Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    5:08:04 PM

  • college students rode college

    ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ...

  • nature s big incident

    ਸਕੂਲਾਂ 'ਚ ਛੁੱਟੀ ਦਾ ਐਲਾਨ, ਅਸਮਾਨੋਂ ਡਿੱਗੀ...

  • punjab politics update

    ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ...

  • 21 people vijay mallya nirav modi declared fugitive economic offenders

    ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਖਾਲਿਸਤਾਨੀ ਲਿਬਰੇਸ਼ਨ ਫਰੰਟ ਦੇ ਤਿੰਨ ਕੱਟੜ ਸਮਰਥਕ ਹਥਿਆਰਾਂ ਸਮੇਤ ਗ੍ਰਿਫਤਾਰ

NATIONAL News Punjabi(ਦੇਸ਼)

ਖਾਲਿਸਤਾਨੀ ਲਿਬਰੇਸ਼ਨ ਫਰੰਟ ਦੇ ਤਿੰਨ ਕੱਟੜ ਸਮਰਥਕ ਹਥਿਆਰਾਂ ਸਮੇਤ ਗ੍ਰਿਫਤਾਰ

  • Edited By Disha,
  • Updated: 27 Jun, 2020 07:23 PM
New Delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੇ ਖਾਲਿਸਤਾਨੀ ਲਿਬਰੇਸ਼ਨ ਫਰੰਟ ਦੇ ਮਾਡਿਊਨ ਦਾ ਪਰਦਾਫਾਸ਼ ਕਰ ਕੇ ਇਸ ਦੇ ਤਿੰਨ ਕੱਟੜ ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਹੈ। ਸਪੈਸ਼ਲ ਸੈੱਲ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਪੁਲਸ ਨੇ ਖਾਲਿਸਤਾਨ ਅੰਦੋਲਨ ਨੂੰ ਸਮਰਥਨ ਕਰਨ ਵਾਲੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਆਪਣੇ ਮਾਲਕਾਂ ਦੇ ਇਸ਼ਾਰੇ 'ਤੇ ਉੱਤਰ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਕਤਲ ਵਰਗੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸਨ। ਇਨ੍ਹਾਂ ਦੀ ਪਛਾਣ ਮੋਹਿੰਦਰ ਪਾਲ ਸਿੰਘ (29), ਗੁਰਤੇਜ ਸਿੰਘ (41) ਅਤੇ ਲਵਪ੍ਰੀਤ (21) ਦੇ ਰੂਪ 'ਚ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਤਿੰਨ ਪਿਸਤੌਲਾਂ ਅਤੇ 7 ਕਾਰਤੂਸ ਜ਼ਬਤ ਕੀਤੇ ਗਏ ਹਨ।

ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਖੁਫੀਆ ਜਾਣਕਾਰੀ ਮਿਲੀ, ਜਿਸ 'ਚ ਕਿਹਾ ਗਿਆ ਕਿ ਖਾਲਿਸਤਾਨੀ ਸਮਰਥਕ ਮੋਹਿੰਦਰ ਪਾਲ ਕਿਸੇ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਹੈ। ਪੁਲਸ ਨੇ ਜਾਲ ਵਿਛਾ ਕੇ 15 ਜੂਨ ਦੀ ਰਾਤ ਨੂੰ ਗੰਦਾ ਨਾਲਾ ਨੇੜੇ ਹਸਤਸਾਲ ਤੋਂ ਮੋਹਿੰਦਰ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਕੋਲੋਂ ਇਕ ਪਿਸਤੌਲ ਅਤੇ 2 ਕਾਰਤੂਸ ਬਰਾਮਦ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਮੋਹਿੰਦਰ ਤੋਂ ਪੁੱਛ-ਗਿੱਛ ਤੋਂ ਬਾਅਦ ਪੁਲਸ ਉਸ ਨੂੰ ਲੈ ਕੇ ਪੰਜਾਬ ਦੇ ਸਮਾਨਾ ਗਈ, ਜਿੱਥੋਂ ਲਵਪ੍ਰੀਤ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਕੋਲੋਂ ਇਕ ਪਿਸਤੌਲ ਅਤੇ 5 ਕਾਰਤੂਸ ਮਿਲੇ। ਉਸ ਤੋਂ ਬਾਅਦ ਪੰਜਾਬ ਦੇ ਗੁਰੂ ਤੇਗ ਬਹਾਦਰ ਨਗਰ ਤੋਂ ਗੁਰਤੇਜ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਸ ਪੁੱਛ-ਗਿੱਛ 'ਚ ਇਨ੍ਹਾਂ ਲੋਕਾਂ ਨੇ ਖਾਲਿਸਤਾਨੀ ਸੰਗਠਨ ਦੇ ਨਾਲ ਸੰਬੰਧ ਹੋਣਾ ਸਵੀਕਾਰ ਕੀਤਾ ਅਤੇ ਕਿਹਾ ਕਿ ਦੇਸ਼ ਦੇ ਬਾਹਰ ਬੈਠੇ ਆਪਣੇ ਮਾਲਕਾਂ ਦੇ ਇਸ਼ਾਰੇ 'ਤੇ ਕਤਲ ਦੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਸੀ।

  • Delhi Police
  • Khalistan Liberation Front
  • supporters
  • arrested
  • ਦਿੱਲੀ ਪੁਲਸ
  • ਖਾਲਿਸਤਾਨੀ ਲਿਬਰੇਸ਼ਨ ਫਰੰਟ
  • ਸਮਰਥਕ
  • ਗ੍ਰਿਫਤਾਰ

ਸਾਰਿਆਂ ਦੀਆਂ ਨਜ਼ਰਾਂ ਅਨਲੌਕ-1 ਦੀ ਸਮਾਪਤੀ 30 ਜੂਨ 'ਤੇ ਟਿਕੀਆਂ

NEXT STORY

Stories You May Like

  • kotkapura police  robbery  arrest with weapons
    ਕੋਟਕਪੂਰਾ ਪੁਲਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ ਚਾਰ ਮੈਂਬਰ ਹਥਿਆਰਾਂ ਸਮੇਤ ਗ੍ਰਿਫਤਾਰ
  • gurdaspur police arrests wanted accused in serious cases with weapons
    ਗੁਰਦਾਸਪੁਰ ਪੁਲਸ ਵੱਲੋਂ ਲੋੜੀਂਦਾ ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫਤਾਰ
  • three more accused arrested in payal firing case
    ਪਾਇਲ ਫਾਇਰਿੰਗ ਮਾਮਲੇ 'ਚ ਤਿੰਨ ਹੋਰ ਮੁਲਜ਼ਮ ਗ੍ਰਿਫਤਾਰ
  • 4 smugglers including two brothers arrested with weapons
    ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ ਕੇਸ ਨਾਲ ਜੁੜੇ ਤਾਰ
  • congress supporter house explosive attack
    ਕਾਂਗਰਸ ਸਮਰਥਕ ਦੇ ਘਰ 'ਤੇ ਵਿਸਫੋਟਕ ਹਮਲਾ, ਫੈਲੀ ਸਨਸਨੀ
  • three arrested  including 2 women
    ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦੇ ਮਾਮਲੇ ’ਚ 2 ਔਰਤਾਂ ਸਮੇਤ ਤਿੰਨ ਗ੍ਰਿਫ਼ਤਾਰ
  • robbers arrested in ludhiana
    ਹਥਿਆਰਾਂ ਦੇ ਜ਼ੋਰ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4 ਬਦਮਾਸ਼ ਹਥਿਆਰਾਂ ਅਤੇ ਕਾਰ ਸਮੇਤ ਕਾਬੂ
  • ludhiana police action
    ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: ਹਥਿਆਰਾਂ ਸਮੇਤ ਫੜਿਆ ਬਦਮਾਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • assembly election results 2026 bjp
      5 ਸੂਬਿਆਂ ਦੇ Assembly Election Results 2026: ਕੁਝ ਸਮੇਂ 'ਚ ਸਾਹਮਣੇ ਆਉਣਗੇ...
    • 200 feet deep gorge  car falls
      ਸਿਰਮੌਰ 'ਚ ਭਿਆਨਕ ਹਾਦਸਾ: 200 ਫੁੱਟ ਡੂੰਘੀ ਖੱਡ 'ਚ ਡਿੱਗੀ ਕਾਰ, ਅਧਿਆਪਕਾ...
    • girl  boy  house  fourth floor  jump
      ਨੋਇਡਾ 'ਚ ਪ੍ਰੇਮ ਸਬੰਧਾ ਦਾ ਖੌਫਨਾਕ ਅੰਤ: ਕੁੜੀ-ਮੁੰਡੇ ਨੇ ਘਰ ਦੀ ਚੌਥੀ ਮੰਜ਼ਿਲ...
    • west bengal  mamata banerjee vote
      ਪੱਛਮੀ ਬੰਗਾਲ: ਭਵਾਨੀਪੁਰ 'ਚ 11ਵੇਂ ਰਾਊਂਡ ਤੋਂ ਬਾਅਦ ਮਮਤਾ ਦੀ ਘਟੀ ਲੀਡ, ਸਿਰਫ਼...
    • mother  retirement  son  note  car  video goes viral
      ਮਾਂ ਦੀ ਰਿਟਾਇਰਮੈਂਟ 'ਤੇ ਪੁੱਤ ਨੇ ਇੰਝ ਦਿਖਾਇਆ ਪਿਆਰ ! ਨੋਟਾਂ 'ਚ ਜੜ'ਤੀ ਕਾਰ
    • da hike expectation central govt
      ਸਰਕਾਰੀ ਮੁਲਾਜ਼ਮਾਂ ਦੀ ਵਧ ਜਾਵੇਗੀ ਤਨਖਾਹ! ਜਲਦ ਵਧ ਸਕਦੈ ਇਹ ਭੱਤਾ
    • vijay thalapathy the richest chief minister
      ਦੇਸ਼ ਦੇ ਸਭ ਤੋਂ ਅਮੀਰ CM ਬਣਨਗੇ ਵਿਜੇ ! ਧਨ-ਦੌਲਤ ਐਨੀ, ਕਿ ਜਾਣ ਕੇ ਤੁਹਾਡੇ ਵੀ...
    • marriage broke up over 200 rupee note
      200 ਦੇ ਨੋਟ ਪਿੱਛੇ ਟੁੱਟ ਗਿਆ ਵਿਆਹ ! ਐਨ ਮੌਕੇ 'ਤੇ ਮੁੱਕਰ ਗਈ ਲਾੜੀ, ਬੇਰੰਗ...
    • bjp  rp singh  mamata banerjee  west bengal
      ਮਮਤਾ ਬੈਨਰਜੀ ਦਾ ‘ਘੱਟ ਗਿਣਤੀ ਫਾਰਮੂਲਾ’ ਬੰਗਾਲ 'ਚ ਬੁਰੀ ਤਰ੍ਹਾਂ ਫੇਲ੍ਹ : RP...
    • ambulance  lorry  collision
      ਆਂਧਰਾ ਪ੍ਰਦੇਸ਼ 'ਚ ਭਿਆਨਕ ਹਾਦਸਾ : ਐਂਬੂਲੈਂਸ ਦੀ ਲਾਰੀ ਨਾਲ ਟੱਕਰ, ਚਾਰ ਲੋਕਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +