Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 15, 2026

    11:28:52 AM

  • punjabi youth in canada

    ਕੈਨੇਡਾ 'ਚ ਪੰਜਾਬੀ ਨੌਜਵਾਨ ਹੋਇਆ ਗ੍ਰਿਫ਼ਤਾਰ,...

  • ind vs nz india sets new zealand a target of 210 runs

    IND vs NZ : ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 210...

  • parvinder jhota s last prayer today

    ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ ਅੱਜ, ਤਖਤ ਸ੍ਰੀ...

  • super powers meeting

    'ਸੁਪਰ' ਪਾਵਰਾਂ ਦੀ ਇਤਿਹਾਸਕ ਮੀਟਿੰਗ ! ਪਰਮਾਣੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • ਚਾਮੁੰਡਾ ਨੰਦੀਕੇਸ਼ਵਰ ਧਾਮ 'ਚ ਸ਼ਰਧਾਲੂਆਂ ਨੇ ਦਿਲ ਖੋਲ੍ਹ ਕੇ ਕੀਤਾ ਦਾਨ, ਚੜ੍ਹਾਇਆ 19 ਲੱਖ ਦਾ ਚੜ੍ਹਾਵਾ

NATIONAL News Punjabi(ਦੇਸ਼)

ਚਾਮੁੰਡਾ ਨੰਦੀਕੇਸ਼ਵਰ ਧਾਮ 'ਚ ਸ਼ਰਧਾਲੂਆਂ ਨੇ ਦਿਲ ਖੋਲ੍ਹ ਕੇ ਕੀਤਾ ਦਾਨ, ਚੜ੍ਹਾਇਆ 19 ਲੱਖ ਦਾ ਚੜ੍ਹਾਵਾ

  • Edited By Tanu,
  • Updated: 28 Jan, 2023 02:03 PM
Himachal Pradesh
devotees donated in chamunda nandikeshwar dham
  • Share
    • Facebook
    • Tumblr
    • Linkedin
    • Twitter
  • Comment

ਧਰਮਸ਼ਾਲਾ (ਨ੍ਰਿਪਜੀਤ)- ਪ੍ਰਸਿੱਧ ਸ਼ਕਤੀਪੀਠ ਚਾਮੁੰਡਾ ਨੰਦੀਕੇਸ਼ਵਰ ਧਾਮ 'ਚ ਸ਼ਰਧਾਲੂਆਂ ਵਲੋਂ 19 ਲੱਖ 20 ਹਜ਼ਾਰ ਰੁਪਏ ਦਾ ਚੜ੍ਹਾਵਾ ਚੜ੍ਹਾਇਆ ਗਿਆ ਹੈ। ਕੋਰੋਨਾ ਦੇ ਦੌਰ ਤੋਂ ਬਾਅਦ ਮੰਦਰ ਦੇ ਚੜ੍ਹਾਵੇ 'ਚ ਹੌਲੀ-ਹੌਲੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੰਦਰ ਅਧਿਕਾਰੀ ਅਤੇ ਸਬ-ਡਿਵੀਜ਼ਨਲ ਮੈਜਿਸਟ੍ਰੇਟ ਧਰਮਸ਼ਾਲਾ ਸ਼ਿਲਪੀ ਬੇਕਤਾ ਨੇ ਦੱਸਿਆ ਕਿ ਕਮੇਟੀ ਵੱਲੋਂ 28 ਦਸੰਬਰ ਨੂੰ ਮੰਦਰ ਦੇ ਦਾਨ ਬਾਕਸ ਖੋਲ੍ਹੇ ਗਏ ਸਨ ਅਤੇ ਦਾਨ ਦੀ ਗਿਣਤੀ ਕੀਤੀ ਗਈ ਸੀ। ਜਿਸ ਵਿਚ ਮੰਦਰ ਪ੍ਰਸ਼ਾਸਨ ਨੂੰ 19 ਲੱਖ 20 ਹਜ਼ਾਰ ਰੁਪਏ ਦਾ ਦਾਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਦੌਰ ਤੋਂ ਬਾਅਦ ਮੰਦਰ ਲਈ ਦਾਨ 'ਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਚਾਮੁੰਡਾ ਮੰਦਰ 'ਚ ਸਹੂਲਤਾਂ ਵਧਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਸਬ-ਡਿਵੀਜ਼ਨਲ ਮੈਜਿਸਟ੍ਰੇਟ ਨੇ ਦੱਸਿਆ ਕਿ ਚਾਮੁੰਡਾ ਮੰਦਰ 'ਚ ਸ਼ਰਧਾਲੂਆਂ ਲਈ ਆਨਲਾਈਨ ਦਾਨ ਕਰਨ ਦੀ ਵਿਵਸਥਾ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਸ਼ਰਧਾਲੂ ਹੁਣ ਕਿਊਆਰ ਕੋਡ ਰਾਹੀਂ ਵੀ ਮੰਦਰ 'ਚ ਦਾਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਸ਼ਰਧਾਲੂਆਂ ਲਈ ਸ਼ੁਰੂ ਕੀਤੀ ਗਈ ਆਨਲਾਈਨ ਦਾਨ ਦੀ ਵਿਵਸਥਾ ਦੇ ਵੀ ਸਾਕਾਰਤਮਕ ਨਤੀਜੇ ਮਿਲ ਰਹੇ ਹਨ। 

ਮੰਦਰ ਪ੍ਰਸ਼ਾਸਨ ਨੂੰ ਆਨਲਾਈਨ ਰਾਹੀਂ ਕਰੀਬ 2 ਲੱਖ 50 ਹਜ਼ਾਰ ਰੁਪਏ ਦਾ ਦਾਨ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਕਿਊਆਰ ਕੋਡ ਮੰਦਰ ਦੀਆਂ ਕੰਧਾਂ ਦੇ ਬਾਹਰ ਲਾਇਆ ਗਿਆ ਸੀ ਪਰ ਹੁਣ ਪ੍ਰਸ਼ਾਸਨ ਵਲੋਂ ਮੰਦਰ ਦੇ ਅੰਦਰ ਵੀ ਕਿਊਆਰ ਕੋਡ ਲਾਏ ਗਏ ਹਨ ਅਤੇ ਹੁਣ ਜੋ ਵੀ ਸ਼ਰਧਾਲੂ ਆਫ਼ਲਾਈਨ ਦਾਨ ਨਹੀਂ ਦੇਣਾ ਚਾਹੁੰਦੇ ਹਨ, ਉਹ ਆਨਲਾਈਨ ਰਾਹੀਂ ਵੀ ਦਾਨ ਦੇ ਸਕਦੇ ਹਨ।


 

  • Devotees
  • donated
  • Chamunda Nandikeshwar Dham
  • ਸ਼ਰਧਾਲੂ
  • ਦਾਨ
  • ਚਾਮੁੰਡਾ ਨੰਦੀਕੇਸ਼ਵਰ ਧਾਮ

ਤ੍ਰਿਪੁਰਾ ਵਿਧਾਨ ਸਭਾ ਚੋਣਾ: ਭਾਜਪਾ ਨੇ ਜਾਰੀ ਕੀਤੀ 48 ਉਮੀਦਵਾਰਾਂ ਦੀ ਸੂਚੀ

NEXT STORY

Stories You May Like

  • people of these 3 zodiac signs should be cautious
    ਸਾਵਧਾਨ ਹੋ ਜਾਣ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ ! 'ਦਵਿਦਵਾਦਸ਼ ਯੋਗ' ਨਾਲ ਸ਼ੁਰੂ ਹੋਵੇਗਾ ਚੁਣੌਤੀਆਂ ਭਰਿਆ ਸਮਾਂ
  • maternal grandmother  granddaughter  gold earrings  police
    ਸੁੱਤੀ ਪਈ ਨਾਨੀ-ਦੋਹਤੀ ਦਾ ਬੇਰਹਿਮੀ ਨਾਲ ਕਤਲ ! ਕੰਨਾਂ ਤੋਂ ਗਾਇਬ 'ਵਾਲ਼ੀਆਂ' ਕਰ ਰਹੀਆਂ ਵੱਡਾ ਇਸ਼ਾਰਾ
  • india in un
    UN 'ਚ ਭਾਰਤ ਨੇ ਫਿਲਸਤੀਨ ਦੇ ਪੱਖ ਵਾਲੇ ਮਤੇ ਦਾ ਕੀਤਾ ਸਮਰਥਨ ! ਇਜ਼ਰਾਈਲ ਨੂੰ US ਸਣੇ ਮਿਲੇ ਸਿਰਫ਼ 7 ਵੋਟ
  • chinese border  india  external affairs minister indian soldiers
    ਚੀਨੀ ਬਾਰਡਰ 'ਤੇ ਵਧੀ ਹਲਚਲ ! ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਿਹਾ ਭਾਰਤ
  • ncp
    NCP ਦੇ ਦੋਹਾਂ ਧੜਿਆਂ ਦੇ ਰਲੇਵੇਂ ਤੋਂ ਸੁਨੇਤਰਾ ਪਵਾਰ ਨੇ ਕੀਤਾ ਇਨਕਾਰ, ਸੁਪ੍ਰਿਆ ਸੁਲੇ ਦੀ ਵੀ ‘ਨਾਂਹ’
  • amit shah meets police officials
    ਅਮਿਤ ਸ਼ਾਹ ਦੀ ਚੋਟੀ ਦੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ
  • tragedy strikes a family returning from khatu shyam
    ਖਾਟੂ ਸ਼ਿਆਮ ਤੋਂ ਪਰਤ ਰਹੇ ਪਰਿਵਾਰ 'ਤੇ ਕਹਿਰ : ਬੇਕਾਬੂ ਟਰਾਲੇ ਹੇਠਾਂ ਦੱਬੀ ਕਾਰ, 4 ਦੀ ਮੌਤ
  • pakistani minister to visit india after operation sindhur
    ਆਪ੍ਰੇਸ਼ਨ ਸਿੰਧੂਰ ਤੋਂ ਬਾਅਦ ਪਹਿਲੀ ਵਾਰ ਭਾਰਤ ਆਉਣਗੇ ਪਾਕਿਸਤਾਨੀ ਮੰਤਰੀ
  • commissionerate police took action against illegal construction
    ਕਪੂਰਥਲਾ ਜੇਲ੍ਹ ’ਚ ਬੰਦ ਮੁਲਜ਼ਮ ਦੀ ਨਾਜਾਇਜ਼ ਉਸਾਰੀ ’ਤੇ ਕਮਿਸ਼ਨਰਰੇਟ ਪੁਲਸ ਨੇ...
  • commissionerate police takes action against illegal construction
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ, ਕਪੂਰਥਲਾ ਜੇਲ੍ਹ 'ਚ ਬੰਦ ਦੋਸ਼ੀ...
  • heavy rush on trains during the chhath festival
    ਛੱਠ ਦੇ ਤਿਉਹਾਰ ਵਿਚਕਾਰ ਟ੍ਰੇਨਾਂ ’ਚ ਭਾਰੀ ਭੀੜ, ਅੱਜ ਅੰਮ੍ਰਿਤਸਰ-ਮੁੰਬਈ ਵਿਚਕਾਰ...
  • early morning rain in punjab
    ਪੰਜਾਬ 'ਚ ਬਦਲਿਆ ਮੌਸਮ ਦਾ ਮਿਜ਼ਾਜ, ਤੜਕਸਾਰ ਬਾਰਿਸ਼ ਨਾਲ ਵਧੀ ਠੰਡ
  • phone and network services being used by gangsters lodged in jails
    ਜੇਲ੍ਹਾਂ ’ਚ ਬੰਦ ਗੈਂਗਸਟਰਾਂ ਵੱਲੋਂ ਚਲਾਏ ਜਾ ਰਹੇ ਫੋਨ ਤੇ ਨੈੱਟਵਰਕ ਬੰਦ ਕਰਵਾਏ...
  • security vigil during elections and festivals
    ਚੋਣਾਂ ਤੇ ਤਿਉਹਾਰਾਂ 'ਤੇ ਸੁਰੱਖਿਆ ਦਾ ਪਹਿਰਾ, ਪੰਜਾਬ 'ਚ ਅਰਧ ਸੈਨਿਕ ਬਲਾਂ...
  • power cut will spoil the fun of the sunday holiday
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • nitin nabin to visit punjab on november 18 samrasta sankalp yatra
    18 ਨਵੰਬਰ ਨੂੰ ਪੰਜਾਬ ਆਉਣਗੇ ਨਿਤਿਨ ਨਬੀਨ! ਜਲੰਧਰ ਤੋਂ ਨਿਕਲੇਗੀ ਇਹ ਵੱਡੀ ਯਾਤਰਾ,...
Trending
Ek Nazar
italy slaps meta with an 887 million fine

ਇਟਲੀ ਨੇ Meta ਨੂੰ ਠੋਕਿਆ 887 ਮਿਲੀਅਨ ਡਾਲਰ ਦਾ ਜੁਰਮਾਨਾ! ਇਸ ਮਾਮਲੇ 'ਚ ਕੀਤੀ...

2 arrested including a shooter wanted in the mad sandhu murder case

‘ਮੈਡ ਸੰਧੂ’ ਕਤਲ ਕਾਂਡ ’ਚ ਲੋੜੀਂਦੇ ਸ਼ੂਟਰ ਸਮੇਤ 2 ਗ੍ਰਿਫ਼ਤਾਰ, ਬਾਲੀਵੁੱਡ...

holiday monday government offices closed

ਸੋਮਵਾਰ ਨੂੰ ਛੁੱਟੀ ! ਬੰਦ ਰਹਿਣਗੇ ਸਰਕਾਰੀ ਦਫ਼ਤਰ, ਦਿੱਲੀ ਸਰਕਾਰ ਨੇ ਕੀਤਾ ਐਲਾਨ

this is the cheapest 7seater car in the country

ਇਹ ਹੈ ਦੇਸ਼ ਦੀ ਸਭ ਤੋਂ ਸਸਤੀ 7 ਸੀਟਰ ਕਾਰ ! ਘੱਟ ਕੀਮਤ 'ਚ ਸ਼ਾਨਦਾਰ ਫੀਚਰਜ਼ ਦੇ...

parents  teaching  good habits  children

ਮਾਪੇ ਆਪਣੇ ਬੱਚਿਆਂ ਨੂੰ ਜ਼ਰੂਰ ਸਿਖਾਉਣ ਇਹ ਚੰਗੀਆਂ ਆਦਤਾਂ, ਹਰ ਕੋਈ ਕਰੇਗਾ ਤਾਰੀਫ਼

partner blames every argument how to deal

ਰਿਸ਼ਤੇ 'ਚ ਹਰ ਝਗੜੇ ਲਈ ਤੁਹਾਨੂੰ ਦੱਸਿਆ ਜਾਂਦਾ ਜ਼ਿੰਮੇਵਾਰ! ਤਾਂ ਇਨ੍ਹਾਂ...

dhvani bhanushali engaged to boyfriend yash

1.7 ਬਿਲੀਅਨ ਵਿਊਜ਼ ਵਾਲੇ ਗਾਣੇ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚਪੀਤੇ ਯਸ਼ ਨਾਲ ਕਰਾ ਲਈ...

82 year old actress dating 28 year old son of hollywood superstar

ਹਾਲੀਵੁੱਡ ਸੁਪਰਸਟਾਰ ਦੇ 28 ਸਾਲਾ ਮੁੰਡੇ ਨੂੰ ਡੇਟ ਕਰ ਰਹੀ 82 ਸਾਲ ਦੀ ਅਦਾਕਾਰਾ !...

rs 50 lottery ticket makes a man a lakhpati wins a prize of rs 21 lakh

ਪੰਜਾਬ: 50 ਰੁਪਏ ਨੇ ਬਦਲੀ ਕਿਸਮਤ! ਬਣ ਗਿਆ ਲੱਖਪਤੀ, ਨਿਕਲਿਆ 21 ਲੱਖ ਦਾ ਇਨਾਮ

power cut punjab tomorrow

ਪੰਜਾਬ 'ਚ ਸ਼ਨੀਵਾਰ 8-9 ਘੰਟੇ ਬੰਦ ਰਹੇਗੀ ਬਿਜਲੀ ! ਇਨ੍ਹਾਂ ਇਲਾਕਿਆਂ 'ਚ ਲੱਗੇਗਾ...

after diwali rs 1500 each was credited to womens accounts

ਦੀਵਾਲੀ ਤੋਂ ਬਾਅਦ ਔਰਤਾਂ ਦੇ ਖਾਤਿਆਂ 'ਚ ਆ ਗਏ 1500-1500 ਰੁਪਏ! CM ਮੋਹਨ...

31 year old fast bowler shines in debut match

ਡੈਬਿਊ ਮੈਚ 'ਚ ਹੀ ਛਾਇਆ 31 ਸਾਲਾ ਤੇਜ਼ ਗੇਂਦਬਾਜ਼, 7 ਵਿਕਟਾਂ ਝਟਕਾ ਕੇ ਰਚ'ਤਾ...

collision 6 vehicles suv catches fire

ਮੁੰਬਈ ਕੋਸਟਲ ਰੋਡ 'ਤੇ ਇਕ-ਇਕ ਕਰਕੇ ਆਪਸ 'ਚ ਟਕਰਾਏ 6 ਵਾਹਨ, SUV ਨੂੰ ਲੱਗੀ...

govinda and komal  s new photoshoot creates a stir

ਗੋਵਿੰਦਾ ਦੀਆਂ ਬਾਹਾਂ 'ਚ ਕੋਮਲ ਰਾਣੀ ! 'ਰੂਪਾ' ਦੇ ਪ੍ਰਮੋਸ਼ਨਲ ਫੋਟੋਸ਼ੂਟ ਨੇ...

chinese dissident

ਅਮਰੀਕਾ 'ਚ ਬੀਜਿੰਗ ਲਈ ਜਾਸੂਸੀ ਕਰਨ ਵਾਲਾ ਚੀਨੀ ਅਸੰਤੁਸ਼ਟ ਰਿਹਾਅ

passenger van plunges into river

PoK'ਚ ਦਰਿਆ 'ਚ ਡਿੱਗੀ ਯਾਤਰੀ ਵੈਨ ; 11 ਲੋਕਾਂ ਦੀ ਮੌਤ

new zealand sets india a target of 334 runs

IND vs NZ 4th ODI: ਨਿਊਜ਼ੀਲੈਂਡ ਨੇ ਭਾਰਤ ਅੱਗੇ ਰੱਖਿਆ 334 ਦੌੜਾਂ ਦਾ ਵੱਡਾ...

police operation in pakistan

ਪਾਕਿਸਤਾਨ 'ਚ ਮਾਰਿਆ ਗਿਆ ਵਾਂਟੇਡ ਅੱਤਵਾਦੀ ਕਮਾਂਡਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • a white blanket on the mountains
      ਪਹਾੜਾਂ 'ਤੇ ਚਿੱਟੀ ਚਾਦਰ: ਹਿਮਾਚਲ-ਕਸ਼ਮੀਰ 'ਚ ਭਾਰੀ ਬਰਫ਼ਬਾਰੀ, ਮੈਦਾਨੀ ਇਲਾਕਿਆਂ...
    • aiims delhi performs surgery on fetus
      ਏਮਜ਼-ਦਿੱਲੀ ਨੇ ਕੀਤੀ ਕੁੱਖ ’ਚ ਪਲ ਰਹੇ ਬੱਚੇ ਦੀ ਸਰਜਰੀ, ਰੀੜ੍ਹ ਦੀ ਹੱਡੀ ਦੇ...
    • godhra incident was a conspiracy
      ਗੋਧਰਾ ਕਾਂਡ ਹਾਦਸਾ ਨਹੀਂ, ਸਾਜ਼ਿਸ਼ ਸੀ: CBI ਦੇ ਸਾਬਕਾ ਡਾਇਰੈਕਟਰ
    • woman in suicide along with her 3 daughters
      ਬਾਰਾਬੰਕੀ ’ਚ ਔਰਤ ਨੇ 3 ਧੀਆਂ ਸਮੇਤ ਟਰੇਨ ਅੱਗੇ ਛਾਲ ਮਾਰ ਕੇ ਦਿੱਤੀ ਜਾਨ
    • congress mla vandalizes stage in uttarakhand
      ਉੱਤਰਾਖੰਡ ’ਚ ਕਾਂਗਰਸੀ ਵਿਧਾਇਕ ਵੱਲੋਂ ਮੰਚ ’ਤੇ ਭੰਨਤੋੜ, ਸਮਾਗਮ ’ਚ ਬੋਲਣ ਦੀ...
    • an indian will hoist the tricolour on the moon by 2040
      '2040 ਤੱਕ ਚੰਦਰਮਾ 'ਤੇ ਤਿਰੰਗਾ ਲਹਿਰਾਏਗਾ ਭਾਰਤੀ', ਪੁਲਾੜ ਤੋਂ ਪਰਤੇ...
    • young woman brutally murdered in showroom
      ਸ਼ੋਰੂਮ 'ਚ ਮੁਟਿਆਰ ਦਾ ਬੇਰਹਿਮੀ ਨਾਲ ਕਤਲ, ਚੇਂਜਿੰਗ ਰੂਮ 'ਚੋਂ ਮਿਲੀ ਲਾਸ਼
    • chhath celebrations turn to mourning
      ਮਾਤਮ 'ਚ ਬਦਲੀਆਂ ਛੱਠ ਦੀਆਂ ਖ਼ੁਸ਼ੀਆਂ, ਇੱਕ ਤੋਂ ਬਾਅਦ ਇੱਕ ਫਟੇ 3 ਗੈਸ ਸਿਲੰਡਰ
    • major breakthrough in sri ganganagar train track blast case
      ਸ਼੍ਰੀਗੰਗਾਨਗਰ ਟ੍ਰੇਨ ਟ੍ਰੈਕ ਬਲਾਸਟ ਮਾਮਲੇ 'ਚ ਵੱਡਾ ਖ਼ੁਲਾਸਾ, ਪੰਜਾਬ ਤੋਂ...
    • actor who worked in over 600 films passes away
      600 ਤੋਂ ਵੱਧ ਫ਼ਿਲਮਾਂ 'ਚ ਕੰਮ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ, ਫ਼ਿਲਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +