Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 20, 2026

    12:08:53 PM

  • jathedar kuldeep singh gargaj interview on jag bani on panthic issues

    ਪੰਥਕ ਮਸਲਿਆਂ 'ਤੇ ਜਥੇਦਾਰ Giani Kuldeep Singh...

  • daily use items will become expensive  raw material prices increase concern

    ਮਹਿੰਗਾਈ ਦੀ ਮਾਰ! ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ...

  • drone attack on larger kuwait refinery

    Big Breaking : ਕੁਵੈਤ ਦੀ ਵੱਡੀ ਰਿਫਾਇਨਰੀ 'ਤੇ...

  • punjab businessman complaint

    ਹੈ ਕੋਈ ਪੰਜਾਬ 'ਚ ਕਾਨੂੰਨ? ਗੈਂਗਸਟਰ ਨੇ ਸਿੱਧਾ ਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਇਕਬਾਲ ਸਿੰਘ ਲਾਲਪੁਰਾ ਨੂੰ ਸੌਂਪਿਆ ਗਿਆ ਮੰਗ ਪੱਤਰ

NATIONAL News Punjabi(ਦੇਸ਼)

700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਇਕਬਾਲ ਸਿੰਘ ਲਾਲਪੁਰਾ ਨੂੰ ਸੌਂਪਿਆ ਗਿਆ ਮੰਗ ਪੱਤਰ

  • Edited By Tanu,
  • Updated: 16 Mar, 2023 03:57 PM
New Delhi
deportation of 700 indian students  demand letter to iqbal singh lalpura
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੈਨੇਡਾ ਤੋਂ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮੁੱਦਾ ਕਾਫੀ ਭੱਖ ਗਿਆ ਹੈ। ਇਸ ਮੁੱਦੇ ਨੂੰ ਲੈ ਕੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨਰ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਕੈਨੇਡਾ 'ਚ 700 ਭਾਰਤੀ ਵਿਦਿਆਰਥੀਆਂ ਸਿਰ ਡਿਪੋਰਟੇਸ਼ਨ ਦੀ ਲਟਕ ਰਹੀ ਤਲਵਾਰ ਬਾਰੇ ਕੈਨੇਡਾ ਸਰਕਾਰ ਨਾਲ ਗੱਲਬਾਤ ਕਰ ਕੇ ਮਸਲੇ ਦਾ ਹਲ ਕੱਢਿਆ ਜਾਵੇ।

ਇਹ ਵੀ ਪੜ੍ਹੋ- 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ, ਜਾਣੋ ਕੈਨੇਡਾ ਸਰਕਾਰ ਨੇ ਕਿਵੇਂ ਫੜਿਆ ਫਰਜ਼ੀਵਾੜਾ

ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੂੰ ਇਸ ਬਾਰੇ ਮੰਗ ਪੱਤਰ ਸੌਂਪਦਿਆਂ ਪ੍ਰੋ. ਸਰਚਾਂਦ ਸਿੰਘ, ਪ੍ਰੋ. ਗੁਰਿੰਦਰ ਸਿੰਘ ਅਤੇ ਅਮਨਦੀਪ ਭੱਟੀ ਨੇ ਕਿਹਾ ਕਿ ਕੈਨੇਡਾ ਤੋਂ 700 ਵਿਦਿਆਰਥੀਆਂ ਦੇ ਸਿਰ 'ਤੇ ਡਿਪੋਰਟੇਸ਼ਨ ਦੀ ਤਲਵਾਰ ਲਟਕ ਰਹੀ ਹੈ ਕਿਉਂਕਿ ਉਨ੍ਹਾਂ ਦੀਆਂ ਫਾਈਲ ਨਾਲ ਉਨ੍ਹਾਂ ਦੇ ਏਜੰਟ ਵਲੋਂ ਛੇੜਛਾੜ ਕੀਤੀ ਗਈ ਸੀ। ਉਨ੍ਹਾਂ ਕਿਹਾ ਕੇ ਇਸ ਫਰਜ਼ੀਵਾੜਾ ਵਿਚ ਕੈਨੇਡਾ ਸਰਕਾਰ ਦੇ ਉਹ ਵੀਜ਼ਾ ਅਧਿਕਾਰੀ ਵੀ ਕਸੂਰਵਾਰ ਹਨ, ਜਿਨ੍ਹਾਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵੀਜ਼ੇ ਦੇਣ ਸਮੇਂ ਇਹ ਦਸਤਾਵੇਜ਼ ਠੀਕ ਤਰ੍ਹਾਂ ਚੈੱਕ ਨਹੀਂ ਕੀਤੇ।  

ਹੁਣ ਜਦੋ ਵਿਦਿਆਰਥੀ 3-4 ਸਾਲ ਕੈਨੇਡਾ 'ਚ ਹਰ ਤੰਗੀ ਝੱਲ ਕੇ ਪੱਕੇ ਹੋਣ ਲਈ ਅਪਲਾਈ ਕਰਨ ਦੇ ਯੋਗ ਹੋਏ ਤਾਂ ਹੁਣ ਕਿਹਾ ਜਾ ਰਿਹਾ ਕਿ ਇਨ੍ਹਾਂ ਦੇ ਦਸਤਾਵੇਜ਼ ਗਲਤ ਹਨ ਅਤੇ ਉਨ੍ਹਾਂ ਨੂ ਵਾਪਸ ਜਾਣਾ ਪਵੇਗਾ। ਇਸ ਦੇ ਨਾਲ ਹੀ ਕੈਨੇਡਾ ਸਰਕਾਰ ਨੇ ਫਰਜ਼ੀ ਦਸਤਾਵੇਜ਼ਾਂ ’ਤੇ ਕੈਨੇਡਾ ਪੁੱਜੇ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਫ਼ੈਸਲਾ ਲੈਂਦੇ ਹੋਏ ਸਾਰੇ ਵਿਦਿਆਰਥੀਆਂ ਨੂੰ ਕੈਨੇਡਾ ਤੋਂ ਡਿਪੋਰਟ ਕਰਨ ਦੇ ਨੋਟਿਸ ਜਾਰੀ ਕਰ ਦਿੱਤੇ ਹਨ।

ਇਹ ਵੀ ਪੜ੍ਹੋ-  ਵੱਡੀ ਖ਼ਬਰ : 700 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਕਰੇਗਾ ਕੈਨੇਡਾ, ਜਾਣੋ ਕੀ ਹੈ ਵਜ੍ਹਾ (ਵੀਡੀਓ)

ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਵਲੋਂ ਡਿਪੋਰਟ ਕਰਨ ਦੀ ਸੂਚਨਾ ਮਿਲਦੇ ਹੀ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਚਿੰਤਾ 'ਚ ਹਨ। ਭਾਰਤ ’ਚ 12ਵੀਂ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਮਾਪੇ ਆਪਣੇ ਬੱਚਿਆਂ ਨੂੰ ਵਿਦੇਸ਼ ’ਚ ਪੜ੍ਹਾਈ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਪੱਕੇ ਤੌਰ ’ਤੇ ਸੈਟਲ ਹੋਣ ਦੇ ਸੁਫ਼ਨੇ ਦੇਖਦੇ ਹਨ। ਕਈ ਮਾਪੇ ਤਾਂ ਆਪਣੇ ਬੱਚਿਆਂ ਨੂੰ ਵਿਦੇਸ਼ ’ਚ ਪੜ੍ਹਾਈ ਦੇ ਤੌਰ ’ਤੇ ਭੇਜਣ ਦੇ ਨਾਂ ’ਤੇ ਆਪਣੀ ਜ਼ਮੀਨ ਗਹਿਣੇ ਰੱਖ ਕੇ ਜਾਂ ਬੈਂਕ ਤੋਂ ਲੋਨ ਲੈ ਕੇ ਭੇਜਦੇ ਹਨ ਤਾਂ ਕਿ ਕਿਸੇ ਤਰ੍ਹਾਂ ਉਨ੍ਹਾਂ ਦਾ ਬੱਚਾ ਪੜ੍ਹ-ਲਿਖ ਕੇ ਵੱਡਾ ਬਣੇ ਅਤੇ ਪੜ੍ਹਾਈ ਤੋਂ ਬਾਅਦ ਵਿਦੇਸ਼ ’ਚ ਪੱਕੇ ਤੌਰ ’ਤੇ ਸੈੱਟ ਹੋ ਕੇ ਉਨ੍ਹਾਂ ਦੇ ਸੁਫ਼ਨਿਆਂ ਨੂੰ ਪੂਰਾ ਕਰੇ। 

ਇਹ ਵੀ ਪੜ੍ਹੋ-  ਸੱਤ ਜਨਮਾਂ ਦੇ ਕਸਮਾਂ-ਵਾਅਦੇ, 'ਦ੍ਰੌਪਦੀ' ਨੇ ਠਾਣੀ ਸੀ ਸੁਹਾਗਣ ਮਰਾਂਗੀ, ਪਤੀ ਤੋਂ ਇਕ ਘੰਟਾ ਪਹਿਲਾਂ ਤਿਆਗੇ ਪ੍ਰਾਣ

ਜਿਹੜੇ ਮਾਪੇ ਪੜ੍ਹਾਈ ਤੋਂ ਬਾਅਦ 3 ਸਾਲ ਬੀਤ ਜਾਣ ਤੋਂ ਬਾਅਦ ਆਪਣੇ ਬੱਚਿਆਂ ਦੀ ਕੈਨੇਡਾ ’ਚ ਪੱਕੇ ਹੋਣ ਦੀ ਉਡੀਕ ਕਰ ਰਹੇ ਸਨ, ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੇ ਡਿਪੋਰਟ ਹੋਣ ਦੀ ਸੂਚਨਾ ਮਿਲਣ ਦਾ ਨੋਟਿਸ ਮਿਲਣ ’ਤੇ ਉਨ੍ਹਾਂ ਦੇ ਸੁਫ਼ਨਿਆਂ ’ਤੇ ਪਾਣੀ ਫਿਰ ਗਿਆ। ਪ੍ਰੋ. ਸਰਚਾਂਦ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕੌਮਾਂਤਰੀ ਵਿਦਿਆਰਥੀਆਂ ਦੀ ਡਿਪੋਰਟੇਸ਼ਨ ਰੁਕਣੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਪੱਕੇ ਹੋਣ ਦਾ ਮੌਕਾ ਮਿਲਣਾ ਚਾਹੀਦਾ ਹੈ। ਇਸ ਸੰਬੰਧੀ ਕੈਨੇਡਾ ਸਰਕਾਰ ਨਾਲ ਭਾਰਤ ਸਰਕਾਰ ਨੂੰ ਗੱਲ ਕਰਨੀ ਚਾਹੀਦੀ ਹੈ। ਇਸ  ਦੇ ਨਾਲ ਹੀ ਇਸ ਵੱਡੇ ਫਰਜ਼ੀਵਾੜੇ ’ਚ ਸ਼ਾਮਲ ਟਰੈਵਲ ਏਜੰਟਾਂ 'ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
 

  • Canada
  • india Students
  • Deport
  • Demand letter
  • Iqbal Singh Lalpura
  • Prof Sarchand Singh
  • ਕੈਨੇਡਾ
  • ਭਾਰਤੀ ਵਿਦਿਆਰਥੀ
  • ਡਿਪੋਰਟ
  • ਇਕਬਾਲ ਸਿੰਘ ਲਾਲਪੁਰਾ
  • ਮੰਗ ਪੱਤਰ

ਨਾਜਾਇਜ਼ ਸਬੰਧਾਂ ਨੇ ਪੱਟਿਆ ਘਰ; ਪਤਨੀ ਅਤੇ ਮਾਸੂਮ ਧੀ ਨੂੰ ਦਿੱਤੀ ਦਰਦਨਾਕ ਮੌਤ, ਫਿਰ ਬਿਆਨ ਕੀਤੀ ਝੂਠੀ ਕਹਾਣੀ

NEXT STORY

Stories You May Like

  • uk government deport illegal immigrants
    UK ਸਰਕਾਰ ਹੋਈ ਸਖਤ! ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਤੇਜ਼
  • shiromani akali dal district president iqbal singh dhindsa
    'ਪੰਜਾਬ ਕੇਸਰੀ ਗਰੁੱਪ' ਦੇ ਹੋਟਲ ’ਤੇ ਬੁਲਡੋਜ਼ਰ ਕਾਰਵਾਈ ਲੋਕਤੰਤਰ ’ਤੇ ਹਮਲਾ: ਇਕਬਾਲ ਸਿੰਘ ਢੀਂਡਸਾ
  • cbse  s two part warning to teachers
    CBSE ਦੀ ਅਧਿਆਪਕਾਂ ਨੂੰ ਦੋ ਟੁੱਕ: ਕਾਪੀਆਂ ਚੈੱਕ ਕਰਨ ਦੀ ਗੁਪਤਤਾ ਭੰਗ ਕੀਤੀ ਤਾਂ ਖ਼ੈਰ ਨਹੀਂ
  • rs 10 000 not withdrawn from atm had to pay rs 3 28 lakh to bank after 9 years
    ATM 'ਚੋਂ ਨਹੀਂ ਨਿਕਲੇ 10,000 ਰੁਪਏ, 9 ਸਾਲ ਬਾਅਦ ਬੈਂਕ ਨੂੰ ਦੇਣੇ ਪਏ 3.28 ਲੱਖ; ਜਾਣੋ ਕੀ ਹੈ ਪੂਰਾ ਮਾਮਲਾ
  • two persons arrested for opening fire at hospital demanding ransom
    ਫਿਰੌਤੀ ਦੀ ਮੰਗ ਨੂੰ ਲੈ ਕੇ ਹਸਪਤਾਲ 'ਤੇ ਗੋਲ਼ੀਆਂ ਚਲਾਉਣ ਵਾਲੇ ਦੋ ਵਿਅਕਤੀ ਗ੍ਰਿਫ਼ਤਾਰ, ਹੋਏ ਅਹਿਮ ਖ਼ੁਲਾਸੇ
  • soldier rajwinder singh  soldier  s cremation
    ਫੌਜੀ ਰਾਜਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, 11 ਸਾਲਾ ਪੁੱਤ ਨੇ ਚਿਖਾ ਨੂੰ ਦਿੱਤੀ ਅਗਨੀ
  • teachers stage strong protest against punjab government
    ਅਧਿਆਪਕਾਂ ਦਾ ਪੰਜਾਬ ਸਰਕਾਰ ਖਿਲਾਫ਼ ਤਿੱਖਾ ਰੋਸ ਪ੍ਰਦਰਸ਼ਨ, ਪੁਤਲਾ ਫੂਕ ਕੀਤੀਆਂ ਮੰਗਾਂ ਮਨਜ਼ੂਰ ਕਰਨ ਦੀ ਮੰਗ
  • case registered against unidentified persons on charges of assault
    ਕੁੱਟਮਾਰ ਕਰਨ ਦੇ ਦੋਸ਼ ’ਚ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ
  • jathedar kuldeep singh gargaj interview on jag bani on panthic issues
    ਪੰਥਕ ਮਸਲਿਆਂ 'ਤੇ ਜਥੇਦਾਰ Giani Kuldeep Singh Gargaj ਦਾ ਜਗ ਬਾਣੀ 'ਤੇ...
  • shooter who opened fire at sudhir sweets in phagwara arrested
    ਫਗਵਾੜਾ ਦੀ ਸੁਧੀਰ ਸਵੀਟਸ ’ਤੇ ਗੋਲ਼ੀਆਂ ਚਲਾਉਣ ਵਾਲੇ ਸ਼ੂਟਰ ਜਲੰਧਰ ਤੋਂ...
  • chance of hailstorm in punjab
    ਪੰਜਾਬ 'ਚ ਗੜ੍ਹੇਮਾਰੀ ਦੀ ਸੰਭਾਵਨਾ, ਓਰੇਂਜ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ...
  • 2 arrested with opium and rs 1 lakh drug money
    ਇਕ ਕਿਲੋ 400 ਗ੍ਰਾਮ ਅਫ਼ੀਮ ਤੇ ਇਕ ਲੱਖ ਰੁਪਏ ਡਰੱਗ ਮਨੀ ਸਮੇਤ 2 ਗ੍ਰਿਫ਼ਤਾਰ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • jalandhar pathankot highway accident
    ਜਲੰਧਰ-ਪਠਾਨਕੋਟ ਹਾਈਵੇਅ 'ਤੇ ਦਰਦਨਾਕ ਹਾਦਸਾ: ਟਿੱਪਰ ਨੇ ਬਾਈਕ ਸਵਾਰ ਨੂੰ ਮਾਰੀ...
  • anti drug campaign  operation kaso
    ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਖ-ਵੱਖ ਇਲਾਕਿਆਂ ’ਚ ਵੱਡੇ ਪੱਧਰ ’ਤੇ ਚਲਾਇਆ ਆਪ੍ਰੇਸ਼ਨ...
  • sukhjinder randhawa
    ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ, ਕਾਨੂੰਨ-ਵਿਵਸਥਾ ਹੋਈ ਢਹਿ-ਢੇਰੀ :...
Trending
Ek Nazar
bharti singh showed the face of her newborn baby kaju

ਇੰਤਜ਼ਾਰ ਹੋਇਆ ਖਤਮ ! ਕਾਮੇਡੀ ਕੁਈਨ ਭਾਰਤੀ ਸਿੰਘ ਨੇ ਦਿਖਾਇਆ ਛੋਟੇ ਪੁੱਤਰ...

ncw issues summons to nora fatehi  sanjay dutt

"ਅਸ਼ਲੀਲਤਾ ਬਰਦਾਸ਼ਤ ਨਹੀਂ...!"— ਸੰਜੇ ਦੱਤ ਤੇ ਨੋਰਾ ਨੂੰ ਮਹਿਲਾ ਕਮਿਸ਼ਨ ਨੇ...

up fatwa issued against nora fatehi over sarke chunar teri sarke song

'ਸਰਕੇ ਚੁਨਰ' ਗਾਣੇ ਨੂੰ ਲੈ ਕੇ ਵਧਿਆ ਵਿਵਾਦ; ਨੋਰਾ ਫਤੇਹੀ ਵਿਰੁੱਧ ਫਤਵਾ ਜਾਰੀ

famous actress announces pregnancy after 10 years of marriage

ਖੁਸ਼ਖਬਰੀ ! ਵਿਆਹ ਦੇ 10 ਸਾਲਾਂ ਬਾਅਦ 'ਮੰਮੀ' ਬਣਨ ਜਾ ਰਹੀ ਹੈ ਮਸ਼ਹੂਰ ਅਦਾਕਾਰਾ,...

samsung s premium smartphone

ਅੱਧੀ ਕੀਮਤ 'ਤੇ ਮਿਲ ਰਿਹੈ Samsung ਦਾ ਧਾਕੜ ਸਮਾਰਟਫੋਨ! ਜਾਣੋ ਕੀ ਹੈ ਆਫਰ

major incident

ਵੱਡੀ ਵਾਰਦਾਤ! ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਜੀਆਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ...

haryana government transfers 23 ias officers  read the list

ਹਰਿਆਣਾ ਸਰਕਾਰ ਵੱਲੋਂ 23 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ

honda electric suv testing india

ਭਾਰਤ 'ਚ ਹੋਂਡਾ ਦੀ ਵੱਡੀ ਤਿਆਰੀ, ਸ਼ੁਰੂ ਹੋਈ ਖਾਸ SUV ਦੀ ਟੈਸਟਿੰਗ

iran attack saudi arab kuwait qatar oil fields

'ਅਜੇ ਬਦਲਾ ਪੂਰਾ ਨਹੀਂ ਹੋਇਆ', ਈਰਾਨ ਦੇ ਹਮਲਿਆਂ ਨਾਲ ਖਾੜੀ ਦੇਸ਼ਾਂ ਦੇ ਤੇਲ ਖੂਹਾਂ...

us envoy holds talks with sri lankan president

ਪੱਛਮੀ ਏਸ਼ੀਆ ਸੰਕਟ 'ਤੇ ਅਮਰੀਕੀ ਰਾਜਦੂਤ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ...

big good news for railway employees

ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ...

good news on occasion of eid

ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ

pakistan  s army chief munir statement

ਪਾਕਿ ਫੌਜ ਮੁਖੀ ਨੇ ਅੱਤਵਾਦ ਦੇ ਮੁੱਦੇ 'ਤੇ ਅਫਗਨਿਸਤਾਨ ਨੂੰ ਸੁਣਾਈਆਂ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

famous punjabi singer received death threats

ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral

iran executed three people

ਈਰਾਨ 'ਚ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ 'ਫਾਂਸੀ'

kwality walls ice cream

Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • ganga river  boat  biryani party  youth  bail
      ਗੰਗਾ 'ਚ ਕਿਸ਼ਤੀ 'ਤੇ ਬਰਿਆਨੀ ਪਾਰਟੀ ਕਰਨ ਵਾਲੇ 14 ਨੌਜਵਾਨਾਂ ਦੀ ਜ਼ਮਾਨਤ ਅਰਜ਼ੀ...
    • up fatwa issued against nora fatehi over sarke chunar teri sarke song
      'ਸਰਕੇ ਚੁਨਰ' ਗਾਣੇ ਨੂੰ ਲੈ ਕੇ ਵਧਿਆ ਵਿਵਾਦ; ਨੋਰਾ ਫਤੇਹੀ ਵਿਰੁੱਧ ਫਤਵਾ ਜਾਰੀ
    • young women  trendy look  oversized shirts
      ਮੁਟਿਆਰਾਂ ਨੂੰ ਟ੍ਰੈਂਡੀ ਲੁੱਕ ਦੇ ਰਹੀ ‘ਓਵਰਸਾਈਜ਼ ਸ਼ਰਟ’
    • manish malhotra mother passes away
      ਬੁਰੀ ਖ਼ਬਰ : ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਦੀ ਮਾਂ ਦਾ ਹੋਇਆ ਦੇਹਾਂਤ
    • weather rain strong winds  temperature
      ਦਿੱਲੀ-NCR 'ਚ ਬਦਲਿਆ ਮੌਸਮ: ਮੀਂਹ ਤੇ ਤੇਜ਼ ਹਵਾਵਾਂ ਨਾਲ ਪਾਰਾ ਡਿੱਗਿਆ, ਟੁੱਟਿਆ...
    • woman character allegation social violence
      ਕਿਸੇ ਆਧਾਰ ਤੋਂ ਬਿਨਾਂ ਔਰਤ ਦੇ ਚਰਿੱਤਰ ’ਤੇ ਦੋਸ਼ ਲਾਉਣੇ ‘ਸਮਾਜਿਕ ਹਿੰਸਾ’, ਕੇਰਲ...
    • plastic products  water bottles  oil clothing prices increase
      ਪਲਾਸਟਿਕ ਉਤਪਾਦਾਂ ਦੀਆਂ ਕੀਮਤਾਂ 'ਚ 60 ਫੀਸਦੀ ਦਾ ਵਾਧਾ! ਈਰਾਨ ਸੰਕਟ ਨਾਲ ਇਹ...
    • 4 major airports including adampur in punjab will be closed
      ਹਵਾਈ ਯਾਤਰੀ ਸਾਵਧਾਨ! ਪੰਜਾਬ ਦੇ ਆਦਮਪੁਰ ਸਣੇ ਇਹ 4 ਮੁੱਖ ਏਅਰਪੋਰਟ ਹੋਣਗੇ ਬੰਦ
    • dhami cabinet expansion to take place in uttarakhand
      ਉੱਤਰਾਖੰਡ 'ਚ ਅੱਜ ਹੋਵੇਗਾ ਧਾਮੀ ਕੈਬਨਿਟ ਦਾ ਵਿਸਥਾਰ, 5 ਨਵੇਂ ਚਿਹਰੇ ਲੈ ਸਕਦੇ...
    • phuket bengaluru flight hit by lightning
      ਆਸਮਾਨੀ ਬਿਜਲੀ ਦੀ ਲਪੇਟ ’ਚ ਆਈ ‘ਫੁਕੇਟ-ਬੈਂਗਲੁਰੂ ਉਡਾਣ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +