Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    9:29:25 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਾਂਗਰਸੀ ਆਗੂ ਦੇ ਕਤਲਕਾਂਡ 'ਚ ਵੱਡੀ ਕਾਰਵਾਈ, ਅੱਤਵਾਦੀ ਅਰਸ਼ ਡੱਲਾ ਦੇ ਦੋ ਗੁਰਗੇ ਗ੍ਰਨੇਡ ਸਣੇ ਗ੍ਰਿਫ਼ਤਾਰ

NATIONAL News Punjabi(ਦੇਸ਼)

ਕਾਂਗਰਸੀ ਆਗੂ ਦੇ ਕਤਲਕਾਂਡ 'ਚ ਵੱਡੀ ਕਾਰਵਾਈ, ਅੱਤਵਾਦੀ ਅਰਸ਼ ਡੱਲਾ ਦੇ ਦੋ ਗੁਰਗੇ ਗ੍ਰਨੇਡ ਸਣੇ ਗ੍ਰਿਫ਼ਤਾਰ

  • Edited By Tanu,
  • Updated: 12 Oct, 2023 01:27 PM
New Delhi
delhi police arrests two close associates of terrorist arsh dala in encounter
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਖਾਲਿਸਤਾਨ ਟਾਈਗਰ ਫੋਰਸ (KTF) ਦੇ ਨਾਮਜ਼ਦ ਅੱਤਵਾਦੀ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਦਿੱਲੀ ਪੁਲਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਸ ਦੀ ਸਪੈਸ਼ਲ ਸੈੱਲ  ਕਾਊਂਟਰ ਇੰਟੈਲੀਜੈਂਸ ਟੀਮ ਨੇ ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀ ਨੂੰ ਫੜ੍ਹਿਆ ਹੈ। ਇਨ੍ਹਾਂ ਖਾਲਿਸਤਾਨੀ ਅੱਤਵਾਦੀਆਂ ਦੇ ਨਾਂ ਕਿਸ਼ਨ ਅਤੇ ਗੁਰਬਿੰਦਰ ਹਨ, ਜੋ ਕਿ ਹਾਲ ਹੀ 'ਚ ਪੰਜਾਬ ਦੇ ਮੋਗਾ 'ਚ ਇਕ ਕਾਂਗਰਸ ਆਗੂ ਅਤੇ ਪਿੰਡ ਡੱਲਾ ਦੇ ਸਰਪੰਚ ਬਲਜਿੰਦਰ ਸਿੰਘ ਬੱਲੀ ਕਤਲਕਾਂਡ ਮਗਰੋਂ ਫ਼ਰਾਰ ਚੱਲ ਰਹੇ ਸਨ।

ਇਹ ਵੀ ਪੜ੍ਹੋ-  ਦਿੱਲੀ ਪੁਲਸ ਨੇ ਅਰਸ਼ ਡੱਲਾ-ਸੁੱਖਾ ਦੁਨੇਕੇ ਗਿਰੋਹ ਦੇ ਦੋ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਦੋਵੇਂ ਗੈਂਗਸਟਰ ਅੱਤਵਾਦੀ ਅਰਸ਼ ਡੱਲਾ ਦੇ ਸੰਪਰਕ ਵਿਚ ਸਨ। ਦੋਵੇਂ ਦਿੱਲੀ ਅਤੇ ਪੰਜਾਬ 'ਚ ਵੱਡੀ ਸਾਜ਼ਿਸ਼ ਨੂੰ ਅੰਜ਼ਾਮ ਦੇਣ ਵਾਲੇ ਸਨ, ਜੋ ਕਿ ਫੇਲ੍ਹ ਹੋ ਗਈ।  ਦਰਅਸਲ ਦੇਰ ਰਾਤ ਮਿਲੀ ਸੂਹ 'ਤੇ ਕਾਰਵਾਈ ਕਰਦਿਆਂ ਦਿੱਲੀ ਪੁਲਸ ਨੇ ਦੋਹਾਂ ਗੈਂਗਸਟਰਾਂ ਨੂੰ ਫੜਨ ਲਈ ਜਾਲ ਵਿਛਾਇਆ, ਜੋ ਕਿ ਰਿੰਗ ਰੋਡ ਵੱਲ ਜਾ ਰਹੇ ਸਨ। ਮੁਕਾਬਲੇ ਤੋਂ ਬਾਅਦ ਦੋਹਾਂ ਗੈਂਗਸਟਰਾਂ ਨੂੰ ਫੜ ਲਿਆ ਗਿਆ। ਦੋਹਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਗ੍ਰਨੇਡ ਵੀ ਬਰਾਮਦ ਹੋਏ ਹਨ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਅਰਸ਼ ਡਾਲਾ ਨੇ ਕਾਂਗਰਸੀ ਆਗੂ ਦੇ ਕਤਲ ਦੀ ਲਈ ਜ਼ਿੰਮੇਵਾਰੀ, ਪੋਸਟ ਸਾਂਝੀ ਕਰਦਿਆਂ ਲਾਏ ਗੰਭੀਰ ਇਲਜ਼ਾਮ

ਕੌਣ ਹੈ ਅਰਸ਼ ਡੱਲਾ?

ਅਰਸ਼ ਡੱਲਾ ਜਿਸ ਨੂੰ ਅਰਸ਼ਦੀਪ ਸਿੰਘ ਗਿੱਲ ਵਜੋਂ ਵੀ ਜਾਣਿਆ ਜਾਂਦਾ ਹੈ। ਉਹ ਇਕ ਅੱਤਵਾਦੀ ਹੈ ਜੋ ਇਸ ਸਮੇਂ ਕੈਨੇਡਾ ਵਿਚ ਰਹਿ ਰਿਹਾ ਹੈ। ਅਰਸ਼ ਨੇ ਕੱਟੜਪੰਥੀ ਸੰਗਠਨਾਂ ਖਾਸ ਕਰਕੇ ਖਾਲਿਸਤਾਨ ਟਾਈਗਰ ਫੋਰਸ (ਕੇ. ਟੀ. ਐੱਫ) ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈ. ਐਸ. ਵਾਈ. ਐਫ) ਨਾਲ ਸਬੰਧ ਸਥਾਪਿਤ ਕੀਤੇ ਹਨ। ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਡੱਲਾ ਦਾ ਰਹਿਣ ਵਾਲਾ ਅਰਸ਼ ਡੱਲਾ ਜੁਲਾਈ 2020 ਵਿਚ ਭਾਰਤ ਛੱਡ ਗਿਆ ਸੀ। ਭਾਰਤੀ ਖੁਫੀਆ ਏਜੰਸੀਆਂ ਨੇ ਉਸ ਦੀ ਪਛਾਣ ਕੈਨੇਡੀਅਨ ਖੇਤਰ ਤੋਂ ਸੰਚਾਲਿਤ ਹੋਣ ਵਾਲੇ ਪ੍ਰਮੁੱਖ ਖਾਲਿਸਤਾਨੀ ਸਮਰਥਕਾਂ 'ਚੋਂ ਇਕ ਦੇ ਰੂਪ ਵਿਚ ਕੀਤੀ ਹੈ।

ਇਹ ਵੀ ਪੜ੍ਹੋ-  ਪੰਜਾਬ ਦੀ ਇਹ ਜੇਲ੍ਹ ਫਿਰ ਚਰਚਾ 'ਚ, ਗੈਂਗਸਟਰ ਲਖਬੀਰ ਲੰਡਾ ਦੇ ਖ਼ਾਸਮ-ਖ਼ਾਸ ਦੇ Network ਦਾ ਪਰਦਾਫਾਸ਼

ਜਬਰੀ ਵਸੂਲੀ, ਕਤਲ ਅਤੇ ਅੱਤਵਾਦ ਦੀਆਂ ਕਾਰਵਾਈਆਂ ਸਣੇ ਕਈ ਸੰਗਠਿਤ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਹੋਣ ਕਾਰਨ ਅਰਸ਼ ਦਾ ਰਿਕਾਰਡ ਖਰਾਬ ਹੋ ਗਿਆ ਹੈ। ਇਨ੍ਹਾਂ ਗਤੀਵਿਧੀਆਂ ਨੇ ਹਿੰਸਾ ਭੜਕਾਉਣ ਅਤੇ ਖੇਤਰਾਂ ਨੂੰ ਅਸਥਿਰ ਕਰਨ ਉਸ ਦੀ ਸਮਰੱਥਾ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ।  ਜਨਵਰੀ 2023 ਵਿਚ ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਅਰਸ਼ ਦੇ ਗੰਭੀਰ ਖਤਰੇ ਨੂੰ ਪਛਾਣਦੇ ਹੋਏ ਉਸ ਨੂੰ ਅਧਿਕਾਰਤ ਤੌਰ 'ਤੇ ਇਕ ਅੱਤਵਾਦੀ ਵਜੋਂ ਐਲਾਨ ਕੀਤਾ। 2021 ਵਿਚ ਅਰਸ਼ ਨੇ ਗੁਰਜੰਟ ਸਿੰਘ ਜੰਟੀ ਅਤੇ ਲਖਬੀਰ ਸਿੰਘ ਰੋਡੇ ਨਾਲ ਮਿਲ ਕੇ ਹਰਿਆਣਾ ਵਿਚ ਸਰਗਰਮ ਚਾਰ ਮੈਂਬਰੀ KTF ਮੋਡਿਊਲ ਦੀ ਸਥਾਪਨਾ ਕੀਤੀ, ਜੋ ਖਾਲਿਸਤਾਨ ਪੱਖੀ ਗਤੀਵਿਧੀਆਂ ਅਤੇ ਕੱਟੜਪੰਥੀ ਕਾਰਨਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Arsh Dala
  • two close associates
  • gangsters
  • Delhi Police
  • arrest
  • ਅਰਸ਼ ਡੱਲਾ
  • ਕਰੀਬੀ ਸਾਥੀ
  • ਗੈਂਗਸਟਰ
  • ਦਿੱਲੀ ਪੁਲਸ
  • ਗ੍ਰਿਫ਼ਤਾਰ

ਲੰਘੇ ਸਾਲ ਕੁਦਰਤੀ ਆਫ਼ਤਾਂ ਦੀ ਮਾਰ ਨੇ ਝੰਬੇ ਪੰਜਾਬ ਤੇ ਹਿਮਾਚਲ, ਹਜ਼ਾਰਾਂ ਮੌਤਾਂ, ਅਰਬਾਂ ਦਾ ਨੁਕਸਾਨ

NEXT STORY

Stories You May Like

  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
  • major operation in ferozepur
    ਫਿਰੋਜ਼ਪੁਰ 'ਚ ਵੱਡੀ ਕਾਰਵਾਈ: 150 ਕਰੋੜ ਦੀ ਹੈਰੋਇਨ ਸਣੇ 2 ਤਸਕਰ ਕਾਬੂ, ਸਰਹੱਦ ਪਾਰੋਂ ਚੱਲ ਰਿਹਾ ਨੈੱਟਵਰਕ ਬੇਨਕਾਬ
  • milan police deed
    ਮਿਲਾਨ ਪੁਲਸ ਦਾ ਕਾਰਨਾਮਾ: ਕਾਨੂੰਨ ਦੇ ਰਖਵਾਲੇ ਹੀ ਨਿਕਲੇ ਭ੍ਰਿਸ਼ਟ, 1 ਕਮਿਸ਼ਨਰ ਸਣੇ 5 ਮੁਲਾਜ਼ਮਾਂ 'ਤੇ ਵੱਡੀ ਕਾਰਵਾਈ
  • agtf ludhiana police 2 accused
    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • one person arrested with illegal liquor
    ਨਾਜਾਇਜ਼ ਸ਼ਰਾਬ ਸਣੇ 1 ਵਿਅਕਤੀ ਗ੍ਰਿਫ਼ਤਾਰ
  • bsf s major operation on india pakistan border infiltrator shot dead
    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • passengers going from ranchi to bengaluru are in a state of panic
      ਰਾਂਚੀ ਤੋਂ ਬੈਂਗਲੁਰੂ ਜਾਣ ਵਾਲੇ ਯਾਤਰੀ ਖੱਜਲ-ਖੁਆਰ! ਆਕਸੀਜਨ ਸਿਲੰਡਰ ਦੇ ਕਾਰਨ 5...
    • search operation launched in j k kathua
      ਸਰਹੱਦ 'ਤੇ ਫਿਰ ਸ਼ੱਕੀ ਹਲਚਲ! ਕਠੂਆ 'ਚ ਦੇਖਿਆ ਗਿਆ ਪਾਕਿਸਤਾਨੀ ਡਰੋਨ, ਸਰਚ...
    • defence minister rajnath singh  s big statement
      ''ਭਾਰਤ ਬਣ ਸਕਦੈ ਵਿਸ਼ਵ ਪੱਧਰੀ ਜਹਾਜ਼ ਨਿਰਮਾਣ ਦਾ ਹੱਬ'', ਰੱਖਿਆ ਮੰਤਰੀ...
    • crpf jawan dies four injured in road accident in bihar rohtas
      ਬਿਹਾਰ ਦੇ ਰੋਹਤਾਸ 'ਚ ਸੜਕ ਹਾਦਸੇ 'ਚ CRPF ਜਵਾਨ ਦੀ ਮੌਤ, 4 ਜ਼ਖਮੀ
    • oman incident
      ਓਮਾਨ 'ਚ ਵਾਪਰਿਆ ਭਿਆਨਕ ਹਾਦਸਾ ! ਭਾਰਤੀ ਨੌਜਵਾਨ ਦੀ ਗਈ ਜਾਨ, 9 ਹੋਰ ਗੰਭੀਰ...
    • fssai notice
      FSSAI ਦੀ ਵੱਡੀ ਕਾਰਵਾਈ ! ਪੈਪਸੀਕੋ, ਕੋਕਾ-ਕੋਲਾ ਤੇ ਨੈਸਲੇ ਸਣੇ 150 ਤੋਂ ਵੱਧ...
    • south africa attract indian tourists
      ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !
    • cng auto registration ban
      CNG ਆਟੋ 'ਤੇ ਲੱਗੇਗਾ Ban ! 2028 ਤੋਂ ਨਹੀਂ ਹੋਵੇਗੀ ਰਜਿਸਟ੍ਰੇਸ਼ਨ, ਦਿੱਲੀ-NCR...
    • ration card holders free sarees dhotis cm vijay
      ਰਾਸ਼ਨ ਕਾਰਡ ਧਾਰਕਾਂ ਨੂੰ ਫ੍ਰੀ ਮਿਲਣਗੇ ਕੱਪੜੇ ! ਤਿਉਹਾਰੀ ਸੀਜ਼ਨ ਮੌਕੇ CM ਵਿਜੇ...
    • third vande bharat express to run on jammu srinagar route
      ਜੰਮੂ-ਸ੍ਰੀਨਗਰ ਰੂਟ 'ਤੇ ਚੱਲੇਗੀ ਤੀਜੀ ਵੰਦੇ ਭਾਰਤ ਐਕਸਪ੍ਰੈਸ; ਉਧਮਪੁਰ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +