ਨਵੀਂ ਦਿੱਲੀ (ਏਜੰਸੀ)- ਦਿੱਲੀ ਪੁਲਸ ਦੀ ਅਪਰਾਧ ਸ਼ਾਖਾ ਨੇ ਗੋਲੀਬਾਰੀ ਅਤੇ ਜ਼ਬਰਨ ਵਸੂਲੀ ਮਾਮਲੇ 'ਚ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੋਸ਼ੀਆਂ ਨੇ ਰਾਜੌਰੀ ਗਾਰਡਨ ਇਲਾਕੇ 'ਚ ਜਾਇਕਾ ਰੈਸਟੋਰੈਂਟ ਅਤੇ ਇਕ ਹੋਰ ਸਥਾਨ 'ਤੇ ਗੋਲੀਆਂ ਚਲਾਈਆਂ ਸਨ। ਮਾਲਕਾਂ ਤੋਂ 50 ਲੱਖ ਰੁਪਏ ਦੀ ਮੰਗ ਕੀਤੀ।
ਇਹ ਵੀ ਪੜ੍ਹੋ : 9ਵੀਂ ਜਮਾਤ ਦਾ ਵਿਦਿਆਰਥੀ ਸਕੂਲ 'ਚ ਪੜ੍ਹਦਾ-ਪੜ੍ਹਦਾ ਹੋ ਗਿਆ ਬੇਹੋਸ਼, ਫਿਰ ਵਾਪਰ ਗਿਆ ਭਾਣਾ
ਦਿੱਲੀ ਪੁਲਸ ਕ੍ਰਾਈਮ ਬਰਾਂਚ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਬਦਮਾਸ਼ ਸਲਮਾਨ ਤਿਆਗੀ ਅਤੇ ਬਿਸ਼ਨੋਈ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਕ੍ਰਾਈਮ ਬਰਾਂਚ ਦੇ ਸਪੈਸ਼ਲ ਸੀਪੀ ਰਵਿੰਦਰ ਯਾਦਵ ਨੇ ਕਿਹਾ,''ਉਨ੍ਹਾਂ ਕੋਲ 2 ਪਿਸਤੌਲਾਂ, ਜ਼ਿੰਦਾ ਕਾਰਤੂਸ ਅਤੇ ਅਪਰਾਧ 'ਚ ਇਸਤੇਮਾਲ ਕੀਤੀ ਗਈ ਇਕ ਸਕੂਟੀ ਬਰਾਮਦ ਕੀਤੀ ਗਈ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
4 ਸਾਲ ਬਾਅਦ ਹਟਾਈ ਗਈ ਮੀਰਵਾਈਜ਼ ਉਮਰ ਫਾਰੂਕ ਦੀ ਨਜ਼ਰਬੰਦ, ਜਾਮੀਆ ਮਸਜਿਦ 'ਚ ਪੜ੍ਹਨਗੇ ਨਮਾਜ਼
NEXT STORY