Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    5:21:07 PM

  • swine flu wreaks havoc in punjab first suspicious death reported in jalandhar

    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ...

  • bus incident

    ਕੇਪ ਵਰਡੇ 'ਚ ਵਾਪਰਿਆ ਭਿਆਨਕ ਬੱਸ ਹਾਦਸਾ,  25...

  • russia ukraine conflict

    ਰੂਸ-ਯੂਕ੍ਰੇਨ ਦੀ ਜੰਗ ਹੋਵੇਗੀ ਖ਼ਤਮ ! ਪੁਤਿਨ ਮਗਰੋਂ...

  • punjab congress news

    ਪੰਜਾਬ ਕਾਂਗਰਸ 'ਚ ਹਲਚਲ! ਸਾਬਕਾ ਮੁੱਖ ਮੰਤਰੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਹੁਣ ਬਿਨਾਂ ਇਜਾਜ਼ਤ ਭਾਰਤ 'ਚ ਨਹੀਂ ਉਤਰ ਸਕੇਗਾ ਵਿਦੇਸ਼ੀ ਜਹਾਜ਼ ! DGCA ਨੇ ਜਾਰੀ ਕੀਤੇ ਸਖ਼ਤ ਨਿਯਮ

NATIONAL News Punjabi(ਦੇਸ਼)

ਹੁਣ ਬਿਨਾਂ ਇਜਾਜ਼ਤ ਭਾਰਤ 'ਚ ਨਹੀਂ ਉਤਰ ਸਕੇਗਾ ਵਿਦੇਸ਼ੀ ਜਹਾਜ਼ ! DGCA ਨੇ ਜਾਰੀ ਕੀਤੇ ਸਖ਼ਤ ਨਿਯਮ

  • Edited By Harpreet Singh,
  • Updated: 11 Mar, 2026 04:33 PM
New Delhi
dgca strict rules
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਇਕ ਪਾਸੇ ਜਿੱਥੇ ਇਰਾਨ 'ਚ ਛਿੜੀ ਜੰਗ ਨੇ ਪੂਰੀ ਦੁਨੀਆ ਨੂੰ ਵਖ਼ਤ 'ਚ ਪਾਇਆ ਹੋਇਆ ਹੈ, ਉੱਥੇ ਹੀ ਭਾਰਤ ਦੇ ਹਵਾਲਾਬਾਜ਼ੀ ਰੈਗੂਲੇਟਰ, ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (DGCA) ਨੇ ਵਿਦੇਸ਼ੀ ਏਅਰਲਾਈਨਾਂ ਲਈ ਭਾਰਤ ਵਿੱਚ ਆਪਣੀਆਂ ਸੇਵਾਵਾਂ ਸ਼ੁਰੂ ਕਰਨ ਅਤੇ ਚਲਾਉਣ ਲਈ ਨਿਯਮਾਂ ਦਾ ਇੱਕ ਨਵਾਂ ਖਾਕਾ ਜਾਰੀ ਕੀਤਾ ਹੈ।

ਇਨ੍ਹਾਂ ਨਿਯਮਾਂ ਮੁਤਾਬਕ ਕਿਸੇ ਵੀ ਵਿਦੇਸ਼ੀ ਏਅਰਲਾਈਨ ਨੂੰ ਭਾਰਤ ਵਿੱਚ ਉਡਾਣਾਂ ਸ਼ੁਰੂ ਕਰਨ ਲਈ ਪਹਿਲਾਂ DGCA ਤੋਂ ਵਿਸ਼ੇਸ਼ 'ਓਪਰੇਟਿੰਗ ਅਥਾਰਾਈਜ਼ੇਸ਼ਨ' ਲੈਣੀ ਪਵੇਗੀ, ਭਾਵੇਂ ਦੋਵਾਂ ਦੇਸ਼ਾਂ ਵਿਚਕਾਰ ਹਵਾਈ ਸੇਵਾਵਾਂ ਦਾ ਦੁਵੱਲਾ ਸਮਝੌਤਾ ਪਹਿਲਾਂ ਹੀ ਮੌਜੂਦ ਹੋਵੇ। ਏਅਰਲਾਈਨਾਂ ਨੂੰ ਉਨ੍ਹਾਂ ਦੀਆਂ ਆਪਣੀਆਂ ਸਰਕਾਰਾਂ ਵੱਲੋਂ ਰਸਮੀ ਤੌਰ 'ਤੇ ਨਾਮਜ਼ਦ ਕੀਤਾ ਜਾਣਾ ਚਾਹੀਦਾ ਹੈ। DGCA ਇਹ ਯਕੀਨੀ ਬਣਾਏਗਾ ਕਿ ਏਅਰਲਾਈਨ ਦੀ ਮਲਕੀਅਤ ਅਤੇ ਕੰਟਰੋਲ ਨਾਮਜ਼ਦ ਕਰਨ ਵਾਲੇ ਦੇਸ਼ ਕੋਲ ਹੀ ਰਹੇ। 

ਇਹ ਵੀ ਪੜ੍ਹੋ- 2 ਕਰੋੜ ਵੋਟਾਂ 'ਤੇ ਚੱਲੇਗੀ ਕੈਂਚੀ ! ਟਰੰਪ ਦੀ ਡਿਮਾਂਡ ਨੇ ਖੜ੍ਹਾ ਕੀਤਾ ਨਵਾਂ 'ਮਸਲਾ'

ਸਾਰੀਆਂ ਵਿਦੇਸ਼ੀ ਏਅਰਲਾਈਨਾਂ ਲਈ DGCA ਦੇ 'eGCA' ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਰਜਿਸਟ੍ਰੇਸ਼ਨ ਦੌਰਾਨ ਏਅਰ ਆਪਰੇਟਰ ਸਰਟੀਫਿਕੇਟ (AOC), ਹੈੱਡਕੁਆਰਟਰ ਦਾ ਪਤਾ ਅਤੇ ਸੀਨੀਅਰ ਲੀਡਰਸ਼ਿਪ ਦਾ ਵੇਰਵੇ ਦੇਣਾ ਲਾਜ਼ਮੀ ਹੋਵੇਗਾ। ਹਰੇਕ ਏਅਰਲਾਈਨ ਨੂੰ ਭਾਰਤ ਵਿੱਚ ਆਪਣਾ ਇੱਕ ਸਥਾਨਕ ਨੁਮਾਇੰਦਾ ਨਿਯੁਕਤ ਕਰਨਾ ਪਵੇਗਾ, ਜੋ ਭਾਰਤੀ ਨਾਗਰਿਕ ਜਾਂ ਭਾਰਤ ਵਿੱਚ ਰਜਿਸਟਰਡ ਸੰਸਥਾ ਹੋਵੇ ਅਤੇ ਭਾਰਤੀ ਹਵਾਬਾਜ਼ੀ ਨਿਯਮਾਂ ਤੋਂ ਜਾਣੂੰ ਹੋਵੇ। ਏਅਰਲਾਈਨਾਂ ਨੂੰ ਉਡਾਣਾਂ ਸ਼ੁਰੂ ਕਰਨ ਦੀ ਪ੍ਰਸਤਾਵਿਤ ਮਿਤੀ ਤੋਂ ਘੱਟੋ-ਘੱਟ 90 ਦਿਨ ਪਹਿਲਾਂ ਅਰਜ਼ੀ ਦੇਣੀ ਹੋਵੇਗੀ। ਇੱਕ ਵਾਰ ਇਜਾਜ਼ਤ ਮਿਲਣ 'ਤੇ ਇਹ 5 ਸਾਲਾਂ ਲਈ ਵੈਲਿਡ ਰਹੇਗੀ।

ਇਸ ਤੋਂ ਇਲਾਵਾ ਸਾਰੀਆਂ ਵਿਦੇਸ਼ੀ ਏਅਰਲਾਈਨਾਂ ਲਈ ਯਾਤਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਵਿਸ਼ੇਸ਼ ਪ੍ਰਣਾਲੀ ਸਥਾਪਤ ਕਰਨਾ ਲਾਜ਼ਮੀ ਕੀਤਾ ਗਿਆ ਹੈ। ਜੇਕਰ ਕੋਈ ਏਅਰਲਾਈਨ ਕਿਸੇ ਭਾਰਤੀ ਹਵਾਈ ਅੱਡੇ ਤੋਂ ਲਗਾਤਾਰ 4 ਟ੍ਰੈਫਿਕ ਸੀਜ਼ਨਾਂ ਤੱਕ ਉਡਾਣਾਂ ਨਹੀਂ ਚਲਾਉਂਦੀ, ਤਾਂ ਉਸ ਦੀ ਇਜਾਜ਼ਤ ਆਪਣੇ ਆਪ ਮੁਅੱਤਲ ਕਰ ਦਿੱਤੀ ਜਾਵੇਗੀ। ਨਿਯਮਾਂ ਦੀ ਉਲੰਘਣਾ ਜਾਂ ਸੁਰੱਖਿਆ ਮਾਪਦੰਡਾਂ ਵਿੱਚ ਕਮੀ ਪਾਏ ਜਾਣ 'ਤੇ ਇਸ ਦੀ ਇਜਾਜ਼ਤ ਰੱਦ ਵੀ ਕੀਤੀ ਜਾ ਸਕਦੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • DGCA Rules
  • Aviation Rules
  • Foreign Airlines

ਖੁਸ਼ੀਆਂ ਵਾਲੇ ਘਰ ਪਏ ਵੈਣ ! ਨਦੀ 'ਚ ਨਹਾਉਂਦੇ ਸਮੇਂ ਦੋ ਸਕੇ ਭਰਾਵਾਂ ਸਮੇਤ 3 ਨੌਜਵਾਨਾਂ ਦੀ ਡੁੱਬਣ ਨਾਲ ਮੌਤ

NEXT STORY

Stories You May Like

  • spicejet signs firm agreements to lease 20 aircraft
    ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ
  • fir will be lodged for dumping garbage in rivers in dehradun
    ਦੇਹਰਾਦੂਨ ’ਚ ਨਦੀਆਂ ’ਚ ਕੂੜਾ ਸੁੱਟਣ ’ਤੇ ਹੋਵੇਗੀ FIR, ਡੀਐੱਮ ਨੇ ਜਾਰੀ ਕੀਤੇ ਆਦੇਸ਼
  • temples  mobile phones  ban
    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
  • balwant singh rajoana gets permission for eye treatment
    ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ
  • fm allows e commerce companies to keep goods only for export
    ਵਿੱਤ ਮੰਤਰਾਲਾ ਨੇ ਈ-ਕਾਮਰਸ ਕੰਪਨੀਆਂ ਨੂੰ ਸਿਰਫ ਬਰਾਮਦ ਲਈ ਮਾਲ ਰੱਖਣ ਦੀ ਦਿੱਤੀ ਇਜਾਜ਼ਤ
  • upi and cash
    ਯੂ. ਪੀ. ਆਈ. ਨਕਦੀ ਦੀ ਵਰਤੋਂ ਨੂੰ ਕਦੇ ਗੈਰ-ਪ੍ਰਚੱਲਿਤ ਕਿਉਂ ਨਹੀਂ ਕਰ ਸਕੇਗਾ ?
  • delhi gymkhana club  action
    ਦਿੱਲੀ ਜਿਮਖਾਨਾ ਕਲੱਬ ’ਚ ਫਿਲਹਾਲ ਨਹੀਂ ਹੋਵੇਗੀ ਸਖ਼ਤ ਕਾਰਵਾਈ
  • china defeats india in tough competition
    ਏਸ਼ੀਅਨ ਪੁਰਸ਼ ਵਾਲੀਬਾਲ ਚੈਂਪੀਅਨਸ਼ਿਪ: ਚੀਨ ਨੇ ਭਾਰਤ ਨੂੰ ਸਖ਼ਤ ਮੁਕਾਬਲੇ ਵਿੱਚ ਹਰਾਇਆ
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • yogi adityanath  floods  aerial survey  chitrakoot
      ਯੋਗੀ ਆਦਿਤਿਆਨਾਥ ਨੇ ਚਿੱਤਰਕੂਟ 'ਚ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
    • mp bus overturns after hitting divider in shajapur
      ਮੱਧ ਪ੍ਰਦੇਸ਼: ਸ਼ਾਜਾਪੁਰ 'ਚ ਬੱਸ ਡਿਵਾਈਡਰ ਨਾਲ ਟਕਰਾਈ, 30 ਤੋਂ ਵੱਧ ਯਾਤਰੀ...
    • mumbai  gsb seva mandal  ganesh utsav  insurance
      ਮੁੰਬਈ ਦੇ ਜੀਸੀਬੀ ਸੇਵਾ ਮੰਡਲ ਨੇ ਗਣੇਸ਼ ਉਤਸਵ ਲਈ 703 ਕਰੋੜ ਰੁਪਏ ਦਾ ਬੀਮਾ ਕਰਵਾਇਆ
    • up double decker bus catches fire no casualties reported
      ਯੂਪੀ: ਡਬਲ-ਡੈਕਰ ਬੱਸ ਨੂੰ ਅੱਗ ਲੱਗ ਗਈ, ਕੋਈ ਜਾਨੀ ਨੁਕਸਾਨ ਤੋਂ ਬਚਾਅ
    • up  sixyearold boy drowns in waterfilled pit
      ਉੱਤਰ ਪ੍ਰਦੇਸ਼ 'ਚ ਦਰਦਨਾਕ ਹਾਦਸਾ: ਟੋਏ 'ਚ ਭਰੇ ਪਾਣੀ 'ਚ ਡੁੱਬਣ ਨਾਲ 6 ਸਾਲਾ...
    • supreme court  high court  judge  appointment  collegium
      ਸਰਕਾਰ ਕੋਲ ਪੈਂਡਿੰਗ ਹਾਈ ਕੋਰਟਾਂ 'ਚ ਜੱਜਾਂ ਦੀ ਨਿਯੁਕਤੀ ਲਈ ਕਾਲੇਜੀਅਮ ਦੀਆਂ 25...
    • building collapses in south delhis satya niketan
      ਦਿੱਲੀ : ਤਾਸ਼ ਦੇ ਪੱਤਿਆਂ ਵਾਂਗ ਢੇਰੀ ਹੋ ਗਈ ਬਿਲਡਿੰਗ, ਮਲਬੇ ਹੇਠ ਦੱਬੇ ਕਈ ਲੋਕ,...
    • school closed  delhi  11 september
      ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...
    • raghav chadha in ipu
      12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼...
    • water level increased in ganga
      ਗੰਗਾ 'ਚ ਵਧਿਆ ਪਾਣੀ ਦਾ ਪੱਧਰ ! ਪਟਨਾ ਦੇ ਨੀਂਵੇਂ ਇਲਾਕਿਆਂ 'ਚ ਅਲਰਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +