Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    4:08:07 PM

  • ravneet bittu on satulj

    ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ...

  • ravneet bittu s big statement

    ਰਵਨੀਤ ਬਿੱਟੂ ਨੇ ਫ਼ਿਲਮ 'ਸਤਲੁਜ' ਨੂੰ ਲੈ ਕੇ...

  • punjab on high alert threat to blow up railway stations and schools with bombs

    High Alert 'ਤੇ ਪੰਜਾਬ! ਅਚਾਨਕ ਵਧਾਈ ਗਈ...

  • preparations full swing for motorcycle march on july 15 and delhi march july 20

    ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਇਟਲੀ-ਫਰਾਂਸ ਨਹੀਂ, ਗੁਆਂਢੀ ਮੁਲਕ ਬਣਿਆ ਡੈਸਟੀਨੇਸ਼ਨ ਵੈਡਿੰਗ ਲਈ ਭਾਰਤੀਆਂ ਦੀ ਪਹਿਲੀ ਪਸੰਦ

NATIONAL News Punjabi(ਦੇਸ਼)

ਇਟਲੀ-ਫਰਾਂਸ ਨਹੀਂ, ਗੁਆਂਢੀ ਮੁਲਕ ਬਣਿਆ ਡੈਸਟੀਨੇਸ਼ਨ ਵੈਡਿੰਗ ਲਈ ਭਾਰਤੀਆਂ ਦੀ ਪਹਿਲੀ ਪਸੰਦ

  • Edited By Disha,
  • Updated: 13 Jul, 2026 11:11 AM
New Delhi
destination wedding  sri lanka  indian  first choice  abroad
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਵਿਦੇਸ਼ਾਂ 'ਚ ਹੋਣ ਵਾਲੇ ਭਾਰਤੀ ਵਿਆਹਾਂ ਲਈ 2025 'ਚ ਸ਼੍ਰੀਲੰਕਾ ਸਭ ਤੋਂ ਤੇਜ਼ੀ ਨਾਲ ਉੱਭਰਦੇ ਸਥਾਨ ਵਜੋਂ ਸਾਹਮਣੇ ਆਇਆ ਹੈ। ਇਸ ਦੀ ਲੋਕਪ੍ਰਿਯਤਾ 'ਚ 25 ਫੀਸਦੀ ਤੱਕ ਵਾਧਾ ਹੋਇਆ ਹੈ। ਇਕ ਰਿਪੋਰਟ 'ਚ ਇਹ ਕਿਹਾ ਗਿਆ। ਉੱਥੇ ਹੀ ਪੱਛਮੀ ਏਸ਼ੀਆ 'ਚ ਜਾਰੀ ਸੰਕਟ ਦੇ ਬਾਵਜੂਦ, ਭਾਰਤੀ ਜੋੜਿਆਂ ਦੇ 2026 'ਚ ਭਾਰਤੀਆਂ ਜੋੜਿਆਂ ਦੇ ਆਪਣੀਆਂ ਵਿਸ਼ੇਸ਼ ਸਮਾਰੋਹ ਯੋਜਨਾਵਾਂ 'ਚ ਵੱਡੀ ਕਟੌਤੀ ਕਰਨ ਦੀ ਸੰਭਾਵਨਾ ਘੱਟ ਹੈ। ਵਿਆਹ ਦੀ ਯੋਜਨਾ ਬਣਾਉਣ ਵਾਲੇ ਮੰਚ 'WedMeGood' ਦੀ "ਡੈਸਟੀਨੇਸ਼ਨ ਵੈਡਿੰਗ ਰਿਪੋਰਟ 2026" ਦੇ ਅਨੁਸਾਰ, ਆਸਾਨ ਪਹੁੰਚ, ਭਾਰਤ ਨਾਲ ਨੇੜਤਾ, ਸ਼ਾਨਦਾਰ ਪਰਾਹੁਣਚਾਰੀ ਸਹੂਲਤਾਂ ਅਤੇ ਯਾਦਗਾਰੀ ਅਨੁਭਵਾਂ ਵਾਲੇ ਆਯੋਜਨਾਂ ਕਾਰਨ ਸ਼੍ਰੀਲੰਕਾ ਤੇਜ਼ੀ ਨਾਲ ਇਕ ਮੁੱਖ ਵਿਆਹ ਸਥਾਨ ਵਜੋਂ ਉਭਰ ਰਿਹਾ ਹੈ।

ਰਿਪੋਰਟ 'ਚ ਅਨੁਮਾਨ ਲਗਾਇਆ ਹੈ ਕਿ ਆਉਣ ਵਾਲੇ ਸਾਲਾਂ 'ਚ ਸ਼੍ਰੀਲੰਕਾ 'ਚ ਭਾਰਤੀ ਵਿਆਹਾਂ ਲਈ ਬੁਕਿੰਗ ਸਾਲਾਨਾ 20 ਤੋਂ 25 ਫੀਸਦੀ ਵਾਧਾ ਹੋ ਸਕਦਾ ਹੈ। ਹਾਲਾਂਕਿ, ਥਾਈਲੈਂਡ ਅਜੇ ਵੀ ਭਾਰਤੀਆਂ ਲਈ ਸਭ ਤੋਂ ਪ੍ਰਸਿੱਧ ਵਿਦੇਸ਼ੀ ਵਿਆਹ ਸਥਾਨ ਬਣਿਆ ਹੋਇਆ ਹੈ। 2025 'ਚ, ਲਗਭਗ 2.5 ਮਿਲੀਅਨ ਸੈਲਾਨੀਆਂ ਦੇ ਸ਼੍ਰੀਲੰਕਾ ਆਉਣ ਦੀ ਉਮੀਦ ਹੈ, ਜੋ ਕਿ ਪਿਛਲੇ ਸਾਲ ਨਾਲੋਂ 16 ਫੀਸਦੀ ਵੱਧ ਹੈ। ਇਹ ਰਿਪੋਰਟ 'WedMeGood' ਦੇ ਉਪਭੋਗਤਾ ਅਤੇ ਉਦਯੋਗ ਨੈੱਟਵਰਕ ਰਾਹੀਂ ਕੀਤੇ ਗਏ ਇੱਕ ਸਰਵੇਖਣ 'ਤੇ ਅਧਾਰਤ ਹੈ, ਜਿਸ 'ਚ ਲਗਭਗ 2.5 ਲੱਖ ਉਪਭੋਗਤਾਵਾਂ ਅਤੇ ਲਗਭਗ 24,000 ਵਿਆਹ ਉਦਯੋਗ ਨਾਲ ਜੁੜੇ ਪੇਸ਼ੇਵਰਾਂ ਅਤੇ ਸੇਵਾ ਪ੍ਰਦਾਤਾਵਾਂ ਨੂੰ ਸ਼ਾਮਲ ਕੀਤਾ ਗਿਆ।

ਸ਼ਾਂਗਰੀ-ਲਾ ਕੋਲੰਬੋ ਅਤੇ ਸ਼ਾਂਗਰੀ-ਲਾ ਹੰਬਨਟੋਟਾ ਲਈ ਖੇਤਰੀ ਸੰਚਾਰ ਨਿਰਦੇਸ਼ਕ, ਚੇਰੰਕਾ ਮੈਂਡਿਸ ਨੇ ਦੱਸਿਆ ਕਿ ਸ਼੍ਰੀਲੰਕਾ ਹੁਣ ਸਿਰਫ਼ ਇਕ ਉੱਭਰਦਾ ਵਿਕਲਪ ਨਹੀਂ ਰਹਿ ਗਿਆ ਹੈ, ਸਗੋਂ ਭਾਰਤੀ ਜੋੜਿਆਂ ਲਈ ਇਕ ਪ੍ਰਮੁੱਖ ਘੱਟ ਦੂਰੀ ਦੇ ਲਗਜ਼ਰੀ ਵਿਆਹ ਸਥਾਨ ਵਜੋਂ ਆਪਣੇ ਆਪ ਨੂੰ ਸਥਾਪਿਤ ਕਰ ਰਿਹਾ ਹੈ। WedMeGood ਦੇ ਅਨੁਸਾਰ, ਸ਼੍ਰੀਲੰਕਾ ਟੂਰਿਜ਼ਮ ਡਿਵੈਲਪਮੈਂਟ ਅਥਾਰਟੀ ਦੇ ਅੰਕੜਿਆਂ ਅਨੁਸਾਰ ਸ਼੍ਰੀਲੰਕਾ ਆਉਣ ਵਾਲੇ ਭਾਰਤੀ ਸੈਲਾਨੀਆਂ ਦੀ ਗਿਣਤੀ 2023 'ਚ 302,844 ਸੀ ਜੋ 2024 'ਚ ਵੱਧ ਕੇ 416,974 ਹੋ ਗਈ ਅਤੇ 2025 ਨਚ 530,000 ਤੋਂ ਵੱਧ ਪਹੁੰਚ ਗਈ।

WedMeGood ਦੇ ਅਨੁਸਾਰ, ਸ਼੍ਰੀਲੰਕਾ ਅਤੇ ਥਾਈਲੈਂਡ ਤੋਂ ਇਲਾਵਾ ਇੰਡੋਨੇਸ਼ੀਆ ਦਾ ਬਾਲੀ, ਵੀਅਤਨਾਮ ਅਤੇ ਮਲੇਸ਼ੀਆ ਭਾਰਤੀ ਵਿਆਹਾਂ ਲਈ ਚੋਟੀ ਦੇ ਅੰਤਰਰਾਸ਼ਟਰੀ ਸਥਾਨ ਸਨ। ਭਾਰਤ 'ਚ ਵਿਆਹਾਂ ਲਈ ਦੇਹਰਾਦੂਨ, ਮਸੂਰੀ, ਰਿਸ਼ੀਕੇਸ਼, ਸ਼ਿਮਲਾ ਅਤੇ ਜਿਮ ਕਾਰਬੇਟ ਚੋਟੀ ਦੇ ਪੰਜ ਸਥਾਨਾਂ 'ਚ ਸ਼ਾਮਲ ਰਹੇ। ਇਸ ਤੋਂ ਬਾਅਦ ਉਦੈਪੁਰ, ਜੈਪੁਰ, ਜੈਸਲਮੇਰ, ਜੋਧਪੁਰ ਅਤੇ ਗੋਆ ਦਾ ਸਥਾਨ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Destination Wedding
  • Sri Lanka
  • Indian
  • First Choice
  • Abroad
  • ਡੈਸਟੀਨੇਸ਼ਨ ਵੈਡਿੰਗ
  • ਸ਼੍ਰੀਲੰਕਾ
  • ਭਾਰਤੀ
  • ਪਹਿਲੀ ਪਸੰਦ
  • ਵਿਦੇਸ਼

PM ਲਈ ਹਮੇਸ਼ਾ 'ਖਾਵਾਂਗਾ, ਖਾਣ ਦੇਵਾਂਗਾ ਅਤੇ ਖੁਆਵਾਂਗਾ' ਵਾਲੀ ਸਥਿਤੀ ਰਹੀ : ਜੈਰਾਮ ਰਮੇਸ਼

NEXT STORY

Stories You May Like

  • asia  not europe  becomes indians   first choice
    ਇਸ ਵਾਰ ਯੂਰਪ ਨਹੀਂ ਸਗੋਂ ਏਸ਼ੀਆ ਬਣਿਆ ਭਾਰਤੀਆਂ ਦੀ ਪਹਿਲੀ ਪਸੰਦ
  • diesel and petrol cheaper
    ਡੀਜ਼ਲ 25 ਰੁਪਏ ਅਤੇ ਪੈਟਰੋਲ 20 ਰੁਪਏ ਹੋਇਆ ਸਸਤਾ ! ਗੁਆਂਢੀ ਮੁਲਕ ਦੀ ਸਰਕਾਰ ਨੇ ਕਰ'ਤਾ ਐਲਾਨ
  • doctors on strike
    ਹੜਤਾਲ 'ਤੇ ਚਲੇ ਗਏ ਡਾਕਟਰ ! ਇਲਾਜ ਤੋਂ ਅਵਾਜਾਰ ਹੋਏ ਸੈਂਕੜੇ ਮਰੀਜ਼, ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
  • ukraine breakup
    ਵੱਡੀ ਖ਼ਬਰ : ਯੂਕਰੇਨ ਦੇ ਟੋਟੇ ਹੋਣ ਦਾ ਖਦਸ਼ਾ! ਗੁਆਂਢੀ ਮੁਲਕ ਨੇ ਕਰ'ਤਾ ਵੱਡਾ ਦਾਅਵਾ
  • young women  sleeveless suits  fashion
    ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ‘ਸਲੀਵਲੈੱਸ ਸੂਟ’
  • undocumented indians in italy
    ਇਟਲੀ 'ਚ ਬਿਨਾਂ ਪੇਪਰਾਂ ਵਾਲੇ ਭਾਰਤੀਆਂ ਦਾ ਕਾਰਾ, ਇਟਾਲੀਅਨ ਬਜ਼ੁਰਗ ਤੋਂ ਪੈਨਸ਼ਨ ਲੁੱਟਣ ਦੇ ਚੱਕਰ 'ਚ ਪਹੁੰਚੇ ਜੇਲ੍ਹ
  • uidai gives big relief  now you won  t hassle of updating aadhaar
    UIDAI ਨੇ ਦਿੱਤੀ ਵੱਡੀ ਰਾਹਤ, ਹੁਣ Aadhaar ਅਪਡੇਟ ਲਈ ਨਹੀਂ ਲਗਾਉਣੇ ਪੈਣਗੇ ਚੱਕਰ
  • fire in french forests causes devastation
    ਫਰਾਂਸ ਦੇ ਜੰਗਲਾਂ 'ਚ ਲੱਗੀ ਅੱਗ ਨੇ ਮਚਾਈ ਤਬਾਹੀ, 2200 ਏਕੜ ਇਲਾਕਾ ਸੜ ਕੇ ਹੋਇਆ ਸੁਆਹ
  • ips cheated ten people of lakhs  thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
  • gangster doni bal threatens owner of karma fashion studio in jalandhar
    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ!...
  • sir in punjab
    ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ...
  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ...
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • private company mountain land government land sold police
      ਹੈਂ..; ਪਹਾੜ ਹੀ ਵੇਚ'ਤਾ ! ਕਰੋੜਾਂ 'ਚ ਹੋਈ ਸਰਕਾਰੀ ਜ਼ਮੀਨ ਦੀ ਡੀਲ, 19...
    • dm office  email police investigation
      ਬੰਬ ਨਾਲ ਉੱਡਾ ਦੇਵਾਂਗੇ DM ਦਫ਼ਤਰ, ਧਮਕੀ ਦੀ ਈਮੇਲ ਨੇ UP ਪੁਲਸ ਨੂੰ ਪੁਆ 'ਤੀਆਂ...
    • manjit singh gk on school staff salary
      ਸਕੂਲ ਸਟਾਫ਼ ਦੀਆਂ ਤਨਖਾਹਾਂ ਤੇ DSGPC ਵਿਚਾਲੇ ਵਿਵਾਦ 'ਤੇ ਮਨਜੀਤ ਸਿੰਘ GK ਦਾ...
    • raghuram rajan raj shetty asha sharma got responsibility in usa
      ਰਘੂਰਾਮ ਰਾਜਨ ਸਮੇਤ ਇਨ੍ਹਾਂ ਭਾਰਤੀਆਂ ਨੂੰ USA 'ਚ ਮਿਲੀ ਅਹਿਮ ਜ਼ਿੰਮੇਵਾਰੀ, ਜਾਣੋ...
    • women  1 500 per month scheme  name
      ਹਰ ਮਹੀਨੇ 1,500 ਵਾਲੀ ਸਕੀਮ 'ਚੋਂ 92 ਲੱਖ ਔਰਤਾਂ ਦਾ ਕੱਟਿਆ ਗਿਆ ਨਾਂ ! MH...
    • liquor shop closure protest police clash
      TASMAC ਸ਼ਰਾਬ ਦੀਆਂ ਦੁਕਾਨ ਬੰਦ ਕਰਨ ਦੀ ਮੰਗ ਨੂੰ ਲੈ ਪ੍ਰਦਰਸ਼ਨ, ਪੁਲਸ ਨਾਲ ਹੋਈ...
    • chief justice surya kant supreme court bhutan law clerk
      ਭਾਰਤ ਆਏ ਭੂਟਾਨ ਦੇ 2 ਨਿਆਂਇਕ ਸਹਾਇਕ ! CJI ਨੇ ਸੁਪਰੀਮ ਕੋਰਟ 'ਚ ਕੀਤਾ ਸੁਆਗਤ
    • liquor bottle qr code track
      ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ, ਕਾਲਾਬਾਜ਼ਾਰੀ ਨੂੰ ਲੈ ਕੇ ਸੈਣੀ ਸਰਕਾਰ...
    • shameful incident comes to light regarding ac coach of train  railways
      Train ਦੇ AC Coach ਨੂੰ ਲੈ ਕੇ ਸਾਹਮਣੇ ਆਇਆ ਸ਼ਰਮਨਾਕ ਕਾਰਾ, ਰੇਲਵੇ ਨੇ ਸਖ਼ਤੀ ਦੇ...
    • amarnath yatra  7754 pilgrims
      ਹਰ ਹਰ ਮਹਾਦੇਵ! ਅਮਰਨਾਥ ਯਾਤਰਾ ਲਈ 7754 ਸ਼ਰਧਾਲੂਆਂ ਦਾ ਇਕ ਹੋਰ ਜੱਥਾ ਜੰਮੂ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +