Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    6:29:46 PM

  • punjabi girl canada

    ਕੈਨੇਡਾ 'ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ!...

  • big news about israeli pm netanyahu  s health

    ਜੰਗਬੰਦੀ ਦੌਰਾਨ ਇਜ਼ਰਾਈਲੀ  PM ਨੇਤਨਯਾਹੂ ਦੀ ਸਿਹਤ...

  • punjab weather change thunderstorm alert in 12 districts

    ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ...

  • raghav chadha bjp nitin nabin

    ਨਿਤਿਨ ਨਬੀਨ ਨੂੰ ਮਿਲੇ ਰਾਘਵ ਚੱਢਾ, ਅਸ਼ੋਕ ਮਿੱਤਲ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ 'ਚ ਤੀਸ ਹਜ਼ਾਰੀ ਕੋਰਟ 'ਚ ਹੰਗਾਮਾ, ਪੁਲਸ ਤੇ ਵਕੀਲਾਂ ਦਰਮਿਆਨ ਹਿੰਸਕ ਝੜਪ

NATIONAL News Punjabi(ਦੇਸ਼)

ਦਿੱਲੀ 'ਚ ਤੀਸ ਹਜ਼ਾਰੀ ਕੋਰਟ 'ਚ ਹੰਗਾਮਾ, ਪੁਲਸ ਤੇ ਵਕੀਲਾਂ ਦਰਮਿਆਨ ਹਿੰਸਕ ਝੜਪ

  • Edited By Disha,
  • Updated: 02 Nov, 2019 05:42 PM
New Delhi
delhi tis hazari court police lawyer clashes fire
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦਿੱਲੀ ਦੇ ਤੀਸ ਹਜ਼ਾਰੀ ਕੋਰਟ ਕੈਂਪਸ 'ਚ ਪੁਲਸ ਅਤੇ ਵਕੀਲਾਂ ਦਰਮਿਆਨ ਝੜਪ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਕਿੰਗ ਵਿਵਾਦ ਨੂੰ ਲੈ ਕੇ ਹੰਗਾਮਾ ਹੋਇਆ ਹੈ। ਪੁਲਸ ਦੀ ਕੁਝ ਗੱਡੀਆਂ ਨੂੰ ਫੂਕ ਦਿੱਤਾ ਗਿਆ ਹੈ। ਇਸ ਦੌਰਾਨ ਫਾਇਰਿੰਗ ਦੀ ਵੀ ਖਬਰ ਹੈ। ਇਸ ਦੌਰਾਨ ਕਵਰੇਜ ਲਈ ਪਹੁੰਚ ਕੁਝ ਪੱਤਰਕਾਰਾਂ ਨੂੰ ਵੀ ਕੁੱਟ ਦਿੱਤਾ ਗਿਆ। ਇਸ ਦੌਰਾਨ ਕਵਰੇਜ ਲਈ ਪਹੁੰਚ ਕੁਝ ਪੱਤਰਕਾਰਾਂ ਨੂੰ ਵੀ ਕੁੱਟ ਦਿੱਤਾ ਗਿਆ। ਝੜਪ 'ਚ ਇਕ ਵਕੀਲ ਜ਼ਖਮੀ ਹੋਇਆ ਹੈ, ਜਿਸ ਸੈਂਟ ਸਟੀਫਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਵਕੀਲਾਂ ਨੇ ਘਟਨਾ ਦੇ ਵਿਰੋਧ 'ਚ ਹੜਤਾਲ ਦਾ ਐਲਾਨ ਕਰ ਦਿੱਤਾ ਹੈ। 4 ਨਵੰਬਰ ਨੂੰ ਦਿੱਲੀ ਦੀਆਂ ਸਾਰੀਆਂ ਜ਼ਿਲਾ ਅਦਾਲਤਾਂ ਦੇ ਕੰਮਕਾਜ ਠੱਪ ਰੱਖਣ ਦਾ ਐਲਾਨ ਕੀਤਾ ਗਿਆ ਹੈ।PunjabKesari
ਫਾਇਰਿੰਗ ਤੋਂ ਬਾਅਦ ਵਧਿਆ ਵਿਵਾਦ
ਪੁਲਸ ਅਤੇ ਵਕੀਲਾਂ ਦਰਮਿਆਨ ਇਸ ਝਗੜੇ ਤੋਂ ਬਾਅਦ ਕੈਂਪਸ 'ਚ ਤਣਾਅ ਫੈਲ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਪੁਲਸ ਅਧਿਕਾਰੀਆਂ 'ਤੇ ਵੀ ਹਮਲਾ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਫਾਇਰਿੰਗ ਤੋਂ ਬਾਅਦ ਵਿਵਾਦ ਵਧ ਗਿਆ। ਮੀਡੀਆ ਰਿਪੋਰਟਸ 'ਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਕੈਦੀਆਂ ਦੀ ਇਕ ਗੱਡੀ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਹੈ। ਅੱਗ ਬੁਝਾਉਣ ਲਈ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹਨ। ਮੌਕੇ 'ਤੇ ਐਡੀਸ਼ਨਲ ਪੁਲਸ ਫੋਰਸ ਨੂੰ ਭੇਜਿਆ ਗਿਆ ਹੈ। ਦੋਹਾਂ ਪੱਖਾਂ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਕੀਲਾਂ ਨੇ ਕੋਰਟ ਦੇ ਗੇਟ 'ਤੇ ਤਾਲਾ ਲੱਗਾ ਦਿੱਤਾ ਹੈ। ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਪੁਲਸ ਦੀ ਇਕ ਹੋਰ ਟੀਮ ਕੋਰਟ ਕੈਂਪਸ 'ਚ ਦਾਖਲ ਹੋਈ ਹੈ। ਵੱਡੀ ਗਿਣਤੀ 'ਚ ਮੌਜੂਦ ਵਕੀਲ ਨਾਅਰੇਬਾਜ਼ੀ ਕਰ ਰਹੇ ਹਨ।PunjabKesari
ਵਕੀਲਾਂ ਨੇ ਕੀਤਾ ਟਰੈਫਿਕ ਜਾਮ
ਵਿਵਾਦ ਦੀ ਸ਼ੁਰੂਆਤ ਦੁਪਹਿਰ 3.30 ਵਜੇ ਦੇ ਕਰੀਬ ਲਾਕਅੱਪ ਦੇ ਬਾਹਰ ਇਕ ਪੁਲਸ ਕਰਮਚਾਰੀ ਅਤੇ ਵਿਜੇ ਨਾਂ ਦੇ ਇਕ ਵਕੀਲ ਦਰਮਿਆਨ ਕਹਾਸੁਣੀ ਨਾਲ ਹੋਈ। ਇਸ ਵਿਚ ਦਿੱਲੀ ਪੁਲਸ ਦੀ ਥਰਡ ਬਟਾਲੀਅਨ 'ਚ ਤਾਇਨਾਤ ਇਕ ਪੁਲਸ ਕਰਮਚਾਰੀ ਨੇ ਫਾਇਰਿੰਗ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਕਈ ਵਕੀਲ ਕੋਰਟ ਦੇ ਬਾਹਰ ਇਕੱਠੇ ਹੋ ਗਏ ਅਤੇ ਟਰੈਫਿਕ ਜਾਮ ਕਰ ਦਿੱਤਾ।PunjabKesari
ਬਾਰ ਕਾਊਂਸਿਲ ਦੇ ਚੇਅਰਮੈਨ ਨੇ ਫਾਇਰਿੰਗ ਦੀ ਕੀਤੀ ਨਿੰਦਾ
ਦਿੱਲੀ ਬਾਰ ਕਾਊਂਸਿਲ ਦੇ ਚੇਅਰਮੈਨ ਕੇ.ਸੀ. ਮਿੱਤਲ ਨੇ ਕਿਹਾ,''ਅਸੀਂ ਬਿਨਾਂ ਕਿਸੇ ਉਕਸਾਵੇ ਦੇ ਪੁਲਸ ਵਲੋਂ ਤੀਸ ਹਜ਼ਾਰੀ ਕੋਰਟ 'ਚ ਕੀਤੀ ਗਈ ਫਾਇਰਿੰਗ ਦੀ ਨਿੰਦਾ ਕਰਦੇ ਹਾਂ। ਇਕ ਨੌਜਵਾਨ ਵਕੀਲ ਨੂੰ ਲਾਕਅੱਪ 'ਚ ਕੁੱਟਿਆ ਗਿਆ। ਇਹ ਪੁਲਸ ਦੀ ਮਨਮਾਨੀ ਹੈ। ਉਨ੍ਹਾਂ ਨੂੰ ਬਰਖ਼ਾਸਤ ਕੀਤਾ ਜਾਵੇ ਅਤੇ ਕੇਸ ਚਲਾਇਆ ਜਾਵੇ। ਅਸੀਂ ਦਿੱਲੀ ਦੇ ਵਕੀਲਾਂ ਨਾਲ ਖੜ੍ਹੇ ਹਾਂ।PunjabKesari
ਇਸ ਤਰ੍ਹਾਂ ਸ਼ੁਰੂ ਹੋਇਆ ਵਿਵਾਦ
ਤੀਸ ਹਜ਼ਾਰੀ ਬਾਰ ਐਸੋਸੀਏਸ਼ਨ ਦੇ ਅਹੁਦਾ ਅਧਿਕਾਰੀ ਜੈ ਬਿਸਵਾਲ ਨੇ ਕਿਹਾ ਹੈ ਕਿ ਪੁਲਸ ਦੀ ਗੱਡੀ ਨੇ ਇਕ ਵਕੀਲ ਦੀ ਗੱਡੀ 'ਚ ਟੱਕਰ ਮਾਰ ਦਿੱਤੀ, ਜਦੋਂ ਉਹ ਕੋਰਟ ਕੈਂਪਸ 'ਚ ਆ ਰਿਹਾ ਸੀ। ਇਸ ਤੋਂ ਬਾਅਦ ਪੁਲਸ ਕਰਮਚਾਰੀ ਅਤੇ ਵਕੀਲ ਦਰਮਿਆਨ ਬਹਿਸ ਹੋਣ ਲੱਗੀ। ਬਿਸਵਾਲ ਨੇ ਦੋਸ਼ ਲਗਾਇਆ ਕਿ ਪੁਲਸ ਕਰਮਚਾਰੀ ਨੇ ਵਕੀਲ ਨੂੰ ਘਸੀਟਿਆ ਸੀ।

  • Delhi
  • Tis Hazari Court
  • Police
  • Lawyer
  • Clashes
  • Fire
  • ਦਿੱਲੀ
  • ਤੀਸ ਹਜ਼ਾਰੀ ਕੋਰਟ
  • ਪੁਲਸ
  • ਵਕੀਲ
  • ਝੜਪ
  • ਅੱਗ

ਬਾਬੇ ਨਾਨਕ ਦੀ ਯਾਦ 'ਚ ਮੱਧ ਪ੍ਰਦੇਸ਼ ਸਰਕਾਰ ਬਣਾਵੇਗੀ ਮਿਊਜ਼ੀਅਮ ਤੇ ਖੋਜ ਕੇਂਦਰ

NEXT STORY

Stories You May Like

  • clash inside germany gurdwara sahib
    ਜਰਮਨੀ ਤੋਂ ਵੱਡੀ ਖ਼ਬਰ; ਗੁਰਦੁਆਰਾ ਸਾਹਿਬ 'ਚ ਹਿੰਸਕ ਝੜਪ, 11 ਲੋਕ ਜ਼ਖਮੀ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • clash between two parties in kapurthala  dispute over betting money
    ਕਪੂਰਥਲਾ 'ਚ ਦੋ ਧਿਰਾਂ ਵਿਚਾਲੇ ਝੜਪ, ਜੂਏ ਦੇ ਪੈਸੇ ਨੂੰ ਲੈ ਕੇ ਛਿੜਿਆ ਵਿਵਾਦ
  • ludhiana news
    ਲੁਧਿਆਣਾ ਦੀ ਸੰਜੇ ਗਾਂਧੀ ਕਾਲੋਨੀ 'ਚ ਹੰਗਾਮਾ, ਪੁਲਸ ਦੀ ਕਾਰਜ ਪ੍ਰਣਾਲੀ 'ਤੇ ਉੱਠੇ ਸਵਾਲ
  • cctv  punjab police  high court seeks response
    ਥਾਣੇ ’ਚ ਸੀ. ਸੀ. ਟੀ. ਵੀ. ਨਾ ਲਾਉਣ ’ਤੇ ਫਸੀ ਪੰਜਾਬ ਪੁਲਸ, ਹਾਈ ਕੋਰਟ ਮੰਗਿਆ ਜਵਾਬ
  • police encounter two accused arrested
    ਦਿੱਲੀ ਦੇ ਦੁਆਰਕਾ 'ਚ ਪੁਲਸ ਮੁਕਾਬਲੇ ਤੋਂ ਬਾਅਦ ਦੋ ਲੋੜੀਂਦੇ ਮੁਲਜ਼ਮ ਗ੍ਰਿਫ਼ਤਾਰ
  • delhi hc holds hockey india general secretary guilty of defamation
    ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਦੇ ਜਨਰਲ ਸਕੱਤਰ ਨੂੰ ਮਾਣਹਾਨੀ ਦਾ ਦੋਸ਼ੀ ਠਹਿਰਾਇਆ
  • clash over parking of trolley in sultanpur lodhi  sharp weapons
    ਸੁਲਤਾਨਪੁਰ ਲੋਧੀ 'ਚ ਟਰਾਲੀ ਖੜ੍ਹੀ ਕਰਨ ਨੂੰ ਲੈ ਕੇ ਝੜਪ, ਚੱਲੇ ਤੇਜ਼ਧਾਰ ਹਥਿਆਰ, 2 ਜ਼ਖ਼ਮੀ
  • punjab weather change thunderstorm alert in 12 districts
    ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ...
  • understanding the anti defection law as 7 aap parliamentarians move to bjp
    ਭਾਜਪਾ 'ਚ ਸ਼ਾਮਲ ਹੋਣ ਵਾਲੇ 7 MPs ਦਾ ਕੀ ਬਣੂ! ਬਚੇਗੀ ਕੁਰਸੀ ਜਾਂ ਫਿਰ...
  • thief flees with bike stolen from outside house in jalandhar
    ਜਲੰਧਰ ਵਿਖੇ ਕੁਝ ਹੀ ਸਕਿੰਟਾਂ 'ਚ ਚੋਰ ਮੋਟਰਸਾਈਕਲ ਲੈ ਕੇ ਹੋਇਆ ਫਰਾਰ, ਘਟਨਾ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • major incident in jalandhar
    ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
  • lpg gas shortage people road traffic jams in jalandhar
    Punjab: ਅਜੇ ਵੀ ਆ ਰਹੀ LPG ਗੈਸ ਦੀ ਕਿੱਲਤ, ਸੜਕਾਂ 'ਤੇ ਉਤਰੇ ਲੋਕ, ਰੋਡ ਕਰ...
  • government holiday in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • jalandhar improvement trust suffers setback of rs 82 lakh in 2 cases
    ਇੰਪਰੂਵਮੈਂਟ ਟਰੱਸਟ ਨੂੰ ਸੂਰਿਆ ਐਨਕਲੇਵ ਤੇ ਇੰਦਰਾਪੁਰਮ ਨਾਲ ਸਬੰਧਤ 2 ਕੇਸਾਂ 'ਚ...
Trending
Ek Nazar
district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • summer vacations chief minister schools students
      ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ...
    • tire burst  van accident
      ਮਹਾਰਾਸ਼ਟਰ : ਟਾਇਰ ਫਟਣ ਕਾਰਨ ਟ੍ਰੇਲਰ ਨਾਲ ਟਕਰਾਈ ਵੈਨ, ਪੰਜ ਲੋਕਾਂ ਦੀ ਮੌਤ, ਚਾਰ...
    • financial hardship  father  daughter  marriage  uttar pradesh
      ਆਰਥਿਕ ਤੰਗੀ ਨੇ ਲਈ ਬੇਬੱਸ ਪਿਓ ਦੀ ਜਾਨ! ਧੀ ਦਾ ਵਿਆਹ ਨਹੀਂ ਕਰਵਾ ਸਕਿਆ ਤਾਂ...
    • pm kisan maandhan yojana and get 3000 monthly pension
      ਕਿਸਾਨਾਂ ਨੂੰ ਹਰ ਮਹੀਨੇ 3000 ਰੁਪਏ ਪੈਨਸ਼ਨ! ਜਾਣੋਂ PM-KMY ਰਾਹੀਂ ਕਿਵੇਂ ਕਰਨਾ...
    • delhi heatwave red alert
      ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ
    • gst department  reshuffle  chief minister  rekha gupta
      GST ਵਿਭਾਗ 'ਚ ਵੱਡਾ ਫੇਰਬਦਲ, CM ਰੇਖਾ ਨੇ 162 ਅਧਿਕਾਰੀਆਂ ਦਾ ਕੀਤਾ ਟਰਾਂਸਫਰ
    • rajasthan vidhan sabha  threat
      ਰਾਜਸਥਾਨ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਚੀ ਹਫ਼ੜਾ-ਦਫ਼ੜੀ
    • wedding groom kidnapping threat police
      ਵਿਆਹ ਤੋਂ ਪਹਿਲਾਂ ਲਾੜਾ ਹੋ ਗਿਆ ਅਗਵਾ, ਦਿੱਤੀ ਧਮਕੀ- 'ਬਾਰਾਤ ਆਈ ਤਾਂ ਜਾਵੇਗੀ...
    • golu got admitted to the college on a salary of rs  12 thousand
      12 ਹਜ਼ਾਰ ਤਨਖਾਹ ਉੱਤੇ ਕਾਲਜ਼ 'ਚ ਭਰਤੀ ਹੋਇਆ 'ਗੋਲੂ' ਲੰਗੂਰ, ਕੰਮ ਜਾਣ...
    • central government amrut yojana punjab picture urban areas
      ਕੇਂਦਰ ਸਰਕਾਰ ਦੀ 'ਅੰਮ੍ਰਿਤ ਯੋਜਨਾ' ਨਾਲ ਬਦਲੀ ਪੰਜਾਬ ਦੇ ਸ਼ਹਿਰਾਂ ਦੀ ਤਸਵੀਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +