Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    1:18:47 PM

  • teachers  notice  teachers of punjab

    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ...

  • hamas finance chief

    ਮਾਰਿਆ ਗਿਆ ਹਮਾਸ ਦਾ ਫਾਈਨੈਂਸ ਚੀਫ !  IDF ਦਾ ਵੱਡਾ...

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • noida bus pm modi compensation

    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ 'ਚ ਰਵਿਦਾਸ ਭਾਈਚਾਰੇ ਦੇ ਹਜ਼ਾਰਾਂ ਲੋਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

NATIONAL News Punjabi(ਦੇਸ਼)

ਦਿੱਲੀ 'ਚ ਰਵਿਦਾਸ ਭਾਈਚਾਰੇ ਦੇ ਹਜ਼ਾਰਾਂ ਲੋਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

  • Edited By Tanu,
  • Updated: 21 Aug, 2019 04:23 PM
New Delhi
delhi protesting demolition of ravidas mandir
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)— ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਦਿੱਲੀ ਦੇ ਤੁਗਲਕਾਬਾਦ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਰ ਢਾਹੇ ਜਾਣ ਤੋਂ ਬਾਅਦ ਰਵਿਦਾਸ ਭਾਈਚਾਰੇ ਦੇ ਲੋਕਾਂ ਗੁੱਸਾ ਹੈ। ਦਿੱਲੀ 'ਚ ਅੱਜ ਯਾਨੀ ਕਿ ਬੁੱਧਵਾਰ ਨੂੰ ਮੰਦਰ ਢਾਹੇ ਜਾਣ ਦੇ ਵਿਰੋਧ 'ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਹੱਥਾਂ 'ਚ ਨੀਲੇ ਰੰਗ ਦੇ ਝੰਡੇ ਫੜ ਕੇ ਵਿਰੋਧ ਪ੍ਰਦਰਸ਼ਨ ਕੀਤਾ। ਰਵਿਦਾਸ ਭਾਈਚਾਰੇ ਨੇ ਝੰਡੇਵਾਲਾਨ ਤੋਂ ਰਾਮਲੀਲਾ ਮੈਦਾਨ ਤਕ ਪ੍ਰਦਰਸ਼ਨ ਕੀਤਾ। ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਹੋਰ ਸੂਬਿਆਂ ਤੋਂ ਆਏ ਪ੍ਰਦਰਸ਼ਨਕਾਰੀ 'ਜਯ ਭੀਮ' ਦੇ ਨਾਅਰੇ ਲਾ ਰਹੇ ਸਨ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਬੰਧਿਤ ਜ਼ਮੀਨ ਰਵਿਦਾਸ ਭਾਈਚਾਰੇ ਨੂੰ ਸੌਂਪ ਦਿੱਤੀ ਜਾਵੇ ਅਤੇ ਮੰਦਰ ਮੁੜ ਬਣਵਾਇਆ ਜਾਵੇ। 

PunjabKesari

ਇੱਥੇ ਦੱਸ ਦੇਈਏ ਕਿ ਦਿੱਲੀ ਵਿਕਾਸ ਅਥਾਰਟੀ (ਡੀ. ਡੀ. ਏ.) ਨੇ ਸੁਪਰੀਮ ਕੋਰਟ ਦੇ ਹੁਕਮ 'ਤੇ ਬੀਤੀ 10 ਅਗਸਤ, 2019 ਨੂੰ ਮੰਦਰ ਢਾਹ ਦਿੱਤਾ ਸੀ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਤੋਂ ਮੁੜ ਮੰਦਰ ਬਣਾਉਣ ਦੀ ਮੰਗ ਕੀਤੀ। ਇਹ ਮਾਮਲਾ ਸਿਆਸੀ ਰੰਗ ਲੈ ਚੁੱਕਾ ਹੈ, ਕਿਉਂਕਿ ਕਈ ਸਿਆਸੀ ਪਾਰਟੀਆਂ ਤੁਗਲਕਾਬਾਦ ਦੀ ਸੰੰਬੰਧਤ ਥਾਂ 'ਤੇ ਜਾਂ ਕਿਸੇ ਹੋਰ ਬਦਲਵੇਂ ਥਾਂ 'ਤੇ ਮੰਦਰ ਬਣਵਾਉਣ ਦੀ ਮੰਗ ਕਰ ਰਹੀਆਂ ਹਨ। ਇਸ ਮੁੱਦੇ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਲੋਂ 13 ਅਗਸਤ, 2019 ਨੂੰ ਪੰਜਾਬ ਬੰਦ' ਦੀ ਕਾਲ ਦਿੱਤੀ ਸੀ। ਭਾਈਚਾਰੇ ਨੇ ਹਾਈਵੇਅ ਅਤੇ ਸੜਕਾਂ 'ਤੇ ਜਾਮ ਲਾਇਆ ਸੀ। ਇਸ ਤੋਂ ਬਾਅਦ ਹੁਣ ਯਾਨੀ ਕਿ ਅੱਜ 21 ਅਗਸਤ ਨੂੰ ਦਿੱਲੀ 'ਚ ਰਵਿਦਾਸ ਭਾਈਚਾਰੇ ਵਲੋਂ ਰੋਸ ਦੇਖਣ ਨੂੰ ਮਿਲ ਰਿਹਾ ਹੈ। ਅੱਜ ਦੇ ਇਸ ਪ੍ਰਦਰਸ਼ਨ ਵਿਚ ਦਿੱਲੀ ਦੇ ਸਮਾਜਿਕ ਨਿਆਂ ਮੰਤਰੀ ਰਾਜਿੰਦਰ ਪਾਲ ਗੌਤਮ, ਭੀਮ ਆਰਮੀ ਮੁਖੀ ਚੰਦਰਸ਼ੇਖਰ ਆਜ਼ਾਦ ਅਤੇ ਇਸ ਭਾਈਚਾਰੇ ਦੇ ਅਧਿਆਤਮਿਕ ਨੇਤਾ ਮੌਜੂਦ ਸਨ। 

ਉੱਥੇ ਹੀ ਪੰਜਾਬ ਤੋਂ ਕਾਂਗਰਸ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਪਹੁੰਚੇ ਸਨ। ਰਿੰਕੂ ਨੇ ਕਿਹਾ ਕਿ ਅਸੀਂ ਸਾਰੇ ਇੱਥੇ ਮੰਦਰ ਦੀ ਮੰਗ ਲੈ ਕੇ ਆਏ ਹਾਂ। ਪੰਜਾਬ ਦੇ ਲੋਕਾਂ 'ਚ ਮੰਦਰ ਢਾਹੇ ਜਾਣ ਨੂੰ ਲੈ ਕੇ ਬਹੁਤ ਰੋਸ ਹੈ। ਹਰਪਾਲ ਚੀਮਾ ਨੇ ਕਿਹਾ ਕਿ ਇਹ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ, ਮੰਦਰ ਉੱਥੇ ਹੀ ਬਣਨਾ ਚਾਹੀਦਾ ਹੈ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਸੀਂ ਇਸ ਮੁੱਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਮਾਂ ਮੰਗਿਆ ਹੈ। ਅਸੀਂ ਛੇਤੀ ਹੀ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਮਿਲਾਂਗੇ। ਇਹ ਮਾਮਲਾ ਛੇਤੀ ਹੀ ਹੱਲ ਹੋਣਾ ਚਾਹੀਦਾ ਹੈ, ਮੰਦਰ ਉੱਥੇ ਹੀ ਬਣਾਇਆ ਜਾਣਾ ਚਾਹੀਦਾ ਹੈ।

  • Ravidas Mandir
  • Protest
  • Demolition
  • Delhi
  • ਰਵਿਦਾਸ ਭਾਈਚਾਰੇ
  • ਪ੍ਰਦਰਸ਼ਨ
  • ਦਿੱਲੀ

ਇੱਕ ਜ਼ਿੰਮੇਵਾਰੀ ਲਈ, ਉਸ ਨੂੰ ਵੀ ਨਹੀਂ ਨਿਭਾ ਸਕੇ ਨਹਿਰੂ: ਮੁੱਖ ਮੰਤਰੀ ਜੈਰਾਮ

NEXT STORY

Stories You May Like

  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • cjp protest supreme court
    CJP ਪ੍ਰਦਰਸ਼ਨ: ਸੁਪਰੀਮ ਕੋਰਟ ਨੇ ਪੁਲਸ ਵਧੀਕੀਆਂ ਦੀ ਜਾਂਚ ਲਈ ਕਮੇਟੀ ਦੇ ਪੁਨਰਗਠਨ ਤੋਂ ਕੀਤਾ ਇਨਕਾਰ
  • british village of 350 residents seeks independence
    ਬ੍ਰਿਟੇਨ ਦੇ 350 ਲੋਕਾਂ ਵਾਲੇ ਪਿੰਡ ਨੇ ਮੰਗੀ ‘ਆਜ਼ਾਦੀ’, 1,200 ਸ਼ਰਨਾਰਥੀਆਂ ਨੂੰ ਵਸਾਉਣ ਦੀ ਯੋਜਨਾ ਦਾ ਵਿਰੋਧ
  • nigeria protests
    ਨਾਈਜੀਰੀਆ 'ਚ 37 ਮਜ਼ਦੂਰਾਂ ਦੀ ਮੌਤ ! ਵਿਰੋਧ ਪ੍ਰਦਰਸ਼ਨ ਕਰਨ ਉਤਰੇ ਲੋਕ
  • heat  aqi crosses 200  imd report
    ਦਿੱਲੀ ਦੇ ਲੋਕਾਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਕਈ ਇਲਾਕਿਆਂ 'ਚ AQI 200 ਤੋਂ ਪਾਰ, ਜਾਣੋ IMD ਦੀ ਰਿਪੋਰਟ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ ਸ਼ਾਨਦਾਰ ਡਰੋਨ ਸ਼ੋਅ
  • bowler bhuvneshwar kumar invests in iit delhi  s fitt
    ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੇ IIT ਦਿੱਲੀ ਦੇ FITT 'ਚ ਕੀਤਾ ਨਿਵੇਸ਼
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • g4 in unga
      UNGA 'ਚ G4 ਦੇਸ਼ਾਂ ਨੇ ਚੁੱਕਿਆ ਵੱਡਾ ਮੁੱਦਾ, ਕਿਹਾ- 'ਆਪਣੀ ਜ਼ਿੰਮੇਵਾਰੀ...
    • liquor  son  60 rupees mother
      ਸ਼ਰਾਬ ਲਈ ਪੁੱਤ ਨੂੰ ਨਹੀਂ ਦਿੱਤੇ 60 ਰੁਪਏ...! ਕੁਹਾੜੀ ਮਾਰ ਕਰ 'ਤਾ ਮਾਂ ਦਾ...
    • air force  160 sat saaw bombs
      ਹਵਾਈ ਫੌਜ ਨੂੰ ਮਿਲਣਗੇ 160 SAT-SAAW ਬੰਬ, ਸੁਖੋਈ-30 MKI ਵਰਗੇ ਜਹਾਜ਼ ਵੀ...
    • jaishankar meets rubio
      ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ ! 'ਪਾਬੰਦੀਆਂ'...
    • rs 200 crore extortion case  court rejects plea to name jacqueline as an accused
      200 ਕਰੋੜ ਦੀ ਵਸੂਲੀ ਦਾ ਮਾਮਲਾ; ਜੈਕਲੀਨ ਨੂੰ ਮੁਲਜ਼ਮ ਬਣਾਉਣ ਦੀ ਮੰਗ ਅਦਾਲਤ ਨੇ...
    • trinamool  20 rebel mps  supreme court
      ਉਮੀਦ ਹੈ ਲੋਕ ਸਭਾ ਸਪੀਕਰ ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਤੇ ਜਲਦ ਫੈਸਲਾ...
    • tasmac buyers pay rs 10  empty liquor bottles refund
      ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ ਬੋਤਲਾਂ ਖ਼ਰੀਦੇਗੀ ਸਰਕਾਰ, CM...
    • these 4 zodiac signs are set to hit the jackpot today
      ਅੱਜ ਇਨ੍ਹਾਂ 4 ਰਾਸ਼ੀਆਂ ਦਾ ਲੱਗਣ ਵਾਲੈ ਜੈਕਪਾਟ ! ਖੁੱਲ੍ਹਣਗੇ ਤਰੱਕੀ ਦੇ ਰਾਹ ਤੇ...
    • greater noida  double decker bus  fire  9 passengers
      ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ...
    • patanjali  desi ghee  quality baba ramdev
      ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ ਸਵਾਲ, ਬਾਬਾ ਰਾਮਦੇਵ ਨੇ ਆਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +