Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    6:01:31 PM

  • cat became smuggler

    'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ...

  • heavy rain likely in punjab for next 5 days

    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ,...

  • ban on stay of migrant workers in punjab s moonak khurd village

    ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ...

  • bibi jagir kaur s big statement

    ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਿਸ ਦੀ ਸੁਰੱਖਿਆ ਕਾਰਨ ਮੰਤਰੀ ਅਹੁਦੇ 'ਤੇ ਬਣੇ ਹੋਏ ਹਨ ਧਰਮੇਂਦਰ ਪ੍ਰਧਾਨ : ਜੈਰਾਮ ਰਮੇਸ਼

NATIONAL News Punjabi(ਦੇਸ਼)

ਕਿਸ ਦੀ ਸੁਰੱਖਿਆ ਕਾਰਨ ਮੰਤਰੀ ਅਹੁਦੇ 'ਤੇ ਬਣੇ ਹੋਏ ਹਨ ਧਰਮੇਂਦਰ ਪ੍ਰਧਾਨ : ਜੈਰਾਮ ਰਮੇਸ਼

  • Edited By Disha,
  • Updated: 03 Jun, 2026 02:51 PM
New Delhi
dharmendra pradhan  conservation  minister  jairam ramesh
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਾਂਗਰਸ ਨੇ ਬੁੱਧਵਾਰ ਨੂੰ ਸਵਾਲ ਕੀਤਾ ਕਿ ਸਿੱਖਿਆ ਮੰਤਰਾਲਾ ਦੀ 'ਅਸਮਰੱਥਤਾ ਅਤੇ ਭ੍ਰਿਸ਼ਟਾਚਾਰ' ਦੇ ਸਬੂਤ ਸਾਹਮਣੇ ਆਉਣ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਧਰਮੇਂਦਰ ਪ੍ਰਧਾਨ ਨੂੰ ਕਿਉਂ ਬਚਾ ਰਹੇ ਹਨ ਅਤੇ ਕਿਸੇ ਦੀ ਸੁਰੱਖਿਆ ਕਾਰਨ ਇਹ ਸਭ ਹੋ ਰਿਹਾ ਹੈ? ਪਾਰਟੀ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਹ ਵੀ ਕਿਹਾ ਕਿ ਸਿੱਖਿਆ ਮੰਤਰਾਲਾ ਅਤੇ ਸੀਬੀਐੱਸਈ ਦੇ ਪੱਧਰ 'ਤੇ ਜਵਾਬਦੇਹੀ ਦੀ ਸਪੱਸ਼ਟ ਕਮੀ ਹੈ। ਰਮੇਸ਼ ਨੇ 'ਐਕਸ' 'ਤੇ ਪੋਸਟ ਕੀਤਾ,''ਸੀਬੀਐੱਸਈ ਦੇ ਸੀਨੀਅਰ ਅਧਿਕਾਰੀਆਂ ਨੂੰ ਭਾਵੇਂ ਹੀ ਟਰਾਂਸਫਰ ਕਰ ਦਿੱਤਾ ਗਿਆ ਹੋਵੇ ਪਰ ਮੰਤਰੀ ਪ੍ਰਧਾਨ ਅਹੁਦੇ 'ਤੇ ਬਣੇ ਰਹਿਣ ਲਈ ਬੇਸ਼ਰਮੀ ਨਾਲ ਜ਼ੋਰ ਲਗਾ ਰਹੇ ਹਨ, ਜਦੋਂ ਕਿ ਉਨ੍ਹਾਂ ਦੇ ਮੰਤਰਾਲਾ ਦੀ ਅਸਮਰੱਥਤਾ ਅਤੇ ਭ੍ਰਿਸ਼ਟਾਚਾਰ ਦੇ ਸਬੂਤ ਸਾਹਮਣੇ ਆ ਚੁੱਕੇ ਹਨ।''

PunjabKesari

ਉਨ੍ਹਾਂ ਅਨੁਸਾਰ, ਖ਼ਬਰਾਂ ਤੋਂ ਪਤਾ ਲੱਗਾ ਹੈ ਕਿ ਦਿਗਵਿਜੇ ਸਿੰਘ ਦੀ ਪ੍ਰਧਾਨਗੀ ਵਾਲੀ ਸਿੱਖਿਆ ਸੰਬੰਧੀ ਸੰਸਦੀ ਕਮੇਟੀ ਦੇ ਸਾਹਮਣੇ ਸੀਬੀਐੱਸਈ ਦੇ ਅਧਿਕਾਰੀ ਆਪਣੀ ਆਨ ਸਕ੍ਰੀਨ ਮਾਰਕਿੰਗ (ਓਐੱਸਐੱਮ) ਸੇਵਾ ਦੇ ਠੇਕੇ ਦੇ ਸੰਬੰਧ 'ਚ ਚੁੱਕੇ ਗਏ ਸਵਾਲਾਂ ਦਾ ਜਵਾਬ ਨਹੀਂ ਦੇ ਸਕੇ। ਕਾਂਗਰਸ ਨੇਤਾ ਦਾ ਕਹਿਣਾ ਹੈ ਕਿ ਇਹ ਸੀਬੀਐੱਸਈ ਅਤੇ ਸਿੱਖਿਆ ਮੰਤਰਾਲਾ ਦੀ ਸੁਪਰੀਮ ਪੱਧਰ 'ਤੇ ਜਵਾਬਦੇਹੀ ਦੀ ਸਪੱਸ਼ਟ ਕਮੀ ਹੈ। ਉਨ੍ਹਾਂ ਨੇ ਇਕ ਅੰਗਰੇਜ਼ੀ ਅਖ਼ਬਾਰ ਦੀ ਖ਼ਬਰ ਦਾ ਜ਼ਿਕਰ ਕਰਦੇ ਹੋਏ ਕਿਹਾ,''ਸੀਬੀਐੱਸਈ ਨੇ ਨਾ ਸਿਰਫ਼ ਓਐੱਸਐੱਮ ਪ੍ਰਣਾਲੀ ਨੂੰ ਅੱਗੇ ਲਈ ਟਾਲਣ 'ਤੇ ਧਿਆਨ ਦੇਣ 'ਚ ਅਸਫ਼ਲ ਰਹੀ ਸਗੋਂ ਭਾਗੀਦਾਰਾਂ ਵਲੋਂ ਚੁੱਕੇ ਗਏ ਕਈ ਵਿਸ਼ੇਸ਼ ਮੁੱਦਿਆਂ ਨੂੰ ਹੱਲ ਕਰਨ 'ਚ ਵੀ ਅਸਫ਼ਲ ਰਹੀ।'' ਰਮੇਸ਼ ਨੇ ਕਿਹਾ,''ਮੰਤਰੀ ਪ੍ਰਧਾਨ ਇਕ ਭ੍ਰਿਸ਼ਟ, ਅਸਮਰੱਥ ਅਤੇ ਸੰਵੇਦਨਹੀਣ ਸਿੱਖਿਆ ਮੰਤਰਾਲਾ ਚਲਾਉਂਦੇ ਹਨ। ਹੁਣ ਇਕ ਸਰਵੇਖਣ ਤੋਂ ਵੀ ਪਤਾ ਲੱਗਦਾ ਹੈ ਕਿ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਦੇ ਵੋਟ ਮੰਤਰੀ ਪ੍ਰਧਾਨ ਦਾ ਅਸਤੀਫ਼ਾ ਮੰਗ ਰਹੇ ਹਨ।'' ਉਨ੍ਹਾਂ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਨੂੰ ਬਚਾਉਣ 'ਤੇ ਕਿਉਂ ਅੜੇ ਹੋਏ ਹਨ ਅਤੇ ਕਿਸ ਦੀ ਸੁਰੱਖਿਆ ਨੇ ਹੁਣ ਤੱਕ ਉਨ੍ਹਾਂ ਦਾ ਅਹੁਦਾ ਬਣੇ ਰਹਿਣਾ ਯਕੀਨੀ ਕੀਤਾ ਹੈ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Dharmendra Pradhan
  • Conservation
  • Minister
  • Jairam Ramesh
  • ਧਰਮੇਂਦਰ ਪ੍ਰਧਾਨ
  • ਸੁਰੱਖਿਆ
  • ਮੰਤਰੀ ਅਹੁਦਾ
  • ਜੈਰਾਮ ਰਮੇਸ਼

LPG ਸਿਲੰਡਰ ਤੋਂ ਲੈ ਕੇ ਕਾਰਾਂ ਤੱਕ! ਇਨ੍ਹਾਂ ਨਿਯਮਾਂ 'ਚ ਹੋ ਗਏ ਵੱਡੇ ਬਦਲਾਅ

NEXT STORY

Stories You May Like

  • dharmendra pradhan  jairam ramesh  rahul gandhi  congress
    ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ
  • congress  jairam ramesh  school college  fees
    ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼
  • congress  narendra modi  jairam ramesh  corruption
    PM ਲਈ ਹਮੇਸ਼ਾ 'ਖਾਵਾਂਗਾ, ਖਾਣ ਦੇਵਾਂਗਾ ਅਤੇ ਖੁਆਵਾਂਗਾ' ਵਾਲੀ ਸਥਿਤੀ ਰਹੀ : ਜੈਰਾਮ ਰਮੇਸ਼
  • jairam ramesh  narendra modi  rahul gandhi  mallikarjun kharge  letter
    'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ
  • is prime minister modi antiyouth or proyouth
    ਪ੍ਰਧਾਨ ਮੰਤਰੀ ਮੋਦੀ ਯੂਥ-ਵਿਰੋਧੀ ਹਨ ਜਾਂ ਯੂਥ-ਸਮਰਥਕ?
  • eggs and chicken are going to be expensive
    ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
  • pralhad joshi becomes the new education minister
    ਵੱਡੀ ਖ਼ਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਪ੍ਰਹਿਲਾਦ ਜੋਸ਼ੀ ਬਣੇ ਨਵੇਂ ਸਿੱਖਿਆ ਮੰਤਰੀ
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ : ਸਤਨਾਮ ਸਿੰਘ ਸੰਧੂ
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
Trending
Ek Nazar
us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • china  infiltration  arunachal pradesh  home minister  social media
      ਤਾਕਸਿੰਗ 'ਚ ਚੀਨ ਨੇ ਕੀਤੀ ਘੁਸਪੈਠ ! ਅਰੁਣਾਚਲ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨੇ...
    • flood situation in assam improves over 6 50 lakh people still affected
      ਅਸਾਮ 'ਚ ਹੜ੍ਹ ਦੀ ਸਥਿਤੀ 'ਚ ਸੁਧਾਰ, 6.50 ਲੱਖ ਤੋਂ ਵੱਧ ਲੋਕ ਅਜੇ ਵੀ ਪ੍ਰਭਾਵਿਤ
    • ed money laundering property attachment mumbai
      ED ਨੇ ਮਨੀ ਲਾਂਡਰਿੰਗ ਮਾਮਲੇ 'ਚ 332 ਕਰੋੜ ਦੀ ਜਾਇਦਾਦ ਕੀਤੀ ਕੁਰਕ
    • prahlad joshi  education minister  post
      ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ
    • rajnath singh kargil vijay diwas pakistan pok operation sindoor
      'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼...
    • rahul gandhi  amit shah  letter  students  police action
      ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ ! ਵਿਦਿਆਰਥੀਆਂ 'ਤੇ ਹੋਈ ਪੁਲਸ...
    • pm modi mann ki baat youth power
      ''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ...
    • pm modi in mannn ki baat
      'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM...
    • husband  wife  farm  guava  police  arrested
      ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...
    • rain  landslides  road closed  orange alert
      ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +