ਨਵੀਂ ਦਿੱਲੀ—ਦਿੱਲੀ ਪੋਸਟਲ ਸਰਕਲ (Delhi Postal Circle) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 174
ਆਖਰੀ ਤਾਰੀਕ- 5 ਜੁਲਾਈ, 2019
ਉਮਰ ਸੀਮਾ- 18 ਤੋਂ 40 ਸਾਲ ਤੱਕ
ਅਪਲਾਈ ਫੀਸ-
ਓ. ਬੀ. ਸੀ. ਉਮੀਦਵਾਰਾਂ ਲਈ 100 ਰੁਪਏ
ਔਰਤਾਂ ਅਤੇ ਅਨੁਸੂਚਿਤ ਜਾਤੀ ਦੇ ਵਰਗਾਂ ਲਈ ਕੋਈ ਫੀਸ ਨਹੀਂ ਹੋਵੇਗੀ।
ਨੌਕਰੀ ਸਥਾਨ- ਦਿੱਲੀ
ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ 10ਵੀਂ ਕਲਾਸ 'ਚੋਂ ਪ੍ਰਾਪਤ ਨੰਬਰਾਂ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.appost.in/gdsonline/Home.aspx ਪੜ੍ਹੋ।
ਚੋਰੀ ਦੇ ਸ਼ੱਕ 'ਚ ਭੀੜ ਨੇ ਨੌਜਵਾਨ ਨੂੰ ਕੁੱਟਿਆ, ਜ਼ਬਰਨ ਬੁਲਵਾਇਆ ਜੈ ਸ਼੍ਰੀਰਾਮ
NEXT STORY