Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    6:28:15 PM

  • major weather warning in punjab on may 3 and 4

    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ,...

  • high voltage drama in bihar

    ਬਿਹਾਰ ਦੇ ਮੁੰਡੇ ਨਾਲ ਲਿਵ-ਇਨ 'ਚ ਰਹਿ ਸੀ ਪੰਜਾਬ...

  • punjab bus full of passengers falls victim to major accident

    ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ...

  • punjab politics assembly elections

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦਿੱਲੀ ਦੇ ਸਕੂਲ 'ਚ ਵਾਪਰਿਆ ਹਾਦਸਾ: ਗਾਰਡ ਰੂਮ 'ਚ ਲੱਗੀ ਅੱਗ, ਜਿਉਂਦੇ ਸੜ ਗਿਆ ਚੌਕੀਦਾਰ

NATIONAL News Punjabi(ਦੇਸ਼)

ਦਿੱਲੀ ਦੇ ਸਕੂਲ 'ਚ ਵਾਪਰਿਆ ਹਾਦਸਾ: ਗਾਰਡ ਰੂਮ 'ਚ ਲੱਗੀ ਅੱਗ, ਜਿਉਂਦੇ ਸੜ ਗਿਆ ਚੌਕੀਦਾਰ

  • Edited By Rajwinder Kaur,
  • Updated: 24 Feb, 2026 02:14 PM
National
delhi school room fire watchman
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਦਿੱਲੀ ਦੇ ਰਣਹੋਲਾ ਇਲਾਕੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਜਿੱਥੇ ਇੱਕ ਐਮਸੀਡੀ (MCD) ਪ੍ਰਾਇਮਰੀ ਸਕੂਲ ਦੇ ਗਾਰਡ ਰੂਮ ਵਿੱਚ ਅੱਗ ਲੱਗਣ ਕਾਰਨ 58 ਸਾਲਾ ਚੌਕੀਦਾਰ ਦੀ ਜਿਉਂਦੇ ਸੜ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਚੌਕੀਦਾਰ ਦੀ ਪਛਾਣ ਹਰਿਆਣਾ ਦੇ ਰੋਹਤਕ ਦੇ ਰਹਿਣ ਵਾਲੇ ਨਰੇਸ਼ ਕੁਮਾਰ ਵਜੋਂ ਹੋਈ ਹੈ। ਇਸ ਘਟਨਾ ਨਾਲ ਸਕੂਲ ਵਿਚ ਹਫ਼ੜਾ-ਦਫ਼ੜੀ ਮਚ ਗਈ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ : 'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ ਸੀ ਕਰੋੜਾਂ ਦਾ ਸਕੈਮ

ਜਾਣੋ ਪੂਰਾ ਮਾਮਲਾ
ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀਆਂ ਅਨੁਸਾਰ ਇਹ ਘਟਨਾ ਮੰਗਲਵਾਰ ਸਵੇਰੇ ਵਾਪਰੀ ਹੈ। ਸਵੇਰੇ ਕਰੀਬ 7:45 ਵਜੇ ਸਕੂਲ ਸਟਾਫ਼ ਨੇ ਗਾਰਡ ਰੂਮ ਵਿੱਚ ਇਸ ਹਾਦਸੇ ਦਾ ਮੰਜ਼ਰ ਦੇਖ ਕੇ ਇਸ ਦੀ ਸੂਚਨਾ ਤੁਰੰਤ ਅਧਿਕਾਰੀਆਂ ਨੂੰ ਦਿੱਤੀ। ਦਿੱਲੀ ਫਾਇਰ ਸਰਵਿਸਿਜ਼ (DFS) ਨੂੰ ਸਵੇਰੇ 8 ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ ਪਰ ਜਦੋਂ ਤੱਕ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ, ਅੱਗ ਬੁੱਝ ਚੁੱਕੀ ਸੀ। ਜਾਂਚ ਦੌਰਾਨ ਗਾਰਡ ਰੂਮ ਦੇ ਅੰਦਰੋਂ ਨਰੇਸ਼ ਕੁਮਾਰ ਦੀ ਬੁਰੀ ਤਰ੍ਹਾਂ ਸੜੀ ਹੋਈ ਲਾਸ਼ ਬਰਾਮਦ ਹੋਈ।

ਇਹ ਵੀ ਪੜ੍ਹੋ : ਕੁੱਲੂ 'ਚ ਕੁਦਰਤ ਦਾ ਕਹਿਰ: ਸਾਫ਼ ਮੌਸਮ ਦੇ ਬਾਵਜੂਦ ਪਹਾੜਾਂ 'ਚ ਹੋਈ Landslide (Video)

ਡਿਪਟੀ ਕਮਿਸ਼ਨਰ ਆਫ਼ ਪੁਲਸ (ਆਊਟਰ) ਸਚਿਨ ਸ਼ਰਮਾ ਨੇ ਦੱਸਿਆ ਕਿ ਨਰੇਸ਼ ਕੁਮਾਰ ਦਿੱਲੀ ਨਗਰ ਨਿਗਮ ਵਿੱਚ ਕੰਮ ਕਰਦਾ ਸੀ ਅਤੇ ਉਸ ਦੀ ਸੇਵਾਮੁਕਤੀ 2027 ਵਿੱਚ ਹੋਣੀ ਸੀ। ਹਾਲਾਂਕਿ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਇਹ ਦੱਸਿਆ ਗਿਆ ਹੈ ਕਿ ਅੱਗ ਸਿਰਫ ਗਾਰਡ ਰੂਮ ਤੱਕ ਹੀ ਸੀਮਤ ਸੀ। ਪੁਲਸ ਦੀ ਕ੍ਰਾਈਮ ਟੀਮ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਸਕੂਲ ਕੈਂਪਸ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਫਿਲਹਾਲ ਪੁਲਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Delhi school
  • accident
  • guard room
  • fire
  • watchman
  • ਦਿੱਲੀ ਸਕੂਲ
  • ਹਾਦਸਾ
  • ਗਾਰਡ ਰੂਮ
  • ਅੱਗ

PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼

NEXT STORY

Stories You May Like

  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2 ਫੈਕਟਰੀਆਂ ਸੜ ਕੇ ਸੁਆਹ
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • wheat fire  fire in fields
    ਅੱਗ ਲੱਗਣ ਕਾਰਨ 15 ਏਕੜ ਕਣਕ ਸੜ ਕੇ ਸੁਆਹ
  • fire breaks out at junk warehouse in misharpura
    ਮਿਸ਼ਰਪੁਰਾ ਵਿਖੇ ਕਬਾੜ ਦੇ ਗੋਦਾਮ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • fire in godown
    ਕੈਮੀਕਲ ਗੋਦਾਮ 'ਚ ਲੱਗੀ ਭਿਆਨਕ ਅੱਗ ! ਛਾ ਗਿਆ ਧੂੰਏਂ ਦਾ ਗੁਬਾਰ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
Trending
Ek Nazar
weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • family  5 brothers  marriage  brides
      5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ
    • rp singh writes to external affairs minister sikh families to india
      RP ਸਿੰਘ ਨੇ ਸਿੱਖ ਪਰਿਵਾਰਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਵਿਦੇਸ਼ ਮੰਤਰੀ ਨੂੰ...
    • adi kailash yatra  1 may  devotees
      ਆਦਿ ਕੈਲਾਸ਼ ਯਾਤਰਾ ਭਲਕੇ ਹੋਵੇਗੀ ਸ਼ੁਰੂ, ਸਾਰੀਆਂ ਤਿਆਰੀਆਂ ਹੋਈਆਂ ਪੂਰੀਆਂ
    • union bank  job  recruitment
      Union Bank 'ਚ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • dehradun  police  robbers  encounter
      ਦੇਹਰਾਦੂਨ 'ਚ ਪੁਲਸ ਅਤੇ ਲੁਟੇਰਿਆਂ ਵਿਚਾਲੇ ਖੂਨੀ ਮੁਕਾਬਲਾ, ਫਾਇਰਿੰਗ ਦੌਰਾਨ ਇੱਕ...
    • teacher 5 rupee note police facebook  advertisement
      5 ਦਾ ਨੋਟ 48 ਲੱਖ 'ਚ ਵੇਚਣ ਗਈ ਟੀਚਰ ਨਾਲ ਹੋਈ ਜੱਗੋਂ ਤੇਰ੍ਹਵੀਂ ! ਆਪਣੀ ਜੇਬ...
    • funeral  hearse  petrol pump oil
      ਸ਼ਰਮਨਾਕ! ਅੰਤਿਮ ਸੰਸਕਾਰ ਲਈ ਜਾ ਰਹੇ ਸ਼ਵ ਵਾਹਨ ਨੂੰ ਪੈਟਰੋਲ ਪੰਪ ਨੇ ਨਹੀਂ ਦਿੱਤਾ...
    • lpg cylinder booking new rules 1 may 2026 delivery gap
      ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ ਨਿਯਮ! ਡਿਲਵਰੀ 'ਤੇ ਵੀ ਪਏਗਾ ਅਸਰ
    • result declared ludhiana
      ਆ ਗਿਆ 10ਵੀਂ ਤੇ 12ਵੀਂ ਦਾ RESULT, ਲੁਧਿਆਣਾ ਦੇ ਮੁੰਡੇ ਨੂੰ ਮਿਲੇ 99.25% ਨੰਬਰ
    • bengaluru  storm  rain  people  death
      ਕੁਦਰਤ ਦਾ ਕਹਿਰ ! ਬੈਂਗਲੁਰੂ 'ਚ ਭਾਰੀ ਮੀਂਹ ਤੇ ਤੂਫ਼ਾਨ ਨੇ ਲਈ 10 ਲੋਕਾਂ ਦੀ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +