ਨੈਸ਼ਨਲ ਡੈਸਕ : ਤਾਮਿਲਨਾਡੂ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਅੱਜ (ਸ਼ੁੱਕਰਵਾਰ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਵਿਜੇ ਦਾ ਇਹ ਪਹਿਲਾ ਤਿੰਨ ਰੋਜ਼ਾ ਦਿੱਲੀ ਦੌਰਾ ਹੈ। ਇਸ ਯਾਤਰਾ ਦੌਰਾਨ ਉਹ ਦੇਸ਼ ਦੇ ਕਈ ਸੀਨੀਅਰ ਕੇਂਦਰੀ ਮੰਤਰੀਆਂ ਨਾਲ ਵੀ ਅਹਿਮ ਬੈਠਕਾਂ ਕਰਨਗੇ।
ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ ਅੱਜ ਤੋਂ ਲਾਗੂ
ਆਪਣੇ ਇਸ ਤਿੰਨ ਰੋਜ਼ਾ ਦੌਰੇ ਦੌਰਾਨ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਵੀ ਮੁਲਾਕਾਤ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਉਹ ਸ੍ਰੀਲੰਕਾ ਦੇ ਕੋਸਟ ਗਾਰਡ (ਤੱਟ ਰੱਖਿਅਕ ਬਲ) ਵੱਲੋਂ ਤਾਮਿਲਨਾਡੂ ਦੇ ਮਛੇਰਿਆਂ 'ਤੇ ਕੀਤੇ ਜਾ ਰਹੇ ਲਗਾਤਾਰ ਹਮਲਿਆਂ ਦਾ ਗੰਭੀਰ ਮੁੱਦਾ ਚੁੱਕ ਸਕਦੇ ਹਨ ਅਤੇ ਇਸ ਸਮੱਸਿਆ ਦੇ ਪੱਕੇ ਹੱਲ ਦੀ ਮੰਗ ਕਰ ਸਕਦੇ ਹਨ।
ਇਹ ਵੀ ਪੜ੍ਹੋ - 1 ਕਰੋੜ ਕੈਸ਼, ਹੀਰੇ ਦੀਆਂ 11 ਤੇ ਸੋਨੇ ਦੀਆਂ 42 ਅੰਗੂਠੀਆਂ, ਵਿਚੋਲੇ ਨੂੰ ਸਕਾਰਪੀਓ! ਦਾਜ ਦੀ ਵੀਡੀਓ ਦੇਖ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
‘ਨੀਟ ਪੇਪਰ ਲੀਕ ਨਹੀਂ ਹੋਇਆ, CBI ਕਹੇਗੀ ਤਦ ਹੀ ਮੰਨਾਂਗੇ’, ਸੰਸਦੀ ਕਮੇਟੀ ਅੱਗੇ ਬੋਲੇ NTA ਚੀਫ
NEXT STORY