Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    10:23:43 AM

  • 2 storey building collapses in chandigarh 2 people killed

    ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ...

  • trump independence day speech

    US ਪੂਰੀ ਦੁਨੀਆ ਲਈ ਉਮੀਦ, ਵਿਸ਼ਵਾਸ ਤੇ ਮਾਣ ਦਾ...

  • voting continues in guruharsahai mamdot and jalalabad

    ਗੁਰੂਹਰਸਹਾਏ, ਮਮਦੋਟ ਤੇ ਜਲਾਲਾਬਾਦ 'ਚ ਵੋਟਾਂ ਪੈਣ...

  • voting will be held in these 4 areas of punjab today

    ਪੰਜਾਬ ਦੇ ਇਨ੍ਹਾਂ 4 ਇਲਾਕਿਆਂ 'ਚ ਅੱਜ ਪੈਣਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ਵਧਾਉਣ ਦੀ ਮੰਗ, ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

NATIONAL News Punjabi(ਦੇਸ਼)

ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ਵਧਾਉਣ ਦੀ ਮੰਗ, ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

  • Edited By Disha,
  • Updated: 28 Dec, 2022 12:36 PM
New Delhi
demand for increased security of rahul gandhi during bharat jodo yatra
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਨੇ ਬੁੱਧਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ 24 ਦਸੰਬਰ ਨੂੰ ਦਿੱਲੀ 'ਚ 'ਭਾਰਤ ਜੋੜੋ ਯਾਤਰਾ' ਦੀ ਸੁਰੱਖਿਆ 'ਚ ਲਾਪਰਵਾਹੀ ਹੋਈ ਅਤੇ ਪੁਲਸ ਰਾਹੁਲ ਗਾਂਧੀ ਦੇ ਆਲੇ ਦੁਆਲੇ ਭੀੜ ਨੂੰ ਕੰਟਰੋਲ ਕਰ ਕੇ ਘੇਰਾ ਬਣਾਉਣ 'ਚ ਅਸਫ਼ਲ ਰਹੀ, ਜਦੋਂ ਕਿ ਉਨ੍ਹਾਂ ਨੂੰ 'ਜ਼ੈੱਡ ਪਲੱਸ' ਸ਼੍ਰੇਣੀ ਦੀ ਸੁਰੱਖਿਆ ਪ੍ਰਾਪਤ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ ਨੇ ਪੱਤਰ 'ਚ ਇਹ ਅਪੀਲ ਵੀ ਕੀਤੀ ਕਿ ਹੁਣ ਅੱਗੇ ਪੰਜਾਬ ਅਤੇ ਜੰਮੂ ਕਸ਼ਮੀਰ ਵਰਗੇ 'ਸੰਵੇਦਨਸ਼ੀਲ ਸੂਬਿਆਂ' 'ਚ ਰਾਹੁਲ ਗਾਂਧੀ ਅਤੇ ਯਾਤਰਾ ਦੀ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਜਾਣ। ਉਨ੍ਹਾਂ ਕਿਹਾ ਕਿ ਦਿੱਲੀ 'ਚ 24 ਦਸੰਬਰ ਨੂੰ ਸਥਿਤੀ ਇਹ ਹੋ ਗਈ ਸੀ ਕਿ ਕਾਂਗਰਸ ਵਰਕਰਾਂ ਅਤੇ 'ਭਾਰਤ ਯਾਤਰੀਆਂ' ਨੂੰ ਰਾਹੁਲ ਗਾਂਧੀ ਦੇ ਨੇੜੇ-ਤੇੜੇ ਘੇਰਾ ਬਣਾਉਣਾ ਪਿਆ ਸੀ।

 

PunjabKesari

ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਕੁਝ ਹੋਰ ਕਾਂਗਰਸ ਨੇਤਾਵਾਂ ਦੇ ਬੀਤੇ ਸਮੇਂ 'ਚ ਹੋਏ ਕਤਲ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਸਰਕਾਰ ਨੂੰ ਬਦਲਾਖੋਰੀ ਦੀ ਰਾਜਨੀਤੀ 'ਚ ਨਹੀਂ ਪੈਣਾ ਚਾਹੀਦਾ ਅਤੇ ਕਾਂਗਰਸ ਨੇਤਾਵਾਂ ਦੀ ਸੁਰੱਖਿਆ ਯਕੀਨੀ ਕਰਨੀ ਚਾਹੀਦੀ ਹੈ। ਕੰਨਿਆਕੁਮਾਰੀ ਤੋਂ 7 ਸਤੰਬਰ ਨੂੰ ਸ਼ੁਰੂ ਹੋਈ 'ਭਾਰਤ ਜੋੜੋ ਯਾਤਰਾ', ਹੁਣ ਤੱਕ ਤਾਮਿਲਨਾਡੂ, ਕੇਰਲ, ਕਰਨਾਟਕ, ਤੇਲੰਗਾਨਾ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਮੱਧ ਪ੍ਰਦੇਸ਼, ਰਾਜਸਥਾਨ, ਹਰਿਆਣਾ ਤੋਂ ਲੰਘ ਚੁੱਕੀ ਹੈ ਅਤੇ ਫਿਲਹਾਲ ਦਿੱਲੀ 'ਚ ਆਰਾਮ ਦੇ ਦੌਰ 'ਚ ਹੈ। ਜਨਵਰੀ ਦੇ ਸ਼ੁਰੂ 'ਚ ਯਾਤਰਾ ਦੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਹੁੰਦੇ ਹੋਏ ਜੰਮੂ ਕਸ਼ਮੀਰ ਜਾਣ ਦਾ ਪ੍ਰੋਗਰਾਮ ਹੈ।

  • Congress
  • Rahul Gandhi
  • Amit Shah
  • letter
  • ਕਾਂਗਰਸ
  • ਰਾਹੁਲ ਗਾਂਧੀ
  • ਅਮਿਤ ਸ਼ਾਹ
  • ਪੱਤਰ

ਜੰਮੂ : ਹੀਟਰ 'ਚੋਂ ਨਿਕਲੇ ਧੂੰਏਂ ਨਾਲ ਦਮ ਘੁੱਟਣ ਕਾਰਨ ਇਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ

NEXT STORY

Stories You May Like

  • security alert in katra before shri vaishno devi and amarnath yatra
    ਵੈਸ਼ਨੋ ਦੇਵੀ ਯਾਤਰਾ ਦੌਰਾਨ ਵਧ ਰਹੀ ਸ਼ਰਧਾਲੂਆਂ ਦੀ ਗਿਣਤੀ, ਕਟੜਾ 'ਚ ਸੁਰੱਖਿਆ ਅਲਰਟ
  • narendra modi  amarnath yatra  best wishes  devotees  letter
    PM ਮੋਦੀ ਨੇ ਅਮਰਾਥ ਯਾਤਰੀਆਂ ਲਈ ਲਿਖਿਆ ਪੱਤਰ, ਇਨ੍ਹਾਂ 5 ਸੰਕਲਪਾਂ ਨੂੰ ਅਪਣਾਉਣ ਦੀ ਕੀਤੀ ਅਪੀਲ
  • luxury car sales in india slow down  due to reduced demand
    ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
  • demand to extend school holidays due to sweltering heat
    ਹੁੰਮਸ ਭਰੀ ਅੱਤ ਦੀ ਗਰਮੀ ਦੇ ਚਲਦਿਆਂ ਸਕੂਲਾਂ ’ਚ ਛੁੱਟੀਆਂ ਵਧਾਉਣ ਦੀ ਮੰਗ
  • suspense continues over the new leadership of punjab congress
    ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ ਵਾਪਸੀ ਮਗਰੋਂ ਹੋਵੇਗਾ ਵੱਡਾ ਐਲਾਨ?
  • important news for pilgrims going on amarnath yatra
    ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਸੁਰੱਖਿਆ ਨੂੰ ਲੈ ਕੇ...
  • india pakistan ties
    ਖ਼ਤਮ ਹੋਵੇਗਾ ਭਾਰਤ-ਪਾਕਿ ਦਾ ਤਣਾਅ ! ਦੋਵਾਂ ਦੇਸ਼ਾਂ ਦੇ ਸਿਆਸਤਦਾਨਾਂ ਨੇ ਪ੍ਰਧਾਨ ਮੰਤਰੀਆਂ ਨੂੰ ਲਿਖਿਆ ਖੁੱਲ੍ਹਾ ਪੱਤਰ
  • wife beaten up for not meeting demand for money to go abroad
    ਵਿਦੇਸ਼ ਜਾਣ ਲਈ ਪੈਸਿਆਂ ਦੀ ਮੰਗ ਪੂਰੀ ਨਾ ਹੋਣ 'ਤੇ ਪਤਨੀ ਦੀ ਕੀਤੀ ਕੁੱਟਮਾਰ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • meteorological department has issued an alert in these states
      ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...
    • controversial book removed from j k schools
      J&K ਦੇ ਸਕੂਲਾਂ 'ਚੋਂ ਹਟਾਈ ਗਈ ਵਿਵਾਦਤ ਕਿਤਾਬ, 8 ਅਧਿਕਾਰੀ ਕਰ'ਤੇ ਸਸਪੈਂਡ,...
    • pm narendra modi may come to punjab on july 13
      13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
    • lieutenant governor manoj sinha reviews the management
      ਉਪ ਰਾਜਪਾਲ ਮਨੋਜ ਸਿਨਹਾ ਨੇ ਸ਼੍ਰੀ ਅਮਰਨਾਥ ਜੀ ਯਾਤਰਾ 2026 ਦੇ ਪ੍ਰਬੰਧਨ ਦੀ ਕੀਤੀ...
    • pm modi inaugurates semiconductor plant in gujarat
      PM ਮੋਦੀ ਨੇ ਗੁਜਰਾਤ 'ਚ ਸੈਮੀਕੰਡਕਟਰ ਪਲਾਂਟ ਦਾ ਕੀਤਾ ਉਦਘਾਟਨ
    • india  energy crisis  narendra modi  west asia
      ਭਾਰਤ ਨੇ ਰਣਨੀਤੀ ਅਤੇ ਸਹੀ ਫੈਸਲਿਆਂ ਨਾਲ ਹੱਲ ਕੀਤਾ ਸਭ ਤੋਂ ਵੱਡਾ ਊਰਜਾ ਸੰਕਟ: PM...
    • tarun chugh on congress
      'ਟੁਕੜੇ-ਟੁਕੜੇ ਗੈਂਗ' ਦੇ ਇਸ਼ਾਰਿਆਂ 'ਤੇ ਚੱਲਣ ਵਾਲੀ ਪਾਰਟੀ ਖੁਦ ਟੁਕੜਿਆਂ 'ਚ...
    • amarnath yatra administration advisory registration pilgrims
      ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...
    • case of woman  s death in celebratory firing
      ਬਿਹਾਰ ਦੇ ਵਿਧਾਇਕ ਰਾਜੂ ਕੁਮਾਰ ਸਿੰਘ ਨੂੰ 4 ਸਾਲ ਦੀ ਕੈਦ, ਜਾਣੋ ਮਾਮਲਾ
    • from today government increases onion procurement price
      ਪਿਆਜ਼ ਕਿਸਾਨਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਪੰਜਵੀਂ ਵਾਰ ਵਧਾਈ ਖ਼ਰੀਦ ਕੀਮਤ, ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +