿਰਫ਼ ਜ਼ਿੰਮੇਵਾਰੀ ਨਹੀਂ, ਸਰੀਰ ਤੇ ਦਿਮਾਗ ਦਾ ਵੀ ਵੱਡਾ ਬਦਲਾਅ
  • rubalpreet memorial lecture organized at nit jalandhar
    NIT ਜਲੰਧਰ 'ਚ ਰੁਬਲਪ੍ਰੀਤ ਮੈਮੋਰਿਯਲ ਲੈਕਚਰ ਦਾ ਆਯੋਜਨ
Trending
Ek Nazar
nobel prize for shehbaz and munir

ਖੈਬਰ ਪਖਤੂਨਖਵਾ ਅਸੈਂਬਲੀ: ਸ਼ਾਹਬਾਜ਼, ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਸਬੰਧੀ...

puja banerjee kunal verma expecting baby number 2

ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ...

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

why liquor drinking at night

ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...

raq syria border crossing reopen

ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਮੁੜ ਖੁੱਲ੍ਹਿਆ ਇਰਾਕ-ਸੀਰੀਆ ਸਰਹੱਦੀ ਲਾਂਘਾ

health department issues advisory to avoid heat

ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...

shameful incident in punjab

ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ...

amit bhalla ninja attends bhasma aarti at mahakaleshwar temple in ujjain

ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ...

aneet padda mourns the loss of her grandfather

'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ...

fish and tobacco shops closed in amritsar city

ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

woman  2 daughters  well  family dispute

ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...

famous actor suffers heart attack

ਮਸ਼ਹੂਰ ਅਦਾਕਾਰ ਨੂੰ ਆਇਆ ਹਾਰਟ ਅਟੈਕ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

poison is dissolving in the environment of punjab

ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ...

enforcement directorate can take big action in punjab

ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...

new instructions issued in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

renu dhariwal famously played shurpanakha in ramanand sagar ramayan

ਰਾਮਾਇਣ ਦੀ ‘ਸਰੂਪਨਖਾ’ ਦਾ ਬਦਲਿਆ ਅਵਤਾਰ; ਐਕਟਿੰਗ ਤੇ ਸਿਆਸਤ ਛੱਡ ਹੁਣ ਸੰਭਾਲ ਰਹੀ...

this superhit song of sartaj was prepared in just 15 minutes

ਸਿਰਫ਼ 15 ਮਿੰਟਾਂ 'ਚ ਤਿਆਰ ਹੋਇਆ ਸੀ ਸਰਤਾਜ ਦਾ ਇਹ ਸੁਪਰਹਿੱਟ ਗੀਤ ! ਅੱਜ ਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • why liquor drinking at night
      ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...
    • delhi visit bihar cm samrat chaudhary
      ਦਿੱਲੀ ਦੌਰੇ 'ਤੇ ਜਾਣਗੇ ਬਿਹਾਰ ਦੇ CM ਸਮਰਾਟ ਚੌਧਰੀ, PM ਮੋਦੀ ਨਾਲ ਹੋ ਸਕਦੀ...
    • lpg cylinder  booking deadline extended  news of relief given regarding supply
      LPG ਸਿਲੰਡਰ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਐਲਾਨ; ਬੁਕਿੰਗ ਦੀ ਸਮਾਂ ਸੀਮਾ...
    • danger bells rang for these 4 zodiac signs
      ਕੇਤੂ ਦਾ ਮਘਾ ਨਕਸ਼ੱਤਰ 'ਚ ਗੋਚਰ: ਇਨ੍ਹਾਂ 4 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'
    • pahalgam mini switzerland closed tourism affected
      ਪਹਿਲਗਾਮ 'ਚ ਸੈਲਾਨੀਆਂ ਦੀ ਵਾਪਸੀ, ਪਰ 'ਮਿੰਨੀ ਸਵਿਟਜ਼ਰਲੈਂਡ' ਅਜੇ ਵੀ ਬੰਦ,...
    • bengal elections  second phase
      ਬੰਗਾਲ ਚੋਣਾਂ: ਦੂਜੇ ਪੜਾਅ ਦੇ 23% ਉਮੀਦਵਾਰਾਂ 'ਤੇ ਅਪਰਾਧਿਕ ਮਾਮਲੇ, 22%...
    • pm modi  jhalmudi video
      PM ਮੋਦੀ ਦਾ Jhalmudi Video ਬਣਿਆ Google Sensation, Searching ਨੇ ਤੋੜਿਆ...
    • fire in godown
      ਕੈਮੀਕਲ ਗੋਦਾਮ 'ਚ ਲੱਗੀ ਭਿਆਨਕ ਅੱਗ ! ਛਾ ਗਿਆ ਧੂੰਏਂ ਦਾ ਗੁਬਾਰ, ਲੱਖਾਂ ਦਾ...
    • sharad pawar admitted to mumbai hospital
      ਸ਼ਰਦ ਪਵਾਰ ਮੁੰਬਈ ਦੇ ਹਸਪਤਾਲ 'ਚ ਦਾਖਲ, ਜਾਣੋ ਸਿਹਤ ਸਬੰਧੀ ਤਾਜ਼ਾ ਅਪਡੇਟ
    • indian students killer gets life sentence in canada
      ਕੈਨੇਡਾ 'ਚ ਭਾਰਤੀ ਵਿਦਿਆਰਥੀ ਦੇ ਕਾਤਲ ਨੂੰ ਉਮਰ ਕੈਦ, 4 ਸਾਲਾਂ ਬਾਅਦ ਮਿਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +