Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    1:35:08 PM

  • former lecturer pleads guilty

    ਨਸ਼ੇ 'ਚ ਟੱਲੀ ਹੋ ਕੇ ਸਾਬਕਾ ਲੈਕਚਰਾਰ ਨੇ ਲਈ...

  • gurpreet kaur mann bikram majithia notice

    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ...

  • punjab police in controversy employee slaps boy in jalandhar

    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ...

  • driving license  traffic rules violation  government

    ਟਰੈਫਿਕ ਉਲੰਘਣਾ ’ਤੇ ਲਾਗੂ ਹੋਣ ਜਾ ਰਿਹਾ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਜ, 3 ਲੱਖ ਤੋਂ ਵੱਧ ਵੋਟਰ ਪਾਉਣਗੇ ਵੋਟ

NATIONAL News Punjabi(ਦੇਸ਼)

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਜ, 3 ਲੱਖ ਤੋਂ ਵੱਧ ਵੋਟਰ ਪਾਉਣਗੇ ਵੋਟ

  • Edited By Rajwinder Kaur,
  • Updated: 22 Aug, 2021 09:10 AM
New Delhi
delhi sikh gurdwara parbandhak committee elections today
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਜ ਕਰਵਾਈਆਂ ਜਾ ਰਹੀਆਂ ਹਨ। ਦਿੱਲੀ ਸਰਕਾਰ ਦੇ ਦਿੱਲੀ ਗੁਰਦੁਆਰਾ ਚੋਣ ਬੋਰਡ ਦੀ ਨਿਗਰਾਨੀ ਹੇਠ ਚੋਣ ਅਮਲ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਚੱਲੇਗਾ, ਜਿਸ ’ਚ ਦਿੱਲੀ ਦੇ 3.42 ਲੱਖ ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਦੱਸ ਦੇਈਏ ਕਿ ਉਹ ਚੋਣਾਂ ਪਹਿਲਾਂ 25 ਅਪ੍ਰੈਲ ਨੂੰ ਕਰਵਾਈਆਂ ਜਾਣੀਆਂ ਸਨ ਪਰ ਕੋਵਿਡ-19 ਦੇ ਮੱਦੇਨਜ਼ਰ ਇਨ੍ਹਾਂ ਨੂੰ ਟਾਲ ਦਿੱਤਾ ਗਿਆ। ਦਿੱਲੀ ਦੇ ਸਾਰੇ 46 ਗੁਰਦੁਆਰਾ ਵਾਰਡ ਲਈ 23 ਰਿਟਰਨਿੰਗ ਅਧਿਕਾਰੀ ਨਿਯੁਕਤ ਕੀਤੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ - ਟੂਣਾ ਨਾ ਮੰਨਣ ’ਤੇ ਪਿੰਡ ਦੇ ਬਾਇਕਾਟ ਦਾ ਸ਼ਿਕਾਰ ਹੋਏ ਗੁਰਸਿੱਖ ਪਰਿਵਾਰ ਅੱਗੇ ਝੁਕਿਆ ਸਰਪੰਚ, ਮੰਗੀ ਮੁਆਫ਼ੀ (ਵੀਡੀਓ)

ਜਾਣਕਾਰੀ ਅਨੁਸਾਰ ਰਾਸ਼ਟਰੀ ਰਾਜਧਾਨੀ ਦੇ ਸਰਕਾਰੀ ਸਕੂਲਾਂ 'ਚ ਬਣਾਏ ਗਏ 546 ਮਤਦਾਨ ਕੇਂਦਰਾਂ 'ਤੇ ਵੋਟਾਂ ਪਾਈਆਂ ਜਾਣਗੀਆਂ। ਚੋਣ ਮੈਦਾਨ 'ਚ 132 ਨਿਰਦਲ ਉਮੀਦਵਾਰਾਂ ਸਮੇਤ ਕੁੱਲ 312 ਉਮੀਦਵਾਰ ਹਨ। ਵੋਟਾਂ ਦੀ ਗਿਣਤੀ 25 ਅਗਸਤ ਨੂੰ ਹੋਵੇਗੀ। ਚੋਣਾਂ 'ਚ 3.42 ਲੱਖ ਸਿੱਖ ਵੋਟਰ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕਰਨਗੇ। DSGMC ਚੋਣਾਂ 'ਚ ਜੇਕਰ ਮੁਕਾਬਲੇ ਦੀ ਗੱਲ ਕੀਤੀ ਜਾਵੇ ਤਾਂ ਇਸ ਵਾਰ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪਰਮਜੀਤ ਸਰਨਾ ਭਰਾਵਾਂ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮਨਜਿੰਦਰ ਸਿੰਘ ਸਿਰਸਾ ਦੀ ਪਾਰਟੀ ਦੇ ਵਿਚ ਹੈ। ਚੋਣ ਪ੍ਰਚਾਰ ਦੌਰਾਨ ਦੋਵੇਂ ਹੀ ਆਪਣੀ-ਆਪਣੀ ਜਿੱਤਾ ਦਾ ਦਾਅਵਾ ਕਰਦੇ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਵਿਆਹੁਤਾ ਜਨਾਨੀ ਦੀ ਭੇਤਭਰੇ ਹਾਲਾਤ ’ਚ ਮੌਤ, ਪਿਓ ਨੇ ਰੋਂਦਿਆਂ ਕਿਹਾ-ਧੀ ਦਾ ਹੋਇਆ ਕਤਲ (ਵੀਡੀਓ)

ਚੋਣ ਬੂਥਾਂ ਉੱਪਰ ਸਖ਼ਤ ਸੁਰੱਖਿਆ ਬੰਦੋਬਸਤ ਕੀਤੇ ਹੋਏ ਹਨ। ਦਿੱਲੀ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਨਾਜ਼ੁਕ ਮੰਨੇ ਜਾਂਦੇ ਚੋਣ ਬੂਥਾਂ ’ਤੇ ਦੌਰੇ ਕਰਨ ਬਾਰੇ ਦੱਸਿਆ ਜਾ ਰਿਹਾ ਹੈ। ਇਤਿਹਾਸਕ ਪੱਖ ਦੀ ਗੱਲ ਕਰੀਏ ਤਾਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਇਕ ਖੁਦਮੁਖਤਿਆਰ ਸੰਸਥਾ ਹੈ ਤੇ ਇਸ ਲਈ ਪਹਿਲੀ ਵਾਰ 1974 'ਚ ਵੋਟਾਂ ਪਈਆਂ ਸਨ। ਦਿੱਲੀ ਸਰਕਾਰ ਦੇ ਡਾਇਰੈਕਟੋਰੇਟ ਆਫ ਗੁਰਦੁਆਰਾ ਇਲੈਕਸ਼ਨ ਦੀ ਸਥਾਪਨਾ 1974 'ਚ ਹੋਈ ਸੀ। 

ਪੜ੍ਹੋ ਇਹ ਵੀ ਖ਼ਬਰ - ਜਜ਼ਬੇ ਨੂੰ ਸਲਾਮ! ਮਾਂ-ਪਿਓ ਦੀ ਮੌਤ ਮਗਰੋਂ 13 ਸਾਲਾ ਦੀਪਕ ਰੇਹੜੀ ਲਗਾ ਕੇ ਪੂਰੇ ਕਰ ਰਿਹਾ ਆਪਣੇ ਸੁਫ਼ਨੇ (ਵੀਡੀਓ)

ਸ਼੍ਰੋਮਣੀ ਅਕਾਲੀ ਦਲ 2013 ਤੇ 2017 ਦੀਆਂ ਚੋਣਾਂ ਵੱਡੇ ਫ਼ਰਕ ਨਾਲ ਜਿੱਤਦੇ ਆਏ ਸਨ, ਪਰ ਮਨਜੀਤ ਸਿੰਘ ਜੀਕੇ ਵੱਲੋਂ ਦਿੱਲੀ ਕਮੇਟੀ ਤੇ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਮਗਰੋਂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਕਮੇਟੀ ਦੀ ਕਮਾਨ ਸਾਂਭੀ ਸੀ। ਦਿੱਲੀ ਕਮੇਟੀ ਨੌਂ ਇਤਿਹਾਸਕ ਸਥਾਨਾਂ ਦੀ ਦੇਖ-ਭਾਲ ਕਰਨ ਤੋਂ ਇਲਾਵਾ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, 4 ਕਾਲਜਾਂ ਤੇ ਉੱਚ ਤਕਨੀਕੀ ਸੰਸਥਾਵਾਂ ਦਾ ਪ੍ਰਬੰਧ ਚਲਾਉਣ ਤੋਂ ਇਲਾਵਾ ਹਸਪਤਾਲ ਤੇ ਡਿਸਪੈਂਸਰੀਆਂ ਵੀ ਚਲਾਉਂਦੀ ਹੈ।

ਨੋਟ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ. ਕੁਮੈਂਟ ਬਾਕਸ ’ਚ ਦਿਓ ਜਵਾਬ

  • Delhi Sikh Gurdwara Parbandhak Committee
  • elections
  • today
  • ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
  • ਚੋਣਾਂ
  • ਅੱਜ

ਤਾਮਿਲਨਾਡੂ 'ਚ 9 ਸਤੰਬਰ ਤੱਕ ਵਧਿਆ ਲਾਕਡਾਊਨ, ਸਕੂਲਾਂ ਲਈ ਸਰਕਾਰ ਨੇ ਕੀਤਾ ਇਹ ਐਲਾਨ

NEXT STORY

Stories You May Like

  • fake certificate  3 people  fir
    ਫਰਜ਼ੀ ਸਰਟੀਫਿਕੇਟ ਬਣਾਉਣ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ
  • husband more alimony no order  wife
    'ਪਤੀ ਨੂੰ ਸਮਰੱਥਾ ਨਾਲੋਂ ਵੱਧ ਗੁਜ਼ਾਰਾ ਭੱਤਾ ਦੇਣ ਦਾ ਹੁਕਮ ਨਹੀਂ ਦੇ ਸਕਦੇ', ਦਿੱਲੀ ਅਦਾਲਤ ਦਾ ਅਹਿਮ ਫੈਸਲਾ
  • aicc media team to reach chandigarh today
    ਅੱਜ ਚੰਡੀਗੜ੍ਹ ਪੁੱਜੇਗੀ AICC ਦੀ ਟੀਮ, 2027 ਦੀਆਂ ਚੋਣਾਂ ਲਈ ਕਾਂਗਰਸ ਨੇ ਤੇਜ਼ ਕੀਤਾ ਹੋਮਵਰਕ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • janmashtami 3 to 5 september  no entry  devotees
    ਜਨਮ ਅਸ਼ਟਮੀ 'ਤੇ ਵ੍ਰਿੰਦਾਵਨ ਜਾਣ ਵਾਲੇ ਸਾਵਧਾਨ! 3 ਤੋਂ 5 ਸੰਤਬਰ ਤੱਕ ਨੋ ਐਂਟਰੀ, ਸ਼ਰਧਾਲੂਆਂ ਲਈ QR ਕੋਰਡ ਲਾਗੂ
  • temple demolished in pakistan
    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ
  • two wheeler manufacturer hero motocorp
    ਘਰੇਲੂ ਬਾਜ਼ਾਰ 'ਚ ਹੀਰੋ ਦੀ ਬੱਲੇ-ਬੱਲੇ: ਅਗਸਤ ਮਹੀਨੇ 'ਚ ਵੇਚੇ 5.68 ਲੱਖ ਤੋਂ ਵੱਧ ਵਾਹਨ
  • raghav chadha  voter list  mohali
    ਪੰਜਾਬ ਦੀ ਡਰਾਫਟ ਵੋਟਰ ਸੂਚੀ ਵਿੱਚੋਂ ਹਟਾਇਆ ਗਿਆ ਰਾਘਵ ਚੱਢਾ ਦਾ ਨਾਮ
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
Trending
Ek Nazar
mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • supreme court  highway  parking  nhai
      ਰਾਜਮਾਰਗਾਂ ’ਤੇ ਕਬਜ਼ਿਆਂ ਅਤੇ ਨਾਜਾਇਜ਼ ਪਾਰਕਿੰਗ ’ਤੇ ਸੁਪਰੀਮ ਕੋਰਟ 'ਸਖ਼ਤ'
    • gorge  fallen  school children  fortuner car
      ਹਿਮਾਚਲ 'ਚ ਵੱਡਾ ਹਾਦਸਾ, ਖੱਡ 'ਚ ਡਿੱਗੀ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ...
    • jagannath temple  bank accounts  gold  silver  land
      ਜਗਨਨਾਥ ਮੰਦਰ ਦੇ ਬੈਂਕ ਖਾਤਿਆਂ ’ਚ 1,912 ਕਰੋੜ ਰੁਪਏ, ਮੰਦਰ ਦੇ ਨਾਂ ਪੂਰੇ ਦੇਸ਼...
    • a rare combination is forming between these 4 zodiac signs
      ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ...
    • singer and youtuber ankit balyan case
      ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...
    • indigo flight hits pole while parking at srinagar airport
      ਪਾਰਕਿੰਗ ਦੌਰਾਨ ਖੰਭੇ 'ਚ ਜਾ ਵੱਜਾ ਇੰਡੀਗੋ ਦਾ ਜਹਾਜ਼, ਸ਼੍ਰੀਨਗਰ ਏਅਰਪੋਰਟ 'ਤੇ...
    • on janmashtami gold and silver prices fall
      ਜਨਮਅਸ਼ਟਮੀ ਮੌਕੇ ਗਹਿਣੇ ਖ਼ਰੀਦਣ ਵਾਲਿਆਂ ਲਈ ਵੱਡੀ ਰਾਹਤ, ਡਿੱਗੇ ਸੋਨੇ-ਚਾਂਦੀ ਦੇ...
    • mayawati  akash anand  national convener  assembly elections
      ਮਾਇਆਵਤੀ ਨੇ ਮੁੜ ਖੋਹਿਆ ਆਕਾਸ਼ ਆਨੰਦ ਤੋਂ ਰਾਸ਼ਟਰੀ ਕਨਵੀਨਰ ਦਾ ਅਹੁਦਾ
    • engineer  property  eow  raids  cash
      ਛਾਪੇਮਾਰੀ ਦੌਰਾਨ 'ਧਨਕੁਬੇਰ' ਨਿਕਲਿਆ ਇੰਜੀਨੀਅਰ, ਮਿਲੀ 11 ਕਰੋੜ ਦੀ ਬੇਹਿਸਾਬੀ...
    • jammu  weapons  exports  security forces
      ਜੰਮੂ ’ਚ ਹਥਿਆਰਾਂ ਦਾ ਜ਼ਖੀਰਾ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +